News

ਅਮਰਿਤਸਰ ਸਾਹਿਬ, 2 ਮਾਰਚ (ਜਸ਼ਨ)- ਦੇਰ ਰਾਤ ਚੰਡੀਗੜ ਮਨਾਲੀ ਰਾਸ਼ਟਰੀ ਰਾਜ ਮਾਰਗ ’ਤੇ ਬਿਲਾਸਪੁਰ ਨੇੜੇ ਸਵਾਰਘਾਟ ਵਿਚ ਇਨੋਵਾ ਗੱਡੀ ਡੂੰਘੀ ਖੱਡ ਵਿਚ ਡਿੱਗਣ ਨਾਲ ਅੱਠ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਗੰਭੀਰ ਜਖਮੀਂ ਹੋ ਗਿਆ । ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਮਨੀਕਰਨ ਸਾਹਿਬ ਤੋਂ ਆਨੰਦਪੁਰ ਸਾਹਿਬ ਜਾ ਰਹੇ ਸ਼ਰਧਾਲੂ ਸਨ। ਇਹ ਘਟਨਾ ਸਵਾਰਘਾਟ ਦੇ ਨੇੜੇ ਕਾਲੀ ਮਾਤਾ ਮੰਦਿਰ ਕੋਲ ਵਾਪਰੀ ਜਦੋਂ ਇਨੋਵਾ ਗੱਡੀ ਸੜਕ ਕਿਨਾਰੇ ਲੱਗੇ ਬੈਰੀਕੇਡਾਂ ਨੂੰ ਤੋੜਦੀ ਹੋਈ ਪਹਾੜ...
ਚੰਡੀਗੜ,1 ਮਾਰਚ(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬੁਢਾਪਾ ਪੈਨਸ਼ਨ ਵੰਡਣ ਲਈ ਹਰੇਕ ਮਹੀਨੇ 128 ਕਰੋੜ ਰੁਪਏ ਜਾਰੀ ਕਰਨ ਦੇ ਫੈਸਲੇ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨਾਂ ਨੇ ਏਸੇ ਸਾਲ ਨੌਜਵਾਨਾਂ ਨੂੰ ਮੁਫ਼ਤ ਮੋਬਾਈਲ ਫੋਨ ਵੰਡਣ ਦੀ ਸ਼ੁਰੂਆਤ ਕਰਨ ਦਾ ਵੀ ਭਰੋਸਾ ਦਿੱਤਾ। ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਇਕ-ਇਕ ਵਾਅਦਾ ਅਮਲ ਵਿੱਚ ਲਿਆਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਸਾਲ ’ਚ...
ਚੰਡੀਗੜ੍ਹ, 1 ਮਾਰਚ:-- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਦੇ ਸਰਕਾਰੀ ਕਾਲਜ ਫਾਰ ਵਿਮੈਨ ਦੀ ਪਲੈਟਿਨਮ ਜੁਬਲੀ ਮੌਕੇ ਮੈਗਜ਼ੀਨ 'ਜੋਤ' ਦਾ ਵਿਸ਼ੇਸ਼ ਅੰਕ ਜਾਰੀ ਕੀਤਾ | ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਾਲਜ ਦੀ ਪਿ੍ੰਸੀਪਲ ਡਾ. ਚਿਰੰਜੀਵ ਕੌਰ ਨੇ ਪਟਿਆਲਾ ਦੇ ਸ਼ਾਹੀ ਪਰਿਵਾਰ ਵੱਲੋਂ ਕਾਲਜ ਨੂੰ ਦਿੱਤੀ ਗਈ ਸਰਪ੍ਰਸਤੀ ਲਈ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ...
ਮੋਗਾ, 1 ਮਾਰਚ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਹੋਲੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਤੇ ਸਮੂਹ ਸਟਾਫ ਨੇ ਇਕ-ਦੂਜੇ ਤੇ ਗੁਲਾਲ ਲਗਾ ਕੇ ਕੀਤੀ। ਇਸ ਮੌਕੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਹੋਲੀ ਦੇ ਤਿਉਹਾਰ ਦੀ ਮਹੱਤਾ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸਾਨੂੰ ਪਾਣੀ ਦਾ ਦੁਰਵਰਤੋਂ ਨਹੀਂ ਕਰਨਾ ਚਾਹੀਦਾ,...
ਸਮਾਲਸਰ,1 ਮਾਰਚ (ਜਸਵੰਤ ਗਿੱਲ)-ਆਮ ਆਦਮੀ ਪਾਰਟੀ ਦੇ ਜਿਲਾ ਜਨਰਲ ਸਕੱਤਰ ਦੀਪਕ ਅਰੋੜਾ ਸਮਾਲਸਰ ਨੇ ਹਲਕਾ ਬਾਘਾਪੁਰਾਣਾ ਦੀਆਂ ਸਮੱਸਿਆਵਾਂ ਤੋਂ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਜਾਣੂ ਕਰਵਾ ਕੇ ਕਾਂਗਰਸ ਸਰਕਾਰ ਵੱਲੋਂ ਪੈਦਾ ਕੀਤੀ ਗਈ ਗੁੰਡਾਗਰਦੀ ਖਿਲਾਫ ਆਵਾਜ਼ ਬੁਲੰਦ ਕਰਨ ਲਈ ਕਿਹਾ ਹੈ।ਦੀਪਕ ਸਮਾਲਸਰ ਨੇ ਦੱਸਿਆ ਕਿ ਹਲਕੇ ਨੂੰ ਹੀ ਨਹੀਂ ਸਗੋਂ ਪੂਰੇ ਪੰਜਾਬ ਵਿੱਚ ਇਸ ਗੱਲ ਦਾ ਪਤਾ ਹੈ ਕਿ ਹਲਕੇ ਦੇ ਕਾਂਗਰਸੀ ਵਿਧਾਇਕ ਨੇ ਕਾਨੂੰਨੀ ਵਿਵਸਥਾ ਆਪਣੇ ਹੱਥ...
ਮੋਗਾ, 1 ਮਾਰਚ (ਜਸ਼ਨ)-ਸਥਾਨਕ ਓਜ਼ੋਨ ਕੌਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਤੇ ਬੱਚਿਆਂ ਨੇ ਇਕ-ਦੂਜੇ ਦੇ ਗੁਲਾਲ ਲਗਾ ਕੇ ਕੀਤੀ। ਇਸ ਮੌਕੇ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਹੋਲੀ ਦਾ ਮਹੱਤਤਾ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਰੰਗਾਂ ਦੀ ਮਹੱਤਾ ਬਾਰੇ ਦੱਸਿਆ। ਉਹਨਾਂ ਬੱਚਿਆਂ ਨੂੰ...
ਚੰਡੀਗੜ, 28 ਫਰਵਰੀ (ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ਼ੈਰ ਕਾਨੂੰਨੀ ਖਣਨ ਅਤੇ ਅਖੌਤੀ ‘ਗੁੰਡਾ ਟੈਕਸ’ ਰੋਕਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ ਅਤੇ ਜਿਲਾ ਪੁਲੀਸ ਮੁਖੀਆਂ ਨੂੰ ਤਿੱਖਾ ਹੱਲਾ ਬੋਲਣ ਲਈ ਹੁਕਮ ਜਾਰੀ ਕੀਤੇ ਹਨ ਅਤੇ ਕਿਹਾ ਹੈ ਕਿ ਇਨਾਂ ਨੂੰ ਪੂਰੀ ਸਖ਼ਤੀ ਅਤੇ ਦਿ੍ਰੜਤਾ ਨਾਲ ਹਰ ਹਾਲਤ ਵਿਚ ਰੋਕਿਆ ਜਾਵੇ। ਵੱਖ-ਵੱਖ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜਿਲਾ ਪੁਲਿਸ ਮੁਖੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਗ਼ੈਰ-ਕਾਨੂੰਨੀ...
ਚੰਡੀਗੜ, 28 ਫ਼ਰਵਰੀ:(ਪੱਤਰ ਪਰੇਰਕ)-ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਵਲੋਂ ਵਿਭਾਗ ਦੀਆਂ ਭਲਾਈ ਸਕੀਮਾਂ ਦੀ ਸਮੀਖਿਆ ਕਰਦਿਆਂ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਲਾਭਪਾਤਰੀਆਂ ਨੰੂ 4.7 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਉਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਸੁਲਤਾਨਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ...
ਚੰਡੀਗੜ, 28 ਫਰਵਰੀ:(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਡਰੱਗ ਅਬਿਊਜ਼ ਪ੍ਰੀਵੈਂਸ਼ਨ ਆਫਿਸਰਜ਼ (ਡੈਪੋ) ਪ੍ਰੋਗਰਾਮ ਨੂੰ ਲਾਗੂ ਕਰਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਸੂਬਾਈ ਸਰਕਾਰ ਵੱਲੋਂ ਇਹ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਸ਼ੁਰੂ ਕੀਤਾ ਜਾਵੇਗਾ। ਇਸ ਦਿਨ ਨੂੰ ਯੂਥ ਸਸ਼ਕਤੀਕਰਨ ਦਿਹਾੜੇ ਵਜੋਂ ਮਨਾਇਆ ਜਾਵੇਗਾ। ਬੁੱਧਵਾਰ ਨੂੰ ਇੱਥੇ ਡਿਪਟੀ...
ਫਿਲੌਰ/ਚੰਡੀਗੜ,28 ਫਰਵਰੀ (ਪੱਤਰ ਪਰੇਰਕ)-ਪਾਕਿਸਤਾਨ ਦੀ ਇਤਿਹਾਸਕ ਫੇਰੀ ਦੌਰਾਨ ਤਕਰੀਬਨ 14 ਵਰੇ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਿਛਲੇ ਕਾਰਜਕਾਲ ਸਮੇਂ ਆਪਣੇ ਲਹਿੰਦੇ ਪੰਜਾਬ ਦੇ ਹਮਰੁਤਬਾ ਕੋਲੋਂ ਇੱਕ ਅਨੋਖਾ ਪਰ ਦਿਲ-ਖਿੱਚਵਾਂ ਤੋਹਫ਼ਾ ਮਿਲਿਆ ਸੀ। ਇਹ ਸੁਲਤਾਨ ਨਾਂ ਦਾ ਦਰਸ਼ਨੀ ਘੋੜਾ ਸੀ। ਬਦਕਿਸਮਤੀ ਨਾਲ ਸੁਲਤਾਨ ਨੂੰ ਭਾਰਤ ਪਹੁੰਚਣ ’ਤੇ ਭਿਆਨਕ ਬਿਮਾਰੀ ਕਾਰਨ ਵੱਖ ਰੱਖਿਆ ਗਿਆ ਸੀ ਅਤੇ ਉਹ ਜ਼ਿਆਦਾ ਸਮਾਂ ਜਿਉਂਦਾ ਨਹੀਂ ਰਹਿ ਸਕਿਆ ਸੀ। ਹਾਲਾਂਕਿ ਕੈਪਟਨ...

Pages