News

ਮੋਗਾ, 21 ਮਾਰਚ (ਜਸ਼ਨ)-ਉਘੇ ਸਮਾਜ ਸੇਵੀ ਅਤੇ ਪਿੰਡ ਬਹੋਨਾ ਦੇ ਸਰਪੰਚ ਹਰਭਜਨ ਸਿੰਘ ਬਹੋਨਾ ਨੇ ਅੱਜ ਪ੍ਧਾਨ ਮੰਤਰੀ ਦਫਤਰ ਅਤੇ ਮੁੱਖ ਮੰਤਰੀ ਪੰਜਾਬ ਨੂੰ ਚਿੱਠੀਆਂ ਜਾਰੀ ਕਰਕੇ ਸਰਪੰਚਾਂ ਨੂੰ ਐਮ.ਸੀ. ਦੇ ਬਰਾਬਰ ਮਾਣ ਭੱਤਾ ਦੇਣ, ਸੂਬੇ ਦੇ ਸਰਕਾਰੀ ਦਫਤਰਾਂ ਵਿੱਚ ਫੈਲੇ ਭਿ੍ਸ਼ਟਾਚਾਰ ਨੂੰ ਰੋਕਣ, ਸਰਕਾਰੀ ਦਫਤਰਾਂ ਅਤੇ ਹਸਪਤਾਲਾਂ ਵਿੱਚ ਸਾਈਕਲ, ਸਕੂਟਰ, ਕਾਰ ਸਟੈਂਡ ਤੇ ਕੀਤੀ ਜਾ ਰਹੀ ਲੁੱਟ ਬੰਦ ਕਰਵਾਉਣ ਦੀ ਮੰਗ ਕੀਤੀ । ਅੱਜ ਚਿੱਠੀਆਂ ਜਾਰੀ ਕਰਨ ਤੋਂ ਬਾਅਦ ਪ੍ੈਸ ਨੂੰ...
ਮੋਗਾ, 21 ਮਾਰਚ ( ਜਸ਼ਨ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਕ ਵਿਸ਼ਵ ਟੀ.ਬੀ.ਦਿਵਸ ਨੂੰ ਮੁੱਖ ਰੱਖਦੇ ਹੋਏ ਅੱਜ ਟੀ.ਬੀ. ਵਿਭਾਗ ਅਧੀਨ ਜਿਲਾ ਸਿਹਤ ਸੁਸਾਇਟੀ ( ਆਰ ਐਨ ਟੀ ਸੀ ਪੀ) ਮੋਗਾ ਵੱਲੋਂ ਸਿਵਲ ਸਰਜਨ ਮੋਗਾ ਡਾ: ਸ਼ੁਸੀਲ ਜੈਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਸਾਲ ਦੇ ਜਾਰੀ ਕੀਤੇ ਥੀਮ ’’ ਤਪਦਿਕ ਮੁਕਤ ਸੰਸਾਰ ਲਈ ਆਗੂਆਂ ਦੀ ਲੋੜ’’ ਦੇ ਅਧੀਨ ਜਾਗਰੂਕਤਾ ਬੈਨਰ ਰੀਲੀਜ਼ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਨੇ ਜਾਣਕਾਰੀ ਦਿੰਦੇ ਹੋਏ...
ਮੋਗਾ 21 ਮਾਰਚ:-(ਜਸ਼ਨ)-ਜ਼ਿਲਾ ਮੋਗਾ, ਲੁਧਿਆਣਾ, ਰੂਪਨਗਰ ਅਤੇ ਅਜੀਤਗੜ (ਮੋਹਾਲੀ) ਦੇ ਨੌਜਵਾਨਾਂ ਨੂੰ ਫੌਜ਼ ਵਿੱਚ ਭਰਤੀ ਕਰਨ ਲਈ ਫੌਜ਼ ਭਰਤੀ ਦਫ਼ਤਰ, ਢੋਲੇਵਾਲ ਕੰਪਲੈਕਸ, ਲੁਧਿਆਣਾ ਵੱਲੋਂ 4 ਅਪ੍ਰੈਲ ਤੋਂ 8 ਅਪ੍ਰੈਲ, 2018 ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ। ਇਸ ਭਰਤੀ ਰੈਲੀ ਵਿੱਚ ਸਿਪਾਹੀ (ਜਨਰਲ ਡਿਊਟੀ), ਸਿਪਾਹੀ (ਕਲਰਕ/ਸਟੋਰ ਕੀਪਰ ਟੈਕਨੀਕਲ), ਸਿਪਾਹੀ ਨਰਸਿੰਗ ਸਹਾਇਕ ਅਤੇ ਸਿਪਾਹੀ ਤਕਨੀਕੀ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਇਸ ਸੰਬੰਧੀ ਮੇਜਰ ਤੇਜਪਾਲ ਸਿੰਘ ਬੇਦੀ...
ਚੰਡੀਗੜ੍ਹ, 21 ਮਾਰਚ(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਦੀ ਰਸਦ ’ਤੇ ਵਸਤਾਂ ਤੇ ਸੇਵਾ ਕਰ (ਜੀ.ਐਸ.ਟੀ.) ਵਿੱਚ ਸੂਬਾ ਸਰਕਾਰ ਦੇ 50 ਫੀਸਦੀ ਹਿੱਸੇ ਨੂੰ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ਸਰਕਾਰ ਪਾਸੋਂ ਲੰਗਰ ’ਤੇ ਜੀ.ਐਸ.ਟੀ. ਨੂੰ ਪੂਰੀ ਤਰ੍ਹਾਂ ਮੁਆਫ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਅੰਮਿ੍ਰਤਸਰ ਵਿਖੇ ਸਥਿਤ ਦੁਰਗਿਆਣਾ ਮੰਦਰ ਅਤੇ...
ਮੋਗਾ,21 ਮਾਰਚ (ਜਸ਼ਨ)- ਸੰਤ ਬਾਬਾ ਹਜੂਰਾ ਸਿੰਘ ਦੇ ਆਸ਼ੀਰਵਾਦ ਅਤੇ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਮੋਗਾ ਦੀ ਪਾਵਰਲਿਫ਼ਟਿੰਗ ਦੀ ਖਿਡਾਰਨ ਊਸ਼ਾ ਬੀ.ਏ. ਭਾਗ ਪਹਿਲਾ ਨੇ 30 ਵੀਂ ਵੂਮੈੱਨ ਜੂਨੀਅਰ ਨੈਸ਼ਨਲ ਚਂੈਪੀਅਨਸ਼ਿਪ, ਦਿੱਲੀ ਜੋ ਕਿ ਪੋਰਟ ਸਟੇਡੀਅਮ ਵਿਸ਼ਾਖਾਪਟਨਮ (ਆਂਧਰਾ ਪ੍ਰਦੇਸ਼) ਵਿਖੇ ਕਰਵਾਈ ਗਈ ਸੀ, ਵਿੱਚੋਂ ਸੋਨੇ ਦਾ ਤਮਗਾ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ। ਇਸ ਮਾਣਮੱਤੀ ਪ੍ਰਾਪਤੀ ਸਬੰਧੀ ‘ਸਾਡਾ ਮੋਗਾ ਡੌਟ ਕੌਮ...
ਮੋਗਾ, 20 ਮਾਰਚ (ਜਸ਼ਨ) : ਮੋਗਾ ਦੇ ਪਿੰਡ ਡਰੋਲੀ ਭਾਈ ਵਿਖੇ ਮਨਰੇਗਾ ਤਹਿਤ ਕੱਚੇ ਰਾਸਤਿਆਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਕੰਮ ਦੀ ਸ਼ੁਰੂਆਤ ਡਰੋਲੀ ਭਾਈ ਦੇ ਸਰਪੰਚ ਨਾਹਰ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਤੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਸਰਪੰਚ ਨਾਹਰ ਸਿੰਘ, ਪੰਚ ਗੁਰਲਾਭ ਸਿੰਘ ਗੁਰਜੀਤ ਸਿੰਘ, ਪਰਮਜੀਤ ਸਿੰਘ, ਸੁਖਮੰਦਰ ਸਿੰਘ, ਸੁਖਦੇਵ ਸਿੰਘ, ਮਨਜੀਤ ਫੌਜੀ ਨੇ ਦੱਸਿਆ ਕਿ ਪਿੰਡ ਵਿੱਚ ਮਨਰੇਗਾ ਤਹਿਤ ਪਿੰਡਾਂ...
ਮੋਗਾ,20 ਮਾਰਚ (ਜਸ਼ਨ) : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਜੀ ਦੇ ਹੁਕਮਾ ਮੁਤਾਬਿਕ ਪੂਰੇ ਪੰਜਾਬ ਅੰਦਰ ਦੰਦਾ ਦੀ ਸਿਹਤ ਸਬੰਧੀ ਹਫਤੇ ਦੀ ਸ਼ੁਰੂਆਤ ਕਰਦੇ ਹੋਏ ਅੱਜ ਦੰਦਾ ਦੀ ਸਿਹਤ ਦਿਵਸ ਸਰਕਾਰੀ ਨਰਸਿੰਗ ਸਕੂਲ ਮੋਗਾ ਵਿਖੇ ਮਨਾਇਆ ਗਿਆ ।ਇਸ ਮੌਕੇ ਜਾਗਰੂਕਤਾ ਸੈਮੀਨਾਰ ਦੌਰਾਨ ਸਿਵਲ ਸਰਜਨ ਮੋਗਾ ਡਾ ਸ਼ੁਸੀਲ ਜੈਨ ਨੇ ਮੁੱਖ ਮਹਿਮਾਨ ਵਜੋ ਸਿ਼ਰਕਤ ਕੀਤੀ ਅਤੇ ਇਸ ਮੌਕੇ ਸਿਵਲ ਸਰਜਨ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਕਿ ਦੰਦਾਂ ਦੀ ਸਾਂਭ...
ਸਮਾਲਸਰ, 20 ਮਾਰਚ (ਗਗਨਦੀਪ)- ਗੁਆਂਢੀ ਪਿੰਡ ਲੰਡੇ ਦਾ ਜੰਮਪਲ ਬਹਾਦਰ ਨੌਜਵਾਨ ਗੁਰਚਰਨ ਸਿੰਘ ਭਾਰਤੀ ਫੌਜ ਦੀ ਸਿੱਖ ਰੈਜੀਮੈਂਟ, ਸਿੱਖ ਯੂਨਿਟ ਦੋ ਦਾ ਸਿਪਾਹੀ ਹੈ। ਜਿਸ ਨੇ ਜੰਮੂ ਦੇ ਕੇਰੀ ਸੈਕਟਰ ਵਿੱਚ ਸਰਹੱਦ ‘ਤੇ ਤਾਇਨਾਤੀ ਦੌਰਾਨ ਦੁਸ਼ਮਣ ਫੌਜ ਦੇ ਹਮਲੇ ਦਾ ਬਹਾਦਰੀ ਨਾਲ ਜਵਾਬ ਦਿੱਤਾ ਅਤੇ ਆਪਣੇ ਦੇਸ਼ ਅੰਦਰ ਵੜਣ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਨੂੰ ਸਾਥੀ ਜਵਾਨਾਂ ਨਾਲ ਮਿਲ ਕੇ ਮਾਰ ਮੁਕਾਇਆ ਸੀ। ਇਸ ਮੁਕਾਬਲੇ ਵਿੱਚ ਦੁਸ਼ਮਣ ਦੀ ਬੰਦੂਕ ਵਿੱਚੋਂ ਨਿਕਲੀ ਇੱਕ ਗੋਲੀ...
ਚੰਡੀਗੜ੍ਹ 20 ਮਾਰਚ, (ਜਸ਼ਨ) :ਕੁਝ ਵਿਧਾਇਕਾਂ ਵੱਲੋਂ ਉਠਾਏ ਗਏ ਮੁੱਦੇ ਪ੍ਰਤੀ ਹੁੰਗਾਰਾ ਭਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਦਿਹਾਤੀ ਜਲ ਸਪਲਾਈ ਸਕੀਮ ਦੇ ਹੇਠ ਭੁਗਤਾਨ ਨਾ ਕਰਨ ਵਾਲੀਆਂ ਜਲ ਸਪਲਾਈ ਸਕੀਮਾਂ ਨੂੰ ਬਿਜਲੀ ਸਪਲਾਈ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਭੁਗਤਾਨ ਨਾ ਕਰਨ ਦੇ ਨਤੀਜੇ ਵਜੋਂ 228 ਕੁਨੈਕਸ਼ਨ ਕੱਟ ਦਿੱਤੇ ਗਏ ਸਨ, ਜਿਨ੍ਹਾਂ ਵਿਚੋਂ 225 ਕੁਨੈਕਸ਼ਨ ਤੁਰੰਤ ਬਹਾਲ ਕਰ...
ਚੰਡੀਗੜ੍ਹ, 20 ਮਾਰਚ (ਜਸ਼ਨ) ਪੰਜਾਬ ਸਰਕਾਰ ਵੱਲੋਂ ਲੋਕ ਪੱਖੀ ਲਏ ਜਾ ਰਹੇ ਫੈਸਲਿਆਂ ਦੀ ਕੜੀ ਤਹਿਤ ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰੀਆਂ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਮੰਨਦਿਆਂ ਹਾਊਸ ਟੈਕਸ/ਪ੍ਰਾਪਰਟੀ ਟੈਕਸ ਯਕਮੁਸ਼ਤ ਭਰਨ ਦੀ ਆਖਰੀ ਮਿਤੀ ਵਧਾ ਕੇ 31 ਮਾਰਚ 2018 ਤੱਕ ਕਰ ਦਿੱਤੀ ਹੈ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।ਸ.ਸਿੱਧੂ ਨੇ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਜਾਰੀ ਨੋਟੀਫਿਕੇਸ਼ਨ...

Pages