ਮੋਗਾ, 27 ਸਤੰਬਰ (ਜਸ਼ਨ): ਸ਼ਹੀਦ ਸ:ਭਗਤ ਸਿੰਘ ਦੇ ਜਨਮ ਦਿਨ ਮੌਕੇ ਉਨਾਂ ਦੀ ਤਸਵੀਰ ਤੇ ਫੁੱਲ ਮਾਲਾਵਾਂ ਭੇਂਟ ਕਰਨ ਅਤੇ ਸ਼ਰਧਾਂਜਲੀ ਅਰਪਿਤ ਕਰਦਿਆਂ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਦੀ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਦੇਸ਼ ਦੇ ਮਹਾਨ ਸਪੂਤ ਸ਼ਹੀਦ ਭਗਤ ਸਿੰਘ ਨੇ ਆਪਣੀ ਭਰੀ ਜਵਾਨੀ ਵਿੱਚ ਕੁਰਬਾਨੀ ਦੇ ਕੇ ਸੁੱਤੀ ਪਈ ਅੰਗਰੇਜੀ ਹਕੂਮਤ ਨੂੰ ਇਹ ਦਿਖਾ ਦਿੱਤਾ ਕੇ ਦੇਸ਼...
News
ਚੰਡੀਗੜ, 26 ਸਤੰਬਰ: (ਜਸ਼ਨ) -ਨਸ਼ਿਆਂ ਵਿਰੋਧੀ ਸਰਕਾਰ ਦੀ ਮੁਹਿੰਮ ਨੂੰ ਅੱਗੇ ਹੋਰ ਬੜਾਵਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਛਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ ਨੂੰ ਮਿਸ਼ਨ ਦੇ ਰੂਪ ਵਿਚ ਲਾਗੂ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਵਿਚ ਤਾਲਮੇਲ ਪੈਦਾ ਕਰਨ ਅਤੇ ਇਸ ਉਪਰ ਨਿਗਰਾਨੀ ਰੱਖਣ ਲਈ ਇੱਕ ਸਟਿਰਿੰਗ ਕਮੇਟੀ ਦਾ ਗਠਨ ਕੀਤਾ ਹੈ।ਅੱਜ ਸ਼ਾਮ ਪੰਜਾਬ ਭਵਨ ਵਿਖੇ ਨਸ਼ਾ ਛਡਾਊ ਅਤੇ ਮੁੜ ਵਸੇਬੇ ਸਬੰਧੀ ਸੂਬਾਈ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ...
ਚੰਡੀਗੜ, ਸਤੰਬਰ 26(ਜਸ਼ਨ)-ਰਾਜ ਵਿਚ ਸਰਵਾਈਕਲ ਕੈਂਸਰ ਤੋਂ ਔਰਤਾਂ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਵਲੋਂ ਨਵੰਬਰ ਮਹੀਨੇ ਵਿਚ ਐਚ,ਪੀ.ਵੀ. ਵੈਕਸੀਨ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਸੂਬੇ ਵਿਚ ਔਰਤਾਂ ਨੂੰ ਛਾਤੀ ਦੇ ਕੈਂਸਰ ਤੋਂ ਬਾਅਦ ਹੋਣ ਵਾਲਾ ਸਰਵਾਈਕਲ ਦੂਜਾ ਕੈਂਸਰ ਹੈ। ਅੱਜ ਇਥੇ ਐਚ.ਪੀ.ਵੀ. ਸਬੰਧੀ ਤਕਨੀਕੀ ਮਾਹਿਰ ਗਰੁੱਪ ਦੀ ਆਯੋਜਿਤ ਮੀਟਿੰਗ ਦੀ ਅਗਵਾਈ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬ੍ਰਹਮ...
ਚੰਡੀਗੜ੍ਹ, 26 ਸਤੰਬਰ(ਜਸ਼ਨ)- ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀਆਂ ਨਾਲ ‘ਸੰਵਾਦ’ ਪ੍ਰੋਗਰਾਮ ਦੌਰਾਨ ਨੌਜਵਾਨਾਂ ਨਾਲ ਕਈ ਘੰਟੇ ਖੁੱਲ੍ਹ ਕੇ ਦਿਲ ਦੀਆਂ ਗੱਲਾਂ ਕੀਤੀਆਂ। ਸ. ਸਿੱਧੂ ਨੇ ਨੌਜਵਾਨਾਂ ਨੂੰ ਪੰਜਾਬ ਅਤੇ ਦੇਸ਼ ਦਾ ਰੌਸ਼ਨ ਭਵਿੱਖ ਦੱਸਦਿਆਂ ਉਨ੍ਹਾਂ ਵੱਲੋਂ ਸਵਾਲ-ਜਵਾਬ ਸੈਸ਼ਨ ਵਿੱਚ ਪੁੱਛੇ ਅਗਾਂਹਵਧੂ ਸਵਾਲਾਂ ਕਾਰਨ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕੀਤਾ। ਆਪਣੇ ਕਿ੍ਰਕਟ ਜੀਵਨ ਤੋਂ ਰਾਜਸੀ ਜੀਵਨ...
ਮੋਗਾ, 26 ਸਤੰਬਰ (ਜਸ਼ਨ)-ਆਈ.ਐਸ.ਐਫ.ਕਾਲਜ ਆਫ ਫਾਰਮੇਸੀ ਮੋਗਾ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਤੇ ਇਕ ਰੋਜ਼ਾ ਕਾਂਫਰੰਸ ਦਾ ਆਯੋਜਨ ਕੀਤਾ ਗਿਆ, ਜਿਸਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸੱਕਤਰ ਜਿਨੇਸ਼ ਗਰਗ, ਮੁੱਖ ਮਹਿਮਾਨ ਸਿਵਲ ਹਸਪਤਾਲ ਮੋਗਾ ਦੇ ਚੀਫ ਏਪੀਡੀਮੋਲੋਜਿਸਟ ਡਾ. ਮਨੀਸ਼ ਅਰੋੜਾ ਅਤੇ ਵਿਸ਼ੇਸ਼ ਮਹਿਮਾਨ ਡਾ: ਦੀਪਿਕਾ ਬਾਂਸਲ ਆਦਿ ਨੇ ਸਾਂਝੇ ਤੌਰ ਤੇ ਸਾਂਝੇ ਤੌਰ ਤੇ ਜੋਯਤੀ ਜਗਾ ਕੇ ਕੀਤੀ। ਇਸ਼ ਮੌਕੇ ਸੰਸਥਾ ਦੇ ਡਾਇਰੈਕਟਰ ਡਾ: ਜੀ.ਡੀ. ਗੁਪਤਾ ਨੇ ਆਏ ਹੋਏ...
ਮੋਗਾ, 26 ਸਤੰਬਰ (ਜਸ਼ਨ)- ਰੋਟਰੀ ਕਲੱਬ ਮੋਗਾ ਰਾਇਲ ਵੱਲੋਂ ਲੋਕ ਭਲਾਈ ਦੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਮੋਗਾ ਦੇ ਅੱੇਸ ਡੀ ਸਕੂਲ ਵਿਖੇ ਸਕੂਲੀ ਬੱਚਿਆਂ ਨੂੰ ਬੂਟ ਜੁੁਰਾਬਾਂ ਵੰਡੀਆਂ। ਇਸ ਮੌਕੇ ਕਲੱਬ ਦੇ ਪ੍ਰਧਾਨ ਰਾਜੇਸ਼ ਗੁਪਤਾ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਕਲੱਬ ਵੱਲੋਂ ਬੱਚੀਆਂ ਨੂੰ ਬੂਟ ਜੁਰਾਬਾਂ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਇਸ ਪ੍ਰੌਜੈਕਟ ਦੇ ਚੇਅਰਮੈਨ ਅਮੋਲ ਸੂਦ ਅਤੇ ਸੈਕਟਰੀ ਰਾਜੀਵ ਅਰੋੜਾ ਨੂੰ ਜਦੋਂ ਪਤਾ ਚੱਲਿਆ ਕਿ ਇਸ...
ਮੋਗਾ,26 ਸਤਬੰਰ (ਸਰਬਜੀਤ ਰੌਲੀ/ਜਸ਼ਨ) ਪੰਚਾਇਤ ਐਸੋਸੀਏਸ਼ਨ ਜਿਲਾ ਮੋਗਾ ਦੀ ਅਹਿਮ ਮੀਟਿੰਗ 28 ਸਤਬੰਰ ਨੂੰ ਸਵੇਰੇ 9 ਵਜੇ ਮੋਗਾ ਦੇ ਤਾਜ ਰਿਜੈਂਸੀ ਬੁੱਘੀਪੁਰਾ ਚੌਂਕ ਮੋਗਾ ਵਿਖੇ ਰੱਖੀ ਗਈ ਹੈ ਜਿਸ ਵਿਚ ਪੰਚਾਇਤਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਵਿਚਾਰ ਵਟਾਂਦਰਾ ਕਰਦਿਆਂ ਅਗਲੇ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ। ਇਨਾ ਸਬਦਾ ਦਾ ਪ੍ਰਗਟਾਵਾ ਪੰਚਾਇਤ ਐਸੋਸੀਏਸ਼ਨ ਜ਼ਿਲਾ ਮੋਗਾ ਦੇ ਪ੍ਰਧਾਨ ਸਰਪੰਚ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ...
ਮੋਗਾ, 26 ਸਤੰਬਰ (ਜਸ਼ਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਸੈੱਲ ਦੇ ਪ੍ਰਦੇਸ਼ ਚੇਅਰਮੈਨ ਅਤੇ ਮੋਗਾ ਹਲਕੇ ਤੋਂ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪ੍ਰਦੇਸ਼ ਦੀਆਂ ਸੋਸ਼ਲ ਮੀਡੀਆਂ ਸੈਲ ਦੀਆਂ ਸਾਰੀਆਂ ਇਕਾਈਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਹੁਣ ਤੱਕ ਜਿੰਨੀਆਂ ਵੀ ਨਿਯੁਕਤੀਆਂ ਸੋਸ਼ਲ ਮੀਡੀਆ ਵਿੱਚ ਕੀਤੀਆਂ ਗਈਆਂ ਸਨ, ਉਨਾਂ ਨੂੰ ਭੰਗ ਕੀਤਾ ਗਿਆ ਹੈ ਅਤੇ ਜਲਦ ਹੀ ਨਵੀਆਂ ਨਿਯੁਕਤੀਆਂ...
*ਨੌਜਵਾਨ ਗਾਇਕ ਗੁਰਦਾਸ ਸੰਧੂ ਹੋਏ ਸਾਹਿਤਕਾਰਾ ਦੇ ਰੂ-ਬਰੂ ਬਰਗਾੜੀ 25 ਸਤੰਬਰ (ਪੱਤਰ ਪ੍ਰੇਰਕ) ਪੰਜਾਬੀ ਸਾਹਿਤ ਸਭਾ ਬਰਗਾੜੀ ਵੱਲੋਂ ਆਪਣੇ ਸਾਹਿਤਕ ਸਮਾਗਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ ਸਰਕਾਰੀ ਐਲੀਮੈਂਟਰੀ ਸਕੂਲ ਬਰਗਾੜੀ ਵਿਖੇ ਸਭਾ ਦੇ ਪ੍ਰਧਾਨ ਸਤਨਾਮ ਬੁਰਜ ਹਰੀਕਾ ਅਤੇ ਨੌਜਵਾਨ ਲੇਖਕ ਮਨਪ੍ਰੀਤ ਸਿੰਘ ਬਰਗਾੜੀ ਦੀ ਅਗਵਾਈ ਹੇਠ ਉੱਭਰਦੇ ਨੌਜਵਾਨ ਗਾਇਕ ਗੁਰਦਾਸ ਸੰਧੂ ਨਾਲ ਰੂ-ਬਰੂ ਪ੍ਰੋਗਰਾਮ ਕਰਵਾਇਆਂ ਗਿਆ। ਇਸ ਸਮਾਗਮ ‘ਚ ਂਿੲਲਾਕੇ ਭਰ ਦੇ ਲੇਖਕਾ ਗੀਤਕਾਰਾਂ...
ਚੰਡੀਗੜ, 25 ਸਤੰਬਰ(ਜਸ਼ਨ)- ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ 11 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪਰਚੇ ਦਾਖਲ ਕੀਤੇ ਗਏ ਸਨ ਜੋ ਕਿ ਅੱਜ ਕਾਗਜਾਂ ਦੀ ਪੜਤਾਲ ਦੋਰਾਨ ਠੀਕ ਪਾਏ ਗਏ। ਇਹ ਜਾਣਕਾਰੀ ਵਧੀਕ ਮੁੱਖ ਚੋਣ ਅਫਸਰ ਪੰਜਾਬ ਸ. ਮਨਪ੍ਰੀਤ ਸਿੰਘ ਵੱਲੋਂ ਅੱਜ ਇਥੇ ਦਿੱਤੀ ਗਈ। ਉਨਾਂ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਦਾਇਰ ਨਾਮਜਦਗੀ ਪੱਤਰ ਦੀ ਅੱਜ ਪੜਤਾਲ ਕੀਤੀ ਗਈ ਜਿਸ ਦੋਰਾਨ ਭਾਰਤੀ ਜਨਤਾ ਪਾਰਟੀ ਦੇ ਸਵਰਨ ਸਲਾਰੀਅ, ਇੰਡੀਅਨ ਨੈਸ਼ਨਲ ਕਾਂਗਰਸ ਦੇ...