ਚੰਡੀਗੜ੍ਹ, 21 ਅਗਸਤ:(ਨਿੱਜੀ ਪੱਤਰ ਪਰੇਰਕ)- ਸ੍ਰੀ ਕੰਵਰ ਬਹਾਦਰ ਸਿੰਘ ਆਈ.ਪੀ.ਐਸ, ਡੀ.ਆਈ.ਜੀ. ਨੂੰ ਪੰਜਾਬ ਦੇ ਗਵਰਨਰ ਦੇ ਏ.ਡੀ.ਸੀ. ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ ਸ੍ਰੀ ਗੁਰਸ਼ਰਨ ਸਿੰਘ ਸੰਧੂ, ਆਈ.ਪੀ.ਐਸ. ਦੀ ਜਗ੍ਹਾ ਲੈਣਗੇ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੀ ਨਵੀਂ ਪੋਸਟਿੰਗ ’ਤੇ ਤੁਰੰਤ ਹਾਜ਼ਿਰ ਹੋਣ।
News
ਮੋਗਾ, 21 ਅਗਸਤ(ਜਸ਼ਨ)-ਕੋਹਲੀ ਸਟਾਰ ਈਮੇਜ ਸਕੂਲ ਆਈਲਟਸ, ਸੋਫ਼ਟ ਸਕਿੱਲ, ਈਮੇਜ ਕੰਸਲਟੈਂਟਸ, ਸਪੋਕਨ ਇੰਗਲਿਸ਼ ਆਧੁਨਿਕ ਤਰੀਕੇ ਅਤੇ ਟਿਊਸ਼ਨ ਮੈਥਡ ਰਾਹੀਂ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾ ਵਧੀਆ ਬੈਂਡ ਹਾਸਿਲ ਕਰਵਾ ਰਹੀ ਹੈ। ਡਾਇਰੈਕਟਰਜ਼ ਭਵਦੀਪ ਸਿਲਕੀ ਕੋਹਲੀ ਤੇ ਰੂਬਨ ਕੋਹਲੀ ਨੇ ਦੱਸਿਆ ਕਿ ਕੋਹਲੀ ਸਟਾਰ ਈਮੇਜ ਸਕੂਲ ਵਿਚ ਵਿਦਿਆਰਥੀ ਨੂੰ ਪੂਰਨ ਜਾਣਕਾਰੀ ਦਿੱਤੀ ਜਾਂਦੀ ਹੈ ਜੇਕਰ ਕਿਸੇ ਵੀ ਵਿਦਿਆਰਥੀ ਨੂੰ ਸਮਝਣ ਵਿਚ ਕੋਈ ਵੀ ਮੁਸ਼ਕਿਲ ਆਉਂਦੀ ਹੈ...
ਚੰਡੀਗੜ, 21 ਅਗਸਤ (ਪੱਤਰ ਪਰੇਰਕ)- ਪੰਜਾਬ ਸਰਕਾਰ ਵੱਲੋਂ ਰਾਜ ਵਿਚ ਆਪਣੇ ਚੋਣ ਮਨੋਰਥ ਪੱਤਰ ਮੁਤਾਬਿਕ ਲੋਕਾਂ ਨਾਲ ਹਰ ਘਰ ’ਚ ਨੌਕਰੀ ਦੇਣ ਦੇ ਕੀਤੇ ਵਾਅਦੇ ਮੁਤਾਬਿਕ ਰਾਜ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਾਉਣ ਦੀ ਪਹਿਲ ਕਦਮੀ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਸ੍ਰ: ਚਰਨਜੀਤ ਸਿੰਘ ਚੰਨੀ ਨੇ ਚੰਡੀਗੜ ਯੂਨੀਵਰਸਿਟੀ ਘੜੂੰਆਂ ਤੋਂ ਰਾਜ ਵਿਚ ਮੈਗਾ ਨੌਕਰੀ ਮੇਲਿਆਂ ਦੀ ਰਸਮੀ ਸ਼ੁਰੂਆਤ ਕਰਨ ਉਪਰੰਤ ਮੈਗਾ ਨੌਕਰੀ ਮੇਲੇ ਦੇ ਉਦਘਾਟਨੀ ਸਮਾਰੌਹ ਨੂੰ ਸੰਬੋਧਨ...
ਮੋਗਾ, 21 ਅਗਸਤ (ਜਸ਼ਨ)-ਮਾਉਟ ਲਿਟਰਾ ਜ਼ੀ ਸਕੂਲ ਵਿਖੇ ਅੱਜ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਪ੍ਰਧਾਨਗੀ ਹੇਠ ਛਾਤਾ ਦਿਵਸ ਮਨਾਇਆ ਗਿਆ। ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਬਾਲਬਾੜੀ ਦੇ ਵਿਦਿਆਰਥੀ ਅੱਜ ਦੇ ਛੱਤਰੀ ਦਿਵਸ ਮੌਕੇ ਹੋਏ ਸਮਾਗਮ ’ਤੇ ਬੇਹੱਤ ਉਤਸ਼ਾਹਿਤ ਨਜ਼ਰ ਆਏ । ਉਹਨਾਂ ਕਿਹਾ ਕਿ ਛਤਰੀ ਹਮੇਸ਼ਾ ਬੱਚਿਆਂ ਨੂੰ ਇੰਦਰ ਧਨੁਸ਼ ਦੇ ਤੌਰ ਵਿਚ ਆਕਰਸ਼ਿਤ ਕਰਦੀ ਹੈ ਅਤੇ ਬੱਚੇ ਰੰਗਾਂ ਨਾਲ ਖੂਬ ਪਿਆਰ ਕਰਦੇ ਨੇ । ਉਹਨਾਂ ਕਿਹਾ ਅੱਜ ਦੇ ਸਮਾਗਮ ਕਰਵਾਉਣ ਦਾ ਮਕਸਦ ਬੱਚਿਆਂ...
ਮੋਗਾ 21 ਅਗਸਤ(ਜਸ਼ਨ)-ਪੰਜਾਬ ਸਰਕਾਰ ਵੱਲੋਂ ਪ੍ਰਸਤਾਵਤ ਨਵੀਂ ਟ੍ਰਾਂਸਪੋਰਟ ਪਾਲਿਸੀ ਦੇ ਵਿਰੋਧ ਵਿੱਚ ਐਕਸ਼ਨ ਕਮੇਟੀ ਦੇ ਫੈਸਲੇ ਮੁਤਾਬਕ ਬੱਸ ਸਟੈਂਡ ਮੋਗਾ ਵਿਖੇ ਗੇਟ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਐਕਸ਼ਨ ਕਮੇਟੀ ਦੇ ਮੈਂਬਰ ਸਾਥੀ ਜਗਦੀਸ਼ ਸਿੰਘ ਚਾਹਲ ਅਤੇ ਰਛਪਾਲ ਸਿੰਘ ਮੌਜਗੜ੍ਹ ਨੇ ਦੱਸਿਆ ਕਿ ਸਰਕਾਰ ਵੱਲੋਂ ਨੈਸ਼ਨਲ ਹਾਈਵੇਜ਼ ਉੱਪਰ ਸਰਕਾਰੀ ਟ੍ਰਾਂਸਪੋਰਟ ਦਾ 25% ਕੋਟਾ ਘੱਟ ਕਰਨ ਅਤੇ ਸਟੇਟ ਹਾਈਵੇਜ਼ ਉੱਪਰ ਪਿਛਲੀ ਬਾਦਲ ਸਰਕਾਰ ਵਾਂਗ ਹੀ ਸਰਕਾਰੀ ਅਤੇ ਪ੍ਰਾਈਵੇਟ...
ਮੋਗਾ 21 ਅਗਸਤ(ਜਸ਼ਨ)-ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਲੋਕਾਂ ਨੂੂੰ ਇੱਕ ਛੱਤ ਹੇਠ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਏ ਜਾ ਰਹੇ ਸੇਵਾ ਕੇਂਦਰਾਂ ਰਾਹੀਂ ਗਮਾਡਾ ਨਾਲ ਸਬੰਧਤ ਸੇਵਾਵਾਂ ਵੀ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਤਹਿਤ ਕਿਸੇ ਵੀ ਜ਼ਿਲੇ ਦਾ ਵਸਨੀਕ ਗਮਾਡਾ ਨਾਲ ਸਬੰਧਤ ਸੇਵਾਵਾਂ ਉਸੇ ਜ਼ਿਲੇ ਵਿੱਚ ਸਥਿਤ ਸੇਵਾ ਕੇਂਦਰ ਰਾਹੀਂ ਅਰਜ਼ੀ ਦੇ ਕੇ ਪ੍ਰਾਪਤ ਕਰ ਸਕੇਗਾ।ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਮਾਡਾ (ਗ੍ਰੇਟਰ...
ਚੰਡੀਗੜ, 17 ਅਗਸਤ(ਜਸ਼ਨ)-ਅਨੁਸੂਚਿਤ ਜਾਤੀ ਪੋਸਟ ਮੈਟਿ੍ਰਕ ਸਕਾਲਰਸ਼ਿਪ ਦੀ ਰਾਸ਼ੀ ਨਾ ਜਾਰੀ ਕੀਤੇ ਜਾਣ ਬਾਰੇ ਪ੍ਰਕਾਸ਼ਿਤ ਮੀਡੀਆ ਰਿਪੋਰਟਾਂ ਸਬੰਧੀ ਪੰਜਾਬ ਦੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼ੇ੍ਰਣੀਆਂ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਪਿਛਲੇ ਸਾਲਾਂ ’ਚ ਜਾਰੀ ਗ੍ਰਾਂਟਾਂ ਅਤੇ ਬਕਾਇਆ ਰਾਸ਼ੀ ਬਾਰੇ ਇੱਕ ਬਿਆਨ ਰਾਹੀਂ ਸਥਿਤੀ ਸਪਸ਼ੱਟ ਕੀਤੀ ਹੈ। ਭਲਾਈ ਮੰਤਰੀ ਨੇ ਤੱਥਾਂ ਨੂੰ ਬਿਆਨਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ ਤਹਿਤ ਗ੍ਰਾਂਟ ਭਾਰਤ...
*ਪਿਛਲੀ ਸਰਕਾਰ ਦੌਰਾਨ ਐਸ.ਸੀ./ਬੀ.ਸੀ ਵਿਦਿਆਰਥੀਆਂ ਦੇ ਵਜੀਫਿਆਂ ’ਚ ਹੋਏ 700 ਕਰੋੜ ਦੇ ਘਪਲੇ ਨੂੰ ਜਲਦੀ ਬੇਨਕਾਬ ਕੀਤਾ ਜਾਵੇਗਾ: ਧਰਮਸੋਤ ਲੌਂਗੋਵਾਲ/ਸੰਗਰੂਰ, 20 ਅਗਸਤ (ਪੱਤਰ ਪਰੇਰਕ)-ਪੰਜਾਬ ਸਰਕਾਰ ਵੱਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਗੋਵਾਲ ਦੀ 32ਵੀਂ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਅਨਾਜ ਮੰਡੀ ਵਿਖੇ ਕਰਵਾਇਆ ਗਿਆ ਜਿਸ ’ਚ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿਸ਼ੇਸ ਤੌਰ ’ਤੇ ਸ਼ਾਮਿਲ ਹੁੰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੰੂ ਸ਼ਰਧਾ ਦੇ...
dtrਮੋਗਾ 20 ਅਗਸਤ (ਜਸ਼ਨ)- ਪੰਜਾਬ ਦੇ 3 ਲੱਖ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਪੋਸਟ-ਮੈਟਿ੍ਰਕ ਸਕਾਲਰਸ਼ਿਪ ਫੰਡ ਦਾ ਮੁੱਦਾ ਦਿਨ-ਬ- ਦਿਨ ਹੋ ਗੰਭੀਰ ਹੁੰਦਾ ਜਾ ਰਿਹਾ ਹੈ । ਸਥਿਤੀ ਉਸ ਵੇਲੇ ਹੋਰ ਵੀ ਗੰਭੀਰ ਹੋ ਗਈ, ਜਦੋਂ ਮੋਗਾ ਵਿਖੇ ਸਥਿੱਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧੰਤ ਗੁਰੂ ਨਾਨਕ ਕਾਲਜ ਨੇ ਅਨੁਸੂਚਿਤ ਜਾਤੀ ਦੇ ਇਕ ਵਿਦਿਆਰਥੀ ਨੂੰ ਦਾਖਲਾ ਦੇਣ ਤੋਂ ਇਨਕਾਰ ਕਰ ਦਿੱਤਾ । ਸਬੰਧਤ ਕਾਲਜ ਨੇ ਵਿਦਿਆਰਥੀ ਤੋਂ ਦਾਖਲੇ ਲਈ ਫ਼ੀਸ ਦੀ ਮੰਗ ਕੀਤੀ। ਜਿਸ...
ਮੋਗਾ ,20 ਅਗਸਤ (ਜਸ਼ਨ)-ਆਮ ਲੋਕਾਂ ਨੂੰ ਬਹੁਤ ਸਾਰੀਆਂ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਉਨਾਂ ਤੋਂ ਮਿਲਣ ਵਾਲੇ ਲਾਭਾਂ ਦਾ ਪਤਾ ਨਾ ਹੋਣ ਕਾਰਨ ਅਤੇ ਸਬੰਧਿਤ ਅਧਿਕਾਰੀਆਂ ਵੱਲੋਂ ਸਹੀ ਜਾਣਕਾਰੀ ਨਾ ਮੁਹੱਈਖਆ ਕਰਵਾਉਣ ਤੇ ਪੀੜਤ ਪਰਿਵਾਰ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ ਤੋਂ ਵਾਂਝੇ ਰਹਿ ਜਾਂਦੇ ਹਨ। ਜਿਸ ਕਾਰਨ ਸਰਕਾਰ ਵੱਲੋਂ ਜਾਰੀ ਕਰੋੜਾਂ ਰੁਪਏ ਦਆਂ ਗ੍ਰਾਂਟਾਂ ਵਾਪਸ ਹੋ ਜਾਂਦੀਆਂ ਹਨ, ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਸੰਸਥਾ ਮਿਸ਼ਨ ਵੈਲਫੇਅਰ ਸਸਾਇਟੀ ਦੇ ਆਗੂ...