News

ਬਾਘਾਪੁਰਾਣਾ,1ਸਤੰਬਰ (ਜਸ਼ਨ)-ਵਿਧਾਇਕ ਦਰਸ਼ਨ ਸਿੰਘ ਬਰਾੜ ਦਾ ਆਖਣਾ ਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਨਾਲ ਕੀਤਾ ਇਕ ਇਕ ਵਾਅਦਾ ਪੂਰਾ ਕਰੇਗੀ। ਸ: ਬਰਾੜ ਨੇ ਮੁਹੱਲਾ ਬਾਬਾ ਜੀਵਨ ਸਿੰਘ ਨਗਰ ਵਿਖੇ 2 ਰੁਪਏ ਕਿਲੋ ਕਣਕ ਦੀ ਵੰਡ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਗਰੀਬਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਲੈ ਕੇ ਆ ਰਹੇ ਹਾਂ, ਪ੍ਰੰਤੂ ਅਕਾਲੀ ਆਗੂ ਕਹਿੰਦੇ ਸਨ ਕਿ ਹੁਣ ਗਰੀਬਾਂ ਨੂੰ ਕਣਕ ਨਹੀਂ ਮਿਲੇਗੀ, ਰਾਸ਼ਨ ਨਹੀਂ ਮਿਲੇਗਾ,...
ਚੰਦਪੁਰਾਣਾ,1 ਸਤੰਬਰ (ਜਸ਼ਨ) : ਪੌਦੇ ਮਨੁੱਖੀ ਜੀਵਨ, ਪਸ਼ੂ, ਪੰਛੀਆਂ ਦੇ ਜੀਵਨ ਦਾ ਮੂਲ਼ ਸਰੋਤ ਹਨ ਤੇ ਕੁਦਰਤ ਦੇ ਵਰਤਾਰਿਆਂ ਨੂੰ ਸਮਤੋਲ ਰੱਖਣ ਵਿਚ ਦਰੱਖਤਾਂ ਦੀ ਅਹਿਮ ਭੂਮਿਕਾ ਰਹਿੰਦੀ ਹੈ। ਇਹ ਵਿਚਾਰਾਂ ਦਾ ਪ੍ਰਗਟਾਵਾ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨੇ ਪਿੰਡ ਚੰਦ ਪੁਰਾਣਾ ਦੇ ਸ਼ਮਸ਼ਾਨਘਾਟ ਵਿਚ ਦਰੱਖਤ ਲਗਾਉਣ ਦੀ ਮੁਹਿੰਮ ਨੂੰ ਪੌਦਾ ਲਗਾ ਕੇ ਆਰੰਭ ਕਰਦਿਆਂ ਕੀਤਾ। ਉਨਾਂ ਕਿਹਾ ਕਿ ਜੀਵਾਂ ਲਈ ਆਕਸੀਜਨ ਦਾ ਸਰੋਤ...
ਮੋਗਾ,1 ਸਤੰਬਰ(ਜਸ਼ਨ) -ਪੰਜਾਬ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇੰਮੀਗ੍ਰੇਸ਼ਨ ਸਰਵਿਸਜ਼ ਅਕਾਲਸਰ ਚੌਂਕ, ਜੀਟੀ ਰੋਡ ਮੋਗਾ ਵਿਦਿਆਰਥੀਆਂ ਨੂੰ ਵਧੀਆ ਕਾਲਜ ਅਤੇ ਵਧੀਆ ਕੋਰਸ ਦਿਵਾਉਣ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਇਸ ਸਬੰਧੀ ਮੈਕਰੋ ਗਲੋਬਲ ਵੱਲੋਂ 2 ਸਤੰਬਰ ਦਿਨ ਸ਼ਨੀਵਾਰ ਨੂੰ 10:30 ਵਜੇ ਤੋਂ 2 ਵਜੇ ਤੱਕ ਸੰਸਥਾ ਦੇ ਦਫ਼ਤਰ ਵਿਖੇ ਸੈਮੀਨਾਰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮ ਡੀ ਕਮਲਜੀਤ ਸਿੰਘ ਅਤੇ ਡਾਇਰੈਕਟਰ ਜਸਪ੍ਰੀਤ ਸਿੰਘ ਨੇ...
ਮੋਗਾ, 31 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸ਼ਹਿਰ ਦੇ ਪ੍ਰਮੁੱਖ ਉਦੋਗਪਤੀ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਚਲਾਏ ਜਾ ਰਹੇ ਮਾਉਟ ਲਿਟਰਾ ਜੀ ਸਕੂਲ ਵਿਖੇ ਅੱਜ ਬਲਿੳੂ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਨਰਸਰੀ ਗ੍ਰੇਡ ਦੇ ਵਿਦਿਆਰਥੀਆਂ ਨੂੰ ਬਲਿੳੂ ਰੰਗ ਦੀ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਐਕਟੀਵਿਟੀਆਂ ਕਰਵਾਈ ਗਈਆਂ। ਇਸ ਮੌਕੇ ਬੱਚਿਆਂ ਨੇ ਬਲਿੳੂ ਰੰਗ ਦੇ ਕਪੜੇ ਪਾਏ ਹੋਏ ਸਨ, ਜੋ...
ਮੋਗਾ,30 ਅਗਸਤ (ਜਸ਼ਨ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਇੰਮੀਗ੍ਰੇਸ਼ਨ ਖੇਤਰ ਵਿਚ ਵਿਸ਼ਵ ਪੱਧਰ ’ਤੇ ਨਾਮਣਾ ਖੱਟਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਇੰਮੀਗੇ੍ਰਸ਼ਨ ਸਰਵਿਸਜ਼ ਵੱਲੋਂ ਵਿਦਿਆਰਥੀ ਮਨਪ੍ਰੀਤ ਸਿੰਘ ਧਾਲੀਵਾਲ ਵਾਸੀ ਮਾਛੀਕੇ ਦਾ ਕੈਨੇਡਾ ਦੇ ਮੋਹਾਕ ਕਾਲਜ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ। ਇਸ ਮੌਕੇ ਕਮਲਜੀਤ ਸਿੰਘ ਐਮ ਡੀ ਅਤੇ ਜਸਪ੍ਰੀਤ ਸਿੰਘ ਡਾਇਰੈਕਟਰ ਨੇ ਦੱਸਿਆ ਕਿ ਸੰਸਥਾ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰਾਂ ਖਰਾ...
ਚੰਡੀਗੜ੍ਹ,30 ਅਗਸਤ -(ਜਸ਼ਨ)- ਵਿਜੀਲੈਂਸ ਬਿਊਰੋ ਦੁਆਰਾ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਅਮਿ੍ਰਤਸਰ ਇੰਪਰੂਵਮੈਂਟ ਟਰਸੱਟ ਮਾਮਲੇ ਵਿਚ ਪੇਸ਼ ਕੀਤੀ ਗਈ ਰਿਪੋਰਟ ਨੂੰ ਮੋਹਾਲੀ ਦੀ ਸਪੈਸ਼ਲ ਕੋਰਟ ਦੇ ਜਜ ਜਸਵਿੰਦਰ ਸਿੰਘ ਦੁਆਰਾ 24 ਅਗਸਤ ਨੂੰ ਰੱਦ ਕੀਤੇ ਜਾਣ ਉਪਰੰਤ ਹੁਣ ਇਸ ਮਾਮਲੇ ਵਿਚ ਨਿਰਪੱਖ ਜਾਂਚ ਜਰੂਰੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਚੰਡੀਗੜ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ...
ਮੋਗਾ, 30 ਅਗਸਤ (ਜਸ਼ਨ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਜੈਮਲਵਾਲਾ ਨੇ ਕਿਹਾ ਹੈ ਕਿ ਦਿੱਲੀ ਵਿਧਾਨ ਸਭਾ ਵੀ ਜ਼ਿਮਨੀ ਚੋਣ ਵਿੱਚ ‘ਆਪ’ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਦੇ ਲੋਕ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਹੱਕ-ਸੱਚ ’ਤੇ ਖੜ੍ਹਣ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਦੇ ਮੁੱਦੇ ’ਤੇ ਮੋਹਰ ਲਾਈ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਇਸ ਜਿੱਤ ਨਾਲ ਜਿੱਥੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੇ ਸਰਕਾਰ ਨੂੰ ਵੱਡਾ...
ਨਿਹਾਲ ਸਿੰਘ ਵਾਲਾ, 29 ਅਗਸਤ (ਜਸ਼ਨ)-ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਦੀਆਂ ਸਮੱਸਿਆਵਾਂ ਸੁਣਨ ਦੀ ਕੜੀ ਤਹਿਤ ਪਿੰਡ ਪੱਖਰਵੱਢ (ਕਿਸ਼ਨਗੜ) ਦੇ ਨਿਵਾਸੀਆਂ ਦੀਆਂ ਮੁਸ਼ਕੁਲਾਂ ਸੁਣੀਆਂ ਗਈਆਂ। ਜਿਸ ਦੌਰਾਨ ਨਗਰ ਨਿਵਾਸੀਆਂ ਵੱਲੋਂ ਮੁੱਖ ਸਮੱਸਿਆ ਬਿਜਲੀ ਦਾ ਵੱਡਾ ਟ੍ਰਾਂਸਫਾਰਮਰ ਲਗਾਉਣ ਅਤੇ ਨੀਵੀਂਆਂ ਬਿਜਲੀ ਦੀਆਂ ਤਾਰਾਂ ਦੀ ਸਮੱਸਿਆ ਬਾਰੇ ਜਾਣੁੂੰ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਸਮੱਸਿਆ ਦਾ...
ਮੋਗਾ,29 ਅਗਸਤ(ਜਸ਼ਨ):ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਕਿੱਤਾ ਮੁਖੀ ਸਿੱਖਿਆ ਅਤੇ ਆਈਟੀਆਈ ਦੇ ਨਵੇਂ ਕੋਰਸਾਂ ਦੇ ਦਾਖਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਆਈਟੀਆਈ ਦੇ ਪਿ੍ਰੰਸੀਪਲ ਸੁਖਚੈਨ ਸਿੰਘ ਸੰਧੂ ਨੇ ਦੱਸਿਆ ਕਿ ਤੀਸਰੀ ਕੌਂਸਲਿੰਗ ਦੇ ਸਿਰਫ ਦੋ ਦਿਨ ਬਾਕੀ ਰਹਿ ਗਏ ਹਨ। ਸਿਖਿਆਰਥੀ ਜਲਦ ਆਪਣੀ ਰਜਿਸਟੇ੍ਰਸ਼ਨ ਕਰਵਾ ਕੇ ਸ਼ੁਰੂ ਹੋਈਆਂ ਕਲਾਸਾਂ ਵਿੱਚ ਆਉਣਾ ਸ਼ੁਰੂ ਕਰਨ। ਪਿ੍ਰੰਸੀਪਲ ਸੰਧੂ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼...
ਮੋਗਾ, 29 ਅਗਸਤ (ਜਸ਼ਨ)- ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਹਿਤੈਸ਼ੀ ਫੈਸਲਿਆਂ ’ਤੇ ਲੋਕਾਂ ਵੱਲੋਂ ਪ੍ਰਗਟ ਕੀਤੇ ਵਿਸ਼ਵਾਸ਼ ਸਦਕਾ ਹੀ ਉੱਪ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਮ ਚੰਦਰ ਨੇ 25 ਹਜ਼ਾਰ ਵੋਟਾਂ ਦੇ ਅੰਤਰ ਨਾਲ ਜਿੱਤ ਹਾਸਲ ਕੀਤੀ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਧਰਮਕੋਟ ਤੋਂ ਸੀਨੀਅਰ ਆਗੂ ਸੰਜੀਵ ਕੋਛੜ ਨੇ ‘ਸਾਡਾ ਮੋਗਾ ਡੌਟ ਕੌਮ’ ਨਾਲ ਗੱਲਬਾਤ ਕਰਦਿਆਂ ਕੀਤਾ। ਕੋਛੜ ਨੇ ਆਖਿਆ...

Pages