News

ਮੋਗਾ, 7 ਮਾਰਚ (ਜਸ਼ਨ):-ਪੰਜਾਬ ਦੀ ਐਕਸਾਈਜ਼ ਪਾਲਿਸੀ ਦਿੱਲੀ ਦੀ ਤਰਜ਼ 'ਤੇ ਬਣਾ ਕੇ ਪੰਜਾਬ ਦੇ ਲੋਕਾਂ ਨੂੰ ਲੁੱਟਣਾ, ਹਜ਼ਾਰਾ ਦੀ ਗਿਣਤੀ 'ਚ ਨੀਲੇ ਕਾਰਡਾਂ ਨੂੰ ਕੱਟਣਾ ਅਤੇ ਪੰਜਾਬ ਵਿਚ ਨਸ਼ਿਆਂ ਨੂੰ ਰੋਕਣ ਲਈ ਕੋਈ ਸਖ਼ਤ ਕਾਰਵਾਈ ਨਾ ਕਰਨ ਦੇ ਵਿਰੋਧ 'ਚ ਭਾਜਪਾ ਵਲੋਂ 9 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਜੋ ਫ਼ੈਸਲਾ ਕੀਤਾ ਗਿਆ ਹੈ ਉਸ 'ਚ ਮੋਗਾ ਜ਼ਿਲ੍ਹੇ ਤੋਂ 500 ਤੋ ਵੱਧ ਅਹੁਦੇਦਾਰ ਚੰਡੀਗੜ੍ਹ ਲਈ ਰਵਾਨਾ ਹੋਣਗੇ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ...
ਮੋਗਾ, 7 ਮਾਰਚ:(ਜਸ਼ਨ): : ਸਾਬਕਾ ਸਰਪੰਚ ਦਯਾ ਸਿੰਘ ਭੁੱਲਰ ਪਰਿਵਾਰ , ਸਰਪੰਚ ਯੂਨੀਅਨ ਜਿਲ੍ਹਾ ਮੋਗਾ ਦੇ ਪ੍ਰਧਾਨ ਨਿਹਾਲ ਸਿੰਘ ਭੁੱਲਰ ਪਰਿਵਾਰ ਅਤੇ ਮਨਜਿੰਦਰ ਸਿੰਘ ਲਾਲੀ ਭੁੱਲਰ ਆਸਟ੍ਰੇਲੀਆ ਦੇ ਪਰਿਵਾਰ ਵੱਲੋਂ ਸੰਤ ਬਾਬਾ ਗੰਗਾ ਰਾਮ ਪ੍ਰਧਾਨ ਵਿਵੇਕ ਚੈਰੀਟੇਬਲ ਟਰੱਸਟ ਜਲਾਲ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਦੇ ਨਾਲ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਸੰਤ ਮਹਾਂਪੁਰਸ਼ ਪੁਰਸ਼ ਮੱਖਣ ਲਾਲ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫਤ ਜਾਂਚ ਕੈਂਪ ਸਰਕਾਰੀ ਡਿਸਪੈਂਸਰੀ...
ਮੋਗਾ, 7 ਮਾਰਚ:(ਜਸ਼ਨ):ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਦੀ ਦੇਖ-ਰੇਖ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਆਮ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚੱਲ ਰਹੀਆਂ ਹਨ| ਇਸ ਬਾਰੇ ਜਾਣਕਾਰੀ ਦਿੰਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਦੇ ਇੰਚਾਰਜ ਸ੍ਰ. ਕੇਵਲ ਸਿੰਘ ਨੇ ਦੱਸਿਆ ਕਿ ਉਕਤ ਦੀ ਲਗਾਤਾਰਤਾ ਵਿੱਚ ਡੀ.ਐਸ.ਪੀ. ਟ੍ਰੈਫਿਕ ਮੋਗਾ ਸ੍ਰ. ਜ਼ੋਰਾ...
ਕੋਟਈਸੇ ਖਾਂ, 7 ਮਾਰਚ (ਜਸ਼ਨ): ਹੇਮਕੁੰਟ ਸਕੂਲ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਾਰੀ ਸ਼ਕਤੀ ਨੂੰ ਦਰਸਾਉਦਾ ਅੰਤਰਰਾਸ਼ਟਰੀ ਮਹਿਲਾ ਦਿਵਸ ਬਹੁਤ ਵਧੀਆ ਢੰਗ ਨਾਲ ਮਨਾਇਆ ਗਿਆ। ਸ੍ਰੀ ਹੇਮਕੁੰਟ ਸੀਨੀ ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਅਧਿਆਪਕਾਂ ਨੇ ਕਵਿਤਾ ਗਾਇਨ ਨਾਲ ਕੀਤੀ। ਇਸ ਮੌਕੇ ਅਧਿਆਪਕਾਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਗੇਮਾਂ ਕਰਵਾਈਆਂ ਗਈਆਂ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ...
Tags: SRI HEMKUNT SEN SEC SCHOOL KOTISEKHAN
मोगा ,6 मार्च (जश्न) भाजपा व्यापार प्रकोष्ठ के प्रदेश सचिव देवप्रिय त्यागी ने डॉक्टर सीमांत द्वारा बनाए गए प्रवासी सेल् के मोगा जिला कन्वेनर विजय मिश्रा को बधाई दी और आशा की कि आने वाले समय में वो प्रवासी भाइयों की आवाज प्रदेश तक और केंद्र तक पहुंचा कर उनकी हर संभव मदद करेंगे।उन्होंने जिला अध्यक्ष डॉक्टर सीमांत घर का धन्यवाद किया कि उन्होंने जमीन से जुड़े हुए मेहनती विजय...
ਜਗਰਾਉਂ ,5 ਮਾਰਚ (ਜਸ਼ਨ)-ਸਾਹਿਤ ਸਭਾ ਜਗਰਾਉਂ ਵਲੋਂ ਸਲਾਨਾਂ ਸਮਾਗਮ ਤੇ ਇਨਾਮ ਵੰਡ ਸਮਾਰੋਹ ਮੌਕੇ ਸਾਹਿਤ ਕਲਾ ਦੀਆਂ ਅਜ਼ੀਮ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।ਸਮਾਗਮ ਵਿੱਚ ਉੱਘੇ ਵਿਦਵਾਨ ਡਾ.ਹਰਪਾਲ ਸਿੰਘ ਪੰਨੂ ਉਚੇਚੇ ਤੌਰ'ਤੇ ਹਾਜ਼ਰ ਹੋਏ। ਸਮਾਗਮ ਦੀ ਪ੍ਰਧਾਨਗੀ ਦਰਸ਼ਨ ਸਿੰਘ ਬੁੱਟਰ,ਬੀਬਾ ਬਲਵੰਤ, ਦਰਸ਼ਨ ਸਿੰਘ ਢਿੱਲੋਂ, ਪ੍ਰਭਜੋਤ ਸੋਹੀ,ਐਚ ਐਸ ਡਿੰਪਲ ਤੇ ਹਰਬੰਸ ਅਖਾੜਾ ਨੇ ਕੀਤੀ। ਸਮਾਗਮ ਦੀ ਸ਼ੁਰੂਆਤ ਮੌਕੇ ਸਾਹਿਤ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਐਸ ਐਚ ਡਿੰਪਲ ਨੇ...
ਸ੍ਰੀ ਮੁਕਤਸਰ ਸਾਹਿਬ , 4 ਮਾਰਚ (ਜਸ਼ਨ)- ਭਾਜਪਾ ਆਪਣੇ ਵਰਕਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਅਹੁਦੇ ਦੇ ਕੇ ਸਨਮਾਨਿ੍ਹਤ ਕਰਦੀ ਹੈ ਤੇ ਹੋਰ ਪਾਰਟੀਆਂ ਵਾਂਗ ਪਾਰਟੀ ਵਿਚ ਭਾਈ-ਭਤੀਜਾਵਾਦ ਵਾਲੇ ਅਹੁਦੇ ਨਹੀਂ ਦਿੱਤੇ ਜਾਂਦੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹਰਮਨਦੀਪ ਸਿੰਘ ਮੀਤਾ ਨੂੰ ਭਾਜਪਾ ਯੁਵਾ ਮੋਰਚਾ ਆਲ ਕਾਲਜ ਪੰਜਾਬ ਦਾ ਪ੍ਰਧਾਨ ਅਤੇ ਸਤਨਾਮ ਸਿੰਘ ਮਠਾੜੂ ਨੂੰ ਯੁਵਾ ਮੋਰਚਾ...
ਮੋਗਾ, 4 ਮਾਰਚ (ਜਸ਼ਨ)- ਪਿਛਲੀ ਅਕਾਲੀ, ਕਾਂਗਰਸ ਦੀ ਸਰਕਾਰਾਂ ਦੇ ਨਾਲ-ਨਾਲ ਮੌਜੂਦਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਸ਼ਿਆ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਸਿਰਫ ਨਾਅਰਾ ਦਿੱਤਾ ਹੈ, ਲੇਕਿਨ ਨਸ਼ਿਆ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਕੋਈ ਦਿਲਚਸਪੀ ਨਹੀਂ ਵਿਖਾਈ ਜਿਸ ਕਾਰਨ ਪੰਜਾਬ ਵਿਚ ਹਜ਼ਾਰਾਂ ਦੀ ਗਿਣਤੀ ‘ਚ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆ ਹਨ , ਹੁਣ ਭਾਜਪਾ ਨੇ ਪੰਜਾਬ ਵਿਚ ਨਸ਼ਿਆ ਦੇ ਖਿਲਾਫ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ...
Tags: BHARTI JANTA PARTY
*ਲੋਕ ਸਭਾ ਚੋਣਾਂ ਵਿਚ ਇਤਿਹਾਸਿਕ ਜਿੱਤ ਦੇ ਬਾਅਦ ਭਾਜਪਾ ਪੰਜਾਬ ਵਿਚ ਲਹਿਰਾਵੇਗੀ ਭਗਵਾ-ਡਾ.ਸੀਮਾਂਤ ਗਰਗ ਮੋਗਾ 2 ਮਾਰਚ (ਜਸ਼ਨ )-ਅੱਜ ਤ੍ਰਿਪੁਰਾ ਅਤੇ ਨਾਗਾਲੈਂਡ ਦੇ ਹੋਏ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਇਤਿਹਾਸਿਕ Çੱਤ ਮਿਲਣ ਤੇ ਜਿਥੇ ਪੂਰੇ ਦੇਸ਼ ਵਿਚ ਭਾਜਪਾ ਦੇ ਅੋਹਗੇਦਾਰ ਅਤੇ ਆਗੂ ਖੁਸ਼ੀ ਮਨਾ ਰਹੇ ਹਨ। ਉਸੇ ਕੜੀ ਦੇ ਤਹਿਤ ਮੋਗਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਦੀ ਅਗਵਾਈ ਹੇਠ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਦੇ ਜ਼ਿਲ੍ਹਾ ਦਫਤਰ ਵਿਖੇ ਲੱਡੂ ਵੰਡ...
ਮੋਗਾ 2 ਮਾਰਚ (ਜਸ਼ਨ )​ -ਰਾਈਟ-ਵੇ ਏਅਰਲਿੰਕਸ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਸੁਖਦੇਵ ਸਿੰਘ ਪਿੰਡ ਚੂਹੜਚੱਕ ਮੋਗਾ ਨੇ ਕ੍ਰਮਵਾਰ ਲਿਸਨਿੰਗ 'ਚ 60, ਰੀਡਿੰਗ 'ਚ 54, ਰਾਈਟਿੰਗ 'ਚ 65, ਸਪੀਕਿੰਗ 'ਚ 54 ਅਤੇ ਓਵਰਆਲ ਪੀ.ਟੀ.ਈ. ਵਿਚੋਂ 58 ਸਕੋਰ ਤੇ ਅਮਰਦੀਪ ਸਿੰਘ ਪੁੱਤਰ ਸਤਵੰਤ ਸਿੰਘ ਵਾਸੀ ਮੋਗਾ ਨੇ ਕ੍ਰਮਵਾਰ ਲਿਸਨਿੰਗ 'ਚ 62, ਰੀਡਿੰਗ 'ਚ 63, ਰਾਈਟਿੰਗ 'ਚ 69, ਸਪੀਕਿੰਗ 'ਚ 75 ਅਤੇ ਓਵਰਆਲ ਪੀ. ਟੀ. ਈ. ਵਿਚੋਂ 65 ਸਕੋਰ ਪ੍ਰਾਪਤ ਕਰਕੇ ਆਪਣੇ ਵਿਦੇਸ਼ 'ਚ...

Pages