News

ਲੋਪੋਂ,28 ਫਰਵਰੀ (ਚਮਕੌਰ ਲੋਪੋ)- ਨਿਹਾਲ ਸਿੰਘ ਵਾਲਾ ਦੀ ਸਾਬਕਾ ਵਿਧਾਇਕਾ ਅਤੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਦਾ ਆਖਣਾ ਏ ਕਿ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਲੋੜਵੰਦਾਂ ਤੱਕ ਭਲਾਈ ਸਕੀਮਾਂ ਪਹੁੰਚਾ ਰਹੀ ਹੈ ਪਰ ਅਕਾਲੀ ਦਲ ਦੇ ਉੱਚ ਆਗੂਆਂ ਵੱਲੋਂ ਸਰਕਾਰ ਦੀ ਕਾਰਜਸ਼ੈਲੀ ਖਿਲਾਫ਼ ਕੀਤਾ ਜਾ ਰਿਹਾ ਭੰਡੀ ਪ੍ਰਚਾਰ ਬੇਅਸਰ ਹੋ ਕੇ ਰਹਿ ਗਿਆ ਹੈ ਕਿਉਂਕਿ ਪੰਜਾਬ ਦੇ ਲੋਕ ਹੁਣ ਅਕਾਲੀਆਂ ਦੀ ਅਸਲੀਅਤ ਤੋਂ ਭਲੀ ਭਾਂਤ ਜਾਣੂੰ ਹੋ...
ਮੋਗਾ, 28 ਫਰਵਰੀ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਨੈਸ਼ਨਲ ਹਾਈਵੇ ਨੰਬਰ 95 ਦੇ ਕੰਮ ਨੂੰ ਜਲਦ ਪੂਰਾ ਕਰਨ ਲਈ ਐਸ ਐਲ ਇਨਫਰਾ ਕੰਪਨੀ ਦੇ ਵਾਈਸ ਪ੍ਰੈਸੀਡੈਂਟ ਪਰਦੀਪ ਗੋਇਲ ਨਾਲ ਮੁਲਾਕਾਤ ਕਰਕੇ ਹਾਈਵੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਪਰਦੀਪ ਗੋਇਲ ਨੇ ਭਰੋਸਾ ਦਿਵਾਇਆ ਕਿ ਇਸ ਕੰਮ ਨੂੰ 31 ਮਾਰਚ ਤੱਕ ਚਲਦਾ ਕੀਤਾ ਜਾਵੇਗਾ। ਡਾ. ਹਰਜੋਤ ਨੇ ਕਿਹਾ ਕਿ ਕੰਪਨੀ ਵਲੋਂ ਪੂਰੀ ਤਸੱਲੀਬਖ਼ਸ਼ ਤਰੀਕੇ ਨਾਲ ਇਸ ਕੰਮ ਨੂੰ ਨੇਪਰੇ ਚਾੜਿਆ ਜਾ ਰਿਹਾ...
ਫਿਰੋਜ਼ਪੁਰ, 27 ਫਰਵਰੀ (ਪੰਕਜ ਕੁਮਾਰ )-ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਚੱਲ ਰਹੇ ਵਿਕਾਸ ਕੰਮਾਂ ਵਿਚ ਠੇਕੇਦਾਰਾਂ ਦੁਆਰਾ ਘਟੀਆ ਮਟੀਰੀਅਲ ਇਸਤੇਮਾਲ ਕਰਨ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਨਗਰ ਕੌਂਸਲ ਦੇ ਈਓ ਪਰਮਿੰਦਰ ਸਿੰਘ ਸੁਖੀਜਾ ਤੇ ਐਮ.ਈ. ਐਸ.ਐਸ. ਬਹਿਲ ਨੂੰ ਨਾਲ ਲੈ ਕੇ ਵਿਕਾਸ ਕੰਮਾਂ ਦੀ ਜਾਂਚ ਕੀਤੀ। ਇਸ ਜਾਂਚ ਦੌਰਾਨ ਤੂੜੀ ਬਜਾਰ ਵਿਚ ਠੇਕੇਦਾਰ ਦੁਆਰਾ ਕੀਤੇ ਜਾ ਰਹੇ ਕੰਮਾਂ ਵਿਚ ਅਨੇਕਾਂ ਕਮੀਆਂ ਸਾਹਮਣੇ ਆਉਣ ਤੇ ਉਨਾ...
ਮੋਗਾ,27 ਫਰਵਰੀ (ਜਸ਼ਨ)- ਅੱਜ ਮੋਗਾ ਫਿਰੋਜ਼ਪੁਰ ਰੋਡ ’ਤੇ ਘੱਲ ਖੁਰਦ ਥਾਣੇ ਨਜ਼ਦੀਕ ਰਾਜਧਾਨੀ ਬੱਸ ਨੇ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਲਪੇਟ ਵਿਚ ਲੈ ਲਿਆ ਜਿਸ ਕਾਰਨ ਪਤੀ ਦੀ ਹਸਪਤਾਲ ਲੈ ਜਾਂਦਿਆਂ ਰਸਤੇ ਵਿਚ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਨਾਜ਼ੁਕ ਹਾਲਤ ਦੇਖਦਿਆਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਪਿੰਡ ਨੱਥੂਵਾਲਾ ਨਾਲ ਸਬੰਧਤ ਸਵਰਨ ਸਿੰਘ ਸਿੰਘ ਪੁੱਤਰ ਮਲਕੀਤ...
ਮੋਗਾ, 27 ਫਰਵਰੀ (ਜਸ਼ਨ)- ਮੋਗਾ ਦੇ ਹਲਕੇ ਧਰਮਕੋਟ ਦੇ ਪਿੰਡ ਮੰਝਲੀ ਦੇ ਕਿਸਾਨ ਸ਼ੇਰ ਸਿੰਘ ਨੇ ਕੱਲ ਸ਼ਾਮ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ । ਮਿ੍ਰਤਕ ਦੇ ਭਰਾ ਦੇ ਦੱਸਣ ਮੁਤਾਬਕ ਸ਼ੇਰ ਸਿੰਘ ਦੇ ਸਿਰ ’ਤੇ 20 ਲੱਖ ਰੁਪਏ ਤੋਂ ਵੀ ਜ਼ਿਆਦਾ ਦਾ ਕਰਜ਼ਾ ਸੀ ਅਤੇ ਕੱਲ ਉਸ ਨੇ ਜ਼ਹਿਰੀਲੀ ਦਵਾਈ ਪੀਣ ਉਪਰੰਤ ਪਿੰਡ ਸੰਗਲਾ ਦੀ ਸੁਸਾਇਟੀ ਤੋਂ ਆਪਣੇ ਘਰ ਫੋਨ ’ਤੇ ਦਵਾਈ ਪੀਣ ਬਾਰੇ ਦੱਸਿਆ । ਉਸ ਦੀ ਪਤਨੀ ਅਤੇ ਪੁੱਤਰ ਨੇ ਉਸ ਨੂੰ ਮੋਗਾ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਪਰ...
ਮੋਗਾ,27 ਫਰਵਰੀ (ਜਸ਼ਨ)-ਪੰਜ ਪਾਣੀਆਂ ਦੀ ਧਰਤੀ ਤੋਂ ਪਹਿਲਾਂ ਦਰਿਆ ਖੋਹ ਲਏ ਗਏ ਤੇ ਫਿਰ ਰਹਿੰਦੇ ਖੰੂਹਦੇ ਪਾਣੀਆਂ ਦੀ ਵੰਡ ਕਰਕੇ ਪੰਜਾਬ ਨੂੰ ਰੇਗਿਸਤਾਨ ਬਣਾਉਣ ਲਈ ਰਾਹ ਪੱਧਰਾ ਕਰ ਦਿੱਤਾ ਗਿਆ ਤੇ ਕੀਟਨਾਸ਼ਕ ਜ਼ਹਿਰਾਂ ਨੇ ਸੂਬੇ ਦਾ ਅਮਿ੍ਰਤ ਜ਼ਹਿਰ ਵਿਚ ਬਦਲ ਦਿੱਤਾ । ਸਿਤਮਜ਼ਰੀਫ਼ੀ ਇਹ ਹੈ ਕਿ ਪੰਜਾਬ ਦੇ ਮਿਹਨਤਕਸ਼ ਨੌਜਵਾਨ ਜੋ ਕਦੇ ਹਿੰਦੋਸਤਾਨ ’ਤੇ ਹਮਲਾ ਕਰਨ ਵਾਲੇ ਧਾੜਵੀਆਂ ਨੂੰ ਪਿਛਲ ਪੈਰੀਂ ਮੁੜਨ ਲਈ ਮਜਬੂਰ ਕਰ ਦਿੰਦੇ ਸਨ । ਉਹੀ ਨੌਜਵਾਨ ਮਾੜੀ ਆਰਥਿਕਤਾ ਦੀ ਚੱਕੀ ਵਿਚ...
ਮੋਗਾ ,27 ਫਰਵਰੀ (ਜਸ਼ਨ)- ਮੋਗਾ ਦੇ ਕਸਬੇ ਬਾਘਾਪੁਰਾਣਾ ਦੇ ਅਧੀਨ ਆਉਂਦੇ ਪਿੰਡ ਮਾਹਲਾ ਕਲਾਂ ਵਿਖੇ ਪੰਜਾਬ ਪੁਲਸ ਦੇ ਕਾਂਸਟੇਬਲ ਜਤਿੰਦਰ ਸਿੰਘ (33) ਨੇ ਘਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕਾਂਸਟੇਬਲ ਜਤਿੰਦਰ ਸਿੰਘ ਜੇਲ ਵਿਭਾਗ ਫਰੀਦਕੋਟ ਵਿਖੇ ਤਾਇਨਾਤ ਸੀ। ਮਿ੍ਰਤਕ ਕਾਂਸਟੇਬਲ ਦੇ ਚਾਚੇ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਤਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ, ਜਿਸ ਦੇ ਚੱਲਦਿਆਂ ਉਸ ਨੇ ਅੱਜ ਘਰ ਵਿਚ...
ਚੰਡੀਗੜ੍ਹ, 27 ਫਰਵਰੀ: (ਜਸ਼ਨ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੁਧਿਆਣਾ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੇ ਕਾਂਗਰਸ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਲਾਈ ਅਤੇ ਬੀਤੇ ਇੱਕ ਸਾਲ ਵਿੱਚ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦੇ ਹੱਕ ਵਿੱਚ ਲੋਕਾਂ ਨੇ ਸਪੱਸ਼ਟ ਫਤਵਾ ਦਿੱਤਾ ਹੈ | ਚੋਣ ਨਤੀਜਿਆਂ ਦੇ ਸਵਾਗਤ ਵਿੱਚ ਜਾਰੀ ਬਿਆਨ 'ਚ ਮੁੱਖ ਮੰਤਰੀ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ...
ਮੋਗਾ26ਫਰਵਰੀ(ਸਰਬਜੀਤ ਰੋਲੀ)ਪਿੰਡ ਕਪੂਰੇ ਵਿਖੇ ਹਰ ਸਾਲ ਦੀ ਤਰਾ ਧੰਨ ਧੰਨ ਬਾਬਾ ਸੱਯਦ ਕਮੀਰ ਜੀ ਦੀ ਯਾਦ ਵਿੱਚ ਸਲਾਨਾ ਕਬੱਡੀ ਕੱਪ ਬਾਬਾ ਸੱਯਦ ਕਬੀਰ ਵੈਲਫੇਅਰ ਐਡ ਸਪੋਰਟਸ ਕਲੱਬ ਰਜਿ: ਕਪੂਰੇ ਅਤੇ ਸਮੂੰਹ ਐਨ ਆਰ ਆੀ ਅਤੇ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਬਾਬਾ ਜਰਨੈਰ ਦਾਸ ਜੀ ਦੀ ਅਗਵਾੀ ਹੇਠ ਕਰਵਾਿਆ ਜਾ ਰਿਹਾ! ਿਸ ਸਲਾਨਾ ਕਬੱਡੀ ਕੱਪ ਦਾ ਪੋਸਟਰ ਬਾਬਾ ਜਰਨੈਲ ਦਾਸ ਜੀ ਗੂਸਾਲਾ ਕਪੂਰੇ ਵਾਲਿਆ ਜਾਰੀ ਕੀਤਾ !ਅੱਜ ਿਸ ਟੂਰਨਾ ਮੈਟ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਪਰਮਜੀਤ...
ਚੰਡੀਗੜ 27 ਫਰਵਰੀ,(ਜਸ਼ਨ) ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅਕਾਲੀ ਸਰਕਾਰ ਵੱਲੋਂ ਪਿਛਲੇ 10 ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਤਬਾਹ ਕਰਨ ਵਾਲੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਹੁਣ ਪੰਜਾਬ ਦੇ ਲੋਕਾਂ ਦੇ ਮਸੀਹਾ ਬਣਨ ਦੀ ਕੋਸ਼ਿਸ ਦਾ ਮਜਾਕ ਉਡਾਇਆ। ਸ੍ਰੀ ਸਿੱਧੂ ਨੇ ਅੰਮਿ੍ਰਤਸਰ ਵਿਚ ਹੈਰੀਟੇਜ ਸਟਰੀਟ ਵਿਖੇ ਸੁਖਬੀਰ ਵੱਲੋਂ ਕੀਤੇ ਗਏ ਢਕਵੰਜ ‘ਤੇ ਪ੍ਰਤੀਕਿ੍ਰਆ ਕਰਦੇ ਹੋਏ ਕਿਹਾ ਕਿ ਇਹ ਬੜੀ ਹਾਸੋਹੀਣੀ ਗੱਲ ਹੈ...

Pages