News

ਮੋਗਾ, 19 ਸਤੰਬਰ (ਜਸ਼ਨ): ਮੋਗਾ ਹਲਕੇ ਦੇ ਵਾਰਡ ਨੰਬਰ 41 ਵਿਖੇ 2 ਨਿੳੂ ਟਾੳੂਨ ਵਿਖੇ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜਾਂ ਦਾ ਜਾਇਜਾ ਲੈਣ ਲਈ ਵਿਸ਼ੇਸ਼ ਤੌਰ ਤੇ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ, ਮੇਅਰ ਅਕਸ਼ਿਤ ਜੈਨ ਪਹੁੰਚੇ। ਇਸ ਮੌਕੇ ਤੇ ਡਾ. ਹਰਜੋਤ ਨੇ ਸੜਕ ਦੇ ਨਿਰਮਾਣ ਕਾਰਜਾਂ ਦਾ ਜਾਇਜਾ ਲਿਆ ਅਤੇ ਸੜਕ ਦਾ ਕੰਮ ਵਧੀਆਂ ਢੰਗ ਨਾਲ ਅਤੇ ਵਧੀਆਂ ਮੀਟਿਰੀਅਲ ਨਾਲ ਤਿਆਰ ਕਰਨ ਦੇ ਆਦੇਸ਼ ਦਿੱਤੇ। ਡਾ. ਹਰਜੋਤ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ...
ਮੋਗਾ, 18ਸਤੰਬਰ (ਜਸ਼ਨ):ਵਿਸ਼ਵਕਰਮਾ ਭਵਨ ਮੋਗਾ ਵਿਖੇ ਰਾਮਗੜੀਆ ਵੈਲਫੇਅਰ ਸੁਸਾਇਟੀ ਮੋਗਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਜੰਡੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਫੈਸਲਾ ਕੀਤਾ ਗਿਆ ਕਿ ਬਾਬਾ ਵਿਸ਼ਵਕਰਮਾ ਦਿਵਸ ਮਿਤੀ 20 ਅਕਤੂਬਰ 2017 ਦਿਨ ਸ਼ੁੱਕਰਵਾਰ ਨੂੰ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ’ਤੇ ਸਰਪ੍ਰਸਤ ਕੁਲਦੀਪ ਸਿੰਘ ਗਰੀਨ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਿਤੀ 18 ਅਕਤੂਬਰ ਦਿਨ ਬੁੱਧਵਾਰ ਨੂੰ ਸਾਹਿਬ ਸ੍ਰੀ...
ਲੋਪੋਂ, 18 ਸਤੰਬਰ ( ਚਮਕੌਰ ਸਿੰਘ ਲੋਪੋਂ) ਇਸ ਖ਼ੇਤਰ ਦੇ ਪਿੰਡ ਲੋਪੋਂ ਵਿਖੇ ਸ਼ਾਮ ਸਵਾ ਕੁ ਚਾਰ ਵਜੇ ਦੇ ਕਰੀਬ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਮੁੱਖ ਅੱਡੇ ਵਿਚਕਾਰ ਦੌਧਰ ਚੌਂਕ ‘ਚ ਗੈਗਸਟਰ ਅਰਵਿੰਦਰ ਸਿੰਘ ਰਵੀ ਲੋਪੋਂ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਉਸ ਵੇਲੇ ਵਾਪਰੀ ਜਦੋਂ ਰਵੀ ਲੋਪੋਂ ਆਪਣੇ ਟਰੈਕਟਰ ਤੇ ਆਪਣੇ ਖ਼ੇਤ ਨੂੰ ਜਾ ਰਿਹਾ ਸੀ ਤਾਂ ਜਦੋਂ ਪਿੰਡ ਬੱਸ ਅੱਡੇ ਨੇੜੇ ਪਹੁੰਚਿਆਂ ਤਾਂ ਦੋ ਮੋਟਰਸਾਇਕਲਾ ’ਤੇ ਸਵਾਰ ਅਣਪਛਾਤੇ ਚਾਰ ਨੌਜ਼ਵਾਨਾਂ ਨੇ...
ਮੋਗਾ, 18ਸਤੰਬਰ (ਜਸ਼ਨ):ਮਾਲਵੇ ਖੇਤਰ ਦੀ ਆਰ.ਆਈ.ਈ.ਸੀ. ਇਮੀਗਰੇਸ਼ਨ ਸੰਸਥਾ ਵਧੇਰੇ ਵਿਦਿਆਰਥੀਆਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨਾਂ ਦੇ ਸੁਪਨਿਆਂ ਨੂੰ ਵੀ ਪੂਰਾ ਕਰ ਰਹੀ ਹੈ। ਸੰਸਥਾ ਦੀ ਵੱਡੀ ਖਾਸੀਅਤ ਹੈ ਕਿ ਜੋ ਵਿਦਿਆਰਥੀ ਹੋਰਨਾਂ ਸੰਸਥਾਵਾਂ ਤੋਂ ਨਿਰਾਸ਼ ਹੋ ਕੇ ਆਉਂਦੇ ਹਨ, ਉਨਾਂ ਦਾ ਵੀ ਵੀਜ਼ਾ ਵਧੀਆ ਢੰਗ ਨਾਲ ਫ਼ਾਈਲ ਤਿਆਰ ਕਰਵਾ ਕੇ ਘੱਟ ਸਮੇਂ ਵਿਚ ਲਗਵਾਇਆ ਜਾਂਦਾ ਹੈ। ਸੰਸਥਾ ਦੇ ਡਾਇਰੈਕਟਰਜ਼ ਰੋਹਿਤ ਬਾਂਸਲ ਅਤੇ ਕੀਰਤੀ ਬਾਂਸਲ ਨੇ ‘ਸਾਡਾ ਮੋਗਾ ਡੌਟ ਕੌਮ’...
*ਕੇਂਦਰੀ ਸਹਿਕਾਰੀ ਬੈਂਕ ਮੋਗਾ ਦਾ ਹੋਇਆ ਆਮ ਇਜਲਾਸ ਮੋਗਾ,15 ਸਤੰਬਰ(ਜਸ਼ਨ)-ਕਿਸਾਨਾਂ ਅਤੇ ਸਕੱਤਰਾਂ ਨੂੰ ਬੈਂਕ ਵੱਲੋਂ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾਇਰੈਕਟਰ ਖਣਮੁੱਖ ਭਾਰਤੀ ਪੱਤੋ ਨੇ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਵਿਚ ਸੈਂਟਰਲ ਕੋ-ਆਪ੍ਰੇਟਿਵ ਬੈਂਕ ਦਾ ਆਮ ਇਜਲਾਸ ਦੀ ਪ੍ਰਧਾਨਗੀ ਕਰਨ ਉਪਰੰਤ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਆਮ ਇਜਲਾਸ ਵਿਚ ਪੰਜਾਬ ਅਤੇ ਮੋਗਾ ਸਹਿਕਾਰੀ ਬੈਂਕਾਂ ਨਾਲ ਸਬੰਧਿਤ...
ਮੋਗਾ, 16 ਸਤੰਬਰ (ਜਸ਼ਨ): ਮੋਗਾ ਹਲਕੇ ਦੇ ਪਿੰਡ ਡਗਰੂ ਵਿਖੇ ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਦੀ ਵੰਡ ਕੀਤੀ ਗਈ। ਇਸ ਮੌਕੇ ਤੇ ਫੂਡ ਸਪਲਾਈ ਇੰਸਪੈਕਟਰ ਪਰਦੀਪ ਬਰਾੜ ਨੇ ਦੇਸ ਰਾਜ ਦੀ ਚੱਕੀ ਤੇ ਨਿਰਮਲ ਸਿੰਘ ਪੰਚ, ਕਿੰਦਰ ਡਗਰੂ, ਪਰਦੀਪ ਡਗਰੂ, ਆਤਾਮ ਸਿੰਘ ਪੰਚ, ਨੇਕ ਸਿੰਘ, ਅੰਗਰੇਜ ਸਿੰਘ, ਬਲਵਿੰਦਰ ਸਿੰਘ ਦੀ ਹਾਜ਼ਰੀ ਵਿੱਚ 700 ਦੇ ਲਗਭਗ ਪਰਿਵਾਰਾਂ ਨੂੰ ਕਣਕ ਵੰਡੀ ਗਈ। ਇਸ ਮੌਕੇ ਤੇ ਟਹਿਲ ਸਿੰਘ ਗਿੱਲ, ਹਰਪਾਲ ਸਿੰਘ, ਸਤਪਾਲ ਸਿੰਘ ਖਾਲਸਾ, ਕਿੰਦਰ ਸਿੰਘ, ਤੇਜਾ...
ਸਮਾਲਸਰ,15 ਸਤੰਬਰ (ਜਸਵੰਤ ਗਿੱਲ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ ਵਿਖੇ ਹਿੰਦੀ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਸੰਸਥਾ ਦੇ ਵਾਈਸ ਚੇਅਰਮੈਨ ਮੱਖਣ ਸਿੰਘ, ਪਿ੍ਰੰਸੀਪਲ ਡਾ. ਰਵਿੰਦਰ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਹੋਏ। ਮੰਚ ਦਾ ਸੰਚਾਲਨ ਨਵਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਕੀਤਾ। ਵਿਦਿਆਰਥਣ ਅਮਨਦੀਪ ਕੌਰ ਬੀ.ਐੱਡ. ਭਾਗ ਪਹਿਲਾ ਨੇ ਹਿੰਦੀ ਦਿਵਸ ਦੇ ਇਤਿਹਾਸ ਬਾਰੇ ਚਾਨਣਾ ਪਾਇਆ ਤੇ ਸਭ ਨੂੰ...
ਮੋਗਾ 14 ਸਤੰਬਰ (ਜਸ਼ਨ)- ਡਿਪਟੀ ਕਮਿਸ਼ਨਰ ਮੋਗਾ ਸ੍ਰ. ਦਿਲਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਗਈਆਂ ਖੁਦਕਸ਼ੀਆਂ ਅਤੇ ਖੇਤ ਮਜਦੂਰਾਂ ਦੇ ਕਰਜ਼ਿਆਂ ਕਾਰਣ ਅਤੇ ਆਰਥਿਕ ਤੰਗੀ ਦੇ ਕਾਰਣਾਂ ਨੂੰ ਜਾਂਚਣ ਤੇ ਸੁਝਾਅ ਦੇਣ ਲਈ ਸ੍ਰ. ਸੁਖਬਿੰਦਰ ਸਿੰਘ ਸਰਕਾਰੀਆ ਤੇ ਆਧਾਰਿਤ ਗਠਿਤ ਕਮੇਟੀ ਵੱਲੋਂ ਦੋ ਰੋਜ਼ਾ ਦੌਰੇ ਦੌਰਾਨ ਕਿਸਾਨ ਖੁਦਕੁਸ਼ੀਆਂ ਦੇ ਪਰਿਵਾਰਾਂ ਨੂੰ ਮਿਲ ਕੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ।...
ਮੋਗਾ 14 ਸਤੰਬਰ(ਜਸ਼ਨ)-ਪੰਜਾਬ ਸਰਕਾਰ ਵੱਲੋ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸੁਰੂ ਕੀਤੀ ਗਈ ਮੁਹਿੰਮ ਅਧੀਨ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ ਨੂੰ ਰੋਜ਼ਗਾਰ ਉਪਲੱਭਧ ਕਰਵਾਉਣ ਲਈ 15 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਮੋਗਾ ਵਿਖੇ ਇੱਕ ਵਿਸ਼ਾਲ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੋਜ਼ਗਾਰ ਮੇਲੇ ‘ਚ ਜ਼ਿਲੇ ਦੇ ਸਮੂਹ ਵਿਧਾਇਕ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ ਅਤੇ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਸਵੇਰੇ ਲਗਭੱਗ 10.30...
ਕਨੇਡਾ, 14 ਸਤੰਬਰ (ਜਸ਼ਨ)-ਕਨੇਡਾ ਦੀ ਸਟੇਟ ਵੈਨਕੂਵਰ ਦੇ ਸ਼ਹਿਰ ਸਰੀ ਦੇ ਗੁਰਦੁਆਰਾ ਸ਼੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪੰਜਾਬ ਦੇ ਉੱਘੇ ਲੇਖਕ ਸ: ਸੁਰਜੀਤ ਸਿੰਘ ਕਾਉਂਕੇ ਦਾ ਕਨੇਡਾ ਪਹੰੁਚਣ ’ਤੇ ਉਹਨਾਂ ਦੇ ਪਰਮ ਮਿੱਤਰ ਸ: ਬਲਦੇਵ ਸਿੰਘ ਬਰਾੜ ਅਤੇ ਉਹਨਾਂ ਦੇ ਸ਼ਗਿਰਦਾਂ ਸ: ਬਲਦੇਵ ਸਿੰਘ ਖੋਸਾ , ਸ: ਕਰਮਜੀਤ ਸਿੰਘ ਖੋਸਾ , ਸ: ਕਰਨਪਾਲ ਸਿੰਘ , ਸ: ਗੁਰਜੀਤ ਸਿੰਘ ਗਾਂਧੀ , ਸ: ਰੇਸ਼ਮ ਸਿੰਘ , ਸ: ਸਵਰਨ ਸਿੰਘ , ਸ: ਅਜਮੇਰ ਸਿੰਘ ਪੱਪੀ ਅਤੇ ਹਾਕਮ ਸਿੰਘ ਖੋਸਾ ਨੇ ਭਰਵਾਂ...

Pages