News

ਮੋਗਾ 24 ਜਨਵਰੀ(ਜਸ਼ਨ)- 26 ਜਨਵਰੀ ਨੂੰ ਹੋਣ ਵਾਲੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਸਬੰਧ ‘ਚ ਫੁੱਲ ਡਰੈੱਸ ਰੀਹਰਸਲ ਸਥਾਨਕ ਦਾਣਾ ਮੰਡੀ ਵਿਖੇ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਦੀ ਨੁਮਾਇੰਦਗੀ ਹੇਠ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੇਸ਼ ਤਿ੍ਰਪਾਠੀ, ਐਸ.ਡੀ.ਐਮ ਮੋਗਾ ਸੁਖਹਰਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ ਅਤੇ ਪੁਲਿਸ ਕਪਤਾਨ (ਹੈਡ) ਪਿ੍ਰਥੀਪਾਲ ਸਿੰਘ ਵੀ ਹਾਜ਼ਰ ਸਨ। ਫੁੱਲ ਡਰੈੱਸ ਰੀਹਰਸਲ ਦਾ ਨਿਰੀਖਣ ਕਰਨ...
ਮੋਗਾ,24 ਜਨਵਰੀ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਵਿਖੇ ਸ. ਦਵਿੰਦਰ ਸਿੰਘ ਲੋਟੇ (ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਮੋਗਾ), ਗੁਰਪ੍ਰੀਤ ਸਿੰਘ ਐਡਵੋਕੇਟ, ਰੈੱਡ ਰਿਬਨ ਕਲੱਬ ਵੱਲੋਂ ਨੈਸ਼ਨਲ ਯੁਵਕ ਦਿਵਸ ਮਨਾਇਆ ਗਿਆ, ਜਿਸ ਵਿੱਚ ਬਤੌਰ ਮੁੱਖ ਮਹਿਮਾਨ ਸ. ਗੁਰਮੀਤ ਸਿੰਘ ਸਹੋਤਾ ਨਾਇਬ ਤਹਿਸੀਲਦਾਰ ਬਾਘਾ ਪੁਰਾਣਾ, ਨੇ ਸ਼ਿਰਕਤ ਕੀਤੀ। ਸ੍ਰੀ ਸੁਰੇਸ਼ ਕੁਮਾਰ ਪਿੰ੍ਰਸੀਪਲ ਗੋਰਮਿੰਟ...
ਮੋਗਾ,24 ਜਨਵਰੀ (ਜਸ਼ਨ)- ਮੋਗਾ ਜ਼ਿਲੇ ਦੇ ਪਿੰਡ ਚੁੱਪਕੀਤੀ ਵਿਖੇ ਸਮਾਜ ਸੇਵੀ ਆਗੂ ਅਤੇ ਪ੍ਰਧਾਨ ਜਗਸੀਰ ਸਿੰਘ ਦੀ ਅਗਵਾਈ ’ਚ ਗ੍ਰਾਮ ਪੰਚਾਇਤ, ਐਨ.ਆਰ.ਆਈ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਵਿੱਚ 19 ਵੇਂ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮੇਂ ਭਾਈ ਜਸਵਿੰਦਰ ਸਿੰਘ ਦੇ ਕੀਰਤਨੀ ਜੱਥੇ ਨੇ ਕਥਾ ਕੀਰਤਨ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ...
ਚੰਡੀਗੜ, 23 ਜਨਵਰੀ:(ਜਸ਼ਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਬਿਤ ਪਈ ਬੁਢਾਪਾ ਪੈਨਸ਼ਨ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨਾਂ ਨੇ ਲਾਭਪਾਤੀਆਂ ਨੂੰ ਨਿਯਮਤ ਭੁਗਤਾਨ ਦੀਆਂ ਸਖਤ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਮੁੱਖ ਮੰਤਰੀ ਨੇ ਇਹ ਹਦਾਇਤਾਂ ਇਕ ਮੀਟਿੰਗ ਦੌਰਾਨ ਮੰਗਲਵਾਰ ਨੂੰ ਸਮਾਜਿਕ ਸੁਰੱਖਿਆ ਅਤੇ ਔਰਤਾਂ ਤੇ ਬਾਲ ਵਿਕਾਸ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ ਜਾਰੀ ਕੀਤੀਆਂ। ਅਪ੍ਰੈਲ 2017 ਤੋਂ ਬਹੁਤ...
ਚੰਡੀਗੜ, 23 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਫਸਰਸ਼ਾਹੀ ਅਤੇ ਸਰਕਾਰੀ ਮੁਲਾਜਮਾਂ ਨੂੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਉਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨਾਂ ਹਦਾਇਤਾਂ ਦੇ ਤਹਿਤ ਅੱਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਡਾਇਰੈਕਟੋਰੇਟ ਅਤੇ ਬੋਰਡ ਦੇ ਮੁੱਖ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ।ਅੱਜ ਸਵੇਰੇ ਸਹੀ 9.15 ਵਜੇ ਤਕਨੀਕੀ ਸਿੱਖਿਆ...
ਲੁਧਿਆਣਾ23 ਜਨਵਰੀ (ਗੁਰਭਜਨ ਗਿੱਲ)-ਸਾਬਕਾ ਮੰਤਰੀ ਸ: ਮਲਕੀਤ ਸਿੰਘ ਦਾਖਾ ਦਾ ਮੂਲ ਸ਼ੌਕ ਚੰਗਾ ਸਾਹਿਤ ਪੜ੍ਹਨਾ ਤੇ ਲੋਕ ਧਾਰਨਾ ਚ ਲਿਖਣਾ ਹੈ ਪਰ ਘੱਟ ਬੰਦੇ ਉਸ ਦੇ ਇਸ ਗੁਣ ਨੂੰ ਜਾਣਦੇ ਤੇ ਪਛਾਣਦੇ ਹਨ। ਸੰਨ1992 ‘ਚ ਵਿਧਾਇਕ ਬਣਨ ਤੋਂ ਪਹਿਲਾਂ ਉਹ ਅਕਸਰ ਕਵਿਤਾਵਾਂ ਸੁਣਾ ਲੈਂਦਾ ਸੀ ਪਰ ਹੁਣ ਝਿਜਕ ਜਾਂਦਾ ਹੈ। ਫਿਰ ਕਹਿਣਾ ਪੈਂਦਾ ਹੈ ਕਿ ਗਿਆਨੀ ਗੁਰਮੁਖ ਸਿੰਘ ਮੁਸਾਫਰ ਮੁੱਖ ਮੰਤਰੀ ਬਣ ਕੇ ਵੀ ਕਵੀ ਕਵੀ ਦਰਬਾਰਾਂ ਚ ਭਾਗ ਲੈ ਲੈਂਦਾ ਸੀ। ਪ੍ਰੇਮ ਸਿੰਘ ‘ਪ੍ਰੇਮ’ ਸਿੱਖਿਆ...
ਬਾਘਾਪੁਰਾਣਾ,23 ਜਨਵਰੀ (ਜਸ਼ਨ) - ਬਾਘਾਪੁਰਾਣਾ ਨਗਰ ਕੌਂਸਲ ਦੀ ਪ੍ਰਧਾਨ ਅਨੂੰ ਮਿੱਤਲ ਅਤੇ ਸੀਨੀਅਰ ਮੀਤ ਪ੍ਰਧਾਨ ਜਗਸੀਰ ਗਰਗ ਦੇ ਅਹਦਾ ਸੰਭਾਲਣ ਮੌਕੇ ਅੱਜ ਵਿਧਾਇਕ ਸ: ਦਰਸ਼ਨ ਸਿੰਘ ਬਰਾੜ ਦੀ ਅਗਵਾਈ ਵਿਚ ਸ਼ਾਨਦਾਰ ਤਾਜਪੋਸ਼ੀ ਸਮਾਗਮ ਬਾਘਾਪੁਰਾਣਾ ਦੇ ਨਗਰ ਕੌਂਸਲ ਦਫਤਰ ਵਿਖੇ ਕਰਵਾਇਆ ਗਿਆ । ਇਸ ਮੌਕੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਬਕਾਇਦਾ ਰਿਬਨ ਕੱਟ ਕੇ ਸਮਾਗਮ ਦਾ ਉਦਘਾਟਨ ਕੀਤਾ । ਇਸ ਮੌਕੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਨਗਰ ਕੌਂਸਲ ਦਫਤਰ ਗੂੰਜ...
ਮੋਗਾ 23 ਜਨਵਰੀ: (ਜਸ਼ਨ) ਯੂਥ ਕਾਂਗਰਸ ਲੋਕ ਸਭਾ ਹਲਕਾ ਫਰੀਦਕੋਟ ਦੇ ਜਨਰਲ ਸਕੱਤਰ ਪ੍ਰਕਾਸ਼ ਸਿੰਘ ਰਾਜਪੂਤ ਦੇ ਦਾਦਾ ਅਤੇ ਕਸ਼ਮੀਰ ਸਿੰਘ, ਮਹਿੰਦਰ ਸਿੰਘ ਅਤੇ ਗੁਰਮੇਜ ਸਿੰਘ ਦੇ ਪਿਤਾ ਟਕਸਾਲੀ ਕਾਂਗਰਸੀ ਬਾਪੂ ਚੰਨਣ ਸਿੰਘ ਰਾਜਪੂਤ ਸਾਬਕਾ ਮੈਂਬਰ ਪੰਚਾਇਤ ਜੋ ਬੀਤੇ ਦਿਨੀਂ ਪ੍ਰਮਾਤਮਾ ਵੱਲੋਂ ਬਖ਼ਸ਼ੀ ਸਵਾਸਾਂ ਰੂਪੀ ਪੂੰਜੀ ਨੂੰ ਭੋਗਦਿਆਂ ਗੁਰੂੁ ਚਰਨਾ ’ਚ ਜਾ ਬਿਰਾਜੇ ਸਨ, ਨਮਿੱਤ ਸ਼ਰਧਾਂਜਲੀ ਸਮਾਗਮ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਮਸੀਤਾਂ ਰੋਡ ਕੋਟ ਈਸੇ...
ਕੋਟ ਈਸੇ ਖਾਂ, 23 ਜਨਵਰੀ (ਜਸ਼ਨ)- ਲੋਕ ਸਭਾ ਹਲਕਾ ਫਰੀਦਕੋਟ ਦੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਪ੍ਰਕਾਸ਼ ਰਾਜਪੂਤ ਦੇ ਦਾਦਾ ਚੰਨਣ ਸਿੰਘ ਰਾਜਪੂਤ ਨਮਿੱਤ ਸਹਿਜ ਪਾਠਾਂ ਦੇ ਭੋਗ ਅੱਜ ਕੋਟਈਸੇ ਖਾਂ ਦੇ ਸੰੁਦਰ ਨਗਰ ’ਚ ਸਥਿਤ ਗੁਰੂ ਗੋਬਿੰਦ ਸਿੰਘ ਜੀ ਸਟੇਡੀਅਮ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਪਾਏ ਜਾਣਗੇ ਅਤੇ ਸਮਾਜ ਦੇ ਵੱਖ ਵੱਖ ਵਰਗਾਂ ਨਾਲ ਸਬੰਧਤ ਸ਼ਖਸੀਅਤਾਂ ਸ਼ਰਧਾਂਜਲੀਆਂ ਭੇਂਟ ਕਰਨਗੀਆਂ । ਜ਼ਿਕਰਯੋਗ ਹੈ ਕਿ ਸਮਾਜ ਸੇਵਾ ਨੂੰ ਪ੍ਰਣਾਏ ਚੰਨਣ ਸਿੰਘ ਰਾਜਪੂਤ ਦਾ ਜਨਮ...
ਚੰਡੀਗੜ, 22 ਜਨਵਰੀ-(ਜਸ਼ਨ) ਪੰਜਾਬ ਸਰਕਾਰ ਵੱਲੋਂ ਇਸ ਵਰੇ ਗਣਤੰਤਰ ਦਿਵਸ ਦੇ ਮੌਕੇ ਉੱਤੇ ‘ਸੰਗਤ ਤੇ ਪੰਗਤ’ ਵਿਸ਼ੇ ‘ਤੇ ਆਧਾਰਿਤ ਝਾਕੀ ਪੇਸ਼ ਕੀਤੀ ਜਾਵੇਗੀ ਜੋ ਕਿ ਮਨੁੱਖਤਾ ਅਤੇ ਫਿਰਕੂ ਸਦਭਾਵਨਾ ਨੂੰ ਰੂਪਮਾਨ ਕਰੇਗੀ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗਣਤੰਤਰ ਦਿਵਸ ਦੀ ਪਰੇਡ ਮੌਕੇ ‘ਸੰਗਤ ਤੇ ਪੰਗਤ’ ਦੇ ਰੂਪ ਵਿਚ ਪੇਸ਼ ਕੀਤੀ ਜਾਣ ਵਾਲੀ ਪੰਜਾਬ ਸਰਕਾਰ ਦੀ ਝਾਕੀ ਮਹਾਨ ਗੁਰੂ ਸਾਹਿਬਾਨ ਦੀਆਂ ਸਮੁੱਚੀ ਲੋਕਾਈ ਦੇ ਇਕ ਹੋਣ ਦੀਆਂ...

Pages