मोगा, 29 जनवरी ( जश्न ) :मन की बात के जिला इंचार्ज देवप्रिय त्यागी ने बताया की प्रधानमंत्री नरेंद्र मोदी ने आज मन की बात कार्यक्रम के जरिए एक बार फिर से देश को संबोधित किया। इस दौरान पीएम मोदी ने देशवासियों को 'न्यू इंडिया' के बारे में बताया। इसके अलावा उन्होंने आदिवासी समाज की भूमिका से लेकर पद्म पुरस्कार पाने वाले हस्तियों के बारे में भी चर्चा की। पीएम मोदी ने कहा कि गणतंत्र...
News
ਚੰਡੀਗੜ੍ਹ, 30 ਜਨਵਰੀ:(ਜਸ਼ਨ )ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੰਥੈਟਿਕ ਸਮੱਗਰੀ ਨਾਲ ਬਣੀ ਚਾਈਨਾ ਡੋਰ ਦੀ ਵਿਕਰੀ, ਭੰਡਾਰਨ ਅਤੇ ਖਰੀਦ ’ਤੇ ਪਾਬੰਦੀ ਲਗਾਉਣ ਦੇ ਹੁਕਮਾਂ ਤੋਂ ਇੱਕ ਹਫ਼ਤੇ ਉਪਰੰਤ ਪੰਜਾਬ ਪੁਲਿਸ ਨੇ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਇਸ ਘਾਤਕ ਡੋਰ ਵਿਰੁੱਧ ਜਾਰੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਕੀਤੀ ਕਾਰਵਾਈ ਬਾਰੇ ਹਫ਼ਤਾਵਾਰੀ ਵੇਰਵੇ ਸਾਂਝੇ ਕਰਦਿਆਂ ਆਈ.ਜੀ.ਪੀ. ਨੇ ਦੱਸਿਆ ਕਿ...
ਚੰਡੀਗੜ੍ਹ, 30 ਜਨਵਰੀ:(ਜਸ਼ਨ )ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਸ਼ੋਕ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਨੂੰ...
*ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਹਰੇਕ ਦੇਸ਼ ਵਾਸੀ ਯਤਨ ਕਰੇ-ਡਿਪਟੀ ਕਮਿਸ਼ਨਰ ਮੋਗਾ, 30 ਜਨਵਰੀ (ਜਸ਼ਨ): -ਭਾਰਤ ਦੀ ਅਜ਼ਾਦੀ ਦੇ ਸੰਗਰਾਮ ਦੌਰਾਨ ਆਪਣੀ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਸਿਵਲ ਅਧਿਕਾਰੀਆਂ ਅਤੇ...
*ਮਹਿਜ਼ 10 ਮਹੀਨਿਆਂ ਵਿੱਚ ਨੌਜਵਾਨਾਂ ਨੂੰ 26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੈਬਨਿਟ ਮੰਤਰੀ ਚੰਡੀਗੜ੍ਹ/ਐਸ.ਏ.ਐਸ. ਨਗਰ, 30 ਜਨਵਰੀ (ਜਸ਼ਨ):ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਪੁੱਡਾ ਭਵਨ ਵਿਖੇ 19 ਜੂਨੀਅਰ ਇੰਜਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ...
ਮੋਗਾ, 30 ਜਨਵਰੀ (ਜਸ਼ਨ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰ. ਗੁਲਨੀਤ ਸਿੰਘ ਖੁਰਾਨਾ ਦੀ ਦੇਖ-ਰੇਖ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਆਮ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚੱਲ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਦੇ ਇੰਚਾਰਜ ਸ੍ਰ. ਕੇਵਲ ਸਿੰਘ ਨੇ ਦੱਸਿਆ ਕਿ ਉਕਤ ਦੀ ਲਗਾਤਾਰਤਾ ਵਿੱਚ ਡੀ.ਐਸ...
ਮੋਗਾ, 26 ਜਨਵਰੀ (ਜਸ਼ਨ):ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿੱਚ 74ਵੇਂ ਗਣਤੰਤਰ ਦਿਵਸ ਅਧੀਨ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਹਾਜ਼ਰੀਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਸਾਇੰਸ ਦੇ...
ਮੋਗਾ, 28 ਜਨਵਰੀ (ਜਸ਼ਨ): ਮਾਈ ਮੋਗਾ ਵੈਲਫੇਅਰ ਸੋਸਾਇਟੀ ਅਤੇ ਪਰਿਵਾਰ ਪ੍ਰਬੋਧਨ ਮੋਗਾ ਵਲੋਂ ਕਰਵਾਏ ਇਕ ਸਾਝਾਂ ਸਮਾਗਮ ਚੇਅਰਪਰਸਨ ਡਾ. ਰਜਿੰਦਰ ਕੌਰ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਮੌਕੇ ਐਨ ਆਰ ਆਈ ਜਗਦੀਪ ਸਿੰਘ ਖੇਲ੍ਹਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ । ਇਸ ਸਮਾਗਮ ਦੌਰਾਨ ਚੇਅਰਪਰਸਨ ਡਾ. ਰਜਿੰਦਰ ਕੌਰ ਨੇ 11 ਗੋਦ ਲਈਆਂ ਲੜਕੀਆਂ ਨੂੰ ‘ਸੁਕੰਨਿਆ ਸਮਰਿਧੀ ਯੋਜਨਾ ’ ਤਹਿਤ ਉਹਨਾਂ ਦੇ ਖਾਤਿਆਂ ਵਿਚ ਚੌਥੀ ਕਿਸ਼ਤ ਪਾ ਕੇ ਖਾਤੇ ਦੀਆਂ ਕਾਪੀਆਂ ਬੱਚੀਆਂ ਦੀਆਂ ਮਾਵਾਂ...
ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ 158ਵੇਂ ਜਨਮ ਦਿਵਸ ਮੌਕੇ ਸ਼੍ਰੀ ਅਮਨ ਅਰੋੜਾ ਨੇ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਕੀਤਾ ਭੇਂਟ ਮੋਗਾ, 28 ਜਨਵਰੀ (ਜਸ਼ਨ): - ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ 158ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀ ਅਮਨ ਅਰੋੜਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਸਰਕਾਰ ਨੇ ਸ਼ਿਰਕਤ ਕੀਤੀ। ਜਦਕਿ ਹਲਕਾ...
ਮੋਗਾ, 29 ਜਨਵਰੀ (ਜਸ਼ਨ):-ਭਾਜਪਾ 'ਚ ਸ਼ਾਮਿਲ ਹੋਣ ਵਾਲੇ ਨੇਤਾਵਾਂ ਤੇ ਵਰਕਰਾਂ ਨੂੰ ਬਣਦਾ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਤਾਂ ਕਿ ਭਾਜਪਾ ਨੂੰ ਪੰਜਾਬ ਵਿਚ ਮਜ਼ਬੂਤ ਕੀਤਾ ਜਾ ਸਕੇ | ਇਹ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਪਿੰਡ ਸੋਸਣ ਵਿਖੇ ਜਸਵਿੰਦਰ ਕੌਰ ਸੋਸਣ ਨੂੰ ਭਾਜਪਾ ਮਹਿਲਾ ਮੋਰਚਾ ਦਾ ਮਹਾਂਮੰਤਰੀ ਨਿਯੁਕਤ ਕਰਨ ਤੇ ਭਾਜਪਾ 'ਚ ਵੱਡੀ ਗਿਣਤੀ 'ਚ ਮਹਿਲਾਵਾਂ ਨੂੰ ਸ਼ਾਮਿਲ ਮੌਕੇ ਪ੍ਰਗਟ ਕੀਤਾ | ਇਸ ਮੌਕੇ ਮਹਾਂਮੰਤਰੀ ਵਿੱਕੀ ਸਿਤਾਰਾ,...