News

ਬਾਘਾਪੁਰਾਣਾ,7 ਮਾਰਚ (ਰਾਜਿੰਦਰ ਸਿੰਘ ਕੋਟਲਾ/ਗਗਨਦੀਪ)- ਪੰਜਾਬ ਰਾਜ ਬਿਜਲੀ ਬੋਰਡ ਦਫਤਰ ਸਬ ਡਵੀਜਨ ਸਮਾਲਸਰ ਵਿਖੇ ਅੱਜ ਐਸ.ਡੀ.ਓ. ਰਾਜਿੰਦਰ ਕੁਮਾਰ ਦੀ ਅਗਵਾਈ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਐਸ.ਡੀ. ਓ. ਰਾਜਿੰਦਰ ਕੁਮਾਰ ਨੇ ਕਿਹਾ ਕਿ ਵਾਤਾਵਰਣ ਨੂੰ ਖੂਬਸੂਰਤ ਬਣਾਉਣ ਤੇ ਸਾਫ ਸੁਥਰਾ ਰੱਖਣ ਦੀ ਕੋਸ਼ਿਸ਼ ਤਹਿਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ, ਆਉਣ ਵਾਲੇ ਸਮੇਂ ਵਿੱਚ ਸਬ ਡਵੀਜਨ ਦਫਤਰ ਵਿੱਚ ਹੋਰ ਬੂਟੇ ਲਗਾਉਣ ਦੀ ਯੋਜਨਾ ਹੈ। ਇਸ ਮੌਕੇ ਗੁਰਪ੍ਰੀਤ ਸਿੰਘ...
ਬਾਘਾ ਪੁਰਾਣਾ,7 ਮਾਰਚ (ਰਾਜਿੰਦਰ ਸਿੰਘ ਕੋਟਲਾ/ਪਵਨ ਗਰਗ):ਅੱਜ-ਕੱਲ ਦੇ ਪਦਾਰਥਵਾਦੀ ਯੁਗ ਵਿੱਚ ਜਿੱਥੇ ਵਿਆਹ ਸ਼ਾਦੀਆਂ ਅਤੇ ਹੋਰ ਸਮਾਜਿਕ ਸਮਾਗਮਾਂ ਵਿੱਚ ਵਿਖਾਵੇਬਾਜ਼ੀ ਅਤੇ ਫਜ਼ੂਲ ਖਰਚੀ ਦੀ ਹੋੜ ਲੱਗੀ ਹੋਈ ਹੈ ਉੱਥੇ ਅਨੇਕਾਂ ਗੁਰਸਿੱਖ ਪਰਿਵਾਰ ਅਜਿਹੇ ਵੀ ਹਨ ਜੋ ਇਸ ਨਜਾਇਜ਼ ਖਰਚੇ ਤੋਂ ਕਿਨਾਰਾਂ ਕਰਦਿਆਂ ਆਪਣੇ ਕਾਰਜ ਗੁਰਮਰਿਯਾਦਾ ਅਨੁਸਾਰ ਕਰਕੇ ਹੋਰਨਾਂ ਲਈ ਵੀ ਚਾਨਣ ਮੁਨਾਰਾ ਬਣਦੇ ਹਨ ਅਜਿਹੀ ਹੀ ਇੱਕ ਮਿਸਾਲ ਪਿੰਡ ਲੰਗੇਆਣਾ ਪੁਰਾਣਾ (ਮੋਗਾ) ਵਿਖੇ ਵੇਖਣ ਨੂੰ ਮਿਲੀ ।...
ਮੋਗਾ, 7 ਮਾਰਚ (ਜਸ਼ਨ): ਔਰਤਾਂ ਨੂੰ ਆਪਣੀ ਸ਼ਕਤੀ ਅਤੇ ਅਧਿਕਾਰਾਂ ਨੂੰ ਪਹਿਚਾਨਣਾ ਚਾਹੀਦਾ ਹੈ ਅਤੇ ਹੋਰਨਾਂ ਔਰਤਾਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਰਜਿੰਦਰ ਕੌਰ ਕਮਲ ਨੇ ਵਿਸ਼ਵ ਮਹਿਲਾ ਦਿਵਸ ਦੀ ਵਧਾਈ ਦਿੰਦੇ ਹੋਏ ਕੀਤਾ। ਡਾ: ਕਮਲ ਨੇ ਕਿਹਾ ਕਿ ਔਰਤਾਂ ਨਾਲ ਹੀ ਮਨੁੱਖੀ ਜੀਵਨ ਦੀ ਹੋਂਦ ਕਾਇਮ ਹੈ, ਇਸ ਲਈ ਸਾਨੂੰ ਔਰਤਾਂ ਦਾ ਹਮੇਸ਼ਾ ਸਨਮਾਨ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸਮਾਜ ਵਿੱਚ ਔਰਤਾਂ ਦੇ ਸਸ਼ਕਤੀਕਰਨ ਲਈ ਔਰਤਾਂ ਨੂੰ ਆਪਣੇ...
ਮੋਗਾ,7 ਮਾਰਚ (ਜਸ਼ਨ)-ਡਿਪਟੀ ਕਮਿਸ਼ਨਰ ਸ੍ਰ. ਦਿਲਰਾਜ ਸਿੰਘ ਆਈ.ਏ.ਐੱਸ. ਦੀਆਂ ਹਦਾਇਤਾਂ ਅਨੁਸਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋ ਸਥਾਨਕ ਬਿੱਗ ਬਿੱਨ ਵਿਖੇ ਊਰਜਾ ਦੀ ਬੱਚਤ ਸਬੰਧੀ ਇੱਕ ਰੋਜ਼ਾ ਟ੍ਰੇਨਿੰਗ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਪੇਡਾ ਦੇ ਜ਼ਿਲਾ ਮੈਨੇਜਰ ਅਨੁਪਮ ਨੰਦਾ ਨੇ ਕੀਤੀ। ਇਸ ਸੈਮੀਨਾਰ ਵਿੱਚ ਨਗਰ ਨਿਗਮ, ਲੋਕ ਨਿਰਮਾਣ ਵਿਭਾਗ, ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ/ਕ੍ਰਮਚਾਰੀਆਂ ਅਤੇ ਆਰਕੀਟੈਕਟਾਂ ਨੂੰ ਨਵੀਆਂ ਇਮਾਰਤਾਂ ਦੀ ਉਸਾਰੀ...
ਚੰਡੀਗੜ, 7 ਮਾਰਚ (ਪੱਤਰ ਪਰੇਰਕ)-: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ 127 ਪੰਚਾਇਤ ਸਕੱਤਰਾਂ ਨੂੰ ਨਿਯੁਕਤੀ ਪੱਤਰ ਦਿੱਤੇ।ਕੈਬਨਿਟ ਮੰਤਰੀ ਸ. ਬਾਜਵਾ ਨੇ ਨਿਯੁਕਤੀ ਪੱਤਰ ਜਾਰੀ ਕਰਨ ਮੌਕੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਿਭਾਗ ਵਿੱਚ ਨਵ-ਨਿਯੁਕਤ ਪੰਚਾਇਤ ਸਕੱਤਰਾਂ ਨੂੰ ਉਨਾਂ ਦੀ ਪਹਿਲ ਦੇ ਆਧਾਰ ’ਤੇ ਥਾਵਾਂ ਦਿੱਤੀਆਂ ਜਾਣ, ਤਾਂ ਜੋ ਉਨਾਂ...
ਸੁਖਾਨੰਦ,7 ਮਾਰਚ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਅਗਵਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਵਿਖੇ ਖੋਜ ਰੂਚੀ ਨੂੰ ਉਤਸ਼ਾਹ ਦੇਣ ਹਿੱਤ ਖੋਜ ਕਰਨ ਦੀ ਆਧੁਨਿਕ ਤਕਨੀਕ, ਵਿਸ਼ੇ ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਰਾਜਨੀਤੀ ਸ਼ਾਸਤਰ, ਇਤਿਹਾਸ, ਸਮਾਜਸ਼ਾਸਤਰ, ਅਰਥਸ਼ਾਸਤਰ, ਕੰਪਿਊਟਰ ਸਾਇੰਸ, ਕਾਮਰਸ ਤੇ ਮੈਨਜੇਮੈਂਟ, ਐਮ.ਐੱਸ.ਸੀ. ਗਣਿਤ, ਐਮ.ਐੱਸ.ਸੀ. ਆਈ.ਟੀ., ਹਿੰਤੀ, ਪੰਜਾਬੀ ਅਤੇ ਅੰਗਰੇਜ਼ੀ ਦੀਆਂ ਵਿਦਿਆਰਥਣਾਂ ਨੂੰ ਖੋਜ ਸੰਬੰਧੀ...
ਮੋਗਾ, 7 ਮਾਰਚ (ਜਸ਼ਨ)-ਸਰਕਾਰੀ ਬਹੁਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗੜ੍ਹ ਜ਼ਿਲ੍ਹਾ ਮੋਗਾ ਵਿਖੇ ਕੈਮੀਕਲ ਇੰਜੀਨੀਅਰਿੰਗ ਵਿਭਾਗ ਦੇ ਪਾਸ ਆਊਟ ਵਿਦਿਆਰਥੀ ਸਾਗਰ ਵਰਮਾ ਵੱਲੋਂ ਲਿਖੀ ਪੁਸਤਕ “ਕੈਚ ਯੂਅਰ ਥੌਟਸ- ਯੂ ਕੈਨ.“ ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਸੁਰੇਸ਼ ਕੁਮਾਰ ਵੱਲੋਂ ਰਿਲੀਜ਼ ਕੀਤੀ ਗਈ। ਉਹਨਾਂ ਨੇ ਸਾਗਰ ਵਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੁਸਤਕ ਵਿਦਿਆਰਥੀਆਂ ਅਤੇ ਹੋਰਨਾਂ ਲਈ ਸਫ਼ਲਤਾ ਦੇ ਗੁਰ ਦੱਸਣ ਵਿੱਚ ਬਹੁਤ ਸਹਾਈ ਹੋਵੇਗੀ। ਇਸ ਮੌਕੇ ਕਾਲਜ ਦੇ ਵਿਭਾਗੀ...
ਮੋਗਾ,7 ਮਾਰਚ (ਜਸ਼ਨ) - ਰੂਰਲ ਐਨ.ਜੀ.ਓ. ਮੋਗਾ ਦੇ ਮੈਂਬਰ ਅਤੇ ਪੱਤਰਕਾਰ ਭੂਸ਼ਣ ਗੋਇਲ ਨਿਹਾਲ ਸਿੰਘ ਵਾਲਾ ਵੱਲੋਂ ਆਪਣੇ 50ਵੇਂ ਜਨਮ ਦਿਨ ਮੌਕੇ ਸਿਲਾਈ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਾਲੇ ਇੱਕ ਅੰਗਹੀਣ ਵਿਅਕਤੀ ਹਰਗੋਪਾਲ ਸਿੰਘ ਨੂੰ ਸਿਲਾਈ ਮਸ਼ੀਨ ਭੇਂਟ ਕਰਕੇ ਆਪਣਾ ਜਨਮ ਦਿਨ ਮਨਾਇਆ । ਜਿਕਰਯੋਗ ਹੈ ਕਿ ਇਹ ਵਿਅਕਤੀ ਨਿਯਮਤ ਖੂਨਦਾਨੀ ਹੈ ਤੇ 70 ਪ੍ਤੀਸ਼ਤ ਅੰਗਹੀਣ ਹੋਣ ਦੇ ਬਾਵਜੂਦ ਵੀ ਲੋੜ ਵੇਲੇ ਖੂਨਦਾਨ ਕਰਨ ਲਈ ਹਰ ਵੇਲੇ ਤਿਆਰ ਰਹਿੰਦਾ ਹੈ । ਇਹ...
ਮੋਗਾ,7 ਮਾਰਚ (ਜਸ਼ਨ)-ਯੂਥ ਅਗਰਵਾਲ ਸਭਾ ਵੱਲੋਂ ਸਮਾਜ ਵਿਚ ਬਿਰਾਦਰੀ ਦਾ ਨਾਮ ਰੌਸ਼ਨ ਕਰਨ ਵਾਲੇ ਆਗੂਆਂ ਨੂੰ ਸਪਤਾਹਿਕ ਸਨਮਾਨਿਤ ਕਰਨ ਦੀ ਕੜੀ ਤਹਿਤ ਨਿਸ਼ਕਾਮ ਸੇਵਾ ਲੰਗਰ ਕਮੇਟੀ ਦੇ ਕੈਸ਼ੀਅਰ ਅਤੇ ਗੳੂ ਸੇਵਾ ਸਤਸੰਗ ਮੰਡਲ ਦੇ ਚੇਅਰਮੈਨ ਕਸ਼ਮੀਰੀ ਲਾਲ ਜਿੰਦਲ ਨੂੰ ਵਿਸ਼ੇਸ਼ ਤੌਰ ’ਤੇ ਸਮਾਜ ਸੇਵੀ ਕਾਰਜਾਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਈ ਵਿਸ਼ੇਸ਼ ਬੈਠਕ ਦੌਰਾਨ ਡਾ. ਸੀਮਾਂਤ ਗਰਗ ਚੇਅਰਮੈਨ ਯੂਥ ਅਗਰਵਾਲ ਸਭਾ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨੂੰ ਦੱਸਿਆ ਕਿ...
ਚੰਡੀਗੜ, 6 ਮਾਰਚ: (ਜਸ਼ਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਨੂੰ ਚੌਪਰ ’ਤੇ ਜਾਂਦੇ ਸਮੇਂ ਸਤਲੁਜ ਦਰਿਆ ਦੇ ਇਲਾਕੇ ਵਿੱਚੋਂ ਗੈਰ-ਕਾਨੂੰਨੀ ਖਣਨ ਦੀਆਂ ਸਰਗਰਮੀਆਂ ਦੇਖੇ ਜਾਣ ਤੋਂ ਬਾਅਦ ਨਵਾਂ ਸ਼ਹਿਰ ਅਤੇ ਜਲੰਧਰ ਜ਼ਿਲਿਆਂ ਵਿੱਚ ਵੱਡੀ ਪੱਧਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਖਿੱਤੇ ਵਿੱਚ ਗੈਰ-ਕਾਨੂੰਨੀ ਖਣਨ ਹੋਣ ਨੂੰ ਸਪੱਸ਼ਟ ਤੌਰ ’ਤੇ ਦੇਖੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਤੁਰੰਤ ਇਸ ਦੀ ਜਾਂਚ ਕਰਨ ਅਤੇ...

Pages