ਮੋਗਾ, 30 ਅਗਸਤ (ਜਸ਼ਨ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਜੈਮਲਵਾਲਾ ਨੇ ਕਿਹਾ ਹੈ ਕਿ ਦਿੱਲੀ ਵਿਧਾਨ ਸਭਾ ਵੀ ਜ਼ਿਮਨੀ ਚੋਣ ਵਿੱਚ ‘ਆਪ’ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਦੇ ਲੋਕ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਹੱਕ-ਸੱਚ ’ਤੇ ਖੜ੍ਹਣ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਦੇ ਮੁੱਦੇ ’ਤੇ ਮੋਹਰ ਲਾਈ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਇਸ ਜਿੱਤ ਨਾਲ ਜਿੱਥੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੇ ਸਰਕਾਰ ਨੂੰ ਵੱਡਾ...
News
ਨਿਹਾਲ ਸਿੰਘ ਵਾਲਾ, 29 ਅਗਸਤ (ਜਸ਼ਨ)-ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਦੀਆਂ ਸਮੱਸਿਆਵਾਂ ਸੁਣਨ ਦੀ ਕੜੀ ਤਹਿਤ ਪਿੰਡ ਪੱਖਰਵੱਢ (ਕਿਸ਼ਨਗੜ) ਦੇ ਨਿਵਾਸੀਆਂ ਦੀਆਂ ਮੁਸ਼ਕੁਲਾਂ ਸੁਣੀਆਂ ਗਈਆਂ। ਜਿਸ ਦੌਰਾਨ ਨਗਰ ਨਿਵਾਸੀਆਂ ਵੱਲੋਂ ਮੁੱਖ ਸਮੱਸਿਆ ਬਿਜਲੀ ਦਾ ਵੱਡਾ ਟ੍ਰਾਂਸਫਾਰਮਰ ਲਗਾਉਣ ਅਤੇ ਨੀਵੀਂਆਂ ਬਿਜਲੀ ਦੀਆਂ ਤਾਰਾਂ ਦੀ ਸਮੱਸਿਆ ਬਾਰੇ ਜਾਣੁੂੰ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਸਮੱਸਿਆ ਦਾ...
ਮੋਗਾ,29 ਅਗਸਤ(ਜਸ਼ਨ):ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਕਿੱਤਾ ਮੁਖੀ ਸਿੱਖਿਆ ਅਤੇ ਆਈਟੀਆਈ ਦੇ ਨਵੇਂ ਕੋਰਸਾਂ ਦੇ ਦਾਖਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਆਈਟੀਆਈ ਦੇ ਪਿ੍ਰੰਸੀਪਲ ਸੁਖਚੈਨ ਸਿੰਘ ਸੰਧੂ ਨੇ ਦੱਸਿਆ ਕਿ ਤੀਸਰੀ ਕੌਂਸਲਿੰਗ ਦੇ ਸਿਰਫ ਦੋ ਦਿਨ ਬਾਕੀ ਰਹਿ ਗਏ ਹਨ। ਸਿਖਿਆਰਥੀ ਜਲਦ ਆਪਣੀ ਰਜਿਸਟੇ੍ਰਸ਼ਨ ਕਰਵਾ ਕੇ ਸ਼ੁਰੂ ਹੋਈਆਂ ਕਲਾਸਾਂ ਵਿੱਚ ਆਉਣਾ ਸ਼ੁਰੂ ਕਰਨ। ਪਿ੍ਰੰਸੀਪਲ ਸੰਧੂ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼...
ਮੋਗਾ, 29 ਅਗਸਤ (ਜਸ਼ਨ)- ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਹਿਤੈਸ਼ੀ ਫੈਸਲਿਆਂ ’ਤੇ ਲੋਕਾਂ ਵੱਲੋਂ ਪ੍ਰਗਟ ਕੀਤੇ ਵਿਸ਼ਵਾਸ਼ ਸਦਕਾ ਹੀ ਉੱਪ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਮ ਚੰਦਰ ਨੇ 25 ਹਜ਼ਾਰ ਵੋਟਾਂ ਦੇ ਅੰਤਰ ਨਾਲ ਜਿੱਤ ਹਾਸਲ ਕੀਤੀ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਧਰਮਕੋਟ ਤੋਂ ਸੀਨੀਅਰ ਆਗੂ ਸੰਜੀਵ ਕੋਛੜ ਨੇ ‘ਸਾਡਾ ਮੋਗਾ ਡੌਟ ਕੌਮ’ ਨਾਲ ਗੱਲਬਾਤ ਕਰਦਿਆਂ ਕੀਤਾ। ਕੋਛੜ ਨੇ ਆਖਿਆ...
ਮੋਗਾ,29 ਅਗਸਤ (ਜਸ਼ਨ)-ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੀ ਉਪ ਚੋਣ ਜਿੱਤਣ ’ਤੇ ਮੋਗਾ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ’ਤੇ ਪਾਰਟੀ ਆਗੂ ਅਮਿਤ ਪੁਰੀ ਨੇ ਕਿਹਾ ਕਿ ਦਿੱਲੀ ਦੀ ਉਪ ਚੋਣ ਜਿੱਤਣਾ ਭਾਜਪਾ ਦੇ ਨੂੰ ਕਰਾਰਾ ਝਟਕਾ ਹੈ, ਕਿਉਂਕਿ ਭਾਜਪਾ ਆਗੂ ਦਿੱਲੀ ਵਿਚ ਕੂੜ ਪ੍ਰਚਾਰ ਕਰ ਰਹੇ ਸਨ ਕਿ ਆਮ ਆਦਮੀ ਪਾਰਟੀ ਦਾ ਹੁਣ ਦਿੱਲੀ ਵਿੱਚ ਕੋਈ ਆਧਾਰ ਨਹੀਂ ਹੈ ਅਤੇ ਇਹ ਲੋਕਾਂ ਦੇ ਮਨਾਂ ਵਿਚੋਂ ਉਤਰ ਚੁੱਕੀ ਹੈ। ਉਨਾਂ ਕਿਹਾ ਕਿ...
*ਸੂਬੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਕੈਪਟਨ ਦਾ ਧੰਨਵਾਦ ਮੋਗਾ,29 ਅਗਸਤ(ਜਸ਼ਨ)-ਜ਼ਿਲ੍ਹਾ ਕਾਂਗਰਸ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਪਾਰਟੀ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਡਾ. ਰਜਿੰਦਰ ਕੌਰ ਪਤਨੀ ਹਲਕਾ ਵਿਧਾਇਕ ਡਾ. ਹਰਜੋਤ ਕਮਲ, ਵੀਰਪਾਲ ਕੌਰ ਜੌਹਲ ਜਿਲਾ ਪ੍ਰਧਾਨ ਮਹਿਲਾ ਵਿੰਗ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਇੰਦਰਜੀਤ ਸਿੰਘ ਬੀੜ ਚੜਿੱਕ, ਠਾਣਾ ਸਿੰਘ ਜੌਹਲ, ਉਪਿੰਦਰ ਸਿੰਘ ਲਾਂਬਾ, ਡਾ. ਪਵਨ ਥਾਪਰ, ਰਾਮਪਾਲ...
ਹੁਸ਼ਿਆਰਪੁਰ, 29 ਅਗਸਤ (ਪੱਤਰ ਪਰੇਰਕ)- ਸਿੱਖਿਆ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਸੂਬੇ ਵਿੱਚ ਯੋਗ ਲਾਭਪਾਤਰੀਆਂ ਨੂੰ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਮੁਫ਼ਤ ਆਟਾ-ਦਾਲ ਸਕੀਮ, ਪੈਨਸ਼ਨ ਸਕੀਮ ਤੋਂ ਇਲਾਵਾ ਮਗਨਰੇਗਾ ਯੋਜਨਾ ਤਹਿਤ ਵੱਧ ਤੋਂ ਵੱਧ ਜਾਬ ਕਾਰਡ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ, ਤਾਂ ਜੋ ਹਰ ਲੋੜਵੰਦ ਵਿਅਕਤੀ ਸਰਕਾਰ ਦੀਆਂ ਸਕੀਮਾਂ ਦਾ ਲਾਹਾ ਲੈ ਸਕੇ। ਉਹ ਅੱਜ ਹੁਸ਼ਿਆਰਪੁਰ ਜ਼ਿਲੇ ਨਾਲ ਸਬੰਧਤ ਵੱਖ-ਵੱਖ ਭਲਾਈ...
ਮੋਗਾ 29 ਅਗਸਤ(ਜਸ਼ਨ)-ਲੋਕ ਅਦਾਲਤ ਝਗੜਿਆਂ ਨੂੰ ਨਿਪਟਾਉਣ ਦੀ ਇੱਕ ਸਰਲ ਪ੍ਰਣਾਲੀ ਹੈ, ਕਿਉਂਕਿ ਇਸ ਵਿੱਚ ਝਗੜਿਆਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਗੱਲਬਾਤ ਨੂੰ ਸੁਣ ਕੇ ਰਾਜ਼ੀਨਾਮੇ ਰਾਹੀਂ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਨਾ ਸਿਰਫ਼ ਦੋਹਾਂ ਪਾਰਟੀਆਂ ਦੀ ਆਪਸੀ ਦੁਸ਼ਮਨੀ ਘੱਟ ਹੁੰਦੀ ਹੈ, ਸਗੋਂ ਝਗੜਿਆਂ ਦਾ ਨਿਪਟਾਰਾ ਵੀ ਤੁਰੰਤ ਹੋ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ...
ਮੋਗਾ, 29 ਅਗਸਤ (ਜਸ਼ਨ)- ਡੇਰਾ ਮੁੱਖੀ ਨੂੰ ਸੀ.ਬੀ.ਆਈ. ਕੋਰਟ ਵਲੋਂ ਦੋਸ਼ੀ ਕਰਾਰ ਦੇਣ ਤੋਂ ਬਾਅਦ ਹੋਈਆਂ ਹਿੰਸਕ ਘਟਨਾਵਾਂ ਦੀ ਨਿੰਦਾ ਕਰਦੇ ਹੋਏ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀਆਂ ਘਟਨਾਵਾਂ ਹਨ, ਜਿਨਾਂ ਵਿੱਚ ਜਾਨੀ ਮਾਲੀ ਨੁਕਸਾਨ ਹੋਇਆ ਹੈ। ਉਨਾਂ ਕਿਹਾ ਕਿ ਹਰਿਆਣਾ ਸਰਕਾਰ ਇਨਾਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਸਾਬਿਤ ਹੋਈ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਬਿਲਕੁਲ ਨਾਕਾਮ ਸਾਬਿਤ ਹੋਈ ਹੈ। ਡਾ...
ਮੋਗਾ, 29 ਅਗਸਤ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਖੇ ਅੱਜ ਮਾਨਸੂਨ ਦਿਵਸ ਬੜੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਇਸ ਦਿਨ ਦਾ ਸਭ ਤੋਂ ਜਿਆਦਾ ਰੋਮਾਂਚਕ ਸਾਹਸ ਮਾਨਸੂਨ ਦਿਵਸ ਮਨਾਉਣ ਲਈ ਵਿਦਿਆਰਥੀਆਂ ਤੇ ਸਟਾਫ ਵਿਚ ਕਾਫੀ ਉਤਸ਼ਾਹ ਪਾਇਆ ਗਿਆ। ਬੱਚਿਆਂ ਨੇ ਆਪਣੇ ਰੈਣਕੋਟ ਪਾ ਕੇ ਬਾਰਿਸ਼ ਦਾ ਆਨੰਦ ਚੁੱਕਿਆ।...