ਮੋਗਾ,26 ਅਗਸਤ (ਜ਼ਸਨ)- ਜ਼ਿਲਾ ਮੈਜਿਸਟਰੇਟ ਦਿਲਰਾਜ ਸਿੰਘ ਦੇ ਆਦੇਸ਼ਾਂ ਅਨੁਸਾਰ ਬੀਤੀ ਰਾਤ ਤੋਂ ਲਗਾਏ ਕਰਫਿੳੂ ਦੌਰਾਨ ਅੱਜ ਸਵੇਰੇ 10 ਵਜੇ ਤੋਂ ਲੈ ਕੇ 11 ਵਜੇ ਤੱਕ ਢਿੱਲ ਦਿੱਤੀ ਗਈ । ਇਸ ਦੌਰਾਨ ਸ਼ਹਿਰ ਵਾਸੀਆਂ ਨੇ ਆਪਣੀਆਂ ਜ਼ਰੂਰਤ ਦੀਆਂ ਚੀਜ਼ਾਂ ਦੀ ਖਰੀਦਦਾਰੀ ਕੀਤੀ। ਅੱਜ ਦੁਪਹਿਰ ਉਪਰੰਤ ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਤਾਜ਼ਾ ਹੁਕਮਾਂ ਵਿਚ ਸ਼ਾਮ 6 ਵਜੇ ਤੋਂ ਰਾਤ 8 ਵਜੇ ਤੱਕ ਆਮ ਜਨਤਾ ਨੂੰ ਕਰਫਿੳੂ ’ਚ ਖੁੱਲ ਦਿੱਤੀ ਗਈ ਹੈ ਤਾਂ ਕਿ ਉਹ ਆਪਣੀਆਂ ਜ਼ਰੂਰਤਾਂ ਨੂੰ...
News
ਮੋਗਾ,26 ਅਗਸਤ (ਜਸ਼ਨ)- ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਵਿਰੁੱਧ ਬਲਾਤਕਾਰ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਦਿੱਤੇ ਫੈਸਲੇ ਉਪਰੰਤ ਪੰਜਾਬ ਅਤੇ ਹਰਿਆਣਾ ਵਿਚ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਰਵਿੰਦਰ ਸਿੰਘ ਐਡਵੋਕਟ ਰਵੀ ਗਰੇਵਾਲ ਨੇ ਆਖਿਆ ਕਿ ਸਮੂਹ ਪੰਜਾਬੀਆਂ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ’ਚ ਮਦਦ ਦੇਣੀ ਚਾਹੀਦੀ ਹੈ । ਉਹਨਾਂ ਆਖਿਆ ਕਿ ਮਾਣਯੋਗ ਮੁੱਖ ਮੰਤਰੀ...
*ਡੀ.ਜੀ.ਪੀ ਵਲੋਂ ਸਾਂਝੇ ਪੁਲਿਸ ਕੰਟਰੋਲ ਰੂਮ ਰਾਹੀਂ ਸਥਿਤ ’ਤੇ ਕੜੀ ਨਿਗਰਾਨੀ ਚੰਡੀਗੜ 25 ਅਗਸਤ: ਪੰਜਾਬ ਵਿਚ ਅੱਜ ਸਿਰਸਾ ਡੇਰਾ ਦੇ ਮੁੱਖੀ ਦੀ ਪੰਚਕੁੱਲਾ ਅਦਾਲਤ ਦੇ ਫੈਸਲੇ ਉਪਰੰਤ ਰਾਜ ਦੇ 9 ਜਿਲਿਆਂ ਵਿਚ ਲੱਗਭਗ 50 ਨਿੱਕੀਆਂ-ਮੋਟੀਆਂ ਘਟਨਾਵਾਂ ਵਾਪਰੀਆਂ ਪਰ ਕਿਸੇ ਜਾਨੀ ਨੁਕਸਾਨ ਨਹੀ ਹੋਇਆ ਅਤੇ ਨਾ ਹੀ ਗੋਲੀ ਚੱਲਣ ਦੀ ਕੋਈ ਘਟਨਾ ਵਾਪਰੀ। ਸਥਿਤੀ ਨੰੂ ਕਾਬੂ ਹੇਠ ਰਖਣ ਲਈ ਜਿਲਾ ਮੈਜਿਸਟ੍ਰੇਟਾਂ ਵਲੋਂ ਛੇ ਜਿਲਿਆਂ ਪਟਿਆਲਾ, ਸੰਗਰੂਰ, ਮਾਨਸਾ, ਫਿਰੋਜ਼ਪੁਰ, ਮਾਨਸਾ ਅਤੇ...
*ਇਹਤਿਆਤ ਵਜੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਕਰਫਿੳੂ ਲਾਇਆ, ਪੁਲੀਸ ਨੇ ਗਸ਼ਤ ਤੇਜ਼ ਕੀਤੀ ਚੰਡੀਗੜ, 25 ਅਗਸਤ--- ਰਾਮ ਰਹੀਮ ਦੇ ਕੇਸ ਵਿੱਚ ਅਦਾਲਤ ਦੇ ਫੈਸਲੇ ਤੋਂ ਬਾਅਦ ਕੁਝ ਇਲਾਕਿਆਂ ਵਿੱਚ ਹਿੰਸਾ ਦੀਆਂ ਇੱਕਾ-ਦੁੱਕਾ ਘਟਨਾਵਾਂ ਵਾਪਰਨ ਦੌਰਾਨ ਪੰਜਾਬ ਸਰਕਾਰ ਨੇ ਸੂਬੇ ਦੇ 10 ਜ਼ਿਲਿਆਂ ਵਿੱਚ ਅਮਨ-ਚੈਨ ਅਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਮਦਦ ਵਾਸਤੇ ਅਗਲੇ 24 ਘੰਟਿਆਂ ਲਈ ਫੌਜ ਬੁਲਾ ਲਈ ਹੈ। ਇਸ ਦੇ ਨਾਲ ਇਨਾਂ ਜ਼ਿਲਿਆਂ ਦੇ ਕੁਝ ਸੰਵੇਦਨਸ਼ੀਲ ਇਲਾਕਿਆਂ ਵਿੱਚ ਇਹਤਿਆਤ ਵਜੋਂ...
* ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਨਾਥ ਸਿੰਘ, ਅਰੁਣ ਜੇਤਲੀ ਅਤੇ ਸੋਨੀਆ ਗਾਂਧੀ ਨਾਲ ਕੀਤੀ ਗੱਲ ਚੰਡੀਗੜ, 25 ਅਗਸਤ-ਪੰਜਾਬ ਸਰਕਾਰ ਨੇ ਅੱਜ ਇਤਹਿਆਤ ਵਜੋਂ ਮਾਲਵਾ ਦੇ 10 ਜ਼ਿਲਿਆਂ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਕਰਫਿੳੂ ਲਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਬਲਾਤਕਾਰ ਦੇ ਕੇਸ ਵਿੱਚ ਰਾਮ ਰਹੀਮ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਰੱਖਣ ਅਤੇ ਕਾਨੂੰਨ ਆਪਣੇ ਹੱਥਾਂ ਵਿੱਚ...
ਮੋਗਾ,25 ਅਗਸਤ (ਜਸ਼ਨ)- ਡੇਰਾ ਸਿਰਸਾ ਦੇ ਮੁਖੀ ਬਾਬਾ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੰਚਕੁਲਾ ਦੀ ਸੀ ਬੀ ਆਈ ਅਦਾਲਤ ਵੱਲੋਂ ਦੋਸ਼ੀ ਪਾਏ ਜਾਣ ਤੋਂ ਬਾਅਦ ਡੇਰਾ ਪ੍ਰੇਮੀਆਂ ਵੱਲੋਂ ਦਿੱਤੇ ਪ੍ਰਤੀਕਰਮ ਅਤੇ ਉਸ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਵੱਲੋਂ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਤ 9 ਵਜੇ ਤੋਂ ਮੋਗਾ ਜ਼ਿਲੇ ਵਿਚ ਕਰਫਿੳੂ ਲਗਾ ਦਿੱਤਾ ਗਿਆ ਹੈ । ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੇ ਆਖਿਆ ਕਿ ਇਸ...
ਮੋਗਾ, 24 ਅਗਸਤ (ਜਸ਼ਨ)- ਕੈਂਬਰਿੱਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਨੇ ਪ੍ਰੈਸ ਨਾਲ ਵਿਚਾਰ ਸਾਝਿਆਂ ਕਰਦਿਆਂ ਦੱਸਿਆ ਕਿ ਕੱਲ ਪੰਚਕੂਲਾ ਵਿਖੇ ਸੀ ਬੀ ਆਈ ਕੋਰਟ ਵੱਲੋਂ ਸਿਰਸਾ ਡੇਰੇ ਦੇ ਮੁੱਖੀ ਗੁਰਮੀਤ ਰਾਮ ਰਹੀਮ ’ਤੇ ਚੱਲ ਰਹੇ ਮਾਮਲੇ ’ਤੇ ਦਿੱਤੇ ਜਾਣ ਵਾਲੇ ਫੈਸਲੇ ਦੇ ਮੱਦੇਨਜ਼ਰ ਕਿਸੇ ਤਰਾਂ ਵੀ ਸੂਬੇ ਵਿਚ ਅਣਸੁਖਾਂਵੀਂ ਸਥਿਤੀ ਨਾਲ ਨਜਿੱਠਣ ਲਈ ਜਿਸ ਤਰਾਂ ਪੰਜਾਬ ਸਰਕਾਰ ਵੱਲੋਂ ਪੂਰੇ ਮਾਪਦੰਡ ਵਰਤੇ ਜਾ ਰਹੇ ਹਨ ਉਸੇ ਤਰਾਂ ਮੋਗਾ ਜ਼ਿਲੇ ਵਿਚ ਵੀ...
ਮੋਗਾ 24 ਅਗਸਤ: (ਜਸ਼ਨ)-ਜ਼ਿਲਾ ਮੈਜਿਸਟ੍ਰੇਟ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਅੰਦਰ ਕਿਸੇ ਵੀ ਵਿਅਕਤੀ ਜਾਂ ਪ੍ਰਾਈਵੇਟ ਏਜੰਸੀਆਂ ਵੱਲੋਂ ਵਾਕੀ ਟਾਕੀ ਤੇ ਵਾਇਰਲੈਸ ਸੈੱਟ ਦੀ ਵਰਤੋਂ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਅਗਸਤ ਤੱਕ ਲਾਗੂ ਰਹਿਣਗੇ। ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਮੌਜੂਦਾ ਹਾਲਾਤਾਂ ਦੇ ਮੱਦੇ-ਨਜ਼ਰ ਅਮਨ ਤੇ ਕਾਨੂੰਨ ਦੀ...
ਮਾਨਸਾ, 24 ਅਗਸਤ ( ਪੱਤਰ ਪਰੇਰਕ) -25 ਅਗਸਤ ਨੂੰ ਡੇਰਾ ਸੱਚਾ ਸੌਦਾ ਮੁੱਖੀ ਦੇ ਮਾਮਲੇ ਦੇ ਫੈਸਲੇ ਦੀ ਸੁਣਵਾਈ ਨੂੰ ਲੈ ਕੇ ਡੀ.ਆਈ.ਜੀ. ਬਠਿੰਡਾ ਰੇਂਜ ਸ਼੍ਰੀ ਆਸ਼ੀਸ਼ ਚੌਧਰੀ, ਡਿਪਟੀ ਕਮਿਸ਼ਨਰ ਸ਼੍ਰੀ ਧਰਮ ਪਾਲ ਗੁਪਤਾ ਅਤੇ ਐਸ.ਐਸ.ਪੀ. ਮਾਨਸਾ ਸ਼੍ਰੀ ਪਰਮਬੀਰ ਸਿੰਘ ਪਰਮਾਰ ਦੀ ਅਗਵਾਈ ਹੇਠ ਪੁਲਿਸ ਵਿਭਾਗ, ਪੈਰਾ ਮਿਲਟਰੀ ਫੋਰਸ ਦੇ ਕਰੀਬ 600 ਜਵਾਨਾਂ ਵੱਲੋਂ ਜ਼ਿਲ੍ਹੇ ਅੰਦਰ ਸ਼ਾਂਤੀ ਬਣਾਈ ਰੱਖਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਵਿਚ ਪੁਲਿਸ ਦਾ...
ਚੜਿੱਕ,24 ਅਗਸਤ (ਪੱਤਰ ਪ੍ਰੇਰਕ)-ਡੇਰਾ ਸਿਰਸਾ ਪ੍ਰਮੁੱਖ ਸੰਤ ਗੁਰਮੀਤ ਰਾਮ ਰਹੀਮ ਸਬੰਧੀ ਆਉਣ ਵਾਲੇ ਸੀ ਬੀ ਆਈ ਕੋਰਟ ਦੇ ਫੈਸਲੇ ਕਰਕੇ ਪਿਛਲੇ ਦਿਨਾਂ ਤੋਂ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਹਲਕਾ ਨਿਹਾਲ ਸਿੰਘ ਵਾਲਾ ਦੇ ਲੋਕਾਂ ਦੀ ਸੇਵਾ ਕਰ ਰਹੇ ਯੂਥ ਆਗੂ ਪਰਮਿੰਦਰ ਸਿੰਘ ਡਿੰਪਲ ਨੇ ਪੰਜਾਬ ਦੇ ਸਮੂਹ ਸੂਝਵਾਨ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਆਪਸੀ ਭਾਈਚਾਰਕ ਸਾਂਝ ਬਰਕਰਾਰ ਰਹੇ। ਯੂਥ ਆਗੂ ਪਰਮਿੰਦਰ ਸਿੰਘ ਡਿੰਪਲ ਨੇ ਕਿਹਾ ਕਿ...