ਡਰੋਲੀ ਭਾਈ, 4 ਨਵੰਬਰ (ਜਸ਼ਨ) : ਗੁਰੂਆਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਪਿੰਡ ਡਰੋਲੀ ਭਾਈ ਵਿਖੇ ਗੁਰਦੁਆਰਾ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੀ ਸਹਿਯੋਗ ਨਾਲ ਗੁਰਦੁਆਰਾ ਬਾਬਾ ਗੁਰਦਿੱਤਾ ਸਾਹਿਬ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਅਰਦਾਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਬਾਬਾ ਗੁਰਦਿੱਤਾ ਸਾਹਿਬ ਜੀ ਤੋਂ ਰਵਾਨਾ...
News
ਮੋਗਾ 4ਨਵੰਬਰ (ਸਰਬਜੀਤ ਰੋਲੀ) ਮੋਗਾ ਨੇੜਲੇ ਪਿੰਡ ਧੂੜਕੋਟ ਚੱੜਤ ਸਿੰਘ ਵਾਲਾ ਦੇ ਗੁਰਦਆਰਾ ਸੰਤ ਕੁੱਟੀਆ ਵਿੱਖੇ ਪਹਿਲੇ ਪਾਤਸਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦਿਹਾੜਾ ਅਤੇ ਸੱਚ ਖੰਡ ਵਾਸੀ ਬ੍ਰਹਮ ਗਿਆਨੀ ਬਾਬਾ ਗੁਰਦਿੱਤਾ ਜੀ ਦੀ ਸਲਾਨਾ 20ਵੀ ਬਰਸੀ ਬੜੀ ਸਰਧਾ ਭਾਵਨਾ ਤੇ ੳੁਤਸਾਹ ਨਾਲ ਮਨਾੲੀ ਗੲੀ ੲਿਸ ਮੋਕੇ ਸ੍ਰੀ ਅਖੰਡ ਪਾਠਾ ਦੇ ਭੋਗ ਪਾੲੇ ਗੲੇ ਭੋਗ ਤੋ ੳੁਪ੍ਰੰਤ ਪਹੁੰਚੇ ਮਹਾ ਪੁਰਸਾ ਕਥਾ ਵਿਚਾਰਾ ਰਾਹੀ ਸੰਗਤਾ ਨੂੰ ਗੁਰੂ ੲਿਤਿਹਾਸ ਸੁਣਾ ਕੇ ਸੰਗਤਾ ਨੂੰ...
ਮੋਗਾ, 4 ਨਵੰਬਰ (ਜਸ਼ਨ)- ਅੱਜ ਮੋਗਾ ਦੇ ਕਸਬਾ ਚੜਿੱਕ ਦੀ ਵਸਨੀਕ ਗਗਨਦੀਪ ਕੌਰ ਨੇ 108 ਐਂਬੂਲੈਂਸ ਬੱਸ ਵਿਚ ਹੰਗਾਮੀ ਹਾਲਾਤ ਵਿਚ ਦੋ ਜੌੜੇ ਬੱਚਿਆਂ ਨੂੰ ਜਨਮ ਦਿੱਤਾ । ਸ: ਮੋਹਨ ਸਿੰਘ ਸੰਨੀ ਜ਼ਿਲਾ ਇੰਚਾਰਜ 108 ਐਂਬੂਲੈਂਸ ਨੇ ‘ਸਾਡਾ ਮੋਗਾ ਡੌਟ ਕੌਮ’ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਸਵੇਰ ਵੇਲੇ ਆਸ਼ਾ ਵਰਕਰ ਕਮਲਜੀਤ ਕੌਰ ਚੜਿੱਕ ਵੱਲੋਂ ਪਿੰਡ ਦੀ ਗਰਭਵਤੀ ਔਰਤ ਗਗਨਦੀਪ ਕੌਰ ਨੂੰ 108 ਐਂਬੂਲੈਂਸ ਰਾਹੀਂ ਚੜਿੱਕ ਪਿੰਡ ਤੋਂ ਮੋਗਾ ਦੇ ਸਰਕਾਰੀ ਹਸਪਤਾਲ...
ਮੋਗਾ,4 ਨਵੰਬਰ (ਜਸਵੰਤ ਸਿੰਘ ਸਮਾਲਸਰ/ਗਗਨਦੀਪ)-ਮੋਗਾ ਕੋਟਕਪੂਰਾ ਰੋਡ ’ਤੇ ਸਥਿਤ ਪਿੰਡ ਗੁਰੂ ਤੇਗ ਬਹਾਦਰ ਗੜ,ਰੋਡੇ ਨੇੜੇ ਦੋ ਪ੍ਰਾਈਵੇਟ ਬੱਸਾਂ ਅਤੇ ਇੱਕ ਕੈਂਟਰ ਵਿਚਕਾਰ ਜਬਰਦਸਤ ਟੱਕਰ ਹੋਣ ਕਾਰਨ ਦੋ ਡਰਾਈਵਰਾਂ ਸਮੇਤ 25 ਦੇ ਕਰੀਬ ਵਿਅਕਤੀ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਠਿੰਡਾ ਤੋਂ ਮੋਗਾ ਆ ਰਹੀ ਖਟੜਾ ਬੱਸ ਇਕ ਹੋਰ ਵਾਹਨ ਨੂੰ ਓਵਰਟੇਕ ਕਰ ਰਹੀ ਸੀ ਪਰ ਮਗਰੋਂ ਆ ਰਹੀ ਤੇਜ਼ ਰਫਤਾਰ ਆਰਬਿਟ ਬੱਸ ਨੇ ਖਟੜਾ ਬੱਸ ਨੂੰ ਟੱਕਰ ਮਾਰ ਦਿੱਤੀ ਅਤੇ ਖਟੜਾ ਬੱਸ...
ਸ਼ਿਮਲਾ,4 ਨਵੰਬਰ (ਜਸ਼ਨ)- ‘ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦ-ਏ-ਨਜ਼ਰ ਕਾਂਗਰਸ ਦੀ ਇਤਿਹਾਸਕ ਜਿੱਤ ਯਕੀਨੀ ਬਣਾਉਣ ਲਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਰਾਸ਼ਟਰੀ ਪਾਰਟੀ ਕਾਂਗਰਸ ਦੀਆਂ ਸੁਹਿਰਦ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਜ਼ੋਰਾਂ ’ਤੇ ਹੈ। ’ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਤੋਂ ਮਹਿਲਾ ਕਾਂਗਰਸ ਦੀ ਪ੍ਰਧਾਨ ਵੀਰਪਾਲ ਕੌਰ ਜੌਹਲ ਅਤੇ ਸੀਨੀਅਰ ਕਾਂਗਰਸੀ ਆਗੂ ਠਾਣਾ ਸਿੰਘ ਜੌਹਲ ਨੇ ਫੋਨ...
ਮੋਗਾ, 3 ਨਵੰਬਰ (ਜਸ਼ਨ): : ਅਕਾਲੀ ਸਰਕਾਰ ਵੱਲੋਂ ਚਲਾਈ ਗਈ ਫਾਸਟ ਵੇ ਕੇਬਲ, ਜਿਸ ਨੂੰ ਲੋਕਾਂ ਨੇ ਨਕਾਰ ਦਿੱਤਾ ਸੀ, ਕਿਉਂਕਿ ਉਸ ਕੇਬਲ ਉੱਤੇ ਜਿਹੜਾ ਚੈਨਲ ਸਰਕਾਰ ਦੇ ਖਿਲਾਫ ਖ਼ਬਰਾਂ ਪ੍ਰਕਾਸ਼ਿਤ ਕਰਦਾ ਸੀ, ਉਸ ਚੈਨਲ ਨੂੰ ਬੰਦ ਕਰ ਦਿੱਤਾ ਜਾਂਦਾ ਸੀ, ਜੋ ਕਿ ਮੀਡੀਆ ਦੀ ਆਜ਼ਾਦੀ ’ਤੇ ਸਿੱਧੇ ਤੌਰ ’ਤੇ ਹਮਲਾ ਸੀ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਹੁਣ ਸਰਕਾਰ ਦੇ ਬਦਲਣ...
ਮੋਗਾ, 3 ਨਵੰਬਰ (ਜਸ਼ਨ): : 1984 ਦੇ ਸਿੱਖ ਕਤਲੇਆਮ ਵਿਰੁੱਧ ਪੰਜਾਬ ਸਟੂਡੈਂਟਸ ਯੂਨੀਅਨ ਨੇ ਸੂਬਾ ਪੱਧਰੀ ਮੁਜ਼ਾਹਰਿਆਂ ਦੇ ਸੱਦੇ ’ਤੇ ਸਰਕਾਰੀ ਆਈ.ਟੀ.ਆਈ. ਵਿਖੇ ਵਿਦਿਆਰਥੀਆਂ ਦੀ ਰੈਲੀ ਕੀਤੀ ਗਈ। ਜਿਸ ਵਿਚ ਕਤਲੇਆਮ ਦੇ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਸਮੇਤ ਸਾਰੇ ਦੋਸ਼ੀਆਂ ਨੂੰ ਸ਼ਜਾਵਾਂ ਤੇ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਪੀ.ਐਸ.ਯੂ. ਦੇ ਸੂਬਾ ਵਿੱਤ ਸਕੱਤਰ ਕਰਮਜੀਤ ਕੋਟਕਪੂਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ 33 ਸਾਲ ਬੀਤ ਜਾਣ ਦੇ ਬਾਅਦ ਵੀ ਦੋਸ਼ੀਆਂ ਦਾ...
ਚੰਡੀਗੜ, 3 ਨਵੰਬਰ:(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਸ਼ੂ ਧਨ ਉਤਪਾਦ ਬਰਾਮਦ ਵਿਕਾਸ ਅਥਾਰਟੀ (ਐਲ.ਪੀ.ਈ.ਡੀ.ਏ) ਦਾ ਗਠਨ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਪਸ਼ੂ ਉਤਪਾਦ ਖੇਤਰ ਦੇ ਵਿਆਪਕ ਵਿਕਾਸ ’ਤੇ ਕੇਂਦਰਤ ਹੋਣ ਦੇ ਨਾਲ ਨਾਲ ਇਸ ਦੀ ਅਥਾਹ ਬਰਾਮਦ ਸਮਰੱਥਾ ਨੂੰ ਵਰਤੋਂ ਵਿਚ ਲਿਆਂਦਾ ਜਾ ਸਕੇ। ਮੁੱਖ ਮੰਤਰੀ ਨੇ ਕੇਂਦਰੀ ਵਣਜ ਮੰਤਰੀ ਸੁਰੇਸ਼ ਪ੍ਰਭੂ ਨੂੰ ਲਿਖੇ ਪੱਤਰ ਵਿਚ ਆਖਿਆ ਕਿ ਅਜਿਹੀ ਅਥਾਰਟੀ ਦੀ ਸਥਾਪਨਾ ਹੋਣ ਨਾਲ ਵਿਸ਼ਵ ਦੀ ਵਧ ਰਹੀ ਆਬਾਦੀ...
ਬਿਲਾਸਪੁਰ ,3 ਨਵੰਬਰ (ਜਸ਼ਨ)- ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਮੂਹ ਦੇਸ਼ ਵਾਸੀਆਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਗੁਰੂ ਸਾਹਿਬ ਜੀ ਵੱਲੋਂ ਲੋਕਾਈ ਨੂੰ ਦਿੱਤਾ ਸੁਨੇਹਾ ‘ਕਿਰਤ ਕਰੋ ਤੇ ਵੰਡ ਛੱਕੋ’ ਨੂੰ ਭਾਰਤ ਵਿਚ ਹੀ ਨਹੀਂ ਸਗੋਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੀ ਇਨ ਬਿੰਨ ਪਾਲਣਾ ਕਰ ਰਹੀਆਂ ਹਨ । ਬਿਲਾਸਪੁਰ ਨੇ ਆਖਿਆ ਕਿ ਗੁਰੂ ਨਾਨਕ ਸਾਹਿਬ ਨੇ ਭਾਈ ਮਰਦਾਨੇ ਨਾਲ ਚਾਰ ਦਿਸ਼ਾਵਾਂ ਦੀਆਂ ਯਾਤਰਾਵਾਂ ਕੀਤੀਆਂ ਜਿਸ...
ਮੋਗਾ, 3 ਨਵੰਬਰ (ਜਸ਼ਨ) : ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਆਗਮਨ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਨੇ ਮੂਲ ਮੰਤਰ ਦਾ ਜਾਪ ਕੀਤਾ ਤੇ ਇਸ ਤੋਂ ਬਾਅਦ ਸ਼ਬਦ ਗਾਇਣ ਕੀਤਾ ਗਿਆ। ਮਾਰਸ ਹਾੳੂਸ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਤੇ ਚਾਨਣਾ ਪਾਇਆ ਗਿਆ। ਸਕੂਲ ਪਿ੍ਰੰ: ਮੈਡਮ ਸਤਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਫਿਲਾਸਫੀ ਤੋਂ ਜਾਣੂ...