News

ਮੋਗਾ,8 ਸਤੰਬਰ (ਜਸ਼ਨ)-ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਕੋ-ਆਰਡੀਨੇਟਰ ਰਘਬੀਰ ਸਿੰਘ ਖਾਰਾ ਦੀ ਯੋਗ ਅਗਵਾਈ ਹੇਠ ਡੀ.ਐਮ. ਕਾਲਜ ਮੋਗਾ ਵਿਖੇ ਜ਼ਿਲਾ ਪੱਧਰੀ ਲੇਖ ਮੁਕਾਬਲੇ ਅਤੇ ਛੋਟੀ ਫ਼ਿਲਮ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚੋ ਭਾਗੀਦਾਰਾ ਨੇ ਹਿੱਸਾ ਲਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਡੀ ਐਮ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਵਿੱਚਂੋ ਵੀ ਵਿਦਿਆਰਥੀ ਪਹੁੰਚੇ। ਇਸ...
ਘੱਲ ਕਲਾਂ,8 ਸਤੰਬਰ(ਜਸ਼ਨ)- ਸਰਕਾਰੀ ਹਾਈ ਸਕੂਲ ਘੱਲ ਕਲਾਂ ਵਿਖੇ ਸਮੂਹ ਸਟਾਫ ਨੇ ਅਧਿਆਪਕ ਦਿਵਸ ਮੌਕੇ ਮੁੱਖ ਅਧਿਆਪਕ ਹਰਜਿੰਦਰ ਸਿੰਘ ਢੰਡਾਲ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਨਮਾਨਿਤ ਕੀਤਾ। ਇਸ ਸਮੇਂ ਰਾਜੇਸ਼ ਸੂਦ ਨੇ ਮੁੱਖ ਅਧਿਆਪਕ ਦੇ ਸਕੂਲ ਵਿਚ ਹਾਜਰ ਹੋਣ ਤੋਂ ਪਹਿਲਾਂ ਦੇ ਸਕੂਲ ਦੇ ਦਿ੍ਰਸ਼ ਬਾਰੇ ਭਰਪੂਰ ਚਾਨਣਾ ਪਾਇਆ।।ਉਨਾਂ ਨੇ ਦੱਸਿਆ ਕਿ ਮੁੱਖ ਅਧਿਆਪਕ ਹਰਜਿੰਦਰ ਸਿੰਘ ਢੰਡਾਲ ਨੇ ਸਕੂਲ ਨੂੰ ਇੱਕ ਉੱਚ ਦਰਜੇ ਦਾ ਮਾਡਲ ਸਕੂਲ ਬਣਾਉਣ ਵਿਚ ਵਡਮੁੱਲਾ ਯੋਗਦਾਨ ਪਾਇਆ ਹੈ। ਇਸ...
ਨਿਹਾਲ ਸਿੰਘ ਵਾਲਾ,8 ਸਤੰਬਰ ((ਪੱਤਰ ਪਰੇਰਕ)-ਸੱਚ ਦੀ ਕਲਮ ਨੂੰ ਗੋਲੀਆਂ ਨਾਲ ਦਬਾਇਆ ਨਹੀਂ ਜਾ ਸਕਦਾ, ਸਗੋਂ ਉਹ ਕਲਮ ਹੋਰ ਵੀ ਗੁੰਡਾ ਅਨਸਰਾਂ ਦੇ ਖਿਲਾਫ ਲਲਕਾਰ ਬਣ ਕੇ ਉੱਭਰਦੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੱਤਰਕਾਰ ਤੋਂ ਵਿਧਾਇਕ ਬਣੇ ਮਨਜੀਤ ਸਿੰਘ ਬਿਲਾਸਪੁਰ ਨੇ ਸੱਚ ਦੀ ਆਵਾਜ਼ ਨੂੰ ਉਠਾਉਣ ਵਾਲੀ ਪੱਤਰਕਾਰ ਗੌਰੀ ਲੰਕੇਸ਼ ਦੇ ਹੋਏ ਕਤਲ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕੀਤਾ। ਉਨਾਂ ਆਪਣੇ ਪੱਤਰਕਾਰ ਦੇ ਅਨੁਭਵ ਪ੍ਰਗਟ ਕਰਦਿਆਂ ਕਿਹਾ ਕਿ ਪੱਤਰਕਾਰ ਦਾ ਕੰਮ ਸਮਾਜ...
ਸਮਾਲਸਰ, 8 ਸਤੰਬਰ (ਜਸਵੰਤ ਗਿੱਲ) : ਡੈਮਗੋਕ੍ਰੇਟਿਕ ਸਟੂਡੈਂਟਸ ਆਰਗੇਨਾਈਜੇਸ਼ਨ ਇਕਾਈ ਰੋਡੇ ਵਲੋਂ ਸਰਕਾਰੀ ਗੁਰੂ ਨਾਨਕ ਕਾਲਜ ਰੋਡੇ ਵਿਚ ਪੱਤਰਕਾਰ ਗੌਰੀ ਲੰਕੇਸ਼ ਦੀ ਫ਼ਿਰਕੂ-ਅੰਧਵਿਸ਼ਵਾਸ਼ੀ ਤਾਕਤਾਂ ਵਲੋਂ ਕੀਤੀ ਹੱਤਿਆ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਦਾ ਪੁਤਲਾ ਫੂੁਕਿਆ। ਇਸ ਸਮੇਂ ਕਾਲਜ ਦੇ ਵਿਦਿਆਰਥੀਆਂ ਨਾਲ ਡੀ.ਐੋੋਸ.ਓ. ਦੇ ਸਕੱਤਰ ਜਸਵੰਤ ਸਮਾਲਸਰ ਨੇ ਗੱਲਬਾਤ ਕਰਦਿਆ ਕਿਹਾ ਕਿ ਸਾਨੂੰ ਸੰਵਿਧਾਨ ਦੀ ਧਾਰਾ 19 ਦੇ ਤਹਿਤ ਵਿਚਾਰ ਪੇਸ਼ ਕਰਨ ਦੀ ਅਜ਼ਾਦੀ ਦਾ ਅਧਿਕਾਰ...
ਮੋਗਾ,8 ਸਤੰਬਰ (ਜਸ਼ਨ)-ਅੱਜ ਬੱਸ ਅੱਡਾ ਮੋਗਾ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਇਕਾਈ ਮੋਗਾ ਦੇ ਵੱਡੀ ਗਿਣਤੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਰੋਸ ਰੈਲੀ ਕਰਨ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਬੋਲਣ ਵਾਲੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਹੱਕਾਂ ਨੂੰ ਦਰੜ ਕੇ ਆਮ ਲੋਕਾਂ ਦੇ ਬੱਚਿਆਂ ਲਈ ਰੁਜ਼ਗਾਰ ਦੇ ਮੌਕੇ ਬੰਦ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਰਕਾਰੀ ਨੌਕਰੀਆਂ ਦੇਣ ਦੀ ਥਾਂ ਠੇਕੇ...
ਮੋਗਾ 8 ਸਤੰਬਰ(ਜਸ਼ਨ)-ਸ੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਜੁਡੀਸ਼ੀਅਲ ਕੋਰਟ ਕੰਪਲੈਕਸ, ਮੋਗਾ ਵਿਖੇ 9 ਸਤੰਬਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤ ਝਗੜਿਆਂ ਨੂੰ ਨਿਪਟਾਉਣ ਦੀ ਇੱਕ ਸਰਲ ਪ੍ਰਣਾਲੀ ਹੈ, ਕਿਉਂਕਿ ਇਸ ਵਿੱਚ ਝਗੜਿਆਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਗੱਲਬਾਤ ਨੂੰ ਸੁਣ ਕੇ...
ਮੋਗਾ,8 ਸਤੰਬਰ (ਜਸ਼ਨ)- ਬਰਸਾਤ ਦੇ ਮੌਸਮ ਦੌਰਾਨ ਜਿੱਥੇ ਮੱਛਰਾਂ ਦੇ ਉਤਪੰਨ ਹੋਣ ਨਾਲ ਮਲੇਰੀਆ ਅਤੇ ਡੇਂਗੂ ਦੇ ਕੇਸਾਂ ਦੀ ਗਿਣਤੀ ਵਿੱਚ ਕਾਫੀ ਵਾਧਾ ਹੋ ਜਾਂਦਾ ਹੈ, ਉਥੇ ਦਸਤ, ਉਲਟੀਆਂ ਆਦਿ ਪੇਟ ਰੋਗਾਂ ਅਤੇ ਚਮੜੀ ਰੋਗ ਆਦਿ ਹੋਣ ਦੀ ਸੰਭਾਵਨਾ ਵੀ ਕਾਫੀ ਵਧ ਜਾਂਦੀ ਹੈ । ਇਸ ਲਈ ਸਾਨੂੰ ਬਰਸਾਤ ਦੇ ਦਿਨਾਂ ਦੌਰਾਨ ਆਪਣੇ ਆਲੇ ਦੁਆਲੇ ਦੀ ਸਫਾਈ ਅਤੇ ਖਾਣ ਪੀਣ ਦੀਆਂ ਚੀਜਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੁੰਦੀ ਹੈ । ਸਿਹਤ ਵਿਭਾਗ ਮੋਗਾ ਵੱਲੋਂ ਐਸ.ਡੀ. ਸੀਨੀਅਰ ਸੈਕੰਡਰੀ...
ਬਰਗਾੜੀ 8 ਸਤੰਬਰ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ) ਅਧਿਆਪਕ ਦਿਵਸ ਨੂੰ ਮੁੱਖ ਰੱਖਦੇ ਹੋਏ ਸਮੂਹ ਗ੍ਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀ ਪਿੰਡ ਲੰਭਵਾਲੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਦੇ ਅਧਿਆਪਕ ਕੁਲਵੰਤ ਸਿੰਘ ਸੰਧੂ ਨੂੰ ਲੋਈ, ਸਨਮਾਨ ਚਿੰਨ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਬੋਲਦਿਆਂ ਪਿੰਡ ਦੇ ਸਰਪੰਚ ਅਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਅਧਿਆਪਕ ਕੁਲਵੰਤ ਸਿੰਘ ਸੰਧੂ ਦੀ ਪ੍ਰੇਰਨਾ ਅਤੇ ਉੱਦਮ...
ਬਰਗਾੜੀ 8 ਸਤੰਬਰ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ)- ਮਹਿੰਦਰ ਸਿੰਘ (ਅਕਾਲੀ) ਪੁੱਤਰ ਜਗਦੀਪ ਸਿੰਘ (ਅਕਾਲੀ) ਵਾਸੀ ਬਾਜਾਖਾਨਾ (ਫਰੀਦਕੋਟ) ਦੀ ਡੇਂਗੂ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਪਿਛਲੇ 10 ਸਾਲਾਂ ਤੋਂ ਲੁਧਿਆਣਾ ਵਿਖੇ ਰਹਿ ਰਹੇ ਸਨ। ਉਨਾਂ ਨੂੰ ਅਚਾਨਕ ਬੁਖਾਰ ਹੋ ਗਿਆ ਜਦ ਲਗਾਤਾਰ ਦੋ ਦਿਨ ਬੁਖਾਰ ਨਾ ਉੱਤਰਿਆ ਤਾਂ ਉਨਾਂ ਡੀ .ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ...
8 ਸਤੰਬਰ (ਪੱਤਰ ਪਰੇਰਕ): ਬੀਤੇ ਦਿਨ ਫਿਨਲੈਂਡ ਦੇ ਦਾਤਾ ਸ਼ਹਿਰ ਵਿੱਚ ਆਲ ਇੰਡੀਆਂ ਕਲਚਰਲ ਐਸੋਸੀਏਸ਼ਨ ਫਿਨਲੈਂਡ ਕਲੱਬ (ਏ.ਆਈ.ਸੀ.ਏ) ਅਤੇ ਸਮੁੱਚੀ ਪੰਜਾਬੀਆਂ ਵਲੋਂ ਆਪਣੀ ਮਾਂ ਬੋਲੀ ਨੂੰ ਜਿੳੂਦਾ ਰੱਖਣ ਲਈ ਅਤੇ ਨਵੀਂ ਪੀੜੀ ਨੂੰ ਮਾਂ ਬੋਲੀ ਨਾਲ ਜੋੜਨ ਲਈ ਇੱਕ ਵਿਲੱਖਣ ਪਹਿਲ ਕਰਦੇ ਹੋਏ ਫਿਨਲੈਂਡ ਦੇ ਵੰਤਾ ਸ਼ਹਿਰ ਦੇ ਤਿਕਰੀਲਾ ਵਿੱਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਫਿਨਲੈਂਡ ਵਿੱਚ ਰਹਿੰਦੇ ਪੰਜਾਬੀਆਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਪ੍ਰੋਗਰਾਮ...

Pages