ਚੰਡੀਗੜ, 2 ਅਕਤੂਬਰ (ਜਸ਼ਨ)- ਪੰਜਾਬ ਪੁਲਿਸ ਦੀ ਮਹਿਲਾ ਕਰਮਚਾਰੀ ਵੱਲੋਂ ਲਗਾਏ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸੁੱਚਾ ਸਿੰਘ ਲੰਗਾਹ ਨੇ ਅੱਜ ਦੁਪਹਿਰ ਸਮੇਂ ਚੰਡੀਗੜ ਜ਼ਿਲਾ ਅਦਾਲਤ ਵਿਚ ਆਤਮ ਸਮਰਪਣ ਕਰ ਦਿਤਾ ਪਰ ਅਦਾਲਤ ਵੱਲੋੋਂ ਉਸ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ । ਮਾਣਯੋਗ ਜੱਜ ਨੇ ਹੁਕਮ ਸੁਣਾਉਂਦਿਆਂ ਆਖਿਆ ਕਿ ਕਿਉਂਕਿ ਲੰਗਾਹ ਖਿਲਾਫ਼ ਮਾਮਲਾ ਗੁਰਦਾਸਪੁਰ ਵਿਖੇ ਦਰਜ ਹੋਇਆ ਹੈ ਇਸ ਕਰਕੇ...
News
ਧਰਮਕੋਟ ,1 ਅਕਤੂਬਰ (ਜਸ਼ਨ): ਨੇਕੀ ਉਪਰ ਬਦੀ ਦੀ ਜਿੱਤ ਦੇ ਪ੍ਰਤੀਕ ਦੁਸਿਹਰੇ ਨੂੰ ਮੁੱਖ ਰੱਖਦਿਆਂ ਆਦਰਸ਼ ਦੁਸਿਹਰਾ ਕਮੇਟੀ (ਰਜਿ.) ਧਰਮਕੋਟ ਵੱਲੋਂ ਦੁਸ਼ਹਿਰਾ ਏ.ਡੀ ਕਾਲਜ ਦੀਆਂ ਗਰਾੳੂੰਡਾਂ ਵਿਚ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸ਼ਹਿਰ ਵਿਚ ਬੈਂਡ ਵਾਜਿਆਂ ਨਾਲ ਸੁੰਦਰ ਝਾਕੀਆਂ ਕੱਢੀਆਂ ਗਈਆਂ। ਸਟੇਜ਼ ਦਾ ਉਦਘਾਟਨ ਅਕਾਲੀ ਆਗੂ ਗੁਰਜੰਟ ਸਿੰਘ ਚਾਹਲ ਨੇ ਰੀਬਨ ਕੱਟ ਕੇ ਕੀਤਾ। ਸਮਾਗਮ ਵਿਚ ਮੈਂਬਰ ਪਾਰਲੀਮੈਂਟ ਹਲਕਾ ਫਰੀਦਕੋਟ ਪ੍ਰੋ. ਸਾਧੂ ਸਿੰਘ ਵਿਸ਼ੇਸ਼ ਮਹਿਮਾਨ ਅਤੇ ਮੁੱਖ ਮਹਿਮਾਨ...
ਮੋਗਾ ਜ਼ਿਲੇ ਦੇ ਪਿੰਡ ਦਾਰਾਪੁਰ ਵਿਖੇ ਸਰਪੰਚ ਰਵਦੀਪ ਸਿੰਘ ਸੰਘਾ ਦੀ ਅਗਵਾਈ ’ਚ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ। ਇਸ ਸਮੇਂ ਸਰਪੰਚ ਰਵਦੀਪ ਸਿੰਘ ਸੰਘਾ ਨੇ ਕਿਹਾ ਕਿ ਪਿਛਲੀਂ ਅਕਾਲੀ ਭਾਜਪਾ ਗਠਜੋੜ ਸਰਕਾਰ ਦੇ ਸਮੇਂ ਦੌਰਾਨ ਲਾਭਪਾਤਰੀਆਂ ਨੂੰ ਨੀਲੇ ਕਾਰਡਾਂ ਰਾਹੀਂ ਆਟਾ ਦਾਲ ਸਕੀਮ ਤਹਿਤ ਘੱਟ ਰੇਟ ’ਤੇ ਕਣਕ ਵੰਡਣ ਦੀ ਪ੍ਰਕਿਰਿਆ ਅਕਾਲੀ ਭਾਜਪਾ ਸਰਕਾਰ ਨੇ ਸ਼ੁਰੂ ਕੀਤੀ ਗਈ ਸੀ ਜੋ ਅੱਜ ਵੀ ਨਿਰੰਤਰ ਚੱਲ ਰਹੀ ਹੈ। ਉਨਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਚਲਾਈਆਂ ਗਈਆਂ...
ਮੋਗਾ,1 ਅਕਤੂਬਰ (ਜਸ਼ਨ)-ਪਿਛਲੇ ਦਿਨੀਂ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਵਿਚ ਰਾਸ਼ਟਰੀ ਭਾਸ਼ਾ ਹਿੰਦੀ ਦੇ ਮਹੱਤਵ ਨੂੰ ਦਰਸਾਉਂਦਾ ਹਿੰਦੀ ਦਿਵਸ ਮਨਾਇਆ ਗਿਆ। ਇਸ ਮੌਕੇ ਹਿੰਦੀ ਵਿਭਾਗ ਦੇ ਮੁਖੀ ਮੈਡਮ ਮਮਤਾ ਸ਼ਰਮਾ ਨੇ ਸਭ ਨੂੰ ਹਿੰਦੀ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਹਿੰਦੀ ਭਾਸ਼ਾ ਦੀ ਮਹੱਤਤਾ ਦੱਸਦੇ ਹੋਏ ਇਸ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਐਡਮਨਿਸਟਰੇਟਰ ਮੈਡਮ ਪਰਮਜੀਤ ਕੌਰ ਅਤੇ ਪਿ੍ਰੰ: ਮੈਡਮ ਸਤਵਿੰਦਰ ਕੌਰ ਵੀ ਹਾਜਰ ਸਨ। ਇਸ ਮੌਕੇ ਸਕੂਲ ਦੇ...
ਮੋਗਾ,1 ਅਕਤੂਬਰ(ਜਸ਼ਨ):ਆਈ.ਐਸ.ਐਫ.ਕਾਲਜ ਆਫ ਫਾਰਮੇਸੀ ਵਿਖੇ ਇਕ ਰੋਜ਼ਾ ਕੈਂਸਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਦੇਸ਼ ਭਗਤ ਕਾਲਜ ਮੋਗਾ ਦੇ ਡਾਇਰੈਕਟਰ ਦਵਿੰਦਰਪਾਲ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ16 ਅਕਤੂਬਰ ਨੂੰ ਸੁਸਾਇਟੀ ਵੱਲੋਂ ਮੁਫਤ ਕੈਂਸਰ ਜਾਂਚ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਸੈਮੀਨਾਰ ਨੂੰ ਸੰਬੋਧਨ ਕਰਦਿਆ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ.ਗੁਪਤਾ ਨੇ ਦੱਸਿਆ ਕਿ ਵਰਲਡ ਕੈਂਸਰ ਕੇਅਰ ਅਜੇ ਤਕ 36...
ਮੋਗਾ,1 ਅਕਤੂਬਰ (ਜਸ਼ਨ): ਅਜੋਕੇ ਦੌਰ ਵਿਚ ਕਿਸਾਨਾਂ ਨੂੰ ਖ਼ੇਤੀਬਾੜੀ ਦੀ ਤਕਨੀਕੀ ਜਾਣਕਾਰੀ ਮਹੁੱਈਆਂ ਕਰਵਾਉਣ ਦੇ ਮਨੋਰਥ ਨਾਲ ਖ਼ੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ’ਗਿੱਲ ਸੀਡ ਢੁੱਡੀਕੇ’ ਵਲੋਂ ਵਿਸ਼ਾਲ ਕਿਸਾਨ ਸਿਖਲਾਈ ਕੈਂਪ ਢੁੱਡੀਕੇ ਵਿਖੇ ਲਗਾਇਆਂ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਖ਼ੇਤੀਬਾੜੀ ਅਧਿਕਾਰੀ ਡਾ ਨਵਦੀਪ ਸਿੰਘ ਨੇ ਕਿਹਾ ਕਿ ਜਿੰਨਾਂ ਸਮਾਂ ਅਸੀਂ ਮਲਟੀ ਨੈਸ਼ਨਲ...
ਮੋਗਾ,1 ਅਕਤੂਬਰ (ਜਸ਼ਨ):ਸਮਾਜ ਸੇਵਾ ਸੁਸਾਇਟੀ ( ਰਜਿ :) ਮੋਗਾ ਦੀ ਮਹੀਨਾਵਾਰ ਮੀਟਿੰਗ ਸੁਸਾਇਟੀ ਦੇ ਦਫਤਰ ਵਿਖੇ ਮੁੱਖ ਸੇਵਾਦਾਰ ਸ ਗੁਰਸੇਵਕ ਸਿੰਘ ਸੰਨਿਆਸੀ ਦੀ ਰਹਿਨਨੁਮਾਈ ਹੇਠ ਹੋਈ ਜਿਸ ਵਿੱਚ ਵਿਸ਼ੇਸ਼ ਮਹਿਮਾਨ ਦੇ ਤੋਰ ਤੇ ਵਰਲਡ ਕੈਂਸਰ ਕੇਅਰ ਦੇ ਰਾਜਦੂਤ ਸ ਕੁਲਵੰਤ ਸਿੰਘ ਤੇ ਛਿੰਦਰਪਾਲ ਸਿੰਘ ਜੰਡੂ ਨੇ ਸ਼ਿਰਕਤ ਕੀਤੀ ਇਸ ਮੋਕੇ ਸੁਸਾਇਟੀ ਵਲੋ ਨਿਭਾਈਆ ਜਾ ਰਹਿਆ ਸੇਵਾਵਾਂ ਦਾ ਵਿਸਤਾਰਪੂਰਵਕ ਜਾਣਕਾਰੀ ਸਾਝੀ ਕੀਤੀ ਗਈ ਜੋ ਕਿ ਅਜ ਤਕ ਵੱਖ ਵੱਖ ਸੇਵਾਵਾਂ ਤਹਿਤ ਲੋਕ ਸੇਵਾ...
ਸਮਾਲਸਰ,30 ਸਤੰਬਰ (ਜਸਵੰਤ ਗਿੱਲ)ਸੱਤਾ ਵਿੱਚ ਆਉਦਿਆਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨਾਲ ਵੋਟਾਂ ਤਂੋ ਪਹਿਲਾਂ ਕੀਤੇ ਗਏ ਵਾਅਦੇ ਪੂਰੇ ਕਰਨ ਲਈ ਖਾਸ ਯੋਜਨਾਵਾਂ ਉਲੀਕੀਆਂ ਗਈਆਂ ਜਿਨ੍ਹਾਂ ਸਦਕਾ ਹੀ ਅੱਜ ਮੁੜ ਪੰਜਾਬ ਵਿਕਾਸ ਦੀ ਲੀਹ ‘ਤੇ ਚੜ੍ਹ ਗਿਆ ਹੈ ਅਤੇ ਪੰਜਾਬ ਦੇ ਲੋਕਾਂ ਦੇ ਚਿਹਰੇ ਖਿੜ੍ਹ ਉੱਠੇ ਹਨ ਜਿਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਘਾਪੁਰਾਣਾ ਦੇ ਯੂਥ ਕਾਂਗਰਸੀ ਆਗੂ ਸਸ਼ੀ ਗਰਗ,ਗੁਰਜੰਟ ਸਿੰਘ ਧਾਲੀਵਾਲ,ਬਲਕੌਰ ਸਿੰਘ ਮਾਨ,ਸ਼ਨੀ...
ਮੋਗਾ,1 ਅਕਤੂਬਰ (ਜਸ਼ਨ):ਥਾਣਾ ਬਾਘਾ ਪੁਰਾਣਾ ਦੇ ਸਹਾਇਕ ਮੁਨਸ਼ੀ ਕੰਵਲਜੀਤ ਸਿੰਘ ਵਾਸੀ ਪਿੰਡ ਵੈਰੋਕੇ ਦੀ ਬੀਤੀ ਰਾਤ ਹੋਏ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਉਹ ਬਾਘਾ ਪੁਰਾਣਾ ਤੋਂ ਬੀਤੀ ਰਾਤ ਡਿਊਟੀ ਕਰਕੇ ਵਾਪਸ ਆਪਣੇ ਪਿੰਡ ਵੈਰੋਕੇ ਨੂੰ ਆ ਰਿਹਾ ਸੀ ਤਾਂ ਰਸਤੇ ਵਿਚ ਉਸ ਨਾਲ ਸੜਕ ਹਾਦਸਾ ਵਾਪਰ ਗਿਆ ਜਿਸ ਨੂੰ ਇਲਾਜ ਲਈ ਲੁਧਿਆਣਾ ਲਿਜਾਇਆ ਗਿਆ ਪਰ ਉਹ ਦਮ ਤੋੜ ਗਿਆ।
ਮੋਗਾ,1 ਅਕਤੂਬਰ (ਜਸ਼ਨ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਰਸ਼ੀ ਵਿਗਿਆਨ ਕੇਂਦਰ, ਮੋਗਾ ਵੱਲੋ 27 ਸਤੰਬਰ ਨੂੰ ਝੋਨਾ ਕੱਟਣ ਵਾਲੀਆਂ ਕੰਬਾਈਨਾਂ ਉੱਪਰ ਲੱਗਣ ਵਾਲੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕੰਬਾਈਨ ਹਾਰਵੈਸਟਰ ਦੇ ਪਿੱੱਛੇ ਲੱਗਣ ਵਾਲੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਜਿਸ ਵਿੱਚ 50 ਤੋਂ ਵੱਧ ਕੰਬਾਈਨ ਓਪਰੇਟਰਾਂ ਅਤੇ ਕਿਸਾਨ ਵੀਰਾਂ ਨੇ ਭਾਗ ਲਿਆ। ਕਿ੍ਰਸ਼ੀ ਵਿਗਿਆਨ...