News

ਮੋਗਾ,18 ਦਸੰਬਰ (ਜਸ਼ਨ)ਮਾਲਵੇ ਦੀ ਨਾਮਵਰ ਆਰ.ਆਈ.ਈ.ਸੀ. ਇਮੀਗਰੇਸ਼ਨ ਸੰਸਥਾ ਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿਚ ਪੜਾਈ ਕਰਨ ਜਾਂ ਪੱਕੇ ਤੌਰ ’ਤੇ ਰਹਿਣ ਵਾਲਿਆਂ ਦੀ ਸਹਾਇਤਾ ਕਰ ਕੇ ਉਨਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਸੰਸਥਾ ਦੇ ਡਾਇਰੈਕਟਰ ਕੀਰਤੀ ਬਾਂਸਲ ਅਤੇ ਰੋਹਿਤ ਬਾਂਸਲ ਨੇ ਦੱਸਿਆ ਕਿ ਇਸ ਵਾਰ ਗੁਰਸਿਮਰਨਜੀਤ ਸਿੰਘ ਪੁੱਤਰ ਜਲੌਰ ਸਿੰਘ ਵਾਸੀ ਮੋਗਾ ਦਾ ਆਸਟੇ੍ਰਲੀਆ ਦਾ ਸਟੂਡੈਂਟ ਵੀਜ਼ਾ ਲਗਵਾਇਆ ਹੈ। ਗੁਰਸਿਮਰਨਜੀਤ ਸਿੰਘ ਦੇ ਆਈਲਟਸ ਵਿਚੋਂ ਓਵਰਆਲ 5.5 ਬੈਂਡ ਸਨ...
ਮੋਗਾ,18 ਦਸੰਬਰ (ਜਸ਼ਨ)-ਅੱਜ ਰੈਸਟ ਹਾੳੂਸ ਮੋਗਾ ਵਿਖੇ ਜ਼ਿਲਾ ਮੋਗਾ ਦੇ ਅਹਿਮ ਆਗੂਆਂ ਵੱਲੋਂ ਕਾਂਗਰਸ ਪਾਰਟੀ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ ਗਈ । ਇਸ ਮੌਕੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਲੋਕਾਂ ਵੱਲੋਂ ਦਿੱਤੇ ਭਰਵੇਂ ਹੰੁਗਾਰੇ ’ਤੇ ਖੁਸ਼ੀ ਪ੍ਰਗਟ ਕੀਤੀ ਗਈ । ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸ ਪਾਰਟੀ ਦੇ ਵਿਧਾਇਕ ਡਾ: ਹਰਜੋਤ ਕਮਲ, ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ, ਵਿਧਾਇਕ ਦਰਸ਼ਨ ਸਿੰਘ ਬਰਾੜ...
ਧਰਮਕੋਟ 17 ਦਸੰਬਰ (ਜਸ਼ਨ) - ਅੱਜ ਧਰਮਕੋਟ ਨਗਰ ਕੌਂਸਲ ਚੋਣਾ ਦਾ ਅਮਲ ਅਮਨ ਅਮਾਨ ਨਾਲ ਨੇਪਰੇ ਚੜਿਆ। ਸ਼ਹਿਰ ਦੇ ਕੁੱਲ 13 ਵਾਰਡਾਂ ਵਿਚੋਂ ਕਾਂਗਰਸ ਨੇ 11 ਵਾਰਡਾਂ ਵਿਜ ਜਿੱਤ ਪ੍ਰਾਪਤ ਕਰਕੇ ਜਿਥੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੂੰ ਹਲਕੇ ਦਾ ਹਰਮਨ ਪਿਆਰਾ ਨੇਤਾ ਸਿੱਧ ਕੀਤਾ ਹੈ ਉੱਥੇ ਅਮਨ ਅਮਾਨ ਨਾਲ ਹੋਈਆਂ ਵੋਟਾਂ ਉਪਰੰਤ ਕਾਂਗਰਸ ਦੇ ਉਮੀਦਵਾਰਾਂ ਦੀ ਜਿੱਤ ਸਦਕਾ ਕਾਕਾ ਲੋਹਗੜ ਦਾ ਸਿਆਸੀ ਕੱਦ ਹੋਰ ਉੱਚਾ ਹੋ ਗਿਆ ਹੈ । ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ...
ਧਰਮਕੋਟ 17 ਦਸੰਬਰ (ਜਸ਼ਨ) - ਅੱਜ ਧਰਮਕੋਟ ਨਗਰ ਕੌਂਸਲ ਚੋਣਾ ਦਾ ਅਮਲ ਅਮਨ ਅਮਾਨ ਨਾਲ ਨੇਪਰੇ ਚੜਿਆ। ਹੁਣ ਤੱਕ ਦੇ ਸਮੀਕਰਣਾਂ ਮੁਤਾਬਕ ਸ਼ਹਿਰ ਦੇ ਕੁੱਲ 13 ਵਾਰਡਾਂ ਵਿਚੋਂ ਕਾਂਗਰਸ ਦੇ 11 ਉਮੀਦਵਾਰ ਜੇਤੂ ਰਹੇ ਜਦ ਕਿ ਇਕ ਆਜ਼ਾਦ ਉਮੀਦਵਾਰ ਜਿੱਤਿਆ ਅਤੇ ਵਾਰਡ ਨੰਬਰ 7 ਤੋਂ ਸਾਬਕਾ ਕੌਂਸਲ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਦੀ ਪਤਨੀ ਮਨਜੀਤ ਕੌਰ ਜੇਤੂ ਰਹੀ ਤੇ ਇੰਜ ਇਸ ਜਿੱਤ ਨੇ ਨਗਰ ਕੌਂਸਲ ਧਰਮਕੋਟ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਨਾਅ ਬੋਲਦਾ ਰੱਖਿਆ ਅਤੇ ਕਾਂਗਰਸ ਦੀ ਹੰੂਝਾ ਫੇਰ...
ਮੋਗਾ, 17 ਦਸੰਬਰ (ਜਸ਼ਨ)ਸਰਬੱਤ ਦਾ ਭਲਾ ਸੁਸਾਇਟੀ ਵੱਲੋਂ ਦ ਵੈਦਰਿੰਗ ਰੋਜ਼ਿਜ਼ ਸਕੂਲ ਵਿਖੇ ਜੋ ਕਮਰਿਆਂ ਦੀ ਉਸਾਰੀ ਦਾ ਕੰਮ ਚਾਲੂ ਕਰਵਾਇਆ ਗਿਆ ਸੀ ਉਹ ਮੁਕੰਮਲ ਹੋ ਚੁੱਕਾ ਹੈ ਜਿਸ ਦਾ ਅੱਜ ਉਦਘਾਟਨ ਐਸ.ਪੀ. ਵਜ਼ੀਰ ਸਿੰਘ ਖਹਿਰਾ, ਪ੍ਰਧਾਨ ਤੁਸ਼ਾਰ ਗੋਇਲ ਅਤੇ ਸਮੂਹ ਸੁਸਾਇਟੀ ਦੇ ਮੈਂਬਰਾਂ ਦੀ ਅਗਵਾਈ ਹੇਠ ਕੀਤਾ ਗਿਆ। ਉਦਘਾਟਨ ਦੀ ਸ਼ੁਰੂਆਤ ਹਵਨ ਕਰਵਾ ਕੇ ਕੀਤੀ ਗਈ ਜਿਸ ਦੌਰਾਨ ਬੱਚਿਆਂ ਅਤੇ ਸਰਬੱਤ ਦੇ ਭਲੇ ਲਈ ਸੱੁਖ-ਸ਼ਾਂਤੀ ਮੰਗੀ ਗਈ। ਉਚੇਚੇ ਤੌਰ ’ਤੇ ਪੁੱਜੇ ਐਸ.ਪੀ. ਵਜ਼ੀਰ...
ਮੋਗਾ 17 ਦਸੰਬਰ (ਜਸ਼ਨ)-ਜ਼ਿਲਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਦੱਸਿਆ ਕਿ ਨਗਰ ਕੌਂਸਲ ਧਰਮਕੋਟ ਅਤੇ ਨਗਰ ਪੰਚਾਇਤ ਫ਼ਤਹਿਗੜ ਪੰਜਤੂਰ ਦੀਆਂ ਆਮ ਚੋਣਾਂ ਲਈ ਜ਼ਿਲੇ ‘ਚ ਵੋਟਾਂ ਪਾਉਣ ਦਾ ਕੰਮ ਅਮਨ-ਅਮਾਨ ਨਾਲ ਸਪੰਨ ਹੋ ਗਿਆ ਹੈ। ਉਨਾਂ ਦੱਸਿਆ ਕਿ ਨਗਰ ਕੌਂਸਲ ਧਰਮਕੋਟ ‘ਚ 73.64 ਫ਼ੀਸਦੀ ਅਤੇ ਨਗਰ ਪੰਚਾਇਤ ਫ਼ਤਹਿਗੜ ਪੰਜਤੂਰ ‘ਚ 83.92 ਫ਼ੀਸਦੀ ਮਤਦਾਤਾਵਾਂ ਨੇ ਵੋਟ ਪਾ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨਾਂ ਦੱਸਿਆ ਕਿ ਵੋਟਰਾਂ ਨੇ ਆਪਣੀ...
*ਆਈ.ਐਸ.ਐਫ.ਕਾਲਜ ਕਰ ਰਿਹਾ ਨਵੇਂ ਕੀਰਤੀਮਾਨ ਸਥਾਪਤ-ਜਸਟਿਸ ਐਮ.ਐਮ.ਸਿੰਘ ਬੇਦੀ ਮੋਗਾ, 17 ਦਸੰਬਰ (ਜਸ਼ਨ)-ਆਈ.ਐਸ.ਐਫ.ਕਾਲਜ ਆਫ ਫਾਰਮੇਸੀ ਦੀ ਦੇਖਰੇਖ ਹੇਠ ਮੋਗਾ-ਫਿਰੋਜ਼ਪੁਰ ਜੀ.ਟੀ.ਰੋਡ ਤੇ ਪਿੰਡ ਘੱਲਕਲਾਂ ਵਿਚ ਪੂਰੀ ਆਧੁਨਿਕ ਤਕਨੀਕੀ ਨਾਲ ਲੈਸ ਦ ਲਰਨਿੰਗ ਏ ਗਲੋਬਲ ਸਕੂਲ ਦਾ ਉਦਘਾਟਨ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਐਮ.ਐਮ.ਸਿੰਘ ਬੇਦੀ ਨੇ ਰੀਬਨ ਕੱਟ ਕੇ ਕੀਤਾ। ਇਸ ਮੌਕੇ ਮੁੱਖ ਮਹਿਮਾਨ ਜਸਟਿਸ ਐਮ.ਐਮ.ਸਿੰਘ ਬੇਦੀ, ਵਿਸ਼ੇਸ ਮਹਿਮਾਨ ਸਾਬਕਾ ਡੀ.ਜੀ.ਪੀ...
ਮੋਗਾ, 17 ਦਸੰਬਰ (ਜਸ਼ਨ)-ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਦੇਖ ਰੇਖ ਹੇਠ ਸਕੂਲ ਵਿਚ ਅਧਿਆਪਕਾਂ ਲਈ ਗਣਿਤ ਤੇ ਵਿਗਿਆਨ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਵਿਚ ਮਾਹਿਰ ਸੰਜੀਵ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸੈਮੀਨਾਰ ਨੂੰ ਸੰਬੋਧਨ ਕਰਦੇ ਸੰਜੀਵ ਸ਼ਰਮਾ ਨੇ ਕਿਹਾ ਕਿ ਇਹ ਸੈਮੀਨਾਰ ਸਕੂਲ ਦੇ ਸਟਾਫ ਨੂੰ ਵਿਦਿਆਰਥੀਆ ਨੂੰ ਪ੍ਰੀਖਿਆ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਅਤੇ ਉਹਨਾਂ ਦੇ ਗਿਆਨ ਵਿਚ ਵਾਧਾ ਕਰਨ ਸਬੰਧੀ ਜਾਣਕਾਰੀ ਦਿਤੀ...
ਬਰਗਾੜੀ 17 ਦਸੰਬਰ (ਨਿੱਜੀ ਪੱਤਰ-ਪ੍ਰੇਰਕ) ਸਾਹਿਤ ਸਭਾ ਬਰਗਾੜੀ ਦੀ ਅਹਿਮ ਬੈਠਕ ਸਭਾ ਦੇ ਸਰਪ੍ਰਸਤ ਉੁੱਘੇ ਸਾਹਿਤਕਾਰ ਟੇਕ ਚੰਦ ਅਰਸ਼ੀ ਦੇ ਗ੍ਰਹਿ ਵਿਖੇ ਬਲਵਿੰਦਰ ਸਿੰਘ ਚਾਨੀ, ਈਸ਼ਰ ਸਿੰਘ ਲੰਭਵਾਲੀ ਅਤੇ ਸੂਬੇਦਾਰ ਮੁਨਸ਼ੀ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸਭਾ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਸਾਹਿਤਕ ਕੰਮਾਂ ਦਾ ਲੇਖਾ-ਜੋਖਾ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਵਿੱਚ ਕੀਤੇ ਜਾਣ ਵਾਲੇ ਕੰਮਾਂ ਦੀ ਰੁਪ-ਰੇਖਾ ਤਿਆਰ ਕੀਤੀ ਗਈ ਅਤੇ ਸਭਾ ਦੇ ਖਜਾਨਚੀ...
ਬਾਘਾ ਪੁਰਾਣਾ, 16 ਦਸੰਬਰ (ਜਸਵੰਤ ਗਿੱਲ)-ਪਿੰਡ ਮੋੜ ਨੌਂ ਅਬਾਦ ਨਿਵਾਸੀ ਗੁਰਬਚਨ ਸਿੰਘ (52) ਸਾਬਕਾ ਫੌਜੀ ਦੀ ਅੱਜ ਸਵੇਰੇ ਅਣਪਛਾਤੇ ਵਿਅਕਤੀਆਂ ਵਲੋਂ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਮਿ੍ਰਤਕ ਦੇ ਭਰਾ ਹਰਜੀਤ ਸਿੰਘ ਪੁੱਤਰ ਜਾਗੀਰ ਸਿੰਘ ਸਾਬਕਾ ਫੌਜੀ ਨੇ ਦੱਸਿਆ ਕਿ ਉਸਦਾ ਭਰਾ ਗੁਰਬਚਨ ਸਿੰਘ ਰੋਜਾਨਾ ਦੀ ਤਰਾਂ ਅੱਜ ਸਵੇਰੇ ਸੈਰ ਕਰਨ ਦੇ ਲਈ ਗਿਆ...

Pages