News

ਬੱਧਨੀ ਕਲਾਂ, 25 ਦਸੰਬਰ (ਜਸ਼ਨ)-ਵਿਸ਼ਵ ਪ੍ਰਸਿੱਧ ਧਾਰਮਿਕ ਦਰਬਾਰ ਸੰਪ੍ਰਦਾਇ ਲੋਪੋਂ ਦੇ ਬਾਨੀ ਮਹਾਨ ਪਰਉਕਾਰੀ ਦਇਆਂ ਦੇ ਸਾਂਗਰ ਸਾਂਤੀ ਦੇ ਸੋਮੇ ਇਸਤਰੀ ਵਿਦਿਆ ਦੇ ਚਾਨਣ ਮੁਨਾਰੇ ਧੰਨ ਧੰਨ ਸੁਆਮੀ ਸੰਤ ਦਰਬਾਰਾ ਸਿੰਘ ਜੀ ਮਹਾਰਾਜ ਲੋਪੋਂ ਵਾਲਿਆਂ ਦਾ ਜਨਮ ਦਿਵਸ ਅਤੇ ਪੁੱਤਰਾ ਦੇ ਦਾਨੀ ਸਾਹਿਬੇ ਕਮਾਲ ਅੰਮਿ੍ਰਤ ਦੇ ਦਾਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਦਰਬਾਰ ਸੰਪ੍ਰਦਾਇ ਲੋਪੋਂ ਦੇ ਮਜੂਦਾ ਮੁੱਖੀ ਸੁਆਮੀ ਸੰਤ ਜਗਜੀਤ ਸਿੰਘ ਜੀ ਲੋਪੋਂ ਵੱਲੋਂ ਦੇਸ਼...
ਬੱਧਨੀ ਕਲਾਂ, 25 ਦਸੰਬਰ (ਚਮਕੌਰ ਸਿੰਘ ਲੋਪੋਂ)-ਕਾਂਗਰਸ ਸੇਵਾ ਦਲ ਦੇ ਜ਼ਿਲਾ ਪ੍ਰਧਾਨ ਅਤੇ ਟਰੱਕ ਅਪ੍ਰਰੇਟਰ ਯੂਨੀਅਨ ਬੱਧਨੀ ਕਲਾਂ ਦੇ ਆਗੂ ਅਤੇ ਬਾਬਾ ਬੰਦਾ ਸਿੰਘ ਬਹਾਦਰ ਫਡਰੇਸ਼ਨ ਦੇ ਪੰਜਾਬ ਯੂਥ ਪ੍ਰਧਾਨ ਜਗਸੀਰ ਸਿੰਘ ਕਿੱਕਰ ਅਤੇ ਉਸ ਦੇ ਸਮੁੱਚੇ ਪ੍ਰੀਵਾਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਜਰਨੈਲ ਕੌਰ ਪਤਨੀ ਸਵ : ਚੰਦ ਸਿੰਘ ਬੱਧਨੀ (90) ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ । ਉਨ੍ਹਾਂ ਦਾ ਅੰਤਿਮ ਸੰਸਕਾਰ ਸਿੱਖ ਰੀਤੀ ਰਿਵਾਜਾ...
ਬਰਗਾੜੀ.25 ਦਸੰਬਰ ( ਸਤਨਾਮ ਬੁਰਜ ਹਰੀਕਾ) -ਯੁਵਕ ਸੇਵਾਵਾਂ ਕਲੱਬ ( ਰਜਿ:) ਬੁਰਜ ਹਰੀਕਾ (ਫਰੀਦਕੋਟ) ਦੇ ਸਰਪ੍ਰਸਤ ਸੁਰਜੀਤ ਸਿੰਘ ਬਰਾੜ ਪੁੱਤਰ ਬਲਵਿੰਦਰ ਸਿੰਘ ਬਰਾੜ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨੀ ਦੀ ਪਤਨੀ ਰਮਨਦੀਪ ਕੌਰ (35) ਨਾ ਮੁਰਾਦ ਬੀਮਾਰੀ ਤੋਂ ਪੀੜਤ ਕੱਲ 24 ਦਸੰਬਰ ਨੂੰ ਆਪਣੇ ਸੁਹਰੇ ਘਰ ਬੁਰਜ ਹਰੀਕਾ ਵਿਖੇ 3 ਕੁ ਵਜੇ ਦੇ ਕਰੀਬ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਜਿਨਾ ਦਾ ਅੱਜ ਬੁਰਜ ਹਰੀਕਾ ਦੇ ਸਮਸਾਨ ਘਰ ਚ ਸੰਸਕਾਰ ਕਰ ਦਿੱਤਾ ਗਿਆ। ਇਸ...
ਮੋਗਾ 25 ਦਸੰਬਰ (ਜਸ਼ਨ)-ਸਰਪੰਚਾਂ ਦੀ ਪਿਛਲੇ ਲੰਬੇ ਸਮੇਂ ਤੋਂ ਮਾਣ ਭੱਤਾ ਨਾ ਦਿੱਤੇ ਜਾਣ ਦੀ ਵੱਡੀ ਮੰਗ ਨੂੰ ਲੈ ਕੇ ਆਖਰਕਾਰ ਕਾਗਰਸ ਨੇ ਸਰਪੰਚਾਂ ਦੇ ਸੰਘਰਸ਼ ਅੱਗੇ ਝੁੱਕਦਿਆਂ ਸਰਪੰਚਾਂ ਨੂੰ 10 ਮਹੀਨੇ ਦਾ ਮਾਣ ਭੱਤਾ ਦੇ ਕੇ ਸਰਪੰਚਾਂ ਦਾ ਮਾਣ ਵਧਾਇਆ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਚਾਇਤ ਯੂਨੀਅਨ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸਰਪੰਚ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਪੱਤਰਕਾਰਾਂ ਨਾਲ.ਗੱਲਬਾਤ ਕਰਦਿਆਂ ਕੀਤਾ । ਉਹਨਾ ਕਿਹਾ ਕਿ ਪੰਚਾਇਤ ਯੂਨੀਅਨ ਕੈਬਨਿਟ ਮੰਤਰੀ...
ਧਰਮਕੋਟ ,24 ਦਸੰਬਰ (ਜਸ਼ਨ)- ਧਰਮਕੋਟ ਨਗਰ ਕੌਂਸਲ ਚੋਣਾਂ ’ਚ ਵਾਰਡ ਨੰਬਰ 7 ਤੋਂ ਸਾਬਕਾ ਕੌਂਸਲ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਦੀ ਪਤਨੀ ਮਨਜੀਤ ਕੌਰ ਦੀ ਹੋਈ ਸ਼ਾਨਦਾਰ ਜਿੱਤ ਉਪਰੰਤ ਅੱਜ ਸ੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਨੇ ਘਰ ਘਰ ਜਾ ਕੇ ਵਾਰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਾਈਸ ਪ੍ਰੈਜ਼ੀਡੈਂਟ ਯੂਥ ਅਕਾਲੀ ਦਲ ਮੋਗਾ ਡਾ: ਹਰਮੀਤ ਸਿੰਘ ਲਾਡੀ ਨੇ ਮਨਜੀਤ ਕੌਰ ਨੂੰ ਸਿਰੋਪਾਓ ਭੇਂਟ ਕਰਦਿਆਂ ਆਖਿਆ ਕਿ ਚਾਹੇ ਚੋਣਾਂ ਵਿਚ ਮੌਜੂਦਾ ਸਰਕਾਰ ਨੇ ਉਹਨਾਂ ਨਾਲ...
ਮੋਗਾ,24 ਦਸੰਬਰ (ਜਸ਼ਨ)-ਆਰ.ਆਈ.ਈ.ਸੀ. ਇਮੀਗੇ੍ਰਸ਼ਨ ਸੰਸਥਾ ਮੋਗਾ ਵੱਲੋਂ ਲਵਦੀਪ ਕੌਰ ਸਿੱਧੂ ਪੁੱਤਰੀ ਬਿੱਕਰ ਸਿੰਘ ਵਾਸੀ ਬਾਘਾ ਪੁਰਾਣਾ ਦਾ ਆਸਟੇ੍ਰਲੀਆ ਦਾ 2 ਸਾਲ ਦਾ ਗੈਪ ਹੋਣ ਅਤੇ 5.5 ਬੈਂਡ ’ਤੇ 10 ਦਿਨਾਂ ’ਚ ਆਸਟੇ੍ਰਲੀਆ ਦਾ ਸਟੂਡੈਂਟ ਵੀਜ਼ਾ ਲਗਵਾਇਆ ਗਿਆ। ਸੰਸਥਾ ਦੇ ਡਾਇਰੈਕਟਰ ਰੋਹਿਤ ਬਾਂਸਲ ਅਤੇ ਕੀਰਤੀ ਬਾਂਸਲ ਨੇ ਦੱਸਿਆ ਕਿ ਸੰਸਥਾ ਦੁਆਰਾ ਲਗਵਾਏ ਜਾ ਰਹੇ ਕੇਸ ਸੌ ਫ਼ੀਸਦੀ ਸਫ਼ਲ ਹੋ ਰਹੇ ਹਨ। ਸੰਸਥਾ ਵੱਲੋਂ ਭੇਜੇ ਵਿਦਿਆਰਥੀ ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ ਵਿਚ...
ਬਰਗਾੜੀ, 24 ਦਸੰਬਰ (ਮਨਪ੍ਰੀਤ ਸਿੰਘ ਬਰਗਾੜੀ, ਸਤਨਾਮ ਬੁਰਜ ਹਰੀਕਾ) -ਕਸਬਾ ਬਰਗਾੜੀ ਦੇ ਸਮੂਹ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਯਤਨਾਂ ਸਦਕਾ ਲੋਕ ਸਭਾ ਹਲਕਾ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ ਦੇ ਸਪੁੱਤਰ ਰਾਜਪਾਲ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਰੁਲੀਆ ਸਿੰਘ ਨਗਰ ਬਰਗਾੜੀ ਦੇ ਮੁਖੀ ਕੁਲਵਿੰਦਰ ਸਿੰਘ, ਸਰਪੰਚ ਅਮਰਪ੍ਰੀਤ ਸਿੰਘ ਗਰਾਂਟ ਸਬੰਧੀ ਪੱਤਰ ਸੌਂਪਿਆ। ਲੋਕ ਸਭਾ ਮੈਂਬਰ ਵੱਲੋਂ ਭੇਜੀ ਗਈ ਇਸ ਗਰਾਂਟ ਲਈ ਸਮੂਹ ਨਗਰ ਪੰਚਾਇਤ ਅਤੇ ਸਕੂਲ ਸਟਾਫ...
ਬਰਗਾੜੀ, 24 ਦਸੰਬਰ (ਮਨਪ੍ਰੀਤ ਸਿੰਘ ਬਰਗਾੜੀ, ਸਤਨਾਮ ਬੁਰਜ ਹਰੀਕਾ)- ਕੁਝ ਸਮਾਂ ਪਹਿਲਾਂ ਸਬੰਧਤ ਵਿਭਾਗ ਵੱਲੋਂ ਨਵੇ ਬਣੇ ਨੈਸ਼ਨਲ ਹਾਈਵੇ ਤੇ ਲਾਏ ਗਏ ਸਾਇਨ ਬੋਰਡਾਂ ਤੇ ਪੰਜਾਬੀ ਭਾਸ਼ਾਂ ਨੂੰ ਪੰਜਾਬ ਵਿੱਚ ਤੀਜੇ ਸਥਾਨ ਤੇ ਦਰਸਾਇਆ ਗਿਆ ਸੀ, ਜਿਸ ਦਾ ਪੰਜਾਬੀ ਮਾਂ ਬੋਲੀ ਦੇ ਪਿਆਰਿਆਂ ਨੇ ਵਿਰੋਧ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਧਰਨੇ ਮੁਜ਼ਾਹਰੇ ਕਰਕੇ ਪੰਜਾਬੀ ਭਾਸ਼ਾਂ ਨੂੰ ਬਣਦਾ ਮਾਨ-ਸਨਮਾਨ ਦੇਣ ਲਈ ਮੰਗ ਪੱਤਰ ਵੀ ਦਿੱਤੇ ਗਏ ਸਨ। ਕੁਝ ਥਾਵਾਂ ਤੇ ਲਾਏ ਗਏ ਸਾਇਨ...
ਮੋਗਾ, 24 ਦਸੰਬਰ (ਜਸ਼ਨ)-ਖੂਨਦਾਨ ਸਭ ਤੋਂ ਉਤਮ ਦਾਨ ਹੈ। ਕਿਸੇ ਵਿਅਕਤੀ ਦੁਆਰਾ ਦਾਨ ਕੀਤਾ ਗਿਆ ਖੂਨ ਦਾ ਇੱਕ ਯੂਨਿਟ ਚਾਰ ਮਰੀਜਾਂ ਦੀ ਜਾਨ ਬਚਾ ਸਗਦਾ ਹੈ, ਇਸ ਲਈ ਸਾਨੂੰ ਤੰਦਰੁਸਤ ਜਿੰਦਗੀ ਬਤੀਤ ਕਰਨ ਲਈ ਲਗਾਤਾਰ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਬਲੱਡ ਬੈਂਕ ਮੋਗਾ ਦੇ ਇੰਚਾਰਜ ਡਾ. ਸੁਮੀ ਗੁਪਤਾ ਨੇ ਪਿੰਡ ਦੱਦਾਹੂਰ ਵਿਖੇ ਯੂਥ ਵੈਲਫੇਅਰ ਕਲੱਬ ਦੱਦਾਹੂਰ ਵੱਲੋਂ ਰੂਰਲ ਐਨ.ਜੀ.ਓ. ਮੋਗਾ ਦੇ ਸਹਿਯੋਗ ਨਾਲ ਚਾਰ ਸਾਹਿਬਜਾਦਿਆਂ ਅਤੇ ਮਾਤਾ...
ਮੋਗਾ, 24 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾੳੂਂਟ ਲਿਟਰਾ ਜ਼ੀ ਸਕੂਲ ਵਿਖੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ’ਚ ਕਰਿਸਮਿਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਤੇ ਸਮੂਹ ਸਟਾਫ ਨੇ ਪ੍ਰਭੂ ਯੀਸੂ ਮਸੀਹ ਦੀ ਤਸਵੀਰ ਸਾਹਮਣੇ ਕੈਂਡਲ ਜਗਾ ਕੇ ਪ੍ਰਾਥਨਾ ਨਾਲ ਕੀਤੀ। ਇਸ ਸਮਾਗਮ ਵਿੱਚ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ...

Pages