News

ਮੋਗਾ, 8 ਅਕਤੂਬਰ (ਜਸ਼ਨ):ਅੱਜ ਮੋਗਾ ਜ਼ਿਲੇ ਦੇ ਸਮੂਹ ਰਾਈਸ ਮਿਲਰਜ਼ ਦੀ ਮੀਟਿੰਗ ਵਿਨੋਦ ਬਾਂਸਲ ਦੀ ਪ੍ਰਧਾਨਗੀ ਹੇਠ ਉਹਨਾਂ ਦੇ ਮੋਗਾ ਦਫਤਰ ਵਿਖੇ ਹੋਈ । ਇਸ ਮੌਕੇ ਵਿਨੋਦ ਬਾਂਸਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਪੈਡੀ ਦੀ ਖਰੀਦ ਸਬੰਧੀ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਜ਼ਿਲੇ ਦੇ ਅਧਿਕਾਰੀਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਨਿਸ਼ਚਿਤ ਮਾਪਦੰਡਾਂ ਅਨੁਸਾਰ ਹੀ ਝੋਨਾ ਮੰਡੀਆਂ ਵਿਚ ਲਿਆਂਦਾ ਜਾਵੇ ਅਤੇ 17% ਨਮੀ...
ਮੋਗਾ,8 ਅਕਤੂੰਬਰ (ਸਰਬਜੀਤ ਰੌਲੀ) ਮੋਗਾ ਦੇ ਨਜ਼ਦੀਕੀ ਪਿੰਡ ਕਪੂਰੇ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਸੁਰੂ ਕਰਵਾੁਣ ਲਈ ਇਕਬਾਲ ਸਿੰਘ ਸਮਰਾ ਲੋਹਗੜ੍ਹ ਨੇ ਵਿਸ਼ੇਸ਼ ਤੌਰ ਤੇ ਪਹੁੰਚੇ । ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਅਤੇ ਮੰਡੀ ਵਿੱਚ ਆਏ ਝੋਨੇ ਦਾ ਨਿਰੀਖਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਮਰਾ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਇਕ ਇਕ ਦਾਣੇ ਦੀ ਖਰੀਦ ਯਕੀਨੀ ਬਣਾਵੇਗੀ ਅਤੇ ਕਿਸੇ ਵੀ ਕਿਸਾਨ ਵੀਰ ਨੂੰ ਮੰਡੀ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆੁਣ...
ਮੋਗਾ,8 ਅਕਤੂਬਰ (ਜਸ਼ਨ)-ਆਨੰਦ ਈਸ਼ਰ ਸਪੋਰਟਸ ਕਲੱਬ ਦੀਨਾ ਸਾਹਿਬ ਵੱਲੋਂ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਜਫਰਨਾਮਾ ਸਾਹਿਬ ਵਿਖੇ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 95 ਖੂਨਦਾਨੀ ਨੌਜਵਾਨਾਂ ਨੇ ਖੂਨਦਾਨ ਕੀਤਾ । ਇਸ ਕੈਂਪ ਦਾ ਉਦਘਾਟਨ ਰੂਰਲ ਐਨ.ਜੀ.ਓ. ਬਲਾਕ ਨਿਹਾਲ ਸਿੰਘ ਵਾਲਾ ਦੇ ਪ੍ਧਾਨ ਜਸਵੀਰ ਜੱਸੀ ਦੀਨਾ ਸਾਹਿਬ ਨੇ ਆਪਣੇ ਕਰ ਕਮਲਾਂ ਨਾਲ ਕੀਤਾ । ਇਸ ਮੌਕੇ ਜ਼ਿਲਾ ਚੇਅਰਮੈਨ ਮਹਿੰਦਰ ਪਾਲ ਲੂੰਬਾ,...
ਮੋਗਾ, 6 ਅਕਤੂਬਰ (ਜਸ਼ਨ)-ਕੋਹਲੀ ਸਟਾਫ ਇਮੇਜ ਸਕੂਲ ਆਏ ਦੀ ਨਵੇਂ ਤਰੀਕੇ ਨਾਲ ਵਿਦਿਆਰਥੀਆਂ ਦੀ ਆਈਲਟਸ ਦੀ ਤਿਆਰੀ ਕਰਵਾ ਕੇ ਉਨ੍ਹਾਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਉੱਚ ਬੈਂਡ ਹਾਸਿਲ ਕਰਵਾ ਕੇ ਪੂਰਾ ਕਰ ਰਹੀ ਹੈ . ਸੰਸਥਾ ’ਚ ਅੰਗਰੇਜੀ ‘ਚੋਂ ਕਮਜੋਰ ਵਿਦਿਆਰਥੀਆਂ ਲਈ ਵਿਸ਼ੇਸ਼ ਸਟਾਫ ਦਾ ਪ੍ਰਬੰਧ ਹੈ । ਸੰਸਥਾ ਦੇ ਡਾਇਰੈਕਟਰ ਭਵਦੀਪ ਸਿਲਕੀ ਕੋਹਲੀ ਅਤੇ ਰੂਬਨ ਕੋਹਲੀ ਨੇ ਦੱਸਿਆ ਕਿ ਕੋਹਲੀ ਸਟਾਰ ਇਮੇਜ ਸਕੂਲ ਵਿਖੇ ਆਈਲਟਸ, ਸੌਫਟ ਸਕਿੱਲ, ਈਮੇਜ ਕੰਸਲਟੈਂਟਸ ਹੋਣ ਕਰਕੇ ਆਧੁਨਿਕ...
ਮੋਗਾ 7 ਅਕਤੂਬਰ (ਜਸ਼ਨ)-ਸਿਹਤਮੰਦ ਜੀਵਨ ਲਈ ਸਾਨੂੰ ਕੁਦਰਤੀ ਢੰਗ ਨਾਲ ਤਿਆਰ ਕੀਤੀਆਂ ਖਾਣ-ਪੀਣ ਦੀਆਂ ਵਸਤਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਨੇ ਅੱਜ ਖੇਤੀਬਾੜੀ ਅਫ਼ਸਰ ਡਾ: ਹਰਨੇਕ ਸਿੰਘ ਰੋਡੇ ਦੇ ਸਹਿਯੋਗ ਨਾਲ ਜ਼ਿਲੇ ਦੇ ਅਗਾਂਹ-ਵਧੂ ਕਿਸਾਨਾਂ ਵੱਲੋਂ ਕੁਦਰਤੀ ਢੰਗ ਨਾਲ ਤਿਆਰ ਕੀਤੀਆਂ ਸ਼ਬਜ਼ੀਆਂ, ਦਾਲਾਂ, ਸ਼ਹਿਦ ਅਤੇ ਸ਼ਬਜ਼ੀਆਂ ਦੀਆਂ ਪਨੀਰੀਆਂ ਆਦਿ ਵੇਚਣ ਲਈ ‘ਆਪਣੀ ਪੈਦਾਵਾਰ, ਆਪਣੀ ਮੰਡੀ‘ ਦਾ ਨੇਚਰ ਪਾਰਕ ਚੌਂਕ ਨੇੜੇ...
ਬਰਗਾੜੀ 7 ਅਕਤੂਬਰ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ) ਨੇੜਲੇ ਪਿੰਡ ਲੰਭਵਾਲੀ ਦੇ ਸਰਦਾਰ ਮਹਿੰਗਾ ਸਿੰਘ ਖੋਸਾ ਅਤੇ ਕਰਨੈਲ ਕੌਰ ਐਨ. ਆਰ. ਆਈ. ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਨੂੰ 35 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਦਾਨ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਦਾਨੀ ਪਰਿਵਾਰ ਵੱਲੋਂ ਦਿੱਤੀ ਗਈ ਰਾਸ਼ੀ ਦੀ ਵਰਤੋਂ ਠੰਡੇ ਪਾਣੀ ਦੇ ਵਾਟਰ ਕੂਲਰ ਖਰੀਦਣ ਲਈ ਕੀਤੀ ਜਾਵੇਗੀ ਤਾਂ ਕਿ ਆਉਣ ਵਾਲੇ ਗਰਮੀ...
ਬਰਗਾੜੀ 7 ਅਕਤੂਬਰ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ) ਲਾਇਨਜ਼ ਕਲੱਬ, ਬਰਗਾੜੀ, ਅਨਮੋਲ ਨੇ ਆਪਣੇ ਸਮਾਜ ਸੇਵੀ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆ ਹੋਇਆ ਕਲੱਬ ਦੇ ਪ੍ਰਧਾਨ ਡਾ. ਜਗਦੇਵ ਸਿੰਘ ਚਹਿਲ ਦੀ ਅਗਵਾਈ ‘ਚ ਪਿਛਲੇ ਸਮੇਂ ਤੋਂ ਕਸਬਾ ਬਰਗਾੜੀ ਵਿਖੇ ਰਹਿ ਰਹੇ ਗੱਡੀਆਂ ਵਾਲੇ (ਕਬੀਲਾ ਪਰਿਵਾਰ) ਆਪਣੇ ਨਿੱਕੇ ਮੋਟੇ ਕੰਮ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਹਨ। ਇਸ ਗਰੀਬ ਪਰਿਵਾਰ ਕੇਵਲ ਸਿੰਘ ਦੀ ਲੜਕੀ ਦੇ ਵਿਆਹ ਲਈ ਲੋੜੀਂਦਾ ਘਰੇਲੂ ਸਮਾਨ ਦਿੱਤਾ...
ਬਾਘਾਪੁਰਾਣਾ, 7 ਅਕਤੂਬਰ (ਜਸਵੰਤ ਗਿੱਲ)-ਨੌਜਵਾਨ ਕਾਂਗਰਸੀ ਆਗੂ ਹਰਜੀਤ ਸਿੰਘ ਬਰਾੜ ਲੰਗੇਆਣਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਕਮਲਜੀਤ ਸਿੰਘ ਬਰਾੜ ਦੀ ਸਿਫਾਰਸ਼ ਤੇ ਸੂਬਾਈ ਚੇਅਰਮੈਨ ਗੁਰਮੀਤ ਸਿੰਘ ਸੰਧੂ ਵਲੋਂ ਯੂਥ ਐਂਡ ਵੈਲਫੇਅਰ ਸੈਲ ਪੰਜਾਬ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਪੱਤਰ ਮਿਲਣ ਮਗਰੋਂ ਹਰਜੀਤ ਸਿੰਘ ਬਰਾੜ ਲੰਗੇਆਣਾ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਵਲੋਂ...
ਮੋਗਾ,6 ਅਕਤੂਬਰ (ਜਸ਼ਨ):ਵਿਧਾਇਕ ਮੋਗਾ ਡਾ: ਹਰਜੋਤ ਕਮਲ ਨੇ ਦੱੱਸਿਆ ਕਿ ਜ਼ਿਲੇ ਦੀਆਂ ਮੰਡੀਆਂ ‘ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਬੰਧਤ ਅਧਿਕਾਰੀ ਜ਼ਿਲੇ ਦੀਆਂ ਮੰਡੀਆਂ ‘ਚ ਸਾਫ-ਸਫਾਈ, ਰੋਸ਼ਨੀ, ਜ਼ਿਮੀਦਾਰਾਂ ਲਈ ਪਖਾਨੇ, ਬੈਠਣ ਦੀ ਵਿਵਸਥਾ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ, ਤਾਂ ਜੋ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਨੂੰ ਮੰਡੀਆਂ ‘ਚ ਕੋਈ...
*ਏਕਤਾਂ ਉਗਰਾਹਾਂ ਨੇ ਪਰਾਲੀ ਸਾੜਨ ਦੇ ਸਬੰਧ ਵਿੱਚ ਕੀਤੀ ਸਮਾਲਸਰ ਵਿਖੇ ਮੀਟਿੰਗ ਸਮਾਲਸਰ,6 ਅਕਤੂਬਰ (ਜਸਵੰਤ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਸਮਾਲਸਰ ਵਲੋਂ ਪਰਾਲੀ ਦੇ ਮੁੱਦੇ ਤੇ ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਵਿਖੇ ਅਹਿਮ ਇੱਕਤਰਤਾ ਇਕਾਈ ਪ੍ਰਧਾਨ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਅਜੀਤ ਸਿੰਘ ਡੇਮਰੂ,ਗੁਰਦੇਵ ਸਿੰਘ ਡੇਮਰੂ,ਹਰਮੰਦਰ ਸਿੰਘ ਡੇਮਰੂ,ਜਗਮੇਲ ਸਿੰਘ ਉਰਫ ਸਾਹਬ...

Pages