ਸਮਾਲਸਰ,11 ਸਤੰਬਰ (ਜਸ਼ਨ)-ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਬਣੀ ਹੋਈ ਲੰਡੇ-ਭਲੂਰ ਸੜਕ ਦੇ ਕਿਨਾਰਿਆਂ ’ਤੇ ਬਣੇ ਵੱਡੇ-ਵੱਡੇ ਟੋਇਆਂ ਨਾਲ ਕਿਸੇ ਸਮੇਂ ਵੀ ਕੋਈ ਵੱਡੀ ਦੁਰਘਟਨਾ ਵਾਪਰ ਸਕਦੀ ਹੈ। ਸੜਕ ਦੇ ਕਿਨਾਰਿਆਂ ’ਤੇ ਪਏ ਇਹਨਾਂ ਵੱਡੇ ਟੋਇਆਂ ਸੰਬੰਧੀ ਪਿੰਡ ਭਲੂਰ ਦੇ ਵਸਨੀਕਾਂ ਨੇ ਦੱਸਿਆ ਕਿ ਪਿੰਡ ਭਲੂਰ ਤੋਂ ਲੰਡਿਆਂ ਦੀ ਹੱਦ ਤੱਕ ਸੜਕ ਦੇ ਦੋਵੇਂ ਪਾਸੇ ਬਾਰਿਸ਼ ਨਾਲ ਕੱਚੀ ਮਿੱਟੀ ਖੁਰ ਕੇ ਵੱਡੇ-ਵੱਡੇ ਟੋਏ ਪਏ ਹੋਏ ਹਨ। ਜਿਸ ਨਾਲ ਕਿਸੇ ਸਮੇਂ ਵੀ ਕੋਈ ਅਣਹੋਣੀ...
News
ਨਿਹਾਲ ਸਿੰਘ ਵਾਲਾ,11 ਸਤੰਬਰ (ਜਸ਼ਨ)-ਕਮਲਜੀਤ ਬਰਾੜ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਮੁੱਖ ਬੁੁਲਾਰਾ ਨਿਯੁਕਤ ਕਰਨ ਤੇ ਲੋਕ ਸਭਾ ਚੋਣਾਂ ’ਚ ਫਤਿਹ ਮਿਲੇਗੀ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਕਾਂਗਰਸ ਦੇ ਲੋਕ ਸਭਾ ਹਲਕਾ ਫਰੀਦਕੋਟ ਦੇ ਜਨਰਲ ਸਕੱਤਰ ਪੱਪੂ ਜੋਸ਼ੀ ਹਿੰਮਤਪੁਰਾ ਨੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ ਨੂੰ ਪੰਜਾਬ ਕਾਂਗਰਸ ਦਾ ਮੁੱਖ ਬੁਲਾਰਾ ਨਿਯੁਕਤ ਕਰਨ ਦੀ ਖੁਸ਼ੀ ਵਿੱਚ ਹਲਕੇ ਦੇ ਪਿੰਡ ਬਿਲਾਸਪੁਰ ਵਿਖੇ ਵੱਡੀ...
ਨਿਹਾਲ ਸਿੰਘ ਵਾਲਾ,11 ਸਤੰਬਰ (ਜਸ਼ਨ)-ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਮਜ਼ਦੂਰਾਂ ਦੀ ਭਲਾਈ ਲਈ ਵੱਡੇ-ਵੱਡੇ ਵਾਅਦੇ ਕੀਤੇ ਸਨ, ਜਿਨਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ ਜਾ ਰਹੀ, ਸਗੋਂ ਸੂਬੇ ਵਿਚ ਕਿਸਾਨਾਂ ਦੀਆਂ ਖੁਦਕਸ਼ੀਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਨਜੀਤ ਬਿਲਾਸਪੁਰ ਨੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਜਾ ਰਹੇ ਕਿਸਾਨ ਸੰਮੇਲਨ ਸਬੰਧੀ ਗੱਲਬਾਤ ਕਰਦਿਆਂ ਕੀਤਾ। ਉਨਾਂ ਦੱਸਿਆ...
ਮੋਗਾ 11 ਸਤੰਬਰ: (ਜਸ਼ਨ)-ਝੋਨੇ ਦੇ ਆਗਾਮੀ ਸੀਜ਼ਨ ਦੇ ਮੱਦੇ-ਨਜ਼ਰ ਡਾਇਰੈਕਟਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਸ਼੍ਰੀਮਤੀ ਅੰਨਿਦਿਤਾ ਮਿਤਰਾ, ਆਈ.ਏ.ਐਸ. ਨੇ ਅੱਜ ਝੋਨੇ ਦੇ ਖ੍ਰੀਦ ਪ੍ਰਬੰਧਾਂ ਦਾ ਜ਼ਾਇਜ਼ਾ ਲੈਣ ਲਈ ਫਿਰੋਜ਼ਪੁਰ ਮੰਡਲ ‘ਚ ਆਉਂਦੇ ਜ਼ਿਲਿਆਂ (ਮੋਗਾ, ਫਿਰੋਜ਼ਪੁਰ, ਫ਼ਰੀਦਕੋਟ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ) ਦੇ ਸਮੂਹ ਜ਼ਿਲਾ ਖੁਰਾਕ ਸਪਲਾਈ ਕੰਟਰੋਲਰ, ਜ਼ਿਲਾ ਮੰਡੀ ਅਫ਼ਸਰ ਅਤੇ ਸਮੂਹ ਖ੍ਰੀਦ ਏਜੰਸੀਆਂ ਦੇ ਜ਼ਿਲਾ ਮੁਖੀਆਂ ਦੀ ਜ਼ਿਲਾ ਪ੍ਰਬੰਧਕੀ...
ਮੋਗਾ,11 ਸਤੰਬਰ (ਜਸ਼ਨ)- ਮੋਗਾ ਜ਼ਿਲੇ ਦੇ ਪਿੰਡ ਖੋਸਾ ਰਣਧੀਰ ਵਿਖੇ ‘ਲੱਖੇਵਾਲੀ ਮਾਡਲ’ ਤਹਿਤ ਪਿੰਡ ਖੋਸਾ ਰਣਧੀਰ ਨੂੰ ਗਰੀਨ ਵਿਲੇਜ ਬਣਾਉਣ ਲਈ ਜ਼ਿਲਾ ਪ੍ਰਸ਼ਾਸਨ ਅਤੇ ਸੰਤ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਦੇ ਸਾਂਝੇ ਉੱਦਮਾਂ ਸਦਕਾ ਬੂਟੇ ਲਗਾਉਣ ਦੀ ਰਸਮੀਂ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੇ ਪਿੰਡ ਖੋਸਾ ਰਣਧੀਰ ਵਿਖੇ ਪਹੰੁਚ ਕੇ ਇਸ ਨਿਵੇਕਲੇ ਉਪਰਾਲੇ ਦੀ ਸ਼ੁਰੂਆਤ ਹੱਥੀਂ ਬੂਟੇ ਲਗਾ ਕੇ ਕੀਤੀ। ਇਸ ਤੋਂ ਪਹਿਲਾਂ ਪਿੰਡ ਦੇ ਗੁਰਦੁਆਰਾ ਸਾਹਿਬ...
ਮੋਗਾ,11 ਸਤੰਬਰ (ਜਸ਼ਨ)-ਮੋਗਾ-ਬੁਘੀਪੁਰਾ ਚੌਕ ਤੇ ਓਜ਼ੋਨ ਕੌਟੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਖੇ ਅੱਜ ਰੰਗ ਭਰੋ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੇ ਛੋਟੇ ਬੱਚਿਆ ਨੇ ਸ਼ਿਰਕਤ ਕੀਤੀ। ਮੁਕਾਬਲੇ ਦਾ ਉਦਘਾਟਨ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦੇ ਕੇ ਕੀਤੀ। ਮੁਕਾਬਲੇ ਵਿਚ ਐਲ.ਕੇ.ਜੀ ਤੋਂ ਯੂ.ਕੇ.ਜੀ ਦੇ ਛੋਟੇ ਬੱਚਿਆਂ ਨੇ ਬੜੇ ਉਤਸਾਹ ਨਾਲ ਹਿੱਸਾ ਲੈਂਦੇ ਹੋਏ ਮੁਕਾਬਲੇ ਵਿਚ ਆਪਣੀ ਪ੍ਰਤਿਭਾ ਦੇ ਜੌਹਰ ਵਿਖਾਏ। ਡਾਇਰੈਕਟਰ...
ਮੋਗਾ,11 ਸਤੰਬਰ (ਜਸ਼ਨ)-ਡਾ. ਐਸ.ਪੀ. ਸਿੰਘ ਉਬਰਾਏ ਜੀ ਦੀ ਸ਼ਖਸ਼ੀਅਤ ਲਾਮਿਸਾਲ ਹੈ ਤੇ ਉਹਨਾਂ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਹਰ ਪਾਸਿਓਂ ਪ੍ਰਸ਼ੰਸ਼ਾ ਹੋ ਰਹੀ ਹੈ । ਉਹਨਾਂ ਵੱਲੋਂ ਹਰ ਜਿਲੇ ਵਿੱਚ ਮੁਫਤ ਕੰਪਿਊਟਰ ਅਤੇ ਸਿਲਾਈ ਕੇਂਦਰ ਖੋਲੇ ਜਾ ਰਹੇ ਹਨ, ਹੁਸ਼ਿਆਰ ਵਿਦਿਆਰਥੀਆਂ ਨੂੰ ਸਕਾਲਰਸ਼ਿੱਪ ਦਿੱਤੀ ਜਾ ਰਹੀ ਹੈ, ਸਾਫ ਪਾਣੀ ਲਈ ਸਕੂਲਾਂ ਵਿੱਚ ਆਰ.ਓ. ਲਗਾਏ ਜਾ ਰਹੇ ਹਨ, ਅੱਖਾਂ ਦੇ ਮੁਫਤ ਲੈਂਜ਼ ਕੈਂਪ ਲਗਾਏ ਜਾ ਰਹੇ ਹਨ, ਡਾਇਲਸਿਸ ਕੇਂਦਰ ਅਤੇ...
ਸਮਾਲਸਰ,10 ਸਤੰਬਰ (ਜਸਵੰਤ ਗਿੱਲ) -ਪੰਜਾਬ ਦੇ ਲੋਕਾਂ ਨੂੰ ਕਾਂਗਰਸ ਸਰਕਾਰ ਖਿਲਾਫ ਖੜ੍ਹਾ ਕਰਨ ਲਈ ਵਿਰੋਧੀ ਧਿਰ ਹਰ ਇੱਕ ਢੰਗ ਤਰੀਕਾ ਵਰਤ ਰਹੀ ਹੈ ਪਰ ਪੰਜਾਬ ਦੇ ਲੋਕ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਵੇਗਾ ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਬਾਘਾਪੁਰਾਣਾ ਤੋਂ ਸੀਨੀਅਰ ਆਗੂ ਨਰ ਸਿੰਘ ਬਰਾੜ ਨੇ ਵਰਕਰਾਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ ਵਿੱਚ ਕੀਤਾ।ਇਸ...
ਸਮਾਲਸਰ,10 ਸਤੰਬਰ (ਜਸਵੰਤ ਗਿੱਲ)-ਕਿਰਤੀ ਕਿਸਾਨ ਯੂਨੀਅਨ ਵੱਲੋ ਪਿੰਡ ਸਮਾਲਸਰ ਦੇ ਕਿਸਾਨ ਨਿੰਦਰ ਸਿੰਘ ਪੱੁਤਰ ਮੁਖਤਿਆਰ ਸਿੰਘ ਦੀ ਕੁਰਕੀ ਹੋਣ ਕਰਕੇ ਸਮਾਲਸਰ ਵਿਖੇ ਇੱਕਠ ਰੱਖਿਆ ਗਿਆ ਅਤੇ ਐਲਾਨ ਕੀਤਾ ਗਿਆ ਕਿ ਕਿਸੇ ਵੀ ਕਿਸਾਨ ਦੀ ਕੁਰਕੀ ਹੋਣ ਨਹੀ ਦਿੱਤੀ ਜਾਵੇਗੀ,ਨਾਲ ਹੀ ਉਨ੍ਹਾਂ ਗੱਲਬਾਤ ਕਰਦਿਆਂ ਸੱਤ ਕਿਸਾਨ ਜਥੇਬੰਦੀਆਂ ਵੱਲੋਂ 22 ਸਤੰਬਰ ਨੂੰ ਮੋਤੀ ਮਹਿਲ ਦੇ ਪੰਜ ਦਿਨਾਂ ਘਿਰਾਓ ਵਿੱਚ ਵੱਧ ਚੜ੍ਹਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ।ਇਸ ਮੌਕੇ ਜਿਲ਼੍ਹਾ ਆਗੂ ਬਲਕਰਨ ਸਿੰਘ...
*ਰੋਡੇ ਕਾਲਜ ਵਿਖੇ ਪੀ. ਐਸ. ਯੂ. ਦੀ ਐਡਹਾਕ ਕਮੇਟੀ ਦੀ ਹੋਈ ਚੋਣ ਸਮਾਲਸਰ,10 ਸਤੰਬਰ (ਜਸਵੰਤ ਗਿੱਲ)-ਪੰਜਾਬ ਸਟੂਡੈਟਸ ਯੂਨੀਅਨ ਵੱਲੋਂ ਗੁਰੂ ਨਾਨਕ ਸਰਕਾਰੀ ਕਾਲਜ ਰੋਡੇ ਵਿਖੇ ਪੀ. ਐਸ. ਯੂ. ਦੀ ਐਡਹਾਕ ਕਮੇਟੀ ਦੀ ਚੋਣ ਕੀਤੀ ਗਈ,ਜਿਸ ਵਿੱਚ ਗੁਰਮੀਤ ਫੂਲੇਵਾਲਾ, ਜਸਪ੍ਰੀਤ ਰਾਜੇਆਣਾ, ਅਰਸ਼ਦੀਪ ਸਮਾਲਸਰ, ਮਾਣਕ ਸਮਾਲਸਰ, ਪਵਨਦੀਪ ਜੈ ਸਿੰਘ ਵਾਲਾ ਨੂੰ ਮੈਂਬਰ ਲਿਆ ਗਿਆ ਅਤੇ 14 ਸਤੰਬਰ ਨੂੰ ਪਟਿਆਲਾ ਮੋਤੀ ਮਹਿਲ ਦਾ ਘਿਰਾਉ ਕਰਨ ਸਬੰਧੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਇਸ...