ਮੋਗਾ, 19 ਮਾਰਚ (ਜਸ਼ਨ) - ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਮੋਗਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜੂਰੀ ਵਿਚ ਸਰਬੱਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ। ਪਾਠ ਦੇ ਭੋਗ ਉਪਰੰਤ ਕੀਰਤਨੀ ਜੱਥੇ ਵਲੋਂ ਕੀਰਤਨ ਕਰ ਸੰਗਤ ਨੂੰ ਨਿਹਾਲ ਕੀਤਾ ਗਿਆ। ਕਾਲਜ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀ. ਜਨੇਸ਼ ਗਰਗ ਅਤੇ ਹੋਰ ਸਟਾਫ ਮੈਂਬਰਾਂ ਨੇ ਕੀਰਤਨੀ ਜੱਥੇ ਨੂੰ ਸਿਰੋਪਾਓ ਪਾਕੇ ਸਨਮਾਨਿਤ ਕੀਤਾ। ਵਿਦਿਆਰਥੀਆਂ ਵਲੋਂ ਕਾਲਜ ਦੇ ਚੇਅਰਮੈਨ...
News
ਮੋਗਾ, 19 ਮਾਰਚ (ਜਸ਼ਨ) ਅੱਜ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680, 22-ਬੀ, ਇਕਾਈ ਮੋਗਾ ਦੀ ਇੱਕ ਵਿਸ਼ੇਸ਼ ਮੀਟਿੰਗ ਕਾ. ਗੁਰਮੇਲ ਸਿੰਘ ਨਾਹਰ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਹਾਲ ਮੋਗਾ ਵਿੱਚ ਹੋਈ। ਇਸ ਮੌਕੇ ਵਿਸ਼ੇਸ਼ ਤੌਰ’ਤੇ ਪਹੁੰਚੇ ਸੂਬਾਈ ਡਿਪਟੀ ਜ.ਸਕੱਤਰ ਜਗਦੀਸ਼ ਸਿੰਘ ਚਾਹਲ ਨੇ ਸੂਬਾ ਕਮੇਟੀ ਦੀਆਂ ਮੀਟਿੰਗਾਂ ਦੀ ਰਿਪੋਰਟ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਬਾਰੇ ਬਿਲਕੁਲ ਹੀ ਚੁੱਪ ਹੈ। ਇਥੋਂ ਤੱਕ ਕਿ...
ਮੋਗਾ, 19 ਮਾਰਚ (ਜਸ਼ਨ) -ਐਕਸ਼ਨ ਕਮੇਟੀ ਦੇ ਸੱਦੇ ਉਪਰ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਵਰਕਰਾਂ ਨੇ ਪੰਜਾਬ ਰੋਡਵੇਜ਼ ਮੋਗਾ ਦੇ ਡਿਪੂ ਦੇ ਗੇਟ ਉੱਪਰ ਵਿਸ਼ਾਲ ਰੈਲੀ ਕਰਕੇ ਪੰਜਾਬ ਸਰਕਾਰ ਦੀਆਂ ਟਰਾਂਸਪੋਰਟ ਵਿਰੋਧੀ ਨੀਤੀਆਂ ਦੀ ਜੰਮ ਕੇ ਅਲੋਚਨਾ ਕੀਤੀ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਐਕਸ਼ਨ ਕਮੇਟੀ ਮੈਂਬਰ ਕਾਮਰੇਡ ਜਗਦੀਸ਼ ਸਿੰਘ ਚਾਹਲ ਅਤੇ ਰਛਪਾਲ ਸਿੰਘ ਮੌਜਗੜ ਨੇ ਕਿਹਾ ਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਮੁਲਾਜ਼ਮ ਨਵੀਂ ਬਣੀ ਸਰਕਾਰ ਤੋਂ ਆਸ ਕਰਦੇ ਸਨ ਕਿ ਸਰਕਾਰ ਮਾਨਯੋਗ...
ਮੋਗਾ, 19 ਮਾਰਚ (ਜਸਵੰਤ ਸਮਾਲਸਰ)-ਅੱਜ ਸਵੇਰੇ ਤੜਕਸਾਰ ਮੋਗਾ ਕੋਟਕਪੁਰਾ ਮਾਰਗ ’ਤੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਕੇ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਏ ਐੱਸ ਆਈ ਜਗਜੀਤ ਸਿੰਘ ਮੌਕੇ ’ਤੇ ਪੁੱਜੇ ਅਤੇ ਤਲਾਸ਼ੀ ਦੌਰਾਨ ਮਿ੍ਰਤਕ ਵਿਅਕਤੀ ਦੀ ਜੇਬ ਵਿਚੋਂ ਮਿਲੀ ਪਰਚੀ ਮੁਤਾਬਕ ਮਿ੍ਰਤਕ ਵਿਅਕਤੀ ਦਾ ਨਾਮ ਕਾਕਾ ਸਿੰਘ ਪੁੱਤਰ ਅਮਰ ਸਿੰਘ ਹੈ ਤੇ ਉਹ ਫਰੀਦਕੋਟ ਜ਼ਿਲੇ ਦੇ ਪਿੰਡ ਔਲਖ ਨਾਲ ਸਬੰਧਤ ਹੈ। ਪੁਲਿਸ ਵੱਲੋਂ ਪਿੰਡ ਔਲਖ ਦੇ ਗੁਰਦੁਆਰਾ ਸਾਹਿਬ ’ਚ ਅਵਾਜ਼ ਦਿਵਾਈ...
ਮੋਗਾ,18 ਮਾਰਚ(ਜਸ਼ਨ)- ਪਿੰਡ ਰੌਲੀ ਵਿਖੇ ਸੰਤ ਬਾਬਾ ਹਰਵਿੰਦਰ ਸਿੰਘ ਰੌਲੀ ਵਾਲਿਆਂ ਦੀ ਸਰਪ੍ਰਸਤੀ ਹੇਠ ਬਣ ਰਹੇ ਗੁਰਦੁਆਰਾ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੌਲੀ ਦੇ ਨਵੇ ਸੱਚ ਖੰਡ ਹਾਲ ਦੀ ਪਹਿਲੀ ਮੰਜ਼ਿਲ ਦਾ ਲੈਂਟਰ ਪਾਉਣ ਦੀ ਸ਼ੁਰੂਆਤ ਸੰਤ ਬਾਬਾ ਜਰਨੈਲ ਦਾਸ ਗੂਸਾਲਾ ਕਪੂਰੇ ,ਸੰਤ ਬਾਬਾ ਪਵਨਦੀਪ ਸਿੰਘ ਕੜਿਆਲ ਵਾਲਿਆਂ ਨੇ ਅਰਦਾਸ ਕਰਨ ਉਪਰੰਤ ਕਰਵਾਈ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਭਰ ਅਤੇ ਪਿੰਡ ਸੰਗਤਾਂ ਨੇ ਸੇਵਾ ਕੀਤੀ। ਇਸ ਮੌਕੇ ਬਾਬਾ ਹਰਵਿੰਦਰ ਸਿੰਘ ਖਾਲਸਾ...
ਨਵੀਂ ਦਿੱਲੀ/ਚੰਡੀਗੜ, 17 ਮਾਰਚ(ਜਸ਼ਨ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਰਵਿੰਦ ਕੇਜਰੀਵਾਲ ਵੱਲੋਂ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਪਾਸੋਂ ਮੰਗੀ ਮੁਆਫੀ ਨੂੰ ਹਾਸੋਹੀਣਾ ਦੱਸਦਿਆਂ ਰੱਦ ਕਰ ਦਿੱਤਾ ਜਿਸ ਨਾਲ ਜਿੱਥੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਦੀ ਸਿਆਸੀ ਨਾਸਮਝੀ ਝਲਕਦੀ ਹੈ, ਉੱਥੇ ਹੀ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਸ ਖਿਲਾਫ ਦਰਜ ਮਾਣਹਾਨੀ ਦੇ ਮਾਮਲਿਆਂ ਦਾ ਬੋਝ ਘਟਾਉਣ ਦੀ ਨਿਰਾਸ਼ ਕੋਸ਼ਿਸ਼ ਵੀ ਜਾਪਦੀ ਹੈ। ਇੱਥੇ ਨੈਟਵਰਕ 18...
ਮੋਗਾ, 17 ਮਾਰਚ (ਜਸ਼ਨ)- ਮਾੳੂਂਟ ਲਿਟਰਾ ਜ਼ੀ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਨੇ ਅੱਜ ਗੋਲਡ ਕੋਸਟ ਕਲੱਬ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਸਿਰਜਣਾ ਨੂੰ ਸਮਰਪਿਤ ਮਾੳੂਂਟ ਲਿਟਰਾ ਜ਼ੀ ਸਕੂਲ ਵਿਚ ਨਰਸਰੀ ਤੋਂ ਬਾਹਰਵੀਂ ਤੱਕ ਦੀਆਂ ਕਲਾਸਾਂ ਲਈ ਦਾਖਲੇ ਸ਼ੁਰੂ ਹਨ । ਉਹਨਾਂ ਦੱਸਿਆ ਕਿ 10+1 ਅਤੇ 10+2 ਕਲਾਸਾਂ ਲਈ ਮੈਡੀਕਲ ,ਨਾਨ ਮੈਡੀਕਲ ,ਕਾਮਰਸ ਅਤੇ ਆਰਟਸ ਸਟਰੀਮ ਲਈ ਦਾਖਲਿਆਂ ਵਾਸਤੇ ਵਿਦਿਆਰਥੀਆਂ ਵਿਚ ਭਾਰੀ...
ਮੋਗਾ, 16 ਮਾਰਚ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜ਼ੀ ਸਕੂਲ ਵਿਖੇ ਅੱਜ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਪਿ੍ਰੰਸੀਪਲ ਮੈਡਮ ਨਿਰਮਲ ਧਾਰੀ ਨੇ ਦੱਸਿਆ ਕਿ ਨਵੀਂ ਤਕਨੀਕੀ ਸਹੂਲਤਾਂ ਨਾਲ ਲੈੱਸ ਸਕੂਲ ਦੀ ਨਵੀਂ ਬਿਲਡਿੰਗ ਨੂੰ ਵੇਖ ਕੇ ਬੱਚਿਆਂ ਦੇ ਮਾਪੇ ਬੇਹੱਦ ਪ੍ਰਭਾਵਿਤ ਹੋਏ। ਇਸ ਮੌਕੇ ਸਕੇਟਿੰਗ ਕੱਲਬ ਮਾਸਟਰ ਅਜੇ ਤੇ ਮਾਸਟਰ ਉਤਸਵ ਨੇ ਵਿਦਿਆਰਥੀਆਂ ਨੂੰ ਸੁਆਗਤੀ ਗੀਤਾਂ ਤੇ ਰੋਲ ਕਰਕੇ ਅਤੇ...
ਸਮਾਲਸਰ, 16 ਮਾਰਚ (ਗਗਨਦੀਪ)- ਯੂਨਾਈਟਡ ਡਰਾਈਵਰ ਯੂਨੀਅਨ ਪੰਜਾਬ ਜਿਲਾ ਮੋਗਾ ਦੇ ਪ੍ਰਧਾਨ ਕੁਲਦੀਪ ਸਿੰਘ ਕੀਪਾ ਵੈਰੋਕੇ ਤੇ ਮੁੱਖ ਸਲਾਹਕਾਰ ਕੁਲਵੰਤ ਸਿੰਘ ਬਿੱਟੂ ਰੋਡੇ ਨੇ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ 23 ਮਾਰਚ ਨੂੰ ਦਿੱਲੀ ਵਿਖੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਸ਼ਹੀਦੀ ਵਾਲੇ ਦਿਨ ਪੰਜਾਬ ਭਰ ਦੇ ਡਰਾਈਵਰ ਵੀਰਾਂ ਹੱਕਾਂ ਵਾਸਤੇ ਸੰਘਰਸ਼ ਸ਼ੁਰੂ ਕਰ ਰਹੇ ਹਾਂ ਇਸ ਲਈ ਸਭ ਨੂੰ ਬੇਨਤੀ ਹੈ ਕਿ ਸਾਰੇ ਡਰਾਈਵਰ ਵੀਰ ਇਸ ਸੰਘਰਸ਼ ਵਿੱਚ ਸਾਥ ਦਿਉ ਤਾਂ ਜੋ...
ਮੋਗਾ, 17 ਮਾਰਚ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਗੌਰਮੇਂਟ ਤੋਂ ਮਨਜ਼ੂਰ ਸੁਦਾ ਹੈ ਜਿਸਦਾ ਲਾਇਸੈਂਸ...

