ਮੋਗਾ, 25 ਮਾਰਚ:(ਜਸ਼ਨ ):ਟੀ.ਬੀ. ਇਲੀਮੀਨੇਸ਼ਨ ਪ੍ਰੋਗਰਾਮ ਤਹਿਤ ਜਿ਼ਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੀਆਂ ਜਾਗਰੂਕਤਾ ਗਤੀਵਿਧੀਆਂ ਜ਼ੋਰਾਂ ਉੱਪਰ ਚੱਲ ਰਹੀਆਂ ਹਨ ਤਾਂ ਕਿ ਵੱਧ ਤੋਂ ਵੱਧ ਲੋਕਾਂ ਵਿੱਚ ਟੀ.ਬੀ. ਬਾਰੇ ਚੇਤਨਤਾ ਪੈਦਾ ਕੀਤੀ ਜਾ ਸਕੇ ਅਤੇ ਕੋਈ ਵੀ ਵਿਅਕਤੀ ਇਸ ਬਿਮਾਰੀ ਤੋਂ ਘਬਰਾਉਣ ਦੀ ਬਿਜਾਇ ਇਸਦਾ ਬੇਝਿਜਕ ਹੋ ਕੇ ਸਹੀ ਤਰੀਕੇ ਨਾਲ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਵੇ। ਜਿ਼ਲ੍ਹਾ ਟੀ.ਬੀ. ਅਫ਼ਸਰ ਡਾ. ਗੌਰਵਪ੍ਰੀਤ ਸਿੰਘ ਸੋਢੀ ਨੇ ਦੱਸਿਆ...
News
ਮੋਗਾ, 23 ਮਾਰਚ (ਜਸ਼ਨ ):ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦੇ ਨਰਸਰੀ ਤੋਂ ਦੂਜੀ ਕਲਾਸ ਦਾ ਨਤੀਜਾ 22 ਮਾਰਚ ਨੂੰ ਐਲਾਨਿਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਸੋਹਣੇ ਅੰਕ ਲੈ ਕੇ ਮਾਪਿਆਂ ਦਾ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਨਰਸਰੀ ਵਿੱਚ ਨਿਮਰਤ ਕੌਰ, ਕੁਲਨਾਜ ਕੌਰ, ਸੀਰਤ ਕੌਰ ਤੇ ਫਤਹਿ ਸਿੰਘ ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀ। ਐੱਲ. ਕੇ. ਜੀ. ਕਲਾਸ ਵਿਚ ਜੈਸਲੀਨ ਕੌਰ, ਹਰਗੁਨ ਕੌਰ, ਤਨਵੀਰ ਮਲਿਕਾ, ਜਸਮੀਤ ਕੌਰ ਤੇ ਰਾਜਵੀਰ ਕੌਰ ਨੇ ਫਸਟ ਆ...
*गायक धर्मेन्द्र शर्मा ने जलती रहे श्याम बाबा जोत तेरी जलती रहे भजनों से बांधा समां मोगा, 23 मार्च (Jashan) : श्याम सेवा सोसायटी की ओर से जालंधर कालोनी में निर्मित श्याम मंदिर में 30 मार्च को मूर्तियों की स्थापना के उपलक्ष्य में करवाई जा रही प्राण प्रतिष्ठा समागम मंत्रों उच्चारण व गणपति आराधना के साथ शुरू किया गया। सर्वप्रथम पंडित हरिओम शर्मा के नेतृत्व में समाज सेवी सुरिंदर...
ਮੋਗਾ, 23 ਮਾਰਚ ( ਜਸ਼ਨ ):ਮੋਗਾ ਦੀ ਮੰਨੀ ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਢਿਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਜਿਨ੍ਹਾਂ ਦੁਆਰਾ ਸਟੱਡੀ ਵੀਜਾ ਅਤੇ ਵਿਜਟਰ ਵੀਜਾ ਲਗਵਾ ਕੇ ਲੋਕਾਂ ਦੇ ਵਿਦੇਸ਼ਾਂ ਵਿਚ ਜਾਣ ਦੇ ਸੁਪਨਿਆ ਨੂੰ ਸਾਕਾਰ ਕੀਤਾ ਜਾ ਰਿਹਾ ਹੈ | ਇਸ ਵਾਰ ਸੰਸਥਾ ਵੱਲੋਂ ਵੀਜ਼ਿਆ ਦੀ ਭਰਮਾਰ ਕੀਤੀ ਗਈ ਅਤੇ ਇਕ ਦਿਨ ਵਿਚ 5 ਸਟੂਡੈਂਟ ਵੀਜ਼ੇ ਹਾਸਲ ਕੀਤੇ ਗਏ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ...
ਮੋਗਾ, 23 ਮਾਰਚ (ਜਸ਼ਨ ):-ਜਿਨ੍ਹਾਂ ਸ਼ਹੀਦਾਂ ਨੇ ਆਪਣੀ ਸ਼ਹੀਦੀ ਦੇ ਕੇ ਸਾਨੂੰ ਆਜ਼ਾਦੀ ਦੁਆਈ ਹੈ ਉਹਨਾਂ ਸ਼ਹੀਦਾਂ ਨੂੰ ਸਾਨੂੰ ਹਮੇਸ਼ਾ ਆਪਣੇ ਪ੍ਰੇਰਨਾ ਸਤ੍ਰੋਤ ਮੰਨਦੇ ਹੋਏ ਹਮੇਸ਼ਾ ਉਹਨਾਂ ਨੂੰ ਯਾਦ ਕਰਕੇ ਉਹਨਾਂ ਦੇ ਸ਼ਹੀਦੀ ਦਿਵਸ ਅਤੇ ਜਨਮ ਦਿਨ ਨੂੰ ਮਨਾ ਕੇ ਸਾਨੂੰ ਨਵੀਂ ਪੀੜ੍ਹੀ ਨੂੰ ਜਾਗਰੂਕ ਕਰਨਾ ਚਾਹੀਦਾ, ਤਾਂ ਜੋ ਨਵੀਂ ਪੀੜ੍ਹੀ ਵਿਚ ਅਸੀ ਦੇਸ਼ ਦੇ ਪਰਵਾਨਿਆ ਦਾ ਜਜਬਾ ਭਰ ਸਕੀਏ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਨੇ ਭਾਜਪਾ ਦੇ ਜਿਲ੍ਹਾ...
ਮੋਗਾ, 20 ਮਾਰਚ ( ਜਸ਼ਨ ): ਅੱਜ ਰਾਤ ਦਸ ਵੱਜ ਕੇ ਤੀਹ ਮਿੰਟ 'ਤੇ ਮੋਗਾ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਝਟਕੇ ਏਨੇ ਜ਼ਬਰਦਸਤ ਸਨ ਕਿ ਲੋਕ ਡਾਰ ਦੇ ਮਾਰੇ ਘਰਾਂ ਚੋਂ ਬਾਹਰ ਆ ਗਏ । ਹੋਰ ਵੇਰਵਿਆਂ ਦੀ ਉਡੀਕ ਹੈ
*ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਸੁਚੇਤ ਰਹਿਣ ਅਤੇ ਸ਼ਰਾਰਤੀ ਅਨਸਰਾਂ ਬਾਰੇ ਨੰਬਰ 112 ਉੱਤੇ ਜਾਣਕਾਰੀ ਦੇਣ ਲਈ ਕਿਹਾ ਮੋਗਾ, 20 ਮਾਰਚ (ਜਸ਼ਨ) - ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦੇਣ ਅਤੇ ਲੋਕਾਂ ਵਿੱਚ ਕਾਨੂੰਨ ਅਤੇ ਵਿਵਸਥਾ ਦਾ ਭਰੋਸਾ ਬਰਕਰਾਰ ਰੱਖਣ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਐਸ ਐਸ ਪੀ ਸ਼੍ਰੀ ਜੇ ਇਲਨਚੇਲੀਅਨ ਦੀ ਅਗਵਾਈ ਵਿੱਚ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਮਨ (ਪੀਸ) ਕਮੇਟੀ ਦੀ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਹਲਕਾ...
ਕੋਟ ਈਸੇ ਖਾਂ , 20 ਮਾਰਚ (ਜਸ਼ਨ) : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਸਿਵਲ ਸਰਜਨ ਮੋਗਾ ਡਾ ਰੁਪਿੰਦਰ ਕੌਰ ਗਿੱਲ ਅਤੇ ਡੀ.ਡੀ.ਐਚ.ਓ. ਡਾਕਟਰ ਗੋਤਮ ਬੀਰ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਾਜੇਸ਼ ਅੱਤਰੀ ਦੀ ਅਗਵਾਈ ਵਿਚ ਕਮਿਊਨਟੀ ਹੈਲਥ ਸੈਂਟਰ ਕੋਟ ਈਸੇ ਖਾਂ ਵਿਖੇ ‘ਮੂੰਹ ਦੀ ਸੰਭਾਲ਼ ਦਿਵਸ’ ਮਨਾਇਆ ਗਿਆ। ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਮੂੰਹ ਦੀ ਸਫ਼ਾਈ ਰੱਖਣ ਦੇ ਢੰਗ ਤਰੀਕਿਆਂ ਬਾਰੇ ਦੱਸਿਆ ਗਿਆ। ਇਸਦੇ ਨਾਲ ਹੀ...
*ਆੜ੍ਹਤੀ ਵਰਗ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਮੋਗਾ, 20 ਮਾਰਚ (ਜਸ਼ਨ)-ਆੜ੍ਹਤੀ ਐਸੋਸੀਏਸ਼ਨ ਦੀ ਜਨਰਲ ਮੀਟਿੰਗ ਪ੍ਰਧਾਨ ਪ੍ਰਭਜੀਤ ਸਿੰਘ ਕਾਲਾ ਦੀ ਪ੍ਰਧਾਨਗੀ ਹੇਠ ਆੜ੍ਹਤੀ ਐਸੋਸੀਏਸ਼ਨ ਦੇ ਦਫਤਰ ਵਿਖੇ ਹੋਈ | ਮੀਟਿੰਗ ਨਿਵਚ ਨਵੇਂ ਪ੍ਰਧਾਨ ਦੀ ਚੋਣ ਵਾਸਤੇ ਵਿਚਾਰ ਵਟਾਂਦਰਾ ਕੀਤਾ ਗਿਆ, ਜੋ ਕਿ ਹਰ ਦੋ ਸਾਲ ਬਾਅਦ ਪ੍ਰਧਾਨਗੀ ਦੀ ਚੋਣ ਹੁੰਦੀ ਹੈ | ਇਸ ਮੀਟਿੰਗ ਵਿਚ ਵਿਚਾਰ ਕਰਨ ਤੋਂ ਬਾਅਦ ਸਮਾਜ ਸੇਵੀ ਸਮੀਰ ਜੈਨ...
ਜਗਰਾਉਂ 20ਜਗਰਾਉਂ (ਜਸ਼ਨ) ਸਾਹਿਤ ਸਭਾ ਜਗਰਾਉਂ ਦੀ ਮਹੀਨਾਵਾਰ ਮੀਟਿੰਗ ਗਰੀਨ ਪੰਜਾਬ ਮਿਸ਼ਨ ਦੇ ਦਫ਼ਤਰ ਸਭਾ ਦੇ ਮੀਤ ਪ੍ਰਧਾਨ ਐਚ ਐਸ ਡਿੰਪਲ ਤੇ ਜਨਰਲ ਸਕੱਤਰ ਦਲਜੀਤ ਕੌਰ ਹਠੂਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਭਵਿੱਖ ਅੰਦਰ ਸਾਹਿਤਕ ਸਰਗਰਮੀਆਂ ਤੇਜ਼ ਕਰਨ ਅਤੇ ਨਵੀਂ ਪੀੜ੍ਹੀ ਨੂੰ ਪੰਜਾਬੀ ਸਾਹਿਤ ਨਾਲ ਜੋੜਨ ਦਾ ਫ਼ੈਸਲਾ ਲਿਆ। ਕਵੀ ਦਰਬਾਰ ਦਾ ਅਰੰਭ ਕਰਦਿਆਂ ਅਵਤਾਰ ਜਗਰਾਉਂ ਨੇ ਸਭ ਤੋਂ ਪਹਿਲਾਂ ਕੁਲਦੀਪ ਲੋਹਟ ਨੂੰ ਸੱਦਾ ਦਿੱਤਾ। ਕੁਲਦੀਪ ਲੋਹਟ ਨੇ ਕਵਿਤਾ "ਉਹ ਸੋਚਦੀ...