ਮੋਗਾ,12 ਅਕਤੂਬਰ (ਜਸ਼ਨ)-ਮਹਾਤਮਾ ਗਾਂਧੀ ਨੈਸ਼ਨਲ ਰੋਜ਼ਗਾਰ ਗਾਰੰਟੀ ਯੋਜਨਾ (ਮਗਨਰੇਗਾ) ਤਹਿਤ ਵਿਕਾਸ ਕਾਰਜਾਂ ‘ਤੇ ਚਾਲੂ ਵਿੱਤੀ ਸਾਲ 2017-18 ਦੌਰਾਨ ਕੁੱਲ 23 ਕਰੋੜ 68 ਲੱਖ 18 ਹਜ਼ਾਰ ਰੁਪਏ ਖਰਚ ਕੀਤੇ ਗਏ, ਜਿਸ ਵਿੱਚੋਂ 22 ਕਰੋੜ 75 ਲੱਖ 66 ਹਜ਼ਾਰ ਲੇਬਰ ‘ਤੇ ਅਤੇ 92 ਲੱਖ 52 ਹਜ਼ਾਰ ਰੁਪਏ ਮਟੀਰੀਅਲ ‘ਤੇ ਖਰਚ ਕੀਤੇ ਗਏ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੇਸ਼ ਤਿ੍ਰਪਾਠੀ ਨੇ ਮਗਨਰੇਗਾ ਤਹਿਤ ਵਿਕਾਸ ਕਾਰਜਾਂ ‘ਤੇ ਬਲਾਕ-ਵਾਈਜ਼ ਹੋਏ ਖਰਚ ਬਾਰੇ ਜਾਣਕਾਰੀ...
News
ਮੋਗਾ,11 ਅਕਤੂਬਰ (ਜਸ਼ਨ)-ਪੇਰੈਂਟਸ ਐਸੋਸੀਏਸ਼ਨ ਪੰਜਾਬ ਵੱਲੋਂ ਅੱਜ ਆਪਣੇ ਨਿਰਧਾਰਿਤ ਪ੍ੋਗਰਾਮ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਅਤੇ ਐਸ.ਪੀ. (ਡੀ) ਸ. ਵਜੀਰ ਸਿੰਘ ਖੇਹਰ ਨੂੰ ਮਿਲ ਕੇ ਆਰੀਆ ਮਾਡਲ ਸਕੂਲ ਮੋਗਾ ਦੀ ਮੈਨੇਜਮੈਂਟ ਵੱਲੋਂ ਮਾਪਿਆਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਅਤੇ ਸ਼ਾਜਿਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਮੈਨੇਜਮੈਂਟ ਅਤੇ ਦੋਸ਼ੀ ਪੁਲਿਸ ਕਰਮਚਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ । ਡੀ.ਸੀ. ਦਿਲਰਾਜ ਸਿੰਘ ਨੇ ਵਫਦ ਨੂੰ ਭਰੋਸਾ ਦਿਵਾਇਆ...
ਮੋਗਾ 11 ਅਕਤੂਬਰ(ਜਸ਼ਨ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਇੰਚਾਰਜ਼ ਜ਼ਿਲਾ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਰਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਅੱਜ ਆਰੀਆ ਮਾਡਲ ਹਾਈ ਸਕੂਲ ਮੋਗਾ ਵਿਖੇ ‘ਇੰਟਰਨੈਸ਼ਨਲ ਡੇ ਆਫ ਗਰਲਜ਼ ਚਾਈਲਡ’ ਮਨਾਇਆ ਗਿਆ। ਵਿਸ਼ਵ ਪੱਧਰ ‘ਤੇ ਮਨਾਏ ਜਾ ਰਹੇ ਇਸ ਦਿਵਸ ਦੇ ਮੌਕੇ ‘ਤੇ ਆਰੀਆ ਮਾਡਲ ਹਾਈ ਸਕੂਲ ਮੋਗਾ ਦੀਆਂ ਵਿਦਿਆਰਥਣਾਂ ਨੂੰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ...
ਮੋਗਾ 11 ਅਕਤੂਬਰ(ਜਸ਼ਨ)-ਮੁੱਖ ਖੇਤੀਬਾੜੀ ਅਫ਼ਸਰ, ਮੋਗਾ ਡਾ: ਹਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਮੋਗਾ ਵੱਲੋਂ ਹਾੜੀ ਦੀਆਂ ਫ਼ਸਲਾਂ ਅਤੇ ਫ਼ਸਲੀ ਵਿਭਿੰਨਤਾ ਬਾਰੇ ਕਿਸਾਨਾਂ ਨੂੰ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ 12 ਅਕਤੂਬਰ, 2017 ਦਿਨ ਵੀਰਵਾਰ ਨੂੰ ਗੁਰਦੁਆਰਾ ਬਾਬਾ ਸਾਹਿਬ ਜੀ ਸ਼ਹੀਦ, ਪਿੰਡ ਖੋਸਾ ਪਾਂਡੋ ਵਿਖੇ ਲਗਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਕਿਸਾਨ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ-ਕਮ-...
ਮੋਗਾ 11 ਅਕਤੂਬਰ(ਜਸ਼ਨ)-ਭਰੂਣ ਹੱਤਿਆ ਦੇ ਕਲੰਕ ਨੂੰ ਸਮਾਜ ਦੇ ਮੱਥੇ ਤੋਂ ਲਾਹ ਕੇ ਬੇਟੀਆਂ ਨੂੰ ਸਮਾਜ ਵਿੱਚ ਅੱਗੇ ਵਧਣ ਲਈ ਯੋਗ ਸਿੱਖਿਅਤ ਕਰਨਾ ਚਾਹੀਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ ਸ. ਹਰਪ੍ਰੀਤ ਸਿੰਘ ਅਟਵਾਲ ਨੇ ਸਥਾਨਕ ਡੀ.ਐਨ.ਮਾਡਲ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ‘ਬੇਟੀ ਬਚਾਓ-ਬੇਟੀ ਪੜਾਓ’ ਸਕੀਮ ਤਹਿਤ ਨਵ-ਜੰਮੀਆਂ ਲੜਕੀਆਂ ਦੇ ਜਨਮ ਉਤਸਵ ਮਨਾਉਣ ਸਬੰਧੀ ਆਯੋਜਿਤ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨਾਂ 101 ਨਵ-ਜਨਮੀਆਂ...
ਮੋਗਾ,11 ਅਕਤੂਬਰ (ਜਸ਼ਨ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ ਲੋਕਲ ਗੁਰਪੁਰਬ ਕਮੇਟੀ ਵੱਲੋਂ ਪ੍ਰਭਾਤ ਫੇਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਪਿਛਲੀ 9 ਅਕਤੂਬਰ ਤੋਂ ਆਰੰਭ ਹੋਇਆ ਇਹ ਸਿਲਸਿਲਾ ਅੱਜ ਵੀ ਜਾਰੀ ਰਿਹਾ ਅਤੇ ਸਵੇਰ ਵੇਲੇ ਸੰਗਤਾਂ ਗੁਰਦੁਆਰਾ ਸੋਢੀ ਨਗਰ ਵਿਖੇ ਇਕੱਤਰ ਹੋਈਆਂ ਅਤੇ ਅਰਦਾਸ ਉਪਰੰਤ ਮੁਹੱਲਾ ਸੋਢੀ ਨਗਰ ਅਤੇ ਦਸ਼ਮੇਸ਼ ਨਗਰ ਦੀਆਂ ਗਲੀਆਂ ਵਿਚ ਗੁਰੂ ਜਸ ਗਾਇਨ ਕਰਦਿਆਂ ਵਾਪਸ ਗੁਰਦੁਆਰਾ ਸਾਹਿਬ ਪਹੰੁਚੀਆਂ । ਪ੍ਰਭਾਵਫੇਰੀ ਵਿਚ ਸ਼ਹਿਰ...
ਬਰਗਾੜੀ 11 ਅਕਤੂਬਰ (ਸਤਨਾਮ ਬੁਰਜ ਹਰੀਕਾ/ਮਨਪੀ੍ਰਤ ਸਿੰਘ ਬਰਗਾੜੀ) ਚੜਦੀ ਕਲਾ ਸੇਵਾ ਜੱਥਾ ਸਿਬੀਆਂ ਦੇ ਸਰਗਰਮ ਆਗੂ ਭਾਈ ਗੁਰਵਿੰਦਰ ਸਿੰਘ ਖਾਲਸਾ ਅਤੇ ਸਮਾਜ ਸੇਵੀ ਜਗਦੇਵ ਸਿੰਘ ਸੇਖਾ ਦੇ ਵਿਸ਼ੇਸ਼ ਯਤਨਾਂ ਸਦਕਾ ਪਿੰਡ ਸਿਬੀਆਂ ਦੀ ਨਵੀਂ ਧਰਮਸ਼ਾਲਾ ‘ਚ ਗੁਰੂ ਨਾਨਕ ਹੱਡੀਆਂ ਅਤੇ ਜੋੜਾਂ ਦੇ ਹਸਪਤਾਲ ਦੇ ਮਾਹਿਰ ਡਾ. ਬਲਜੀਤ ਸਿੰਘ ਹੈਪੀ ਵੱਲੋਂ ਫ਼ਰੀ ਚੈੱਕਅੱਪ ਕੈਂਪ ਲਾਇਆ ਗਿਆ। ਚੈੱਕਅੱਪ ਕੈਂਪ ਦੌਰਾਨ 70 ਦੇ ਕਰੀਬ ਮਰੀਜਾਂ ਨੂੰ ਮੁਫ਼ਤ ਦਵਾੲਂੀਆਂ ਅਤੇ ਚੈੱਕਅੱਪ ਕੀਤਾ ਗਿਆ। ਇਸ...
ਮੋਗਾ 10 ਅਕਤੂਬਰ (ਜਸ਼ਨ):ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ. ਵੱਲੋ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਨਾ ਸਾੜਨ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਇੱਕ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਅਤੇ ਇਸ ਦੇ ਦੁਰਪ੍ਰਭਾਵਾਂ ਤੇ ਪੈਦਾ ਹੋਣ ਵਾਲੇ ਹੋਰ ਨੁਕਸਾਨਾਂ ਬਾਰੇ ਜਾਗਰੂਕ ਕਰੇਗੀ। ਇਸ...
ਮੋਗਾ,10ਅਕਤੂਬਰ (ਜਸ਼ਨ):ਕਿਰਤੀਆਂ ਅਤੇ ਟ੍ਰਾਂਸਪੋਰਟ ਕਾਮਿਆਂ ਦੇ ਸਿਧਾਂਤਕ ਆਗੂ ਕਾ. ਗੁਰਮੇਲ ਸਿੰਘ ਮੋਗਾ ਦਾ 10 ਅਕਤੂਬਰ ਦਾ ਜਨਮਦਿਨ ਉਨ੍ਹਾਂ ਦੀ ਯਾਦ ਵਿੱਚ ਦੋ ਰੋਜ਼ਾ ਸਿਧਾਂਤਕ ਟਰੇਨਿੰਗ ਕੈਂਪ ਲਗਾ ਕੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਮਨਾਇਆ ਗਿਆ। ਇਸ ਸਮਾਗਮ ਦਾ ਆਯੋਜਨ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਟਰੱਸਟ ਵੱਲੋਂ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰਜ਼ ਯੂਨੀਅਨ ਤੋਂ ਇਲਾਵਾ ਵੱਖ-ਵੱਖ ਭਰਾਤਰੀ ਜਥੇਬਮਦਅਿਾ ਦੇ ਆਗੂਆਂ...
ਲੁਧਿਆਣਾ,1 ਅਕਤੂਬਰ (ਜਸ਼ਨ):ਆਰੀਆ ਮਾਡਲ ਸਕੂਲ ਮੋਗਾ ਦੀ ਮੈਨੇਜਮੈਂਟ ਵੱਲੋਂ ਪੁਲਿਸ ਨਾਲ ਮਿਲੀਭੁਗਤ ਕਰਕੇ ਸਿਕਾਇਤਕਰਤਾ ਮਾਪਿਆਂ ਨੂੰ ਕੁਟਵਾਉਣ, ਸਿਕਾਇਤਾਂ ਵਾਪਿਸ ਕਰਵਾਉਣ ਦੇ ਪੇਪਰਾਂ ਤੇ ਦਬਾਅ ਅਧੀਨ ਦਸਤਖਤ ਕਰਵਾਉਣ, ਬੱਚਿਆਂ ਨੂੰ ਜਬਰੀ ਸਕੂਲ ਵਿੱਚੋਂ ਹਟਾ ਦੇਣ ਅਤੇ ਰਾਜੀਵ ਕੁਮਾਰ ਨੂੰ ਮਾਨਸਿਕ ਅਤੇ ਸਮਾਜਿਕ ਤੌਰ ਤੇ ਜ਼ਲੀਲ ਕਰਕੇ ਆਤਮ ਹੱਤਿਆ ਕਰਨ ਦੀ ਘਟਨਾ ਨੇ ਪੂਰੇ ਪੰਜਾਬ ਦੇ ਜਾਗਰੂਕ ਮਾਪਿਆਂ ਨੂੰ ਹਲੂਣ ਕੇ ਰੱਖ ਦਿੱਤਾ ਹੈ ਤੇ ਮਾਪੇ ਇਸ ਘਟਨਾ ਦੇ ਵਿਰੋਧ ਵਿੱਚ...