ਮੋਗਾ,24 ਦਸੰਬਰ (ਜਸ਼ਨ)-ਆਰ.ਆਈ.ਈ.ਸੀ. ਇਮੀਗੇ੍ਰਸ਼ਨ ਸੰਸਥਾ ਮੋਗਾ ਵੱਲੋਂ ਲਵਦੀਪ ਕੌਰ ਸਿੱਧੂ ਪੁੱਤਰੀ ਬਿੱਕਰ ਸਿੰਘ ਵਾਸੀ ਬਾਘਾ ਪੁਰਾਣਾ ਦਾ ਆਸਟੇ੍ਰਲੀਆ ਦਾ 2 ਸਾਲ ਦਾ ਗੈਪ ਹੋਣ ਅਤੇ 5.5 ਬੈਂਡ ’ਤੇ 10 ਦਿਨਾਂ ’ਚ ਆਸਟੇ੍ਰਲੀਆ ਦਾ ਸਟੂਡੈਂਟ ਵੀਜ਼ਾ ਲਗਵਾਇਆ ਗਿਆ। ਸੰਸਥਾ ਦੇ ਡਾਇਰੈਕਟਰ ਰੋਹਿਤ ਬਾਂਸਲ ਅਤੇ ਕੀਰਤੀ ਬਾਂਸਲ ਨੇ ਦੱਸਿਆ ਕਿ ਸੰਸਥਾ ਦੁਆਰਾ ਲਗਵਾਏ ਜਾ ਰਹੇ ਕੇਸ ਸੌ ਫ਼ੀਸਦੀ ਸਫ਼ਲ ਹੋ ਰਹੇ ਹਨ। ਸੰਸਥਾ ਵੱਲੋਂ ਭੇਜੇ ਵਿਦਿਆਰਥੀ ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ ਵਿਚ...
News
ਬਰਗਾੜੀ, 24 ਦਸੰਬਰ (ਮਨਪ੍ਰੀਤ ਸਿੰਘ ਬਰਗਾੜੀ, ਸਤਨਾਮ ਬੁਰਜ ਹਰੀਕਾ) -ਕਸਬਾ ਬਰਗਾੜੀ ਦੇ ਸਮੂਹ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਯਤਨਾਂ ਸਦਕਾ ਲੋਕ ਸਭਾ ਹਲਕਾ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ ਦੇ ਸਪੁੱਤਰ ਰਾਜਪਾਲ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਰੁਲੀਆ ਸਿੰਘ ਨਗਰ ਬਰਗਾੜੀ ਦੇ ਮੁਖੀ ਕੁਲਵਿੰਦਰ ਸਿੰਘ, ਸਰਪੰਚ ਅਮਰਪ੍ਰੀਤ ਸਿੰਘ ਗਰਾਂਟ ਸਬੰਧੀ ਪੱਤਰ ਸੌਂਪਿਆ। ਲੋਕ ਸਭਾ ਮੈਂਬਰ ਵੱਲੋਂ ਭੇਜੀ ਗਈ ਇਸ ਗਰਾਂਟ ਲਈ ਸਮੂਹ ਨਗਰ ਪੰਚਾਇਤ ਅਤੇ ਸਕੂਲ ਸਟਾਫ...
ਬਰਗਾੜੀ, 24 ਦਸੰਬਰ (ਮਨਪ੍ਰੀਤ ਸਿੰਘ ਬਰਗਾੜੀ, ਸਤਨਾਮ ਬੁਰਜ ਹਰੀਕਾ)- ਕੁਝ ਸਮਾਂ ਪਹਿਲਾਂ ਸਬੰਧਤ ਵਿਭਾਗ ਵੱਲੋਂ ਨਵੇ ਬਣੇ ਨੈਸ਼ਨਲ ਹਾਈਵੇ ਤੇ ਲਾਏ ਗਏ ਸਾਇਨ ਬੋਰਡਾਂ ਤੇ ਪੰਜਾਬੀ ਭਾਸ਼ਾਂ ਨੂੰ ਪੰਜਾਬ ਵਿੱਚ ਤੀਜੇ ਸਥਾਨ ਤੇ ਦਰਸਾਇਆ ਗਿਆ ਸੀ, ਜਿਸ ਦਾ ਪੰਜਾਬੀ ਮਾਂ ਬੋਲੀ ਦੇ ਪਿਆਰਿਆਂ ਨੇ ਵਿਰੋਧ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਧਰਨੇ ਮੁਜ਼ਾਹਰੇ ਕਰਕੇ ਪੰਜਾਬੀ ਭਾਸ਼ਾਂ ਨੂੰ ਬਣਦਾ ਮਾਨ-ਸਨਮਾਨ ਦੇਣ ਲਈ ਮੰਗ ਪੱਤਰ ਵੀ ਦਿੱਤੇ ਗਏ ਸਨ। ਕੁਝ ਥਾਵਾਂ ਤੇ ਲਾਏ ਗਏ ਸਾਇਨ...
ਮੋਗਾ, 24 ਦਸੰਬਰ (ਜਸ਼ਨ)-ਖੂਨਦਾਨ ਸਭ ਤੋਂ ਉਤਮ ਦਾਨ ਹੈ। ਕਿਸੇ ਵਿਅਕਤੀ ਦੁਆਰਾ ਦਾਨ ਕੀਤਾ ਗਿਆ ਖੂਨ ਦਾ ਇੱਕ ਯੂਨਿਟ ਚਾਰ ਮਰੀਜਾਂ ਦੀ ਜਾਨ ਬਚਾ ਸਗਦਾ ਹੈ, ਇਸ ਲਈ ਸਾਨੂੰ ਤੰਦਰੁਸਤ ਜਿੰਦਗੀ ਬਤੀਤ ਕਰਨ ਲਈ ਲਗਾਤਾਰ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਬਲੱਡ ਬੈਂਕ ਮੋਗਾ ਦੇ ਇੰਚਾਰਜ ਡਾ. ਸੁਮੀ ਗੁਪਤਾ ਨੇ ਪਿੰਡ ਦੱਦਾਹੂਰ ਵਿਖੇ ਯੂਥ ਵੈਲਫੇਅਰ ਕਲੱਬ ਦੱਦਾਹੂਰ ਵੱਲੋਂ ਰੂਰਲ ਐਨ.ਜੀ.ਓ. ਮੋਗਾ ਦੇ ਸਹਿਯੋਗ ਨਾਲ ਚਾਰ ਸਾਹਿਬਜਾਦਿਆਂ ਅਤੇ ਮਾਤਾ...
ਮੋਗਾ, 24 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾੳੂਂਟ ਲਿਟਰਾ ਜ਼ੀ ਸਕੂਲ ਵਿਖੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ’ਚ ਕਰਿਸਮਿਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਤੇ ਸਮੂਹ ਸਟਾਫ ਨੇ ਪ੍ਰਭੂ ਯੀਸੂ ਮਸੀਹ ਦੀ ਤਸਵੀਰ ਸਾਹਮਣੇ ਕੈਂਡਲ ਜਗਾ ਕੇ ਪ੍ਰਾਥਨਾ ਨਾਲ ਕੀਤੀ। ਇਸ ਸਮਾਗਮ ਵਿੱਚ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ...
ਮੋਗਾ, 24 ਦਸੰਬਰ (ਜਸ਼ਨ)-ਸਥਾਨਕ ਲਿਟਲ ਮਿਲੇਨੀਅਮ ਸਕੂਲ ਵਿਖੇ ਕਰਿਸਮਿਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਤੇ ਸਮੂਹ ਸਟਾਫ ਨੇ ਪ੍ਰਭੂ ਯੀਸੂ ਮਸੀਹ ਦੀ ਤਸਵੀਰ ਸਾਹਮਣੇ ਕੈਂਡਲ ਜਗਾ ਕੇ ਪ੍ਰਾਥਨਾ ਕਰਦਿਆਂ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਬੱਚਿਆਂ ਨੂੰ ਕਰਿਸਮਿਸ ਦੀ ਮਹੱਤਤਾ ਸਬੰਧੀ ਦੱਸਿਆ। ਉਹਨਾਂ ਕਿਹਾ ਕਿ ਭਾਰਤ ਤਿਉਹਾਰਾਂ ਦਾ ਦੇਸ਼ ਹੈ, ਜਿੱਥੇ ਸਾਰੇ...
24 ਦਸੰਬਰ ,ਨਿਹਾਲ ਸਿੰਘ ਵਾਲਾ (ਜਸ਼ਨ)-ਕਾਂਗਰਸੀ ਆਗੂ ਸਰਪੰਚ ਬਲਦੇਵ ਸਿੰਘ ਕੁੱਸਾ ਨੂੰ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੀ ਮਾਤਾ ਗਿਆਨ ਕੌਰ (60) ਦਾ ਬੀਤੇ ਦਿਨ ਅਚਾਨਕ ਦੇਹਾਂਤ ਹੋ ਗਿਆ, ਇਸ ਦੁੱਖ ਦੀ ਘੜੀ ਵਿਚ ਸਾਬਕਾ ਮੰਤਰੀ ਵਿਧਾਇਕ ਦਰਸ਼ਨ ਸਿੰਘ ਬਰਾੜ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ,ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ, ਕਾਂਗਰਸ ਸਪੋਕਸਮੈਨ ਕਮਲਜੀਤ ਸਿੰਘ ਬਰਾੜ, ਚੇਅਰਮੈਨ ਪਰਮਜੀਤ ਸਿੰਘ ਨੰਗਲ, ਭਜਨ ਸਿੰਘ ਜੈਦ, ਜਸਵਿੰਦਰ ਸਿੰਘ ਕੁੱਸਾ, ਮੈਨੇਜਰ ਗੁਰਮੀਤ...
ਮੋਗਾ,23 ਦਸੰਬਰ (ਜਸ਼ਨ)-ਆਲ ਇੰਡੀਆ ਵਾਲਮੀਕ ਖਾਲਸਾ ਦਲ ਵੱਲੋਂ ਚਮਕੌਰ ਦੀ ਗੜੀ ਵਿਚ ਸ਼ਹੀਦ ਹੋਣ ਵਾਲੇ ਸ਼ੋ੍ਰਮਣੀ ਸਿੱਖ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਰੰਘਰੇਟੇ ਗੁਰੂ ਕੇ ਬੇਟੇ ਵਜੋਂ ਸਤਿਕਾਰ ਹਾਸਲ ਕਰਨ ਵਾਲੇ ਬਾਬਾ ਜੀਵਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਲਿਆਂ ਵਿਚ ਪ੍ਰਧਾਨ ਅਮਰਜੀਤ ਸਿੰਘ ਗਿੱਲ ,ਸੀਨੀਅਰ ਵਾਈਸ ਚੇਅਰਮੈਨ ਸ: ਬਲਰਾਜ ਸਿੰਘ ਬੁੱਟਰ,...
ਮੋਗਾ, 22 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜ਼ੀ ਸਕੂਲ ਦੇ ਬੱਚਿਆਂ ਵੱਲੋਂ ਅੰਮਿ੍ਰਤਸਰ ਰੋਡ ਤੇ ਸਥਿਤ ਹਾਈਡ ਮੈਮੋਰੀਅਲ ਸੀ.ਐਨ.ਆਈ. ਚਰਚ ਵਿਚ ਕਰਿਸਮਿਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਚਰਚ ਵਿਚ ਕੈਂਡਲ ਜਲਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਚਰਚ ਦੇ ਪਾਦਰੀ ਵੱਲੋਂ ਬੱਚਿਆਂ ਨੂੰ ਪ੍ਰਭੂ ਯਿਸੂ...
ਮੋਗਾ,22 ਦਸੰਬਰ(ਜਸ਼ਨ)-ਗੳੂਆਂ ਦੀ ਸੇਵਾ ਸੰਭਾਲ ਲਈ ਮੋਗਾ ਦੇ ਚੜਿੱਕ ਰੋਡ ਤੇ ਬਣੀ ਗੳੂਸ਼ਾਲਾ ਗੳੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਇਸ ਗੳੂਸ਼ਾਲਾ ਨੂੰ ਚਲਾ ਰਹੀ ਗੳੂ ਸੇਵਕ ਸੋਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਦੇਖਕੇ ਅੱਜ ਇੰਜ ਲੱਗ ਰਿਹਾ ਹੈ ਜਿਵੇਂ ਗੳੂਆਂ ਗੳੂਸ਼ਾਲਾ ਵਿੱਚ ਨਹੀ ਬਲਕਿ ਕਿਸੇ ਫਾਰਮ ਵਿੱਚ ਰਹਿ ਰਹੀਆ ਹੋਣ ਇਨਾ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮੋਗਾ ਦੇ ਵਿਧਾਇਕ ਡਾ ਹਰਜੋਤ ਕਮਲ ਨੇ ਗੳੂਸ਼ਾਲਾ ਦੇ ਪ੍ਰਬੰਧਾ ਦਾ ਜਾਇਜ਼ਾ ਲੈਣ ਸਮੇਂ ਭਾਰੀ ਇਕੱਠ ਨੂੰ ਸੰਬੋਧਨ...

