News

ਫ਼ਿਰੋਜ਼ਪੁਰ 24 ਫਰਵਰੀ 2018 (ਪੰਕਜ ਕੁਮਾਰ ) ਸ਼ਿਰੋਮਣੀ ਅਕਾਲੀ ਦਲ ਵਲੋਂ ਪੂਰੇ ਪੰਜਾਬ ਦੇ ਅਲੱਗ ਅਲੱਗ ਜਿਲਿਆਂ ਵਿਖੇ ਕੈਪਟਨ ਸਰਕਾਰ ਖਿਲਾਫ ਪੋਲ ਖੋਲ ਰੈਲੀਆਂ ਕੀਤੀਆਂ ਰਹੀਆਂ ਹਨ ਇਸੇ ਲੜੀ ਤੇ ਤਹਿਤ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਵਿਖੇ ਵੀ ਅਕਾਲੀ ਦਲ ਵਲੋਂ ਅੱਜ ਇਕ ਰੈਲੀ ਗੁਰੂਹਰਸਹਾਏ ਦੀ ਅਨਾਜ ਮੰਡੀ ਵਿਖੇ ਰਾਖੀ ਗਈ ਜਿਥੇ ਭਾਰੀ ਗਿਣਤੀ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਰੈਲੀ ਦੌਰਾਨ ਸ਼ਮੂਲਿਯਤ ਕੀਤੀ ਜਿਥੇ ਸ਼ਿਰੋਮਣੀ ਅਕਾਲੀ ਦਲ ਦੇ ਵੱਖ ਵੱਖ ਆਗੂਆਂ ਅਤੇ ਅਕਾਲੀ...
ਮੋਗਾ, 25 ਫਰਵਰੀ (ਸਰਬਜੀਤ ਰੌਲੀ)-ਮੋਗਾ ਪ੍ਰਸਾਸ਼ਨ ਵਲੋਂ ਬਣਾਈ ਗਈ ਸਰਕਾਰੀ ਗੳੂਸ਼ਾਲਾ (ਗੋਬਿੰਦ ਗੳੂਸ਼ਾਲਾ) ਦੀ ਪਿਛਲੇ ਤਿੰਨ ਮਹੀਨਿਆਂ ਤੋਂ ਸੇਵਾ ਸੰਭਾਲ ਕਰ ਰਹੀ ਏਕਤਾ ਗੳੂ ਸੇਵਕ ਸੋਸਾਇਟੀ ਰਜਿ:ਮੋਗਾ ਵਲੋਂ ਅੱਜ ਗੳੂਸ਼ਾਲਾ ਵਿੱਚ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪ੍ਰਸਿੱਧ ਕਥਾ ਵਾਚਕ ਸੁਆਮੀ ਰਾਮ ਤੀਰਥ ਜਲਾਲ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਹਨਾਂ ਵੱਡੀ ਗਿਣਤੀ ਸੰਗਤਾਂ ਨੂੰ.ਪਰਵਚਨ ਕਰਦਿਆਂ ਕਿਹਾ ਕਿ ਗੳੂ ਸੇਵਾ ਮਹਾਨ ਸੇਵਾ ਹੈ। ਸਵਾਮੀ ਰਾਮ...
ਚੰਦ ਪੁਰਾਣਾ (ਮੋਗਾ) 25 ਫਰਵਰੀ: (ਜਸ਼ਨ) :ਰਮਨ ਆਯੂਰਵੈਦਿਕ ਕੈਂਸਰ ਸੁਸਾਇਟੀ ਚੰਦ ਪੁਰਾਣਾ ਵਿਖੇ ਇੱਕ ਏਕੜ ਵਿੱਚ ਤਿੰਨ ਮੰਜਿਲਾਂ ਹਸਪਤਾਲ ਦਾ ਉਦਘਾਟਨ ਸ. ਦਰਸ਼ਨ ਸਿੰਘ ਬਰਾੜ ਵਿਧਾਇਕ ਬਾਘਾਪੁਰਾਣਾ ਵੱਲੋਂ ਕੀਤਾ ਗਿਆ। ਇਸ ਮੌਕੇ ਦਰਸਨ ਸਿੰਘ ਬਰਾੜ ਨੇ ਕਿਹਾ ਕਿ ਮਾਨਵਤਾ ਦੀ ਭਲਾਈ ਲਈ ਸੋਸਾਇਟੀ ਦਾ ਇਹ ਵੱਡਾ ਉਪਰਾਲਾ ਹੈ। ਉਨਾਂ ਕਿਹਾ ਕਿ ਮਾਨਵਤਾ ਦੀ ਸੇਵਾ ਉੱਤਮ ਸੇਵਾ ਹੈ ਅਤੇ ਸਾਨੂੰ ਮਨੁੱਖਤਾ ਦੀ ਭਲਾਈ ਲਈ ਵੱਧ ਚੜ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਹਸਪਤਾਲ ਦੇ ਮੁੱਖੀ...
ਮੋਗਾ,25 ਫਰਵਰੀ (ਜਸ਼ਨ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਜ ਤੋਂ ਦੋ ਸਾਲ ਪਹਿਲਾਂ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਦੇਸ਼ ਵਿੱਚ ਜਿਆਦਾ ਟੀ.ਡੀ.ਐਸ. ਵਾਲੇ ਇਲਾਕਿਆਂ ਵਿੱਚ ਅੱਠ ਲੱਖ ਬੱਚਿਆਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆਂ ਕਰਵਾਉਣ ਦਾ ਟੀਚਾ ਤੈਅ ਕੀਤਾ ਗਿਆ ਸੀ । ਇਸ ਸਕੀਮ ਅਧੀਨ ਸਕੂਲਾਂ ਵਿੱਚ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਰ.ਓ. ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਤੇ ਹੁਣ ਤੱਕ ਸਰਕਾਰੀ ਸਕੂਲਾਂ ਵਿੱਚ 1300 ਦੇ ਕਰੀਬ ਆਰ.ਓ. ਲਗਾਏ ਜਾ...
ਮੋਗਾ,25 ਫਰਵਰੀ (ਜਸ਼ਨ)-ਆਮ ਆਦਮੀ ਪਾਰਟੀ ਜ਼ਿਲਾ ਮੋਗਾ ਦੀ ਇੱਕ ਮੀਟਿੰਗ ‘ਆਪ’ ਦੇ ਜ਼ਿਲਾ ਪ੍ਰਧਾਨ ਸ਼੍ਰੀ ਨਸੀਬ ਬਾਵਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ਅਤੇ ਸਰਕਾਰ ਦੋ ਹੌਂਸਲੇ ਢਾਉਣ ਲਈ ‘ਆਪ’ ਦੇ ਵਿਧਾਇਕਾਂ ਨਾਲ ਵਧੀਕੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਪਾਰਟੀ ਵੱਲੋਂ ਨਿੰਦਾ ਕੀਤੀ ਗਈ । ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਪਹਿਲਾ ਦਿੱਲੀ ਵਿੱਚ ਵੱਡੀ...
ਮੋਗਾ,25 ਫਰਵਰੀ (ਜਸ਼ਨ) ਮੋਗਾ ਸ਼ਹਿਰ ਦੀ ਉੱਘੀ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਖਾਲਸਾ ਸੇਵਾ ਸੁਸਾਇਟੀ ਮੋਗਾ ਵੱਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ 13 ਲੋੜਵੰਦ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਗੁਰਦੁਆਰਾ ਵਿਸ਼ਵਕਰਮਾ ਭਵਨ ਜੀ.ਟੀ. ਰੋਡ ਮੋਗਾ ਵਿਖੇ ਕਰਵਾਏ ਗਏ। ਇਨਾਂ ਸਮਾਗਮਾਂ ਦੀ ਸ਼ੁਰੂਆਤ ਭਾਈ ਹਰਪ੍ਰੀਤ ਸਿੰਘ ਤੇ ਜਸਵੰਤ ਸਿੰਘ ਨੇ ਕੀਤੀ। ਇਸ ਤੋਂ ਮਗਰੋਂ ਬੋਹੜ ਸਿੰਘ ਦੇ ਢਾਡੀ ਵਾਰਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ...
ਫ਼ਿਰੋਜ਼ਪੁਰ 25 ਫਰਵਰੀ (ਪੰਕਜ ਕੁਮਾਰ)- ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਵਿਸ਼ੇਸ਼ ਪ੍ਰੋਗਰਾਮ ਯੰਗ ਲੀਡਰਜ਼ ਤਹਿਤ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵੱਲੋਂ ਪਿੰਡ ਪੀਰ ਇਸਮਾਇਲ ਖ਼ਾਨ ਵਿਖੇ ਖਾਲਸਾ ਯੂਥ ਐਂਡ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਸ: ਬਲਦੇਵ ਕਿਸ਼ਨ ਏ.ਐੱਸ.ਆਈ ਅਤੇ ਸ: ਸਰਬਜੀਤ ਸਿੰਘ ਬੇਦੀ ਜ਼ਿਲਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵੱਲੋਂ ਕੀਤੀ...
ਬੱਧਨੀ ਕਲਾਂ, 24 ਫਰਵਰੀ (ਚਮਕੌਰ ਸਿੰਘ ਲੋਪੋਂ)ਵਿਸ਼ਵ ਪ੍ਰਸਿੱਧ ਧਾਰਮਿਕ ਦਰਬਾਰ ਸੰਪ੍ਰਦਾਇ ਲੋਪੋਂ ਵੱਲੋਂ ਦੇ ਬਾਨੀ ਸੁਆਮੀ ਸੰਤ ਦਰਬਾਰਾ ਸਿੰਘ ਜੀ ਮਹਾਰਾਜ ਲੋਪੋਂ ਵਾਲਿਆਂ ਦੀ ਦਰਸਾਈ ਹੋਈ ਮਰਯਾਦਾ ਅਨੁਸਾਰ ਅਤੇ ਸੁਆਮੀ ਸੰਤ ਜੋਰਾ ਸਿੰਘ ਜੀ ਮਹਾਰਾਜ ਲੋਪੋਂ ਵਾਲਿਆਂ ਦੇ ਹੁਕਮ ਅਨੁਸਾਰ ਸੰਪ੍ਰਦਾਇ ਦੇ ਮਜੂਦਾ ਮੁੱਖੀ ਸੁਆਮੀ ਸੰਤ ਜਗਜੀਤ ਸਿੰਘ ਜੀ ਲੋਪੋਂ ਵਾਲਿਆਂ ਵੱਲੋਂ ਹਰ ਸਾਲ ਦੀ ਤਰਾਂ ਦੇਸ਼ ਵਿਦੇਸ ਦੀਆਂ ਸੰਗਤਾਂ ਨਾਲ ਮਿਲ ਕੇ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ’ਤੇ...
ਮੋਗਾ, 24 ਫਰਵਰੀ ()- ਮੋਗਾ ਦੇ ਵਾਰਡ ਨੰਬਰ 25 ਤੋਂ ਕਾਂਗਰਸ ਦੀ ਉਮੀਦਵਾਰ ਗੁਰਪ੍ਰੀਤ ਕੌਰ ਦੀ ਜਿੱਤ ਤੇ ਵਧਾਈ ਦਿੰਦੇ ਹੋਏ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਸਾਰੇ ਹੀ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ। ਡਾ. ਹਰਜੋਤ ਨੇ ਕਿਹਾ ਕਿ ਇਹ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਗਈਆਂ ਸਨ, ਜਿਸ ਲਈ ਉਨ੍ਹਾਂ ਨੇ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ। ਡਾ. ਹਰਜੋਤ ਨੇ ਕਿਹਾ ਕਿ ਇਹ ਜਿੱਤ ਪੰਜਾਬ ਵਿੱਚ ਕਾਂਗਰਸ ਸਰਕਾਰ ਵਲੋਂ ਕਰਾਏ ਜਾ...
ਮੋਗਾ,24 ਫਰਵਰੀ (ਜਸ਼ਨ): ਐੱਸ.ਐੱਸ.ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਇਕਾਈ ਮੋਗਾ ਵੱਲੋਂ ਜਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ,ਜਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਅਮੀਂਵਾਲਾ,ਪ੍ਰੈਸ ਸਕਤਰ ਨਵਦੀਪ ਬਾਜਵਾ ਅਤੇ ਜੱਜਪਾਲ ਬਾਜੇ ਕੇ ਦੀ ਅਗਵਾਈ ਹੇਠ ਐੱਸ.ਐੱਸ.ਏ/ਰਮਸਾ ਅਧਿਆਪਕਾਂ, ਹੈੱਡਮਾਸਟਰਾਂ, ਲੈਬ ਅਟੈਂਡਟਾਂ ਦੀਆਂ ਨੌਕਰੀਆਂ ਸਿੱਖਿਆ ਵਿਭਾਗ ਵਿਚ ਰੈਗਲਰ ਕਰਵਾਉਣ ਲਈ ਜਿਲ੍ਹਾ ਪੱਧਰੀ ਮਸ਼ਾਲ ਮਾਰਚ ਕੱਢ ਕੇ ਸੁੱਤੀ ਸਰਕਾਰ ਨੂੰ ਜਗਾਇਆ।ਇਹ ਮਸ਼ਾਲ ਮਾਰਚ ਮੋਗਾ ਦੇ ਨੇਚਰ ਪਾਰਕ ਤੋ ਸੁਰੂ...

Pages