ਚੰਡੀਗੜ 11 ਨਵੰਬਰ(ਪੱਤਰ ਪਰੇਰਕ)-ਪੰਜਾਬ ਰਾਜ ਚੋਣ ਕਮਿਸ਼ਨ ਨੇ 3 ਨਗਰ ਨਿਗਮਾਂ ਅਤੇ 32 ਨਗਰ ਕੌਸਲਾਂ/ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਸਬੰਧਤ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਧਿਕਾਰੀ ਅਤੇ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲਾ ਚੋਣ ਅਧਿਕਾਰੀਆਂ ਨੂੰ ਵੋਟਰ ਸੂਚੀਆਂ ਤਿਆਰ ਕਰਨ ਅਤੇ ੳਨਾਂ ਵਿੱਚ ਸੋਧ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਅੱਜ ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਬੁਲਾਰੇ ਨੇ ਇਸ ਸਬੰਧੀ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਇਸ ਕਾਰਜ...
News
ਮੋਗਾ, 11 ਨਵੰਬਰ (ਜਸ਼ਨ)-ਨਗਰ ਨਿਗਮ ਦੇ ਮੇਅਰ ਅਕਸ਼ਿਤ ਜੈਨ ਅਤੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਿਰੰਤਰ ਯਤਨ ਜਾਰੀ ਹਨ ਅਤੇ ਇਸੇ ਲੜੀ ਤਹਿਤ ਸੜਕਾਂ ’ਤੇ ਬੇਸਹਾਰਾ ਘੰੁਮ ਰਹੀਆਂ ਗੳੂਆਂ ਅਤੇ ਢੱਟਿਆਂ ਨੂੰ ਗੳੂਸ਼ਾਲਾਵਾਂ ਵਿਚ ਰੱਖ ਕੇ ਸੇਵਾ ਕਰਨ ਅਤੇ ਲੋਕਾਂ ਨੂੰ ਹਾਦਸਿਆਂ ਤੋਂ ਬਚਾਉਣ ਲਈ ਚੱੜਿਕ ਰੋਡ ਗੳੂਸਾਲਾ ਦੀ ਨਕਸ਼ ਨੁਹਾਰ ਬਦਲਣ ਵਾਸਤੇ ਸੇਵਾ ਸੰਭਾਲ ਏਕਤਾ ਗੳੂ ਸੇਵਕ ਸੋਸਾਇਟੀ ਰਜਿ ਨੂੰ ਸੌਂਪੀ ਗਈ ਹੈ । ਏਕਤਾ ਗੳੂ ਸੇਵਕ...
ਬਰਨਾਲਾ,11 ਨਵੰਬਰ (ਹਰਪ੍ਰੀਤ ਕੌਰ ਘੁੰਨਸ) ਪੰਜਾਬ ਦੇ ਕਾਲੇ ਦਿਨਾਂ ਦੀ ਦਾਸਤਾਂ ਦਾ ਕੋਈ ਅੰਤ ਨਹੀਂ ਅਤੇ ਅਜਿਹੀ ਹੀ ਹੱਡਬੀਤੀ ਹੈ ਬਰਨਾਲਾ ਜ਼ਿਲੇ ਦੇ ਪਿੰਡ ਘੰੁਨਸ ਦੀ ਜਿੱਥੇ 25 ਸਾਲ ਪਹਿਲਾਂ ਪੁਲਿਸ ਵੱਲੋਂ ਚੁੱਕੇ ਵਿਅਕਤੀ ਧੰਨਾ ਸਿੰਘ ਦੀ ਅੱਜ ਵੀ ਉਸ ਦੇ ਪਰਿਵਾਰ ਨੂੰ ਉਡੀਕ ਹੈ । ਦਰਅਸਲ ਬਰਨਾਲਾ ਜ਼ਿਲੇ ਦੇ ਘੁੰਨਸ ਪਿੰਡ ਵਿੱਚ ਧੰਨਾ ਸਿੰਘ ਨਾਮ ਦਾ ਮਿਹਨਤੀ ਕਿਸਾਨ ਆਪਣੀ ਪਤਨੀ ਨਾਲ ਰਹਿੰਦਾ ਸੀ। ਧੰਨਾ ਸਿੰਘ ਸਾਬਤ ਸੂਰਤ ਭਾਵ ਅੰਮਿ੍ਰਤ ਛਕਿਆ ਹੋਣ ਕਰਕੇ ਲੋਕ ਉਸ ਨੂੰ...
ਚੰਡੀਗੜ, 11 ਨਵੰਬਰ(ਜਸ਼ਨ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਅਤੇ ਸਟੇਟ ਲੀਗਲ ਸਰਵਿਸਜ਼ ਅਥਾਰਟੀ ਦੇ ਸਰਪ੍ਰਸਤ ਮਾਣਯੋਗ ਸ੍ਰੀ ਐਸ. ਜੇ ਵਜ਼ੀਫਦਾਰ ਨੇ ਅੱਜ ਪੰਜਾਬ, ਹਰਿਆਣਾ ਅਤੇ ਯੂਟੀ.ਟੀ ਚੰਡੀਗੜ ਦੇ ਲੋਕਾਂ ਨਾਲ ਜੁੜਨ ਅਤੇ ਸਮਾਜ ਦੇ ਗਰੀਬ ਅਤੇ ਗਰੀਬੀ ਰੇਖਾ ਤੋਂ ਹੇਠਲੇ ਹਿੱਸੇ ਵਾਲੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਦੀ ਉਪਲੱਬਧਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਪੈਦਲ ਯਾਤਰਾ ’ਦਾ ਵਾਕ’ ਨੂੰ ਹਰੀ ਝੰਡੀ ਦਿੱਤੀ ਦੇ ਕੇ...
ਬਾਘਾ ਪੁਰਾਣਾ, 11 ਨਵੰਬਰ (ਜਸਵੰਤ ਗਿੱਲ)-ਮਿਡ ਡੇ ਮੀਲ ਕੁੱਕ ਯੂਨੀਅਨ (ਇੰਟਕ) ਅਤੇ ਪੰਜਾਬ ਗੋਰਮਿੰਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਬਾਘਾ ਪੁਰਾਣਾ ਵਿਖੇ ਮੀਟਿੰਗ ਹੋਈ ਜਿਸ ਵਿੱਚ ਕੁੱਕਾ ਅਤੇ ਪੈਨਸ਼ਨਰਾਂ ਨੂੰ ਦਰਪੇਸ ਸਮੱਸਿਆਵਾਂ ਤੋ ਵਿਸਥਾਰ ਸਹਿਤ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਵਿਚਾਰ ਵਟਾਂਦਰੇ ਦੌਰਾਨ ਮਿਡ ਡੇ ਮੀਲ ਕੁੱਕਾਂ ਨੂੰ ਹਰ ਮਹੀਨੇ ਸਮੇ ਸਿਰ ਤਨਖਾਹ, ਸਤੰਬਰ ਮਹੀਨੇ ਤੋ ਰੁਕੀ ਤਨਖਾਹ ਪਹਿਲ ਦੇ...
ਬਾਘਾ ਪੁਰਾਣਾ, 11 ਨਵੰਬਰ (ਜਸਵੰਤ ਗਿੱਲ)-ਇਥੋ ਨੇੜਲੇ ਪਿੰਡ ਵਾਂਦਰ ਵਿਖੇ ਅੱਜ ਉਸ ਸਮੇ ਪੂਰਾ ਪਿੰਡ ਸੋਗਮਈ ਹੋ ਗਿਆ। ਜਦੋ ਨੋਜਵਾਨ ਸੁਖਪਾਲ ਸਿੰਘ ਕਾਲਾ ਅਚਾਨਕ ਲੱਗੀ ਬਿਜਲੀ ਨਾਲ ਮੌਕੇ ਤੇ ਹੀ ਮੌਤ ਹੋ ਗਈ। ਇਹ ਨੌਜਵਾਨ ਪਿਛਲੇ 6-7 ਸਾਲਾ ਤੋ ਬੜੀ ਇਮਾਨਦਾਰੀ ਤੇ ਲਿਆਕਤ ਨਾਲ ਪਿੰਡ ਦੇ ਜਸਪਾਲ ਸਿੰਘ ਪੁੱਤਰ ਅਵਤਾਰ ਸਿੰਘ ਦੇ ਘਰੇ ਤੇ ਖੇਤਾਂ ਵਿੱਚ ਬਤੌਰ ਕਾਮੇ ਦੇ ਤੌਰ ਤੇ ਕੰਮ ਕਰਦਾ ਸੀ ਅੱਜ ਸਵੇਰੇ ਜਦੋ ਉਹ ਬਰਸੀਨ ਦੇ ਖੇਤਾਂ ਨੂੰ ਪਾਣੀ ਲਾਉਣ ਵਾਸਤੇ ਟਰਾਸਫਾਰਮ ਤੋ ਫਿਊਜ਼...
ਬਰਗਾੜੀ,11 ਨਵੰਬਰ-(ਸਤਨਾਮ ਬੁਰਜ ਹਰੀਕਾ,ਮਨਪ੍ਰੀਤ ਸਿੰਘ ਬਰਗਾੜੀ)-ਕਾਂਗਰਸ ਪਾਰਟੀ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਕਰਕੇ ਹੀ ਕਾਂਗਰਸ ਪਾਰਟੀ ਵੱਲੋਂ ਨੌਜਵਾਨਾਂ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਮਨਪ੍ਰੀਤ ਸਿੰਘ ਸੇਖੋਂ ਸੂਬਾਈ ਜਨਰਲ ਸਕੱਤਰ ਜੱਟ ਮਹਾਂਸਭਾ ਨੇ ਪਿੰਡ ਬਹਿਬਲ ਕਲਾਂ ਵਿਖੇ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਵੰਡਦਿਆ ਕੀਤਾ।...
ਲੁਧਿਆਣਾ, 10 ਨਵੰਬਰ (ਜਸ਼ਨ):-ਪੰਜਾਬ ਪੁਲਿਸ ਨੇ ਲੰਘੇ ਸਮੇਂ ਦੌਰਾਨ ਸੋਚੀ ਸਮਝੀ ਸਾਜ਼ਿਸ਼ ਅਧੀਨ ਕੀਤੀਆਂ ਗਈਆਂ ਹੱਤਿਆਵਾਂ ਦੇ ਪ੍ਰਮੁੱਖ ਦੋਸ਼ੀ ਨੂੰ ਗਿ੍ਰਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਇਨਾਂ ਹੱਤਿਆਵਾਂ ਵਿੱਚ ਬਿ੍ਰਗੇਡੀਅਰ ਗਗਨੇਜਾ ਕਤਲ ਅਤੇ ਹੋਰ ਮਾਮਲੇ ਸ਼ਾਮਿਲ ਹਨ। ਆਰ. ਐੱਸ. ਐੱਸ., ਸ਼ਿਵ ਸੈਨਾ ਅਤੇ ਡੇਰਾ ਸੱਚਾ ਸੌਦਾ ਨੇਤਾਵਾਂ ਦੀਆਂ ਹੱਤਿਆਵਾਂ ਨਾਲ ਸੰਬੰਧਤ ਇਨਾਂ ਸੱਤ ਮਾਮਲਿਆਂ ਵਿੱਚੋਂ 6 ਮਾਮਲਿਆਂ ਵਿੱਚ ਹੁਣ ਤੱਕ 5 ਕਥਿਤ ਹੱਤਿਆਰਿਆਂ ਦੀ ਗਿ੍ਰਫ਼ਤਾਰੀ ਹੋ...
ਅੰਮਿ੍ਰਤਸਰ , 10 ਨਵੰਬਰ (ਪੱਤਰ ਪਰੇਰਕ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਦੀ 37ਵੀਂ ਚੋਣ ਕਾਨਫਰੰਸ ਸਮੇਂ ਅੰਮਿ੍ਰਤਸਰ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਅਮਿ੍ਰਤਸਰ ਦੇ ਬੱਸ ਸਟੈਂਡ ’ਚ ਹੋਈ ਇਸ ਕਾਨਫਰੰਸ ਵਿਚ ਪੰਜਾਬ ਭਰ ਦੇ 18 ਡਿਪੂਆਂ ਵਿਚ ਵਰਕਰ, ਪੈਨਸ਼ਨਰਜ਼ ਅਤੇ ਭਰਾਤਰੀ ਜੱਥੇਬੰਦੀਆਂ ਦੇ ਆਗੂਆਂ ਅਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਇਸ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਏਟਕ ਦੇ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ...
ਮੋਗਾ,10 ਨਵੰਬਰ (ਜਸ਼ਨ)-ਪੰਜਾਬ ਪ੍ਰਦੇਸਸ਼ ਕਾਂਗਰਸ ਦੇ ਸਕੱਤਰ ਗੁਰਪ੍ਰੀਤ ਸਿੰਘ ਹੈਪੀ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਦੌਰਾਨ ਲੁਧਿਆਣਾ ਤੋਂ ਤਲਵੰਡੀ ਭਾਈਕੇ ਤੱਕ ਬਣ ਰਹੀ ਚਹੁੰਮਾਰਗੀ ਸੜਕ ਤੇ ਪੁਲਾਂ ਦੀ ਉਸਾਰੀ ਦੌਰਾਨ ਹੀ ਥਾਂ-ਥਾਂ ਤੋਂ ਤਿੜਕ ਜਾਣ ਦੇ ਮਾਮਲੇ ਦੀ ਜਾਂਚ ਨੂੰ ਲੈ ਕੇ ਉਚ ਅਦਾਲਤ ਦਾ ਦਰਵਾਜਾ ਖੜਕਾਉਣ ਦਾ ਐਲਾਨ ਕੀਤਾ। ਹੈਪੀ ਨੇ ਕਿਹਾ ਕਿ 760 ਕਰੋੜ ਰੁਪਏ ਦੀ ਲਾਗਤ ਨਾਲ ਨਿਸਚਿਤ ਸਮੇਂ ਤੋਂ ਕਈ ਸਾਲ ਬਾਅਦ ਲਟਕ ਕੇ...