News

ਧਰਮਕੋਟ,16 ਜੁਲਾਈ (ਨਿੱਜੀ ਪੱਤਰ ਪਰੇਰਕ)-ਪੰਜਾਬ ਸਟੇਟ ਕਮੇਟੀ ਦੇ ਫੈਸਲੇ ਮੁਤਾਬਕ ਟੈਕਨੀਕਲ ਸਰਵਿਸਜ਼ ਯੂਨੀਅਨ ਧਰਮਕੋਟ ਦੀ ਅਹਿਮ ਮੀਟਿੰਗ ਡਵੀਜਨ ਦੇ ਪ੍ਰਧਾਨ ਬਲਵਿੰਦਰ ਸਿੰਘ ਅਤੇ ਰਾਜ ਕੁਮਾਰ ਕੈਸ਼ੀਅਰ ਦੀ ਅਗਵਾਈ ਹੇਠ ਹੋਈ। ਜਿਸ ਵਿਚ ਡਵੀਜਨ ਦੀ ਟੀਮ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਿਸ ਦੌਰਾਨ ਸਰਬ ਸੰਮਤੀ ਨਾਲ ਸਾਥੀ ਜਗਦੀਸ਼ ਸਿੰਘ ਨੂੰ ਪ੍ਰਧਾਨ, ਰਣਬੀਰ ਸਿੰਘ ਮੀਤ ਪ੍ਰਧਾਨ, ਬਲਤੇਜ ਸਿੰਘ ਸਕੱਤਰ, ਮਨਜੀਤ ਸਿੰਘ ਸਹਾਇਕ ਸਕੱਤਰ ਅਤੇ ਜਸਪਾਲ ਸਿੰਘ ਨੂੰ ਖਜਾਨਚੀ...
ਕੋਟ ਈਸੇ ਖ਼ਾਂ,16 ਜੁਲਾਈ (ਨਿੱਜੀ ਪੱਤਰ ਪਰੇਰਕ)-ਕਸਬਾ ਕੋਟ ਈਸੇ ਖਾਂ ਦੀ ਨਾਮਵਰ ਧਾਰਮਿਕ ਸੰਸਥਾ ਸ਼੍ਰੀ ਚਿੰਤਪੁਰਨੀ ਸੇਵਾ ਮੰਡਲ ਵੱਲੋਂ ਲਗਾਏ ਜਾ ਰਹੇ 18ਵੇਂ ਸਲਾਨਾ ਲੰਗਰ ਸਬੰਧੀ ਕਸਬੇ ਵਿੱਚ ਮੰਡਲ ਦੇ ਵੱਲੋਂ ਨਗਰ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਸ਼ੋਭਾਂ ਯਾਤਰਾ ਜਨਤਾ ਟੈਕਸੀ ਤੋਂ ਮਹਾਂਮਾਈ ਦੇ ਪਵਿੱਤਰ ਝੰਡੇ ਦੀ ਰਹਿਨੁਮਾਈ ਅਧੀਨ ਕੱਢੀ ਗਈ। ਇਸ ਸ਼ੋਭਾ ਯਾਤਰਾ ਤੋਂ ਪਹਿਲਾਂ ਮੰਡਲ ਦੇ ਸਾਰੇ ਸੇਵਾਦਾਰਾਂ ਵੱਲੋਂ ਝੰਡਾ ਪੂਜਨ ਕਰਵਾਇਆ ਗਿਆ। ਇਸ ਮੌਕੇ ਸ਼੍ਰੀ...
ਧਰਮਕੋਟ,16 ਜੁਲਾਈ(ਜਸ਼ਨ): ਥੋੜੀ ਦੂਰੀ ਤੇ ਸਥਿਤ ਪਿੰਡ ਬੱਡੂਵਾਲਾ ਵਿਖੇ ਪੀਰ ਬਾਬਾ ਬਹਾਦਰ ਸ਼ਾਹ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਸੱਭਿਆਚਾਰਕ ਮੇਲਾ ਮੇਲਾ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ, ਜੈ ਬਹਾਦੁਰ ਸ਼ਾਹ ਸਪੋਰਟਸ ਐਂਡ ਵੈਲਫੇਅਰ ਕਲੱਬ (ਰਜਿ.), ਪ੍ਰਵਾਸੀ ਭਾਰਤੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮੁੱਖ ਸੇਵਾਦਾਰ ਬਾਬਾ ਪ੍ਰਕਾਸ਼ ਜੀ ਦੀ ਅਗਵਾਈ ਹੇਠ ਕਰਵਾਇਆ ਗਿਆ। ਸਭ ਤੋਂ ਪਹਿਲਾਂ ਮੇਲਾ ਪ੍ਰਬੰਧਕ ਕਮੇਟੀ...
ਮੋਗਾ,16 ਜੁਲਾਈ(ਜਸ਼ਨ) -ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੀ ਕਰਜ਼ਾ ਮੁਕਤੀ ਨੂੰ ਲੈ ਕੇ ਜ਼ਿਲਾ ਮੋਗਾ ਦੇ ਵਰਕਰਾਂ ਦੀ ਇੱਕ ਮੀਟਿੰਗ ਹੋਈ,ਜਿਸ ਵਿਚ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਵਰਕਰਾਂ ’ਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਅੱਜ ਦੀ ਇਸ ਮੀਟਿੰਗ ਸਟੇਟ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੱਸਿਆ ਕਿ ਕਿ...
ਕੋਟ ਈਸੇ ਖਾਂ,16 ਜੁਲਾਈ (ਜਸ਼ਨ)-ਨਗਰ ਪੰਚਾਇਤ ਕੋਟ ਈਸੇ ਖਾਂ ਦੇ ਈ ਓ ਦਵਿੰਦਰ ਸਿੰਘ ਤੂਰ ਦੀਆਂ ਹਦਾਇਤਾਂ ਮੁਤਾਬਿਕ ਕਾਰਵਾਈ ਕਰਦਿਆਂ ਕਸਬੇ ਦੀਆਂ ਮੁੱਖ ਸੜਕਾਂ ਦੀਆਂ ਸਾਈਡਾਂ ’ਤੇ ਦੁਕਾਨਦਾਰਾਂ ਅਤੇ ਰੇਹੜੀਆਂ ਫੜੀ ਵਾਲਿਆਂ ਵੱਲੋਂ ਤੈਅ ਸੀਮਾਂ ਤੋਂ ਬਾਹਰ ਰੱਖਿਆ ਗਿਆ ਸਮਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਨੇ ਆਪਣੇ ਕਬਜੇ ਵਿਚ ਲੈ ਲਿਆ। ਇਸ ਮੌਕੇ ਸੈਨਟਰੀ ਇੰਸਪੈਕਟਰ ਜੁਗਰਾਜ ਸਿੰਘ ਅਤੇ ਕਲਰਕ ਰਛਪਾਲ ਸਿੰਘ ਹੇਰ ਨੇ ਦੱਸਿਆ ਕਿ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਬਜ਼ਾਰਾਂ ਵਿਚ...
ਨਿਹਾਲ ਸਿੰਘ ਵਾਲਾ,16 ਜੁਲਾਈ (ਜਸ਼ਨ) -ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਸਮੂਹ ਦੇਸ਼ ਦੇ ਡੀਪੂ ਹੋਲਡਰ 18 ਜੁਲਾਈ ਦਿਨ ਮੰਗਲਵਾਰ ਨੂੰ ਦਿੱਲੀ ਦੇ ਰਾਮ ਲੀਲਾ ਗਰਾੳੂਂਡ ਵਿੱਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਸਦ ਭਵਨ ਦਿੱਲੀ ਦਾ ਘਿਰਾਓ ਕਰਨਗੇ। ਇਸ ਸਬੰਧੀ ਪੱਤਰਕਾਰਾਂ ਨੂੰ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਬਰਨਾਲਾ ਨੇ ਦੱਸਿਆ ਕਿ ਦੋ ਲੱਖ ਤੋਂ ਵਧੇਰੇ ਡੀਪੂ ਹੋਲਡਰ ਇਕੱਠੇ ਹੋ ਕੇ ਹੱਕੀ ਮੰਗਾਂ ਨੂੰ ਲੈ ਕੇ ਸੰਸਦ ਭਵਨ ਦਿੱਲੀ ਦਾ ਘਿਰਾਓ...
ਮੋਗਾ,16 ਜੁਲਾਈ(ਜਸ਼ਨ) - ਅਜ਼ਾਦੀ ਘੁਲਾਟੀਏ, ਸਾਬਕਾ ਵਿਧਾਇਕ, ਜਨਤਾ ਦਲ ਪੰਜਾਬ ਦੇ ਪ੍ਰਧਾਨ ਰਹੇ ਸਾਥੀ ਰੂਪ ਲਾਲ ਦੀ 14ਵੀਂ ਬਰਸੀ ਮੌਕੇ ਉਨਾਂ ਦੇ ਸਪੁੱਤਰ ਸਾਥੀ ਵਿਜੈ ਕੁਮਾਰ ਦੇ ਗ੍ਰਹਿ ਵਿਖੇ ਹਵਨ ਕਰਵਾਇਆ ਗਿਆ। ਨਿਊ ਟਾਊਨ ਮੋਗਾ ਵਿਖੇ ਹੋਏ ਹਵਨ ਦੌਰਾਨ ਸਾਥੀ ਰੂਪ ਲਾਲ ਨੂੰ ਯਾਦ ਕਰਦਿਆਂ ਸਾਬਕਾ ਵਿਧਾਇਕ ਸਾਥੀ ਵਿਜੇ ਕੁਮਾਰ, ਪ੍ਰੀਵਾਰ ਦੇ ਮੈਂਬਰਾਂ ਅਤੇ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨੇ ਸਾਥੀ ਰੂਪ ਲਾਲ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਭੇੇਂਟ ਕੀਤੇ। ਇਸ ਮੌਕੇ...
ਮੋਗਾ,15 ਜੁਲਾਈ (ਜਸ਼ਨ):- ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਦੀ ਅਗਵਾਈ ਵਿਚ ਚੱਲ ਰਹੀ ਗ੍ਰਾਮੀਣ ਸਵੈ-ਰੋਜ਼ਗਾਰ ਸੰਸਥਾ ਪੰਜਾਬ ਐਂਡ ਸਿੰਧ ਬੈਂਕ ਆਰਸੇਟੀ ਦੁੱਨੇਕੇ ਵੱਲੋਂ ਬੇਰੋਜ਼ਗਾਰ ਪੇਂਡੂ ਨੌਜਵਾਨਾਂ ਨੂੰ ਹੰੁਨਰਮੰਦ ਬਣਾਉਣ ਦੀ ਲਹਿਰ ਦੇਸ਼ ਨੂੰ ਅੱਗੇ ਲੈ ਜਾਣ ਵਿਚ ਸਹਾਈ ਹੋਵੇਗੀ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਪੰਜਾਬ ਐਂਡ ਸਿੰਧ ਬੈਂਕ ਆਰਸੇਟੀ ਦੁੱਨੇਕੇ ਵਿਖੇ ਸਿੱਖਿਆਰਥੀਆਂ ਨੂੰ ਸਰਕਟੀਫਿਕੇਟ ਵੰਡਣ ਮੌਕੇ ਹੋਏ...
ਮੋਗਾ,15 ਜੁਲਾਈ (ਜਸ਼ਨ)- ਕਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਇੰਮੀਗਰੇਸ਼ਨ ਅਤੇ ਆਈਲੈਟਸ ਦੇ ਖੇਤਰ ਵਿਚ ਨੰਬਰ ਇਕ ਰਹਿਣ ਵਾਲੀ ਮੈਕਰੋ ਗਲੋਬਲ ਇੰਮੀਗਰੇਸ਼ਨ ਸੰਸਥਾ ਤੋਂ ਆਈਲੈਟਸ ਦੀ ਤਿਆਰੀ ਕਰਨ ਵਾਲੇ ਮਨਜਿੰਦਰ ਸਿੰਘ ਚੌਹਾਨ ਨੇ ‘ਇੰਟਰਨੈਸ਼ਨਲ ਇੰਗਲਿਸ਼ ਲੈਂਗੂਏਜ ਟੈਸਟਿੰਗ ਸਿਸਟਮ’ ’ਚੋਂ 6 ਬੈਂਡ ਲੈ ਕੇ ਕਨੇਡਾ ਵਿਚ ਉੱਚ ਵਿੱਦਿਆ ਲੈਣ ਦੇ ਸੁਪਨੇ ਨੂੰ ਸਾਕਾਰ ਕਰ ਲਿਆ ਹੈ। ਕੋਟ-ਈਸੇ-ਖਾਂ ਵਾਸੀ ਹਰਮੇਲ ਸਿੰਘ ਦੇ ਸਪੁੱਤਰ ਮਨਜਿੰਦਰ ਸਿੰਘ ਚੌਹਾਨ ਨੇ ਮੈਕਰੋਗਲੋਬਲ ਮੋਗਾ ਦੇ...
ਮੋਗਾ,15 ਜੁਲਾਈ (ਜਸ਼ਨ)-ਮੋਗਾ ਸ਼ਹਿਰ ਦਾ ਵਸਨੀਕ ਅਤੇ ਸੁਰੀਲੀ ਆਵਾਜ਼ ਦਾ ਧਨੀ ਗਾਇਕ ਰੀਤ ਰਤਨ ਜਿਸ ਨੇ ਗਾਇਕੀ ਰਾਹੀਂ ਪੰਜਾਬੀ ਮਾਂ ਬੋਲੀ ਦੀ ਝੋਲੀ ਵਿਚ ਅਨੇਕਾਂ ਪੰਜਾਬੀ ਵਿਰਸੇ ਨੂੰ ਸਮਰਪਿਤ ਗੀਤ ਪਾ ਕੇ ਵਾਹ ਵਾਹ ਖੱਟੀ ਹੈ ਅਤੇ ਹੁਣ ਫ਼ਿਰ ਸਿੰਗਲ ਵੀਡੀਓ ਟਰੈਕ ‘ਬੰਮਬੰਮ ਬੋਲੇ’ ਨਾਲ ਚਰਚਾ ਵਿਚ ਹੈ। ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਦੌਰਾਨ ਉਨਾਂ ਦੱਸਿਆ ਕਿ ਸਾਡੇ ਇਸ ਵੀਡੀਓ ਟਰੈਕ ਨੂੰ ਯੂਟਿਯੂਬ ’ਤੇ ਬੇਹੱਦ ਪਿਆਰ ਮਿਲ ਰਿਹਾ ਹੈ। ਜਿਸ...

Pages