News

ਚੰਡੀਗੜ,3 ਫਰਵਰੀ: (ਜਸ਼ਨ) :ਸੂਬੇ ਦੇ ਭਵਨ ਅਤੇ ਸ਼ਹਿਰੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਦੁਪਹਿਰ-ਭੋਜ ਦੌਰਾਨ ਇੱਕ ਮਹੱਤਵਪੂਰਨ ਭੇਂਟ ਵਾਰਤਾ ਵਿੱਚ ਸੂਬੇ ਦੇ ਵਿਕਾਸ ‘ਤੇ ਅਧਾਰਿਤ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ।ਇਸ ਮੌਕੇ ਕੇਂਦਰੀ ਮੰਤਰੀ ਨੇ ਉਨਾਂ ਵੱਲੋਂ ਲਿਖੀ ਕਿਤਾਬ ‘ਪੈਰੀਲਸ ਇੰਟਰਵੈਂਸ਼ਨਜ਼: ਦ ਸਕਿਉਰਿਟੀ ਕੌਂਸਲ ਐਂਡ ਪੌਲਟਿਕਸ ਆਫ਼ ਚਾਓਜ਼ ‘ ਵੀ ਮੁੱਖ ਮੰਤਰੀ ਅਤੇ ਕਈ ਹੋਰ ਸਥਾਨਕ ਸਰਕਾਰਾਂ...
ਚੰਡੀਗੜ, 3 ਫਰਵਰੀ:(ਜਸ਼ਨ) -- ਖੇਤੀਬਾੜੀ ਖਪਤਕਾਰਾਂ ਨੂੰ ਬਿਜਲੀ ਲਈ ਸਿੱਧਾ ਲਾਭ ਅਦਾ ਕਰਨ (ਡੀ.ਬੀ.ਟੀ.ਈ.) ਬਾਰੇ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੇ ਫੈਸਲੇ ’ਤੇ ਵਿਰੋਧੀਆਂ ਵੱਲੋਂ ਲਾਏ ਜਾ ਰਹੇ ਦੋਸ਼ਾਂ ਅਤੇ ਕੂੜ ਪ੍ਰਚਾਰ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਇਸ ਪ੍ਰਾਜੈਕਟ ਅਧੀਨ ਨਾ ਤਾਂ ਕਿਸਾਨਾਂ ’ਤੇ ਕਿਸੇ ਕਿਸਮ ਦਾ ਦਬਾਅ ਪਾਇਆ ਜਾਵੇਗਾ ਅਤੇ ਨਾ ਹੀ ਉਨਾਂ ਨੂੰਂ ਇਸ ਲਈ ਕਿਸੇ ਤਰਾਂ ਦੀ ਅਦਾਇਗੀ ਕਰਨੀ ਪਵੇਗੀ।...
ਬਾਘਾਪੁਰਾਣਾ,03 ਫਰਵਰੀ (ਰਾਜਿੰਦਰ ਸਿੰਘ ਕੋਟਲਾ):ਸਮੇਂ ਦੇ ਹਾਕਮਾਂ ਨੂੰ ਵੰਗਾਰਨ ਅਤੇ ਲੋਕ ਲਹਿਰ ਬਨਾਉਣ ਲਈ ਸਮਾਜ ਦੇ ਹਰ ਵਰਗ ਨੂੰ ਇੱਕ ਦਿਨ ਪੰਥ ਅਤੇ ਪੰਜਾਬ ਦੇ ਲੇਖੇ ਲਾਉਣ ਦਾ ਹੋਕਾ ਦਿੰਦੇ ਯੂਨਾਈਟਿਡ ਅਕਾਲੀ ਦਲ ਵੱਲੋਂ ਧਰਮਯੱੁਧ ਕਾਨਫਰੰਸ ਕੱਲ ਨੂੰ 4 ਫਰਵਰੀ ਨੰੂ ਨੇੜੇ ਮਾਨਾ ਵਾਲ ਅੱਡਾ ਜੀਟੀ ਰੋਡ (ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ। ਬਾਬਾ ਜਸਵਿੰਦਰ ਸਿੰਘ ਘੋਲੀਆ ਅਤੇ ਬਾਬਾ ਚਮਕੌਰ ਸਿੰਘ ਭਾਈ ਰੂਪਾ ਨੇ ਦੱਸਿਆ ਕਿ ਸੰਤ ਜਰਨੈਲ ਸਿੰਘ ਜੀ ਖਾਲਸਾ...
ਬਾਘਾਪੁਰਾਣਾ,03 ਫਰਵਰੀ (ਰਾਜਿੰਦਰ ਸਿੰਘ):ਸ਼੍ਰੋਮਣੀ ਭਗਤ ਰਵੀਦਾਸ ਦਾ 641 ਜਨਮ ਦਿਹਾੜਾ ਬੜੀ ਧੂਮ-ਧਾਮ ਤੇ ਸ਼ਰਧਾ ਨਾਲ ਗੁਰਦੁਆਰਾ ਬਾਬਾ ਜੀਵਨ ਸਿੰਘ ਹਰਗੋਬਿੰਦ ਨਗਰ ਕਲੋਨੀ ਚੱਨੂੰਵਾਲਾ ਰੋਡ ਬਾਘਾਪੁਰਾਣਾ ਵਿਖੇ ਮਨਾਇਆ ਗਿਆ। ਇਸ ਸਮੇਂ ਬਾਬਾ ਬਲਬੀਰ ਸਿੰਘ ਅਤੇ ਭਾਈ ਹਰਜਿੰਦਰ ਸਿੰਘ ਹੁਰਾਂ ਦੇ ਰਾਗੀ ਜੱਥੇ ਵੱਲੋਂ ਕੀਰਤਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ’ਤੇ ਗੁਰਦੁਆਰਾ ਭਗਤ ਨਾਮਦੇਵ ਬਾਘਾ ਪੁਰਾਣਾ ਦੇ ਪ੍ਰਧਾਨ ਪ੍ਰਮਜੀਤ ਸਿੰਘ ਰਖਰਾ ਨੇ ਭਗਤ...
ਚੰਡੀਗੜ੍ਹ, 3 ਫਰਵਰੀ(ਜਸ਼ਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਮੋਹਾਲੀ ’ਚ ਹੋਏ ਜ਼ਮੀਨ ਦੇ ਸੌਦੇ ਵਿਚ ਕਿਸੇ ਵੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਅਤੇ ਹਿੱਤਾਂ ਦੇ ਟਕਰਾਅ ਹੋਣ ਨੂੰ ਮੁਢੋਂ ਰੱਦ ਕਰਦਿਆਂ ਆਖਿਆ ਕਿ ਵਿਰੋਧੀ ਪਾਰਟੀਆਂ ਆਪਣੇ ਸੌੜੇ ਸਿਆਸੀ ਹਿੱਤ ਪੂਰਨ ਲਈ ਬੇਲੋੜਾ ਵਿਵਾਦ ਖੜ੍ਹਾ ਕਰ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਹਿੱਤਾਂ ਦੇ ਟਕਰਾਅ ਦੇ ਨਿਰਆਧਾਰ ਦੋਸ਼ ਲਾ ਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਵਿਰੋਧੀਆਂ ’ਤੇ...
ਮੋਗਾ, 3 ਫਰਵਰੀ (ਜਸ਼ਨ)- ਭਾਰਤ ਦੀ ਅੰਡਰ 19 ਦੀ ਕਿ੍ਰਕੇਟ ਟੀਮ ਦੇ ਵਰਲਡ ਕੱਪ ਜਿੱਤਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੋਗਾ ਹਲਕੇ ਦੇ ਐਮ.ਐਲ.ਏ. ਡਾ: ਹਰਜੋਤ ਨੇ ਭਾਰਤ ਦੀ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਜਿੱਤ ਆਪਣੇ ਆਪ ਵਿੱਚ ਇਤਿਹਾਸਿਕ ਜਿੱਤ ਹੈ। ਉਨਾਂ ਕਿਹਾ ਕਿ ਇਸ ਜਿੱਤ ਲਈ ਭਾਰਤ ਦੀ ਸਮੁੱਚੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਜਿੱਥੇ ਪੂਰੇ ਵਿਸ਼ਵ ਵਿੱਚ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ ਉਥੇ ਹੀ ਪੂਰੇ ਭਾਰਤ ਵਿੱਚ ਲੋਕਾਂ ਨੇ ਇਸ ਜਿੱਤ ਦਾ ਖੂਬ ਜਸ਼ਨ ਮਨਾਂ ਕੇ...
ਚੰਡੀਗੜ, 3 ਫਰਵਰੀ (ਪੱਤਰ ਪਰੇਰਕ)- ਸਥਾਨਕ ਸਰਕਾਰਾਂ ,ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੇ ਭਾਰਤ ਦੀ ਅੰਡਰ 19ਕ੍ਰਿਕਟ ਟੀਮ ਨੂੰ ਵਿਸ਼ਵ ਕੱਪ ਜਿੱਤਣ ’ਤੇ ਵਧਾਈ ਦਿੱਤੀ ਏ। ਅੱਜ ਭਾਰਤੀ ਟੀਮ ਨੇ ਫਾਈਨਲ ਵਿਚ ਆਸਟਰੇਲੀਆ ਨੂੰ ਹਰਾਇਆ ਹੈ। ਸ: ਨਵਜੋਤ ਸਿੱਧੂ ਨੇ ਕਿਹਾ ਕਿ ਇਹ ਸ਼ਾਨਦਾਰ ਜਿੱਤ ਦਾ ਸਿਹਰਾ ਕੋਚ ਰਾਹੁਲ ਦਰਾਵਿੜ ਅਤੇ ਖਿਡਾਰੀਆਂ ਦੀ ਸਖਤ ਮਿਹਨਤ ਨੂੰ ਜਾਂਦਾ ਹੈ । ਉਹਨਾਂ ਕਿਹਾ ਕਿ ਭਵਿੱਖ ਲਈ ਹੁਣ ਪ੍ਰਤਿਭਾ ਪੂਲ ਨੂੰ ਹੋਰ ਅੱਗੇ...
ਮੋਗਾ,3 ਫਰਵਰੀ (ਜਸ਼ਨ)-ਅੱਜ ਮਹਿਲਾ ਕਾਂਗਰਸ ਦੀ ਜ਼ਿਲਾ ਪ੍ਰਧਾਨ ਵੀਰਪਾਲ ਕੌਰ ਜੌਹਲ ਦੀ ਅਗਵਾਈ ’ਚ ਮਹਿਲਾ ਕਾਂਗਰਸ ਦੇ ਦਫਤਰ ਵਿਖੇ ਵਿਸ਼ੇਸ਼ ਮੀਟਿੰਗ ਹੋਈ । ਮੀਟਿੰਗ ਦੌਰਾਨ ਘਰੇਲੂ ਹਿੰਸਾਂ ਦੀ ਸ਼ਿਕਾਰ ਲੜਕੀ ਦੀਪਿਕਾ ਨੇ ਇਨਸਾਫ਼ ਦੀ ਮੰਗ ਕਰਦਿਆਂ ਜ਼ਿਲਾ ਪ੍ਰਧਾਨ ਵੀਰਪਾਲ ਕੌਰ ਜੌਹਲ ਨੂੰ ਇਕ ਮੰਗ ਪੱਤਰ ਦਿੱਤਾ। ਪੀੜਤ ਲੜਕੀ ਨੇ ਦੱਸਿਆ ਕਿ ਉਸ ਦਾ ਪਤੀ ਨਸ਼ੇ ਦਾ ਆਦੀ ਹੈ ਜਿਸ ਕਰਕੇ ਉਹ ਚੋਰੀਆਂ ਕਰਦਾ ਹੈ ਅਤੇ ਉਸ ਦੀ ਕੁੱਟਮਾਰ ਵੀ ਕਰਦਾ ਹੈ । ਇਸ ਮੰਗ ਪੱਤਰ ਨੂੰ ਪ੍ਰਾਪਤ ਕਰਦਿਆਂ...
ਮੋਗਾ, 3 ਫਰਵਰੀ (ਜਸ਼ਨ)-ਸਟੇਟ ਬੈਂਕ ਆਫ ਇੰਡੀਆ ਆਫੀਸਰਜ਼ ਐਸੋਸੀਏਸ਼ਨ ਦੇ ਸਰਕਲ ਵਾਈਸ ਪ੍ਰੈਜੀਡੈਂਟ ਨਿਰਮਲ ਸਿੰਘ ਭੱਟੀ 39 ਸਾਲ ਦੀ ਬੇਦਾਗ ਸੇਵਾ ਉਪਰੰਤ ਸੇਵਾ ਮੁਕਤ ਹੋ ਗਏ ਹਨ । ਉਹਨਾਂ ਦੀਆਂ ਸਮਾਜ ਅਤੇ ਬੈਂਕ ਪ੍ਰਤੀ ਕੀਤੀਆ ਸੇਵਾਵਾਂ ਨੂੰ ਮੁੱਖ ਰਖਦਿਆਂ ਸਟੇਟ ਬੈਕ ਆਫ ਇੰਡੀਆ ਮੇਨ ਬਰਾਂਚ ਮੋਗਾ ਵਿਖੇ ਉਨਾਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ । ਇਸ ਮੌਕੇ ਬੋਲਦਿਆਂ ਚੀਫ ਮੈਨੇਜਰ ਅਮਿਤ ਯਾਦਵ ਨੇ ਕਿਹਾ ਕਿ ਨਿਰਮਲ ਸਿੰਘ ਭੱਟੀ ਮਿਹਨਤੀ ਅਤੇ ਇਮਾਨਦਾਰ ਅਫਸਰ ਰਹੇ ਸਨ...
ਮੋਗਾ 02 ਫਰਵਰੀ (ਜਸ਼ਨ): ਅੱਜ ਲੋਕ ਸੇਵਾ ਸੰਗਠਨ ਦੀ ਇੱਕ ਮੀਟਿਗ ਸੰਗਠਨ ਦੇ ਸੂਬਾ ਪ੍ਰਧਾਨ ਸ਼੍ਰੀ ਕੇ.ਪੀ. ਬਾਵਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੰਗਠਨ ਦੇ ਮੀਤ ਪ੍ਰਧਾਨ ਬੀ.ਕੇ. ਸਿੰਘ, ਜਨਰਲ ਸਕੱਤਰ ਜੀਤ ਸਿੰਘ, ਜਗਦੀਸ਼ ਬਾਵਾ ਐਡਵੋਕੇਟ ਤੋਂ ਬਿਨਾਂ ਬਹੁਤ ਅਹੁਦੇਦਾਰਾਂ ਅਤੇ ਮੈਬਰਾਂ ਨੇ ਹਿੱਸਾ ਲਿਆ ਅਤੇ ਮੋਗਾ ਜ਼ਿਲਾ ਦੀ ਮਹਾਨ ਸਖਸ਼ੀਅਤ ਭੁਪਿੰਦਰ ਕੁਮਾਰ ਦੀ ਬੇਵਕਤੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਗਿਆ । ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਬੀ.ਕੇ. ਸਿੰਘ ਨੇ ਕਿਹਾ ਕਿ...

Pages