ਮੋਗਾ,20 ਮਾਰਚ (ਜਸ਼ਨ) ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਸਪੋਰਸ ਡੇ ਮਨਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਕ੍ਰਿਕਟ ਮੈਚ ਅਤੇ ਫਨ ਗੇਮਸ ਵਿੱਚ ਬਹੁਤ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਵਿਦਿਆਰਥੀਆਂ ਵੱਲੋਂ ਇਸ ਮੌਕੇ ਤੇ ਖੂਬ ਮਨੋਰੰਜਨ ਕੀਤਾ ਗਿਆ ਹੈ। ਕਾਲਜ ਦੇ ਸੈਕਟਰੀ ਸ. ਅਵਤਾਰ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਤੇ ਕਾਲਜ ਦੇ ਚੇਅਰਮੈਨ ਰਵਿੰਦਰ ਗੋਇਲ ਸੀ. ਏ., ਪ੍ਰੈਜ਼ੀਡੈਂਟ ਸਟੇਟ ਅਵਾਰਡੀ ਦਵਿੰਦਰਪਾਲ...
News
• ਸੂਬੇ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ 'ਸਸਟੇਨਏਬਲ ਇੰਪੈਕਟਸ' ਦੀ ਟੀਮ ਨੂੰ ਪੰਜਾਬ ਦੌਰੇ ਦਾ ਸੱਦਾ ਚੰਡੀਗੜ੍ਹ, 20 ਮਾਰਚ:(): ਪੰਜਾਬ ਨੂੰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਮਿਉਂਸੀਪਲ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੂਰਲ ਗੈਸ (ਸੀ.ਐਨ.ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਬੈਂਗਲੁਰੂ ਸਥਿਤ...
ਸੰਜੀਵ ਆਹੂਜਾ, ਸੰਜੀਵ ਮੰਗਲਾ, ਸਚਿਨ ਗਰਗ ਮੰਡਲ ਮੀਤ ਪ੍ਰਧਾਨ ਤੇ ਨਾਨਕ ਚੋਪੜਾ ਮਹਾ ਮੰਤਰੀ ਬਣਾਏ ਗਏ ਮੋਗਾ, 20 ਮਾਰਚ (ਜਸ਼ਨ )-ਬੀਤੇ ਦਿਨੀ ਭਾਜਪਾ ਦੇ ਜ਼ਿਲ੍ਹਾ ਦਫਤਰ ਦੇ ਨੀਂਹ ਪੱਥਰ ਸਮਾਗਮ ਵਿਚ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਮੋਗਾ ਆਉਣ ਤੇ ਰੱਖੇ ਗਏ ਸਮਾਗਮ ਨੂੰ ਸਫਲ ਬਣਾਉਣ ਲਈ ਭਾਜਪਾ ਦੇ ਅੋਹਦੇਦਾਰਾਂ ਵੱਲੋਂ ਦਿਨ-ਰਾਤ ਕੀਤੀ ਗਈ ਮਿਹਨਤ ਦੇ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਨੇ ਸਮੂਹ ਅੋਹਦੇਦਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੋਹਦੇਦਾਰਾਂ...
ਮੋਗਾ, 18 ਮਾਰਚ (ਜਸ਼ਨ) : ਮਾਈਕਰੋ ਗਲੋਬਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਸਰਵਿਸਜ਼ ਮੋਗਾ ਦੀ ਉਹ ਨਾਮਵਰ ਸੰਸਥਾ ਹੈ ਜੋ ਕਿ ਆਏ ਦਿਨੀਂ ਹੀ ਆਪਣੀਆਂ ਵੀਜ਼ਾ ਪ੍ਰਾਪਤੀਆਂ ਸਾਡੇ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ । ਸੰਸਥਾ ਦੇ ਮੁਖੀ ਚਰਨਜੀਤ ਸਿੰਘ ਝੰਡੇਆਣਾ ਮੋਗਾ ਦੀ ਇੱਕ ਮੰਨੀ ਪ੍ਰਮੰਨੀ ਹਸਤੀ ਹੈ ਤੇ ਇਹਨਾਂ ਨੇ ਪਿਛਲੇ ਕੁਝ ਕੁ ਸਮੇਂ ਵਿੱਚ ਹੀ ਅਣਗਿਣਤ ਵੀਜੇ ਪ੍ਰਾਪਤ ਕਰਕੇ ਸੰਸਥਾ ਨੂੰ ਇੰਮੀਗ੍ਰੇਸ਼ਨ ਸੇਵਾਵਾਂ ਦੇ ਖੇਤਰ ਵਿੱਚ ਨੰਬਰ ਇੱਕ ਤੇ ਲਿਆਂਦਾ ਹੈ। ਜਿਵੇਂ ਕਿ ਆਏ ਦਿਨੀਂ ਹੀ...
ਮੋਗਾ, 18 ਮਾਰਚ (ਜਸ਼ਨ )-ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਲਖਵਿੰਦਰ ਸਿੰਘ ਧਾਲੀਵਾਲ ਦਾ ਕੈਨੇਡਾ ਦਾ ਓਪਨ ਵਰਕ ਪਰਮਿੰਟ 15 ਦਿਨਾਂ ਵਿੱਚ ਲਗਵਾ ਕੇ ਰਿਕਾਰਡ ਕਾਇਮ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ...
ਮੋਗਾ, 18 ਮਾਰਚ (ਜਸ਼ਨ )- ਸ਼ਿਆਮ ਸੇਵਾ ਸੁਸਾਇਟੀ ਵੱਲੋਂ ਜਲੰਧਰ ਕਾਲੋਨੀ ਵਿਖੇ ਬਣ ਰਹੇ ਸ਼ਿਆਮ ਮੰਦਰ ਵਿਖੇ 30 ਮਾਰਚ ਨੂੰ ਕਰਵਾਏ ਜਾ ਰਹੇ ਮੂਰਤੀ ਸਥਾਪਨਾ ਦਾ ਸੱਦਾ ਪੱਤਰ ਅੱਜ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋਡਾ ਤੇ ਉਹਨਾਂ ਦੇ ਪਤੀ ਡਾ. ਰਾਕੇਸ਼ ਅਰੋੜਾ ਨੂੰ ਭੇਂਟ ਕੀਤਾ | ਇਸ ਮੌਕੇ ਡਾ. ਰਾਕੇਸ਼ ਅਰੋੜਾ ਨੇ ਕਿਹਾ ਕਿ ਸ਼ਿਆਮ ਸੇਵਾ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਤੇ ਧਾਰਮਿਕ ਆਯੋਜਨ ਸਲਾਘਾ ਯੋਗ ਕਦਮ ਹੈ | ਉਹਨਾਂ ਸੁਸਾਇਟੀ ਨੂੰ ਹਰ ਸੰਭਵ ਸਹਿਯੋਗ ਦੇਣ...
ਜਲਾਲਾਬਾਦ (ਜ਼ਿਲ੍ਹਾ ਮੋਗਾ), 17 ਮਾਰਚ (ਜਸ਼ਨ ) - ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਸਬ ਡਵੀਜ਼ਨ ਪੱਧਰ ’ਤੇ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪਿੰਡ ਜਲਾਲਾਬਾਦ ਵਿਖੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੱਲੋਂ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਐੱਸ ਡੀ ਐੱਮ ਸ਼੍ਰੀਮਤੀ ਚਾਰੁਮਿਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਕੈਂਪ ਦੌਰਾਨ ਲੋਕਾਂ...
ਮੋਗਾ 15 ਮਾਰਚ (ਜਸ਼ਨ) ਖੂਨਦਾਨ ਨੂੰ ਸਭ ਤੋਂ ਉਤਮ ਦਾਨ ਇਸੇ ਲਈ ਕਿਹਾ ਜਾਂਦਾ ਹੈ ਕਿਉਂਕਿ ਇਸ ਦਾਨ ਰਾਹੀਂ ਇੱਕ ਮਨੁੱਖ ਅੱਗੇ ਚਾਰ ਲੋਕਾਂ ਨੂੰ ਜਿੰਦਗੀ ਪ੍ਰਦਾਨ ਕਰਦਾ ਹੈ। ਅਜਿਹਾ ਅਹਿਸਾਸ ਮਨੁੱਖ ਨੂੰ ਪ੍ਰਮਾਤਮਾ ਦੇ ਨਜਦੀਕ ਲੈ ਕੇ ਜਾਂਦਾ ਹੈ ਤੇ ਉਸਦੇ ਅੰਦਰਲੀਆਂ ਬੁਰਾਈਆਂ ਖਤਮ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ। ਇਸ ਤਰ੍ਹਾਂ ਖੂਨਦਾਨੀ ਫਰਿਸ਼ਤੇ ਆਪਣਾ ਜਨਮ ਸੰਵਾਰ ਲੈਂਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਬਾ ਮਹਿੰਦਰ ਸਿੰਘ ਜਨੇਰ ਵਾਲਿਆਂ ਨੇ ਪਿੰਡ ਗਗੜਾ ਵਿਖੇ ਮਾਤਾ...
ਮੋਗਾ, 16 ਮਾਰਚ (ਜਸ਼ਨ)-ਬਲਾਕ ਸੰਮਤੀ ਮੋਗਾ ਦੀਆਂ ਦੁਕਾਨਾਂ ਦੇ ਕਿਰਾਏ ਵਿਚ ਕੀਤੇ ਗਏ ਵਾਧੇ ਨੂੰ ਲੈ ਕੇ ਸਮੂਹ ਦੁਕਾਨਦਾਰਾਂ ਦਾ ਇਕ ਪ੍ਰਤੀਨਿਧੀ ਮੰਡਲ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਉਹਨਾਂ ਦੇ ਗ੍ਰਹਿ ਵਿਖੇ ਮਿਲਿਆ ਅਤੇ ਮੰਗ ਪੱਤਰ ਪੇਸ਼ ਕੀਤਾ | ਇਸ ਮੌਕੇ ਦੁਕਾਨਦਾਰਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਬਲਾਕ ਸੰਮਤੀ ਦੀਆਂ ਦੁਕਾਨਾਂ ਵਿਚ ਕੰਮ ਕਰ ਰਹੇ ਹਨ ਅਤੇ ਸਰਕਾਰੀ ਨਿਯਮਾਂ ਅਨੁਸਾਰ ਹਰ ਸਾਲ 5 ਪ੍ਰਤੀਸ਼ਤ ਕਿਰਾਇਆ ਵਧਾ ਕੇ ਜਮ੍ਹਾਂ ਕਰਵਾਉਂਦੇ...
*भाजपा पूरे पंजाब में 23 जिला शहरों में भाजपा के भवन निर्माण कर रही है : मोहन लाल सेठी मोगा, 16 मार्च ( जश्न) : पूरे पंजाब में भाजपा को प्रदेश स्तर पर मजबूत करने के लिए जहां भाजपा के नेता से लेकर कार्यकर्ता पंजाब के लोगों को अपने साथ जोड़ने के लिए दिन-रात एक कर रहे हैं। वहीं भाजपा हाईकमान पंजाब में पार्टी को मजबूत करने के लिए हर तरह के प्रयास करके भाजपा को पंजाब में सबसे बड़ी...