News

ਮੋਗਾ 4 ਅਗਸਤ:DISTT ਮੈਜਿਸਟ੍ਰੇਟ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਵੱਲੋਂ ਫ਼ੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੋਗਾ ਸ਼ਹਿਰ ਵਿੱਚ ਕੋਟਕਪੂਰਾ ਚੌਕ ਤੋਂ ਪੁਲ ਸੂਆ ਦੁੱਨੇ ਕੇ ਬਾਈਪਾਸ ਤੱਕ ਸਵੇਰੇ 8 ਵਜੇ ਤੋਂ ਰਾਤ 9 ਵਜੇ ਤੱਕ ਟਰੱਕਾਂ ਦੀ ਆਮਦ 'ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਅਗਸਤ, 2017 ਤੱਕ ਲਾਗੂ ਰਹਿਣਗੇ। ਜ਼ਿਲ•ਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੋਗਾ ਸ਼ਹਿਰ ਅੰਦਰ ਨੈਸ਼ਨਲ ਹਾਈਵੇ ਮਾਰਗ-95...
ਚੰਡੀਗੜ੍ਹ, 4 ਅਗਸਤ:(ਜਸ਼ਨ): ਪੰਜਾਬ ਸਰਕਾਰ ਵਲੋਂ 9 ਤੋਂ 15 ਅਗਸਤ ਤੱਕ ‘ਖੁੱਲੇ ਵਿਚ ਜੰਗਲ ਪਾਣੀ ਜਾਣ ਤੋਂ ਮੁਕਤੀ’ ਸਪਤਾਹ ਮਨਾਉਣ ਲਈ ਵੱਡੇ ਪੱਧਰ ਉੱਤੇ ਜਾਗਰੁਕਤਾ ਮੁਹਿੰਮ ਚਲਾਈ ਜਾਵੇਗੀ। ਅੱਜ ਇੱਥੇ ਸੱਦੀ ਪ੍ਰੈਸ ਕਾਨਫਰੰਸ ਦੇ ਦੌਰਾਨ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਇਸ ਸਾਲ ਦੇ ਅੰਤ ਤੱਕ ਖੁੱਲੇ ਵਿਚ ਜੰਗਲ ਪਾਣੀ ਜਾਣ ਦੀ ਪ੍ਰਥਾ ਨੂੰ ਪੰਜਾਬ...
ਚੰਡੀਗੜ੍ਹ, 4 ਅਗਸਤ:(ਜਸ਼ਨ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿੱਚ ਖੇਤੀਬਾੜੀ ਸਿੱਖਿਆ ਨੂੰ ਬੜ੍ਹਾਵਾ ਦੇਣ ਲਈ ''ਪੰਜਾਬ ਰਾਜ ਖੇਤੀਬਾੜੀ ਸਿੱਖਿਆ ਕੌਂਸਲ'' ਦੀ ਸਥਾਪਨਾ ਕਰਨ ਤੋਂ ਇਲਾਵਾ ਕਿਸਾਨੀ ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਕਰਨ ਵਾਸਤੇ ''ਪੰਜਾਬ ਰਾਜ ਕਿਸਾਨ ਕਮਿਸ਼ਨ ਐਕਟ 2017'' ਬਣਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਵੱਲੋਂ ਸ਼ੁੱਕਰਵਾਰ ਨੂੰ ਲਏ...
* ਚਾਲੂ ਸਾਲ ਦੌਰਾਨ 30 ਸਤੰਬਰ ਤੱਕ ਕਰਨਾ ਹੋਵੇਗਾ ਖੁਲਾਸਾ ਚੰਡੀਗੜ•, 4 ਅਗਸਤ(ਜਸ਼ਨ):ਪ੍ਰਸ਼ਾਸਨ ਵਿੱਚ ਪੂਰਨ ਪਾਰਦਰਸ਼ਤਾ ਲਿਆਉਣ ਦੇ ਮੰਤਵ ਨਾਲ ਵੱਡਾ ਕਦਮ ਚੁੱਕਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਪੰਜਾਬ ਦੇ ਸਾਰੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਲਈ ਹਰੇਕ ਸਾਲ ਦੀ ਇਕ ਜਨਵਰੀ ਨੂੰ ਅਚੱਲ ਜਾਇਦਾਦ ਦਾ ਖੁਲਾਸਾ ਕਰਨ ਨੂੰ ਲਾਜ਼ਮੀ ਬਣਾਉਣ ਦਾ ਫੈਸਲਾ ਕੀਤਾ ਹੈ। ਚਾਲੂ ਸਾਲ ਦੌਰਾਨ ਇਸ ਵਿੱਚ ਥੋੜ•ਾ ਜਿਹਾ ਫਰਕ ਇਹ ਹੈ ਕਿ ਇਹ ਐਲਾਨ ਇਨ•ਾਂ...
• ਅਧਿਆਪਕਾਂ ਦੀਆਂ 4183 ਅਸਾਮੀਆਂ ਲਈ ਇਸ਼ਤਿਹਾਰ ਦਿੱਤਾ ਜਾਵੇਗਾ ਚੰਡੀਗੜ•, 4 ਅਗਸਤ: ਪੰਜਾਬ ਦੇ ਟੈੱਟ ਪਾਸ ਅਧਿਆਪਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ ਟੈੱਟ ਪਾਸ ਮਾਸਟਰ ਕਾਡਰ ਅਧਿਆਪਕਾਂ ਲਈ ਸਾਲ 2015 ਵਿਚ ਦਿੱਤੇ ਇਸ਼ਤਿਹਾਰ ਤਹਿਤ 6060 ਅਸਾਮੀਆਂ ਵਿਚੋਂ 1337 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ...
* ਹਾਊਸ ਟੈਕਸ ਤੇ ਜਾਇਦਾਦ ਕਰਾਂ ਦੇ ਲੰਬਿਤ ਪਏ ਬਕਾਏ ਦੀ ਵਸੂਲੀ ਲਈ ਵੀ ਯਕਮੁਸ਼ਤ ਵਿਵਸਥਾ ਨੂੰ ਪ੍ਰਵਾਨਗੀ ਚੰਡੀਗੜ•, 4 ਅਗਸਤ (ਜਸ਼ਨ): Ê ਪੰਜਾਬ ਮੰਤਰੀ ਮੰਤਲ ਨੇ ਸ਼ਹਿਰੀ ਖੇਤਰਾਂ ਵਿਚ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪਾਣੀ ਤੇ ਸੀਵਰੇਜ਼ ਦੇ ਅਣਅਧਿਕਾਰਤ ਕੁਨੈਕਸ਼ਨਾਂ ਨੂੰ ਨਿਯਮਤ ਕਰਨ, ਪਾਣੀ ਤੇ ਸੀਵਰੇਜ਼ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਸਕੀਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸਕੀਮ ਹਾਊਸ ਟੈਕਸ ਤੇ ਜਾਇਦਾਦ ਕਰ ਦੇ ਲੰਬਿਤ ਪਏ ਬਕਾਏ ਦੇ ਨਿਪਟਾਰੇ ਲਈ ਵੀ ਲਾਗੂ...
ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਚੰਡੀਗੜ•, 4 ਅਗਸਤ:ਪੰਜਾਬ ਮੰਤਰੀ ਮੰਡਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ, ਰਾਜਮਾਤਾ ਮਹਿੰਦਰ ਕੌਰ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਰਾਜਮਾਤਾ ਦੇ ਸਤਿਕਾਰ ਲਈ ਤੋ ਮਿੰਟ ਮੌਨ ਰੱਖਿਆ ਜੋ ਲੰਮੀ ਬਿਮਾਰੀ ਤੋਂ ਬਾਅਦ 24 ਜੁਲਾਈ ਨੂੰ ਵਿਛੋੜਾ ਦੇ ਗਏ ਸਨ। ਮੰਤਰੀ ਮੰਡਲ ਵੱਲੋਂ ਆਮ ਸਹਿਮਤੀ ਨਾਲ ਪ੍ਰਵਾਨ ਕੀਤੇ ਗਏ ਇਕ...
* ਸਰਕਾਰ ਨੇ ਸਰਪੰਚਾਂ ਨੰੂ ਜਲੀਲ ਕਰਨਾ ਬੰਦ ਨਾ ਕੀਤਾ ਤਾਂ ਮੁੱਖ ਮੰਤਰੀ ਦੀ ਕੋਠੀ ਦਾ ਕਰਾਂਗੇ ਘਿਰਾਓ : ਸਰਪੰਚ ਨਿਹਾਲ ਸਿੰਘ ਮੋਗਾ,4 ਅਗਸਤ(ਲਖਵੀਰ ਸਿੰਘ/ਜਸ਼ਨ):ਜ਼ਿਲਾ ਮੋਗਾ ਦੇ ਸਮੂਹ ਪੰਚਾਂ/ਸਰਪੰਚਾਂ ਨੇ ਪੰਜਾਬ ਸਰਕਾਰ ਦੀ ਨੀਤੀ ਨੰੂ ਲੈ ਕੇ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਦਫਤਰ ਮੂਹਰੇ ਵੱਡੀ ਗਿਣਤੀ ਵਿੱਚ ਇਕੱਠੇ ਹੋਕੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇ ਬਾਜੀ ਕੀਤੀ। ਇਸ ਮੌਕੇ ਤੇ ਸਰਪੰਚਾਂ ਤੇ ਪੰਚਾਂ ਦੇ ਵੱਡੇ ਇਕੱਠ ਨੰੂ ਸੰਬੋਧਨ ਕਰਦਿਆਂ ਜ਼ਿਲਾ ਪੰਚਾਇਤ ਯੂਨੀਅਨ...
ਮੋਗਾ,3 ਅਗਸਤ (ਜਸ਼ਨ)- ਮਾਨਯੋਗ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਵਲੋਂ ਪੰਜਾਬ ਦੇ ਸਮੂਹ ਸਕੂਲਾਂ ਵਿੱਚ ਪੌਦੇ ਲਗਾਉਣ ਦੇ ਆਦੇਸ਼ਾ ਤਹਿਤ ਸਕੂਲਾਂ ਨੂੰ ਹਰਿਆ ਭਰਿਆ,ਵਾਤਾਵਰਣ ਸਾਂਭ ਸੰਭਾਲ ਦੇ ਤਹਿਤ ਜ਼ਿਲਾ੍ਹ ਸਿੱਖਿਆ ਅਫਸਰ ਸੈਕੰਡਰੀ (ਮੋਗਾ) ਗੁਰਦਰਸ਼ਨ ਸਿੰਘ ਬਰਾੜ ਨੇ ਸਸਸਸ ਪੱਤੋ ਹੀਰਾ ਸਿੰਘ ਵਿਖੇ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਉਹਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਹਰ ਇਕ ਵਿਦਿਆਰਥੀ ਨੂੰ ਰੁੱਖ ਲਗਾਉਣਾ ਚਾਹੀਦਾ ਹੈ ਤਾਂ ਜੋ ਕਿ ਵਾਤਾਵਰਣ...
ਮੋਗਾ, 3 ਅਗਸਤ (ਜਸ਼ਨ)- ਕਰਿਕਟ ਦੀ ਦੁਨੀਆਂ ਵਿਚ ਆਪਣਾ ਨਾਮ ਚਮਕਾਉਣ ਵਾਲੀ ਮੋਗਾ ਜ਼ਿਲੇ ਦੀ ਧੀ ਹਰਮਨਪ੍ਰੀਤ ਕੌਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 5 ਲੱਖ ਰੁਪਏ ਨਕਦ ਇਨਾਮ ਅਤੇ ਪੰਜਾਬ ਪੁਲਿਸ ਵਿਚ ਬਤੌਰ ਡੀ.ਐਸ. ਪੀ. ਭਰਤੀ ਕਰਨ ਦੀ ਪ੍ਰਕਿਰਿਆ ਦੇ ਸ਼ੁਰੂ ਹੋਣ ਨਾਲ ਕੈਪਟਨ ਅਮਰਿੰਦਰ ਸਿੰਘ ਦਾ ਸਤਿਕਾਰ ਸੂਬਾ ਵਾਸੀਆਂ ਦੇ ਮਨਾਂ ਵਿਚ ਹੋਰ ਵੀ ਵੱਧ ਗਿਆ ਹੈ। ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ...

Pages