------*श्याम सेवा सोसायटी के समाज सेवी नवीन सिंगला व आचार्य नंद लाल ने श्याम जन्मोत्सव के निमंत्रण कार्ड किए रिलीज------------ मोगा, 22 अक्तूबर ( जशन,सटरिंगर दूरदर्शन ): : श्याम सेवा सोसायटी की ओर से जालंधर कॉलोनी स्थित श्याम मंदिर में 12 नवंबर को मनाए जा रहे श्याम जन्मोत्सव संकीर्तन के निमंत्रण कार्ड आज ग्रेट पंजाब प्रिंटर के एम.डी. व प्रमुख समाज सेवी नवीन सिंगला, माता बगला...
News

ਮੋਗਾ, 21 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਮੋਗਾ ਖੇਤਰ ਦੇ ਪਿੰਡਾਂ ਕੋਰੇਵਾਲਾ ਕਲਾਂ ਅਤੇ ਕੋਰੇਵਾਲਾ ਖੁਰਦ ਵਿਖੇ ਨਵੀਆਂ ਚੁਣੀਆਂ ਪੰਚਾਇਤਾਂ ਅਤੇ ਸਮੂਹ ਨਗਰ ਨਿਵਾਸੀਆਂ ਨੇ ਅਰਦਾਸ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦਿਆਂ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਪੰਚਾਂ-ਸਰਪੰਚਾਂ ਨੇ...

ਮੋਗਾ, 21ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਦੀ ਮੈਨੇਜਮੈਂਟ ਕਮੇਟੀ ਦੇ ਪ੍ਰੈਜੀਡੈਂਟ ਦਵਿੰਦਰ ਪਾਲ ਸਿੰਘ , ਚੇਅਰਮੈਨ ਰਵਿੰਦਰ ਗੋਇਲ ਅਤੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲੀਪ ਕੁਮਾਰ ਪੱਤੀ ਦੇ ਸਹਿਯੋਗ ਅਤੇ ਅਗਵਾਈ ਸਦਕਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਯੂਥ ਫੈਸਟੀਵਲ ਵਿੱਚ ਵੱਧ ਚੜ ਕੇ ਹਿੱਸਾ ਲਿਆ। ਗੀਤ ਮੁਕਾਬਲੇ ਵਿੱਚ ਕਾਲਜ ਦੇ ਵਿਦਿਆਰਥੀ...

ਮੋਗਾ, 21 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ਼ ਵਿੱਚ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਅੱਜ ਸਕੂਲ ਵਿੱਚ ‘ਰਾਸ਼ਟਰੀ ਪੁਲਿਸ ਯਾਦਗਾਰੀ ਦਿਵਸ’ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਚਾਰਟ ਅਤੇ ਆਰਟੀਕਲ ਰਾਹੀਂ ਇਸ ਦਿਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਉਹਨਾਂ ਦੱਸਿਆ ਕਿ ‘ਰਾਸ਼ਟਰੀ ਪੁਲਿਸ ਯਾਦਗਾਰੀ ਦਿਵਸ’ ਹਰ ਸਾਲ 21 ਅਕਤੂਬਰ ਨੂੰ ਮਨਾਇਆ ਜਾਂਦਾ...

*ਮੋਗਾ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ------------ ਮੋਗਾ, 21 ਅਕਤੂਬਰ (JASHAN .)-ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਗ੍ਰਾਂਟਾਂ ਪ੍ਰਾਪਤ ਕਰਕੇ ਮੋਗਾ ਹਲਕੇ ਦੇ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਪਿੰਡਾਂ ਨੂੰ ਵੀ ਸ਼ਹਿਰ ਵਰਗਾ ਮਾਡਲ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਸੁੰਦਰਤਾ ਬਰਕਰਾਰ ਰੱਖੀ ਜਾਵੇਗੀ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ...

ਮੋਗਾ, 21 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਸ਼੍ਰੀ ਅਜੈ ਗਾਂਧੀ, ਜ਼ਿਲ੍ਹਾ ਪੁਲਿਸ ਮੁੱਖੀ ਮੋਗਾ ਨੇ ਕਿਹਾ ਕਿ ਸੂਬਾ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੇ ਮਾਹੌਲ ਲਈ ਪੰਜਾਬ ਪੁਲਿਸ ਦੇ ਸ਼ਹੀਦਾਂ ਦਾ ਸਭ ਤੋਂ ਵੱਡਾ ਵੱਡਾ ਯੋਗਦਾਨ ਹੈ। ਯੋਗਦਾਨ ਪਾਉਣ ਵਾਲੇ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਇਹਨਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ...

मोगा,20 अक्तूबर ( जशन,सटरिंगर दूरदर्शन ): : भारतीय जनता पार्टी के चल रहे भर्ती अभियान के बाद होने वाले मंडल, जिला स्तर व प्रदेश स्तर के अध्यक्षों के चुनावों के लिए भाजपा राष्ट्रीय चुनाव आब्जर्बर द्वारा पंजाब के लिए चुनाव आब्जर्बर लगाए गए हैं जिनमें दिनेश बब्बू प्रदेश रिटर्निंग अफसर, मैडम वरिंदर कौर को-रिटर्निंग अफसर, मंजीत राय को-रिटर्निंग अफसर, मोहन लाल सेठी को-रिटर्निंग अफसर...

ਮੋਗਾ, 20 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਅਤੇ ਐਕਟੀਵਿਟੀ ਕੁਆਰਡੀਨੇਟਰ ਜਸਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਿਊਟੀ ਐਂਡ ਵੈਲਨੈਸ ਵਿਸ਼ੇ ਦੀਆਂ ਵਿਦਿਆਰਥਣਾਂ ਨੇ ਆਪਣੇ ਅਧਿਆਪਕਾਂ ਦੀ ਅਗਵਾਈ ਵਿੱਚ ਕਰਵਾਚੌਥ ਦੇ ਤਿਉਹਾਰ ਮੌਕੇ ਅਧਿਆਪਕਾਂ ਲਈ ਵੱਖ-ਵੱਖ...

--------*ਡਾ. ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਰ ਸੇਵਾ , ਬਾਬਾ ਮਹਿੰਦਰ ਸਿੰਘ ਜਨੇਰ ਟਕਸਾਲ, ਸੰਤ ਗੁਰਮੀਤ ਸਿੰਘ ਖੋਸਾ ਕੋਟਲਾ,ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲੇ ਮਹਾਨ ਪੁਰਖਾਂ ਨੇ ਕੀਤੀ ਸ਼ਿਰਕਤ ------- ਮੋਗਾ, 19 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ ਸ਼ਹਿਰ ਤੇ ਇਲਾਕੇ ਦੀਆਂ ਧਾਰਮਿਕ, ਸਮਾਜ ਸੇਵੀ ਤੇ ਰਾਜਸੀ ਸ਼ਖ਼ਸੀਅਤਾਂ ਅਤੇ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ...

मोगा, 18 अक्तूबर ( जशन,सटरिंगर दूरदर्शन ): सूक्ष्म, लघु और मध्यम उद्यम मंत्रालय (एमएसएमई), भारत सरकार ने उद्यमिता संस्कृति को बढ़ावा देने और नेशनल एससी-एसटी हब (एनएसएसएच) योजना के साथ मंत्रालय की अन्य योजनाओं के बारे में जागरूकता फैलाने के लिए आज दिनांक 18-10-2024 को आईएसएफ कॉलेज ऑफ़ फार्मेसी, मोगा, पंजाब के सभागार में नेशनल एससी-एसटी हब (एनएसएसएच) कॉन्क्लेव का आयोजन किया।...