ਚੰਡੀਗੜ, 17 ਅਗਸਤ:(ਪੱਤਰ ਪਰੇਰਕ)-ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀਆਂ ਫਸਲਾਂ ਦੇ ਬਚਾਅ ਲਈ ਜੰਗਲੀ ਖੇਤਰਾਂ ’ਚ 57.38 ਕਿਲੋਮੀਟਰ ਲੰਬਾਈ ਦੀ ਤਾਰਬੰਦੀ ਕਰਨ ਦਾ ਫੈਸਲਾ ਕੀਤਾ ਹੈ ਜਿਸ ’ਤੇ ਅਨੁਮਾਨਿਤ 1212.87 ਲੱਖ ਰੁਪਏ ਦੀ ਲਾਗਤ ਆਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਦੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕੀਤਾ। ਉਨਾਂ ਦੱਸਿਆ ਕਿ ਜੰਗਲੀ ਜੀਵ ਸੁਰੱਖਿਆ ਐਕਟ-1972 ਦੇ ਲਾਗੂ ਹੋਣ ਮਗਰੋਂ ਸੂਬੇ ’ਚ ਨੀਲ ਗਾਂ, ਜੰਗਲੀ ਸੂਰ ਅਤੇ ਸਾਂਬਰ...
News
ਚੰਡੀਗੜ, 17 ਅਗਸਤ(ਪੱਤਰ ਪਰੇਰਕ)- ਸੂਬੇ ਦੇ ਨੌਜਵਾਨ ਡੇਅਰੀ ਉਤਪਾਦਕ ਕਿਸਾਨਾਂ ਨੂੰ ਡੇਅਰੀ ਵਿਕਾਸ ਦੇ ਖੇਤਰ ਵਿੱਚ ਨਵੀਆਂ ਤਕਨੀਕਾਂ ਤੋਂ ਜਾਣੂੰ ਕਰਵਾਉਣ ਅਤੇ ਵੋਕੇਸ਼ਨਲ ਸਿਖਲਾਈ ਦੇਣ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸੂਬੇ ਦੇ ਵੱਖ-ਵੱਖ-ਵੱਖ ਡੇਅਰੀ ਸਿਖਲਾਈ ਐਕਸਟੈਂਸਨ ਕੇਂਦਰਾਂ ਵਿੱਚ 28 ਅਗਸਤ ਤੋਂ ਛੇ ਹਫਤਿਆਂ ਦਾ ਡੇਅਰੀ ਉਦਮੀ ਸਿਖਲਾਈ ਪ੍ਰੋਗਰਾਮ ਕਰਵਾਏਗਾ। ਬੋਰਡ ਦੇ ਡਾਇਰੈਕਟਰ ਸ੍ਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਬੋਰਡ ਵੱਲੋਂ ਸਿਖਲਾਈ ਸਬੰਧੀ ਵਿਸਥਾਰ ਵਿੱਚ...
ਅੰਮਿ੍ਰਤਸਰ, 17 ਅਗਸਤ(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਲਕ ਦੇ ਬਟਵਾਰੇ ਨੂੰ ਮੂਰਤੀਮਾਨ ਕਰਦਾ ਵਿਸ਼ਵ ਦਾ ਪਹਿਲਾ ਅਜਾਇਬ ਘਰ ਦੇਸ਼ ਨੂੰ ਸਮਰਪਿਤ ਕਰਕੇ ਉਨਾਂ ਲੱਖਾਂ ਲੋਕਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕੀਤਾ ਜਿਨਾਂ ਨੇ 1947 ਵਿੱਚ ਦੇਸ਼ ਦੀ ਵੰਡ ਵਿੱਚ ਆਪਣੀਆਂ ਅਣਮੁੱਲੀਆਂ ਜਾਨਾਂ ਅਤੇ ਘਰ ਗੁਆ ਲਏ ਸਨ। ਇਸ ਮੌਕੇ ’ਤੇ ਉਨਾਂ ਨੇ ਇਤਿਹਾਸ ਤੋਂ ਸਬਕ ਸਿੱਖਣ ਦਾ ਵੀ ਸੱਦਾ ਦਿੱਤਾ ਤਾਂ ਕਿ ਦੁਨੀਆ ਦੇ ਕਿਸੇ ਵੀ ਹਿੱਸੇ ਵਿੱਚ ਅਜਿਹਾ...
ਅੰਮਿ੍ਰਤਸਰ, 17 ਅਗਸਤ ( ਪੱਤਰ ਪਰੇਰਕ) - ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਅੰਮਿ੍ਰਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜਿਨਾਂ ਸ਼ਹੀਦਾਂ ਤੇ ਦੇਸ਼ ਭਗਤਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨਾਂ ਦੇ ਸੁਪਨੇ ਪੂਰੇ ਕਰਨ ਲਈ ਸਾਨੂੰ ਸਾਰਿਆਂ, ਖਾਸ ਕਰਕੇ ਨੌਜਵਾਨਾਂ...
ਬਰਗਾੜੀ 17 ਅਗਸਤ (ਸੁਖਰਾਜ ਸਿੰਘ ਗੋਂਦਾਰਾ) ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆਂ ਨੂੰ ਉਸ ਵੇਲੇ ਗਹਿਰਾ ਸਦਮਾਂ ਲੱਗਾ ਜਦੋਂ ਉਨਾਂ ਦੇ ਸਹੁਰੇ ਕੈਪਟਨ ਹਰਨੇਕ ਸਿੰਘ (85) ਅਚਾਨਕ ਅਕਾਲ ਚਲਾਣਾ ਕਰ ਗਏ। ਉਨਾਂ ਦੀ ਮੌਤ ਤੇ ਜਨਾਬ ਮੁਹੰਮਦ ਸਦੀਕ ਜੋਗਿੰਦਰ ਸਿੰਘ ਪੰਜਗਰਾਂਈ ਕੁਸ਼ਲਦੀਪ ਸਿੰਘ ਢਿੱਲੋਂ, ਲਖਵੰਤ ਸਿੰਘ ਮਹਾਸ਼ਾ, ਹਰਚਰਨ ਸਿੰਘ ਚੰਨਾ ਬਰਾੜ ,ਸੁਖਦੇਵ ਸਿੰਘ ਸੇਵ ਢਿੱਲੋਂ, ਗੁਰਤੇਜ ਸਿੰਘ ਢਿੱਲੋਂ, ਸਿਕੰਦਰ ਸਿੰਘ ਸੇਖੋਂ ,ਵਿਜੈ ਸਿੰਗਲਾ ,ਗੁਰਚਰਨ ਸਿੰਘ...
ਬਰਗਾੜੀ 17 ਅਗਸਤ (ਮਨਪ੍ਰੀਤ ਸਿੰਘ ਬਰਗਾੜੀ ਸਤਨਾਮ ਬੁਰਜ ਹਰੀਕਾ) -ਪਿਛਲੇ ਸਮੇਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬੀੜ= ਚੋਰੀ ਹੋ ਜਾਣ ਬਾਅਦ ਕਸਬਾ ਬਰਗਾੜੀ ਵਿਖੇ ਇਸ ਦੇ ਅੰਗਾਂ ਨੂੰ ਗਲੀਆਂ ਵਿੱਚ ਖਲਾਰ ਕੇ ਬੇਅਦਬੀ ਕੀਤੇ ਜਾਣ ਅਤੇ ਬਹਿਬਲ ਕਲਾਂ ਵਿਖੇ ਸ਼ਾਤਮਈ ਧਰਨਾ ਵਿੱਚ ਨਾਮ ਜਪ ਰਹੀਆਂ ਸੰਗਤਾਂ ਉਪਰ ਪੁਲਿਸ ਪ੍ਰਸ਼ਾਸਨ ਵੱਲੋਂ ਅੰਨੇਵਾਹ ਚਲਾਈਆਂ ਗੋਲੀਆਂ ਨਾਲ ਦੋ ਸਿੰਘਾਂ ਦੇ ਸ਼ਹੀਦ ਹੋਣ ਜਾਣ ਕਾਰਨ ਸਿੱਖ ਸੰਗਤਾਂ ਵਿੱਚ ਕਾਫੀ...
ਮੋਗਾ 17 ਅਗਸਤ(ਜਸ਼ਨ)-ਖਿਡਾਰੀ ਸਖਤ ਮਿਹਨਤ ਕਰਨ, ਤਾਂ ਜੋ ਉਹ ਖੇਡਾਂ ਦੇ ਖੇਤਰ ‘ਚ ਮੱਲਾਂ ਮਾਰ ਕੇ ਆਪਣੇ ਮਾਤਾ-ਪਿਤਾ, ਸੂਬੇ ਅਤੇ ਦੇਸ਼ ਦਾ ਨਾਂ ਰੋਸ਼ਨ ਕਰ ਸਕਣ। ਇਹ ਪ੍ਰੇਰਣਾ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ ਅਜ਼ਾਦੀ ਦਿਹਾੜੇ ‘ਤੇ ਗੁਰੂ ਨਾਨਕ ਕਾਲਜ ਮੋਗਾ ਵਿਖੇ ਫੁੱਟਬਾਲ ਦੇ ਸ਼ੋਅ ਮੈਚ ਦਾ ਉਦਘਾਟਨ ਕਰਨ ਉਪਰੰਤ ਖਿਡਾਰੀਆਂ ਨੂੰ ਦਿੱਤੀ। ਇਸ ਮੌਕੇ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ 71ਵੇਂ ਆਜ਼ਾਦੀ ਦਿਹਾੜੇ ਨੂੰ ਮਨਾਉਣ ਲਈ ਜਿੱਥੇ ਵੱਖ-ਵੱਖ ਸਦਰ...
ਮੋਗਾ 17 ਅਗਸਤ: (ਜਸ਼ਨ)-ਦੇਸ਼ ਦੀ ਆਜ਼ਾਦੀ ਲਈ ‘ਭਾਰਤ ਛੱਡੋ ਅੰਦੋਲਨ’ (1942-1947) ਭਾਰਤੀ ਇਤਿਹਾਸ ‘ਚ ਇੱਕ ਮੀਲ ਪੱਥਰ ਸਾਬਿਤ ਹੋਇਆ ਹੈ ਅਤੇ ਇਸ ਅੰਦੋਲਨ ਨੂੰ ‘ਅਗਸਤ ਕ੍ਰਾਂਤੀਕਾਰੀ ਅੰਦੋਲਨ ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਨੇ 71ਵੇਂ ਆਜ਼ਾਦੀ ਦਿਵਸ ‘ਤੇ ‘ਨਵ ਭਾਰਤ ਸੰਕਲਪ‘ ਪੁਰਵ ਮਨਾਉਣ ਲਈ ਹਾਜ਼ਰ ਸਮੂਹ ਅਧਿਕਾਰੀਆਂ,ਕ੍ਰਮਚਾਰੀਆਂ ਅਤੇ ਸਕੂਲੀ ਬੱਚਿਆਂ ਨੂੰ ਦੇਸ਼ ਤੇ ਸਮਾਜ ਲਈ ਛੇ ਬੁਰਾਈਆਂ ਗੰਦਗੀ,...
ਮੋਗਾ,17ਅਗਸਤ(ਗਗਨਦੀਪ, ਸਮਾਲਸਰ ): ਨਾਇਬ ਤਹਿਸੀਲਦਾਰ ਗੁਰਮੀਤ ਸਿੰਘ ਨੇ ਸਬ ਤਹਿਸੀਲ ਸਮਾਲਸਰ ਦਾ ਵਾਧੂ ਚਾਰਜ ਸੰਭਾਲ ਲਿਆ। ਉਨਾਂ ਕੋਲ ਪਹਿਲਾਂ ਤਹਿਸੀਲ ਬਾਘਾ ਪੁਰਾਣਾ ਦਾ ਵੀ ਚਾਰਜ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਏ ਉਨਾਂ ਦੱਸਿਆ ਕਿ ਮੋਗਾ ਜਿਲਾ ਮੇਰਾ ਆਪਣਾ ਹੈ ਕਿਉਕਿਂ ਮੈਂ ਇੱਥੋਂ ਦਾ ਹੀ ਰਹਿਣ ਵਾਲਾ ਹਾਂ। ਉਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰਾ ਮਕਸਦ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਲੋਕਾਂ ਦੇ ਕੰਮ ਸਿਰੇ...
ਮੋਗਾ,17 ਅਗਸਤ (ਜਸ਼ਨ) ਆਰ.ਆਈ.ਈ.ਸੀ. ਮੋਗਾ ਨੇ ਬਾਘਾਪੁਰਾਣਾ ਦੇ ਸਰਬਜੀਤ ਸਿੰਘ ਦਾ ਕੈਨੇਡਾ ਪੜ੍ਹਨ ਦਾ ਸੁਪਨਾ ਸਾਕਾਰ ਕਰਕੇ ਫਿਰ ਤੋਂ ਮਿਆਰੀ ਸੰਸਥਾ ਹੋਣ ਦਾ ਸਬੂਤ ਦਿੱਤਾ ਹੈ। ਆਰ ਆਈ ਈ ਸੀ ਸੰਸਥਾ ਦੀ ਡਾਇਰੈਕਟਰ ਕੀਰਤੀ ਬਾਂਸਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਲਵਾ ਖੇਤਰ ਦੀ ਪਹਿਲੀ ਪਸੰਦ ਆਰ.ਆਈ.ਈ.ਸੀ. ਇਮੀਗਰੇਸ਼ਨ ਸੰਸਥਾ ਆਪਣੀ ਵਧੀਆ ਕਾਰਗੁਜ਼ਾਰੀ ਕਰਕੇ ਜਾਣੀ ਜਾਂਦੀ ਹੈ । ਉਹਨਾਂ ਕਿਹਾ ਕਿ ਹੋਰਨਾਂ...