ਮੋਗਾ,6 ਨਵੰਬਰ (ਜਸ਼ਨ)-ਸੀਨੀਅਰ ਅਕਾਲੀ ਆਗੂ ਗੁਰਸ਼ਰਨਬੀਰ ਸਿੰਘ ਪੈਗੀ ਹੁੰਦਲ ਅਤੇ ਐਡਵੋਕੇਟ ਹਰਸ਼ਰਨਬੀਰ ਸਿੰਘ ਹੰੁਦਲ ਦੇ ਪਿਤਾ ਸਾਬਕਾ ਡੀ.ਆਈ.ਜੀ. ਪੰਜਾਬ ਅਮਰੀਕ ਸਿੰਘ ਹੰੁਦਲ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਸਲੀਣਾ (ਮੋਗਾ) ਵਿਖੇ ਕਰ ਦਿੱਤਾ ਗਿਆ। ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦੇਣ ਵਾਲਿਆਂ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸਮਾਜ ਦੇ ਵੱਖਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ। ਡੀ.ਆਈ.ਜੀ. ਪੰਜਾਬ ਅਮਰੀਕ ਸਿੰਘ ਹੰੁਦਲ...
News
*ਪੰਜਾਬ ਦੀ ਵੀਰਪਾਲ ਕੌਰ ਤੇ ਅਰਸ਼ਦੀਪ ਕੌਰ ਬਣੀਆਂ ਸਰਵੋਤਮ ਬੱਲੇਬਾਜ਼ ਤੇ ਗੇਂਦਬਾਜ਼ ਚੰਡੀਗੜ, 6 ਨਵੰਬਰ(ਜਸ਼ਨ)-ਪੰਜਾਬ ਦੀ ਅੰਡਰ 17 ਕੁੜੀਆਂ ਦੀ ਿਕਟ ਟੀਮ ਨੇ ਖੰਡਵਾ (ਮੱਧ ਪ੍ਰਦੇਸ਼) ਵਿਖੇ ਹੋਈਆਂ 63ਵੀਆਂ ਕੌਮੀ ਸਕੂਲ ਖੇਡਾਂ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਕੌਮੀ ਚੈਂਪੀਅਨਸ਼ਿਪ ਜਿੱਤੀ। ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੌਮੀ ਚੈਂਪੀਅਨ ਬਣੀ ਪੰਜਾਬ ਦੀ ਟੀਮ ਨੂੰ ਮੁਬਾਰਕਬਾਦ ਦਿੱਤੀ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਸ ਜਿੱਤ ਦਾ...
ਮੋਗਾ, 6 ਨਵੰਬਰ (ਜਸ਼ਨ)-ਸਥਾਨਕ ਬੁਘੀਪੁਰਾ ਚੌਕ ਤੇ ਓਜ਼ੋਨ ਕੌਟੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਖੇ ਅੱਜ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਮੰਤਵ ਨਾਲ ਵੱਖ-ਵੱਖ ਪ੍ਰਕਾਰ ਦੇ ਮੁਕਾਬਲੇ ਕਰਵਾਏ ਗਏ। ਜਿਸਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਸਾਂਝੇ ਤੌਰ ਤੇ ਰੀਬਨ ਕੱਟ ਕੇ ਕੀਤਾ। ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਪੜਾਈ ਦੇ ਨਾਲ-ਨਾਲ ਬੱਚਿਆਂ ਦਾ ਬਹੁਪੱਖੀ ਵਿਕਾਸ ਕਰਨਾ ਹੈ ਜਿਸ ਲਈ...
ਮੋਗਾ, 6 ਨਵੰਬਰ (ਜਸ਼ਨ )ਮਾਲਵੇ ਦੀ ਇਮੀਗਰੇਸ਼ਨ ਆਰ.ਆਈ.ਈ.ਸੀ. ਸੰਸਥਾ ਵੱਲੋਂ ਇਸ ਵਾਰ ਸ਼ੀਨਮ ਪੁੱਤਰੀ ਜਸਪਾਲ ਵਾਸੀ ਡਰੋਲੀ ਭਾਈ ਦਾ ਆਸਟੇ੍ਰਲੀਆ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਗਿਆ। ਸੰਸਥਾ ਦੇ ਡਾਇਰੈਕਟਰ ਕੀਰਤੀ ਬਾਂਸਲ ਅਤੇ ਰੋਹਿਤ ਬਾਂਸਲ ਨੇ ਦੱਸਿਆ ਕਿ ਆਰ.ਆਈ.ਈ.ਸੀ.ਸੰਸਥਾ ਨਿਰਾਸ਼ ਹੋਏ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜਨ ਦੇ ਸੁਪਨੇ ਸਾਕਾਰ ਕਰਨ ਲਈ ਤਨਦੇਹੀ ਨਾਲ ਯਤਨ ਕਰਦੀ ਹੈ। ਉਹਨਾਂ ਕਿਹਾ ਕਿ ਜਿਨਾਂ ਦਾ ਵੀਜ਼ਾ ਹੋਰਨਾਂ ਸੰਸਥਾਵਾਂ ਤੋਂ ਪ੍ਰਵਾਨ ਨਹੀਂ ਹੁੰਦਾ...
*ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ- ਗੁਰਜੰਟ ਨੰਬਰਦਾਰ ਸਮਾਲਸਰ, 06 ਨਵੰਬਰ (ਗਗਨਦੀਪ)- ਕਸਬੇ ਦੇ ਕਾਂਗਰਸੀ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਸਥਾਨਕ ਸ਼ਿਵ ਮੰਦਰ ਸਮਾਲਸਰ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਜੰਟ ਸਿੰਘ ਨੰਬਰਦਾਰ ਦੀ ਅਗਵਾਈ ਹੇਠ ਕੀਤੀ ਗਈ,ਜਿਸ ਵਿੱਚ ਵੱਖ-ਵੱਖ ਮੁੱਦਿਆਂ ਦੇ ਗੰਭੀਰਤਾ ਨਾਲ ਵਿਚਾਰ ਸਾਂਝੇ ਕੀਤੇ ਗਏ,ਜਿੰਨ੍ਹਾਂ ਵਿੱਚ ਲੋੜਵੰਦਾਂ ਦੀਆਂ ਪੈਨਸ਼ਨਾਂ ਲਵਾਉਣ ਤੇ ਨੀਲੇ ਕਾਰਡ ਬਣਾਉਣ ਦੇ ਕੰਮ ਨੂੰ ਪ੍ਰਮੁੱਖਤਾ ਨਾਲ ਕਰਾਉਣ ਲਈ...
ਮੋਗਾ,6 ਨਵੰਬਰ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ , ਨੇ ਨਿਸ਼ੀ ਰਾਕੇਸ਼ ਵਿੱਜ ਅਤੇ ਉਹਨਾ ਦੀ ਪਤਨੀ ਸਨੇਜ ਵਿਜ ਵਾਸੀ ਮੋਗਾ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਨਿਸ਼ੀ ਰਾਕੇਸ਼ ਵਿੱਜ ਅਤੇ ਉਹਨਾਂ ਦੀ ਪਤਨੀ ਸਨੇਜ ਵਿਜ ਨੇ ਵੀਜ਼ਾ ਲੈਣ ਉਪਰੰਤ ਸੰਸਥਾ ਦੇ ਡਾਇਰੈਕਟਰ...
ਬਰਗਾੜੀ 6 ਨਵੰਬਰ ( ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ)- ਨੇੜਲੇ ਪਿੰਡ ਸਿਬੀਆਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਨਿਵੇਕਲੇ ਢੰਗ ਨਾਲ ਮਨਾਇਆ । ਗੰਨੇ ਦੇ ਜੂਸ ਦਾ ਕੰਮ ਕਰਦਾ ਰੂਪ ਸਿੰਘ ਪੁੱਤਰ ਹਜ਼ੂਰਾ ਸਿੰਘ ਵਾਸੀ ਸਿਬੀਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਗੰਨੇ ਦੇ ਜੂਸ ਦਾ ਫਰੀ ਲੰਗਰ ਲਾਇਆ। ਇਸ ਮੌਕੇ ਬੋਲਦਿਆਂ ਚੜਦੀਕਲਾ ਸੇਵਾ ਜੱਥਾ ਸਿਬੀਆਂ ਦੇ ਆਗੂ ਭਾਈ ਗੁਰਵਿੰਦਰ ਸਿੰਘ ਖਾਲਸਾ ਅਤੇ ਡਾ. ਜਸਵੀਰ ਸਿੰਘ...
ਮੋਗਾ, 6 ਨਵੰਬਰ (ਜਸ਼ਨ)- ਡਾ. ਐਸ.ਪੀ. ਸਿੰਘ ਉਬਰਾਏ ਦੀ ਗਤੀਸ਼ੀਲ ਅਗਵਾਈ ਵਿੱਚ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੇ ਬਸਤੀ ਗੋਬਿੰਦਗੜ ਮੋਗਾ ਸਥਿਤ ਕਿੱਤਾਮੁਖੀ ਸਿਖਲਾਈ ਕੇਂਦਰ ਵਿੱਚ 6 ਮਹੀਨੇ ਦਾ ਕੋਰਸ ਸਫਲਤਾਪੂਰਵਕ ਪੂਰਾ ਕਰਨ ਵਾਲੇ 68 ਕੰਪਿਊਟਰ ਅਤੇ ਸਿਲਾਈ ਸਿਖਿਆਰਥੀਆਂ ਨੂੰ ਅੱਜ ਸਰਟੀਫਿਕੇਟ ਤਕਸੀਮ ਕੀਤੇ ਗਏ । ਇਸ ਮੌਕੇ ਸ. ਗੁਰਮੀਤ ਸਿੰਘ ਸਹੋਤਾ ਤਹਿਸੀਲਦਾਰ ਬਾਘਾਪੁਰਾਣਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਉਹਨਾਂ ਆਪਣੇ ਸੰਬੋਧਨ ਦੌਰਾਨ...
ਮੋਗਾ, 5 ਨਵੰਬਰ (ਜਸ਼ਨ): ਗੁਰੂ ਨਾਨਕ ਵਾਲੀਬਾਲ ਕਲੱਬ ਮੋਗਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਗੁਰੂ ਨਾਨਕ ਕਾਲਜ ਮੋਗਾ ਦੀ ਗਰਾਉਂਡ ਵਿਖੇ ਮਨਾਇਆ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਰੰਧਾਵਾ ਪ੍ਰਧਾਨ ਗੁਰੂ ਨਾਨਕ ਵਾਲੀਬਾਲ ਕਲੱਬ ਸਮੇਤ ਕਲੱਬ ਦੇ ਸਮੂਹ ਮੈਂਬਰ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ। ਸਮਾਗਮ ਦੌਰਾਨ ਦੇਸੀ ਘਿਓ, ਕੇਸਰ ਵਾਲੇ ਦੁੱਧ ਅਤੇ ਕਾਲੇ ਛੋਲਿਆਂ ਦਾ ਪ੍ਰਸ਼ਾਦ ਸੰਗਤਾਂ ਨੂੰ ਵਰਤਾਇਆ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ...
ਬਾਘਾਪੁਰਾਣਾ,5 ਨਵੰਬਰ (ਜਸਵੰਤ ਗਿੱਲ)ਮੰਡੀਆਂ ਵਿੱਚ ਆ ਰਹੀਆਂ ਅਨੇਕਾਂ ਸਮੱਸਿਆਵਾਂ ਦਾ ਹੱਲ ਕਰਕੇ ਪੰਜਾਬ ਸਰਕਾਰ ਨੇ ਕਿਸਾਨ ਵੀਰਾਂ ਨੂੰ ਸੁੱਖ ਦਾ ਸਾਹ ਦਵਾਇਆ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਐਂਡ ਵੈੱਲਫੇਅਰ ਸੈੱਲ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਬਰਾੜ ਲੰਗੇਆਣਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂਕੀਤਾ ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕਿਸਾਨਾਂ ਨੂੰ ਮੰਡੀਆਂ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਦਾ...