News

ਚੰਡੀਗੜ•, 22 ਨਵੰਬਰ(ਜਸ਼ਨ):ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਬੇ ਵਿੱਚ ਖੇਤੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਬਣਾ ਕੇ ਕਰਜ਼ ਦੇ ਬੋਝੇ ਹੇਠ ਦੱਬੇ ਕਿਸਾਨਾਂ ਨੂੰ ਰਾਹਤ ਦੇਣ ਲਈ ਵੱਖ-ਵੱਖ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਇਸ ਬਾਰੇ ਲੋੜੀਂਦੇ ਬਿੱਲ ਪੇਸ਼...
ਚੰਡੀਗੜ, 22 ਨਵੰਬਰ(ਜਸ਼ਨ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਧਰਮ ਨਿਰਪੱਖ ਅਤੇ ਮਾਨਵਤਾਵਾਦੀ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ ਹੈ।ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ’ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਸਵੈ-ਕੁਰਬਾਨੀ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ਜਿਨਾਂ ਨੇ ਧਰਮ ਦੀ ਆਜ਼ਾਦੀ ਦੇ ਨਾਲ-...
ਮੋਗਾ 22 ਨਵੰਬਰ(ਜਸ਼ਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਵੱਲੋਂ ਮੰਡੀਆਂ ਵਿਚ ਕੀਤੇ ਸੁਚਾਰੂ ਪ੍ਰਬੰਧਾਂ ਸਦਕਾ ਇਸ ਵਾਰ ਸੂਬੇ ਦੇ ਕਿਸਾਨਾਂ ਦੀ ਮੰਡੀਆਂ ਵਿਚ ਆਈ ਫਸਲ ਦੀ ਨਾ ਸਿਰਫ ਤੁਰੰਤ ਖਰੀਦ ਹੋਈ ਬਲਕਿ ਨਾਲੋ ਨਾਲ ਲਿਫਟਿੰਗ ਵੀ ਹੁੰਦੀ ਰਹੀ ਅਤੇ ਕੁਸ਼ਲ ਪ੍ਰਸ਼ਾਸਨ ਦਾ ਸਬੂਤ ਦਿੰਦਿਆਂ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੀ ਅਦਾਇਗੀ ਵੀ ਯਕੀਨੀ ਤੌਰ ‘ਤੇ ਕਰ ਦਿੱਤੀ ਗਈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ...
ਚੰਡੀਗੜ੍ਹ, 21 ਨਵੰਬਰ:(ਜਸ਼ਨ):ਪੰਜਾਬ ਵਿਧਾਨ ਸਭਾ ਵੱਲੋਂ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ, ਚੰਡੀਗੜ੍ਹ ਦੇ ਸਹਿਯੋਗ ਨਾਲ ਵਿਧਾਇਕਾਂ ਲਈ ਕਰਵਾਇਆ ਦੋ ਦਿਨਾਂ ਓਰੀਐਂਟੇਸ਼ਨ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ। ਸਮਾਪਤੀ ਸਮਾਗਮ ਮੌਕੇ ਬੋਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਹਰੇਕ ਵਿਧਾਇਕ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੀ ਸੇਵਾ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਮੰਚ ਨੂੰ ਸੂਬੇ ਦੇ ਲੋਕਾਂ ਦੀ...
ਚੰਡੀਗੜ, 21 ਨਵੰਬਰ: ਜਾਅਲੀ ਟਰੈਵਲ ਏਜੰਟਾਂ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੋਂ ਇੰਗਲੈਂਡ ਵੱਲ ਪ੍ਰਵਾਸ ਕਰਨ ਵਾਲੇ ਵੱਧ ਤੋਂ ਵੱਧ ਲੋਕਾਂ ਨਾਲ ਸਬੰਧਤ ਇਲਾਕਿਆਂ ਵਿਚ ਵਿਦੇਸ਼ੀ ਰੁਜ਼ਗਾਰ ਬਿਊਰੋ ਖੋਲਣ ਵਾਸਤੇ ਖਾਕਾ ਤਿਆਰ ਕਰਨ ਲਈ ਹੁਕਮ ਜਾਰੀ ਕੀਤੇ ਹਨ। ਇਹ ਬਿਊਰੋਜ਼ ਵਿਦਿਅਕ ਯੋਗਤਾਵਾਂ ਦੇ ਅਧਾਰ ’ਤੇ ਵੱਖ ਵੱਖ ਦੇਸ਼ਾਂ ਵਿਚ ਉਪਲਬਧ ਮੌਕਿਆਂ ਬਾਰੇ ਲੋਕਾਂ ਵਿਚ...
ਲੁਧਿਆਣਾ, 21 ਨਵੰਬਰ: (ਜਸ਼ਨ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਵਿਖੇ ਫੈਕਟਰੀ ਦੇ ਢਹਿ ਢੇਰੀ ਹੋ ਜਾਣ ਨਾਲ ਹੋਏ ਜਾਨੀ ਨੁਕਸਾਨ ਦੀ ਦੁਖਦਾਈ ਘਟਨਾ ’ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਪਾਸੋਂ ਇਸ ਦੀ ਵਿਸਥਾਰਤ ਜਾਂਚ ਕਰਵਾਉਣ ਅਤੇ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਇਸ ਦਰਦਨਾਕ ਹਾਦਸੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਹ ਵੀ ਦੇਖਿਆ ਜਾਵੇਗਾ ਕਿ...
ਮੋਗਾ, 21 ਨਵੰਬਰ (ਜਸ਼ਨ) : ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ-ਸਮੇਂ ਤੇ ਧਰਮ ਪ੍ਰਚਾਰ ਹਿੱਤ ਸਮਾਗਮ ਕਰਵਾਏ ਜਾਂਦੇ ਹਨ। ਜਿਸ ਤਹਿਤ ਪ੍ਰਧਾਨ ਕਿ੍ਰਪਾਲ ਸਿੰਘ ਬਡੂੰਗਰ ਦੀ ਦੇਖ-ਰੇਖ ਹੇਠ ਪੂਰੇ ਪੰਜਾਬ ਅੰਦਰ ਮਾਝਾ, ਮਾਲਵਾ, ਦੁਆਬਾ ਜੋਨਾਂ ਵਿਚ ਧਰਮ ਪ੍ਰਚਾਰ ਕਮੇਟੀ ਵੱਲੋਂ ਸਥਾਨਕ ਸ਼ਹਿਰਾਂ ਅਤੇ ਪਿੰਡਾਂ ਵਿਚ ਸੂਝਵਾਨ ਪ੍ਰਚਾਰਕਾਂ ਅਤੇ ਢਾਡੀ ਜੱਥਿਆਂ ਦੁਆਰਾ ਸਿੱਖ ਸੰਗਤਾਂ ਨੂੰ ਗੁਰੂ ਸਹਿਬਾਨ ਦੇ ਇਤਿਹਾਸ ਗੁਰਬਾਣੀ ਵਿਚਾਰਾਂ ਤੋਂ...
ਮੋਗਾ, 21 ਨਵੰਬਰ (ਜਸ਼ਨ)-:ਕੈਂਬਰਿਜ਼ ਇੰਟਰਨੈਸ਼ਨ ਸਕੂਲ ਦਾ ਸਲਾਨਾ ਸਮਾਗਮ ਸ਼ਾਨੌ ਸ਼ੌਕਤ ਨਾਲ ਆਰੰਭ ਹੋਇਆ। ਸਮਾਗਮ ਦਾ ਆਗਾਜ਼ ਸ਼ਬਦ ਗਾਇਨ ਨਾਲ ਹੋਇਆ। ਇਸ ਮੌਕੇ ਸਕੂਲ ਦੇ ਫਾੳੂਂਡਰ ਪਿ੍ਰੰ: ਮੈਡਮ ਸੁਖਵਿੰਦਰ ਕੌਰ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ, ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ, ਡਾ. ਇਕਬਾਲ ਸਿੰਘ ਵਾਈਸ ਪ੍ਰੈਜੀਡੈਂਟ, ਪ੍ਰਮੋਦ ਗੋਇਲ EXECUTIVE MEMBER, ਡਾ. ਗੁਰਚਰਨ ਸਿੰਘ EXECUTIVE MEMBER, ਹਰਪ੍ਰੀਤ ਕੌਰ...
ਮੋਗਾ, 21 ਨਵੰਬਰ (ਜਸ਼ਨ)-ਸਥਾਨਕ ਬੁਘੀਪੁਰਾ ਚੌਂਕ ਤੇ ਓਜ਼ੋਨ ਕੌਂਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਹੈਲੋ ਡੇ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਦੱਸਿਆ ਕਿ ਇਸ ਦਿਵਸ ਦਾ ਆਯੋਜਨ ਕਰਨ ਦਾ ਮੰਤਵ ਬੱਚਿਆਂ ਨੂੰ ਇਕ-ਦੂਜੇ ਨਾਲ ਮੇਲ-ਮਿਲਾਪ ਅਤੇ ਹੱਥ ਮਿਲਾ ਕੇ ਆਪਸੀ ਪ੍ਰੇਮ ਭਾਈਚਾਰੇ ਦਾ ਸੰਦੇਸ਼ ਪਹੁੰਚਾਉਣਾ ਹੈ। ਇਸ ਸਮਾਗਮ ਨੂੰ ਲੈ ਕੇ ਬੱਚਿਆਂ ਵਿਚ ਭਾਰੀ ਉਤਸ਼ਾਹ ਵੇਖਿਆ ਗਿਆ। ਉਹਨਾਂ...
ਮੋਗਾ,21 ਨਵੰਬਰ(ਜਸ਼ਨ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੇਸ਼ ਤਿ੍ਰਪਾਠੀ ਦੀ ਪ੍ਰਧਾਨਗੀ ਹੇਠ ਨੈਸ਼ਨਲ ਟਰੱਸਟ ਐਕਟ-1999 ਤਹਿਤ ਗਠਿਤ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਵੀ ਬਾਲਗ ਅੰਗਹੀਣ ਵਿਅਕਤੀ (ਡਿਸਏਬਲ ਪਰਸਨ) ਆਪਣਾ ਗਾਰਡੀਅਨ ਨਿਯੁਕਤ ਕਰਵਾਉਣ ਦਾ ਚਾਹਵਾਨ ਹੋਵੇ ਤਾਂ ਉਹ ਦਫ਼ਤਰ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਵਿਖੇ ਸੰਪਰਕ ਕਰ ਸਕਦਾ ਹੈ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੂੰ...

Pages