ਮੋਗਾ, 21ਜੁਲਾਈ (ਜਸ਼ਨ):ਕੈਨੇਡਾ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਸਥਾ ਮੈਕਰੋ ਗਲੋਬਲ ਇੰਮੀਗ੍ਰੇਸ਼ਨ ਸਰਵਿਸਜ਼ ਵੱਲੋਂ ਅਮਰਦੀਪ ਸਿੰਘ ਮਠਾੜੂ ਪੁੱਤਰ ਬੂਟਾ ਸਿੰਘ ਵਾਸੀ ਡਰੋਲੀ ਭਾਈ ਦਾ ਕੈਨੇਡਾ ਦੇ ਉੱਚ ਕੋਟੀ ਦੇ ਕਾਲਜ ਲੈਂਪਟਨ ਵਿਖੇ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਸੰਸਥਾ ਦੇ ਐਮਡੀ ਕਮਲਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੈਕਰੋ ਗਲੋਬਲ ਇੰਮੀਗ੍ਰੇਸ਼ਨ ਅੱਜ ਆਪਣੀਆਂ ਵਧੀਆ ਸੇਵਾਵਾਂ...
News
ਮੋਗਾ, 21ਜੁਲਾਈ (ਜਸ਼ਨ):ਦਲਿਤ ਵਿਦਿਆਰਥੀਆਂ ਦੇ ਦਾਖਲੇ ਰੋਕਣ ’ਤੇ ਗੁਰੂ ਨਾਨਕ ਕਾਲਜ ਦੇ ਗੇਟ ’ਤੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਪਿ੍ਰੰਸੀਪਲ ਦੇ ਅਸਤੀਫੇ ਦੇ ਨਾਲ-ਨਾਲ ਦਲਿਤ ਵਿਦਿਆਰਥੀਆਂ ਦੇ ਬਿਨਾਂ ਫੀਸ ਤੋਂ ਦਾਖਲੇ ਕਰਨ ਦੀ ਮੰਗ ਕੀਤੀ। ਇਸ ਮੌਕੇ ’ਤੇ ਸੰਬੋਧਨ ਕਰਦਿਆਂ ਜਿਲਾ ਕਨਵੀਨਰ ਮੋਹਨ ਸਿੰਘ ਔਲਖ ਨੇ ਕਿਹਾ ਕਿ ਦਲਿਤ ਵਿਦਿਆਰਥੀ, ਜਿਨਾਂ ਵਿਚ 90 ਪ੍ਰਤੀਸ਼ਤ ਲੜਕੀਆਂ ਹਨ, ਦੇ ਦਾਖਲੇ ਰੋਕ ਕੇ ਪਿ੍ਰੰਸੀਪਲ ਨੇ ਵੱਡੀ ਭੁੱਲ ਕੀਤੀ ਹੈ।...
ਕੋਟ ਈਸੇ ਖਾਂ , 21ਜੁਲਾਈ (ਜਸ਼ਨ):ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਮੁਤਾਬਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਆਏ ਦਿਨ ਕੜੀ-ਦਰ-ਕੜੀ ਵਾਅਦਿਆਂ ਨੂੰ ਪੂਰਾ ਕੀਤੇ ਜਾਣ ਦਾ ਸਿਲਸਿਲਾ ਬਾ-ਦਸਤੂਰ ਜਾਰੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਸ਼ਹਿਰ ਦੇ ਅੰਮਿ੍ਰਤਸਰ ਰੋਡ ’ਤੇ ਗੁਰਮੁਖ ਸਿੰਘ ਘਲੋਟੀ ਵਾਲਿਆਂ ਦੀ ਦੁਕਾਨ ’ਤੇ ਨੀਲੇ ਕਾਰਡ ਧਾਰਕਾਂ ਨੂੰ ਕਣਕ...
ਚੰਡੀਗਡ੍ਹ, 21 ਜੁਲਾਈ: (ਜਸ਼ਨ) ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਬਮਨਾੜਾ, ਤਹਿਸੀਲ ਮੋਰਿੰਡਾ ਜਿਲਾ ਰੂਪਨਗਰ ਵਿਖੇ ਤਾਇਨਾਤ ਇਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰੂਪਨਗਰ ਵਿਖੇ ਤਾਇਨਾਤ ਪਟਵਾਰੀ ਿਪਾਲ ਸਿੰਘ ਨੂੰ ਸ਼੍ਰੀਮਤੀ ਕੁਲਦੀਪ ਕੌਰ, ਵਾਸੀ ਪਿੰਡ ਬਮਨਾੜਾ, ਤਹਿਸੀਲ ਮੋਰਿੰਡਾ ਜਿਲਾ ਰੂਪਨਗਰ ਦੀ ਸ਼ਿਕਾਇਤ...
ਮੋਗਾ 21 ਜੁਲਾਈ: (ਜਸ਼ਨ):ਪੰਜਾਬ ਸਰਕਾਰ ਵੱਲੋ ਗਊ-ਧਨ ਦੀ ਸਾਂਭ-ਸੰਭਾਲ ਲਈ ਗੰਭੀਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਮਕਸਦ ਲਈ ਧਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਹ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲੇ ਦੀਆਂ ਗਊਸ਼ਾਲਾਵਾਂ ਦੇ ਅਹੁੇਦਾਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਸ. ਨਰਿੰਦਰ...
ਚੰਡੀਗੜ, 21 ਜੁਲਾਈ:(ਜਸ਼ਨ):ਪੰਜਾਬ ਸਰਕਾਰ ਵਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿਚ ਕੀਤੇ ਜਾ ਰਹੇ ਲਾ ਮਿਸਾਲ ਕਾਰਜਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਸਾਲ 2017-18 ਲਈ ਪੰਜਾਬ ਵਿਚ ਨੈਸ਼ਨਲ ਸਿਹਤ ਮਿਸ਼ਨ ਲਈ 806.28 ਕਰੋੜ ਰੁਪਏ ਪ੍ਰਵਾਨ ਕੀਤੇ ਹਨ। ਅੱਜ ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਵਿਚ ਸਾਲ 2017-18 ਦੋਰਾਨ ਨੈਸ਼ਨਲ ਸਿਹਤ ਮਿਸ਼ਨ ਅਧੀਨ ਕੀਤੇ ਜਾਣ ਵਾਲੇ ਕਾਰਜਾਂ...
ਮੋਗਾ, 21 ਜੁਲਾਈ (ਜਸ਼ਨ) -ਕੈਂਬਰਿੱਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਅਤੇ ਐਡਮਿਨਸਟਰੇਟਰ ਮੈਡਮ ਪਰਮਜੀਤ ਕੌਰ ਆਪਣੇ ਵਿਦੇਸ਼ ਦੌਰੇ ਦੀ ਵਾਪਸੀ ਉਪਰੰਤ ਅੱਜ ਸਕੂਲ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਸਵਾਗਤ ਕਰਨ ਮੌਕੇ ਪਿ੍ਰੰਸੀਪਲ ਮੈਡਮ ਸਤਵਿੰਦਰ ਕੌਰ , ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ । ਸਕੂਲ ਦੇ ਵਿਦਿਆਰਥੀਆਂ ਨੇ ਸ: ਦਵਿੰਦਰਪਾਲ ਸਿੰਘ ਅਤੇ ਮੈਡਮ ਪਰਮਜੀਤ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਕਾਰਡ ਭੇਂਟ ਕੀਤਾ । ਸ: ਦਵਿੰਦਰਪਾਲ ਸਿੰਘ...
ਨਵੀਂ ਦਿੱਲੀ, 21 ਜੁਲਾਈ (ਜਸ਼ਨ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਵਿੱਚ ਫੁੱਟ ਪਾੳਣ ਤੇ ਬਿਖੇੜਾ ਕਰਨ ਲਈ ਕੈਨੇਡਾ ਦੀ ਧਰਤੀ ਨੂੰ ਵਰਤਣ ਦੀ ਕੋਸ਼ਿਸ਼ ਕਰ ਰਹੇ ਗਰਮਖਿਆਲੀਆਂ ਨੂੰ ਕੈਨੇਡਾ ਸਰਕਾਰ ਵੱਲੋਂ ਕਾਬੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਇਹ ਮਸਲਾ ਜਲੰਧਰ ਵਿੱਚ ਜਨਮੇ ਕੈਨੇਡਾ ਦੇ ਸੰਸਦ ਮੈਂਬਰ ਰਮੇਸ਼ਵਰ ਸਿੰਘ ਸੰਘਾ ਕੋਲ ਉਠਾਇਆ ਜਿਨ੍ਹਾਂ ਨੇ ਅੱਜ ਦੁਪਹਿਰ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।ਕੈਪਟਨ ਅਮਰਿੰਦਰ ਸਿੰਘ ਨੇ ਆਖਿਆ...
ਮੋਗਾ,21 ਜੁਲਾਈ (ਜਸ਼ਨ)-ਐਵਰੀ ਫਰਾਈਡੇ-ਡਰਾਈ ਡੇਅ ਮੁਹਿੰਮ ਤਹਿਤ ਸਿਵਲ ਸਰਜਨ ਮੋਗਾ ਅਤੇ ਮਿਉਂਸਪਲ ਕਮਿਸ਼ਨਰ ਮੋਗਾ ਦੇ ਆਦੇਸ਼ਾਂ ਤੇ ਸਿਹਤ ਵਿਭਾਗ ਅਤੇ ਮਿਉਂਸਪਲ ਕਾਰਪੋਰੇਸ਼ਨ ਮੋਗਾ ਦੀ ਸਾਂਝੀ ਟੀਮ ਵੱਲੋਂ ਸੈਨੇਟਰੀ ਇੰਸਪੈਕਟਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਅੱਜ ਸ਼ਹਿਰ ਵਿੱਚ ਘਰਾਂ, ਹਸਪਤਾਲਾਂ, ਦੁਕਾਨਾਂ ਅਤੇ ਸਰਕਾਰੀ ਦਫਤਰਾਂ ਵਿੱਚ ਐਂਟੀ ਲਾਰਵਾ ਮੁਹਿੰਮ ਤਹਿਤ ਕੂਲਰਾਂ, ਫਰਿੱਜਾਂ ਦੀਆਂ ਟ੍ੇਆਂ ਅਤੇ ਪਾਣੀ ਵਾਲੇ ਬਰਤਨਾਂ ਦੀ ਕੀਤੀ ਗਈ ਜਾਂਚ ਵਿੱਚ ਬਹੁਤ ਸਾਰੇ ਥਾਵਾਂ...
ਮਲੇਸ਼ੀਆ,20 ਜੁਲਾਈ (ਚਿਰਾਗ)-ਪੰਜਾਬੀ ਸਾਹਿਤ ਦੇ ਖੇਤਰ ਵਿਚ ਲੰਬੇ ਸਮੇਂ ਤੋਂ ਕਾਰਜਸ਼ੀਲ ਪ੍ਰੋ: ਸੁਰਜੀਤ ਸਿੰਘ ਕਾਉਂਕੇ ਦੀ ਨਵੀਂ ਛਪੀ ਕਾਵਿ ਪੁਸਤਕ ‘ਅਹਿਸਾਸਾਂ ਦੀ ਖੁਸ਼ਬੋ ’ ਮਲਾਇਆ ਸਮਾਚਾਰ ਪ੍ਰੈਸ ਕੁਆਲਾਲੰਪਰ ਵਿਖੇ ਲੋਕ ਅਰਪਣ ਕੀਤੀ ਗਈ। ਇਸ ਮੌਕੇ ਭੁਪਿੰਦਰ ਸਿੰਘ ਅਤੇ ਡਾਇਰੈਕਟਰ ਸੁਰਜੀਤ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪ੍ਰੋ: ਸੁਰਜੀਤ ਸਿੰਘ ਕਾਉਂਕੇ ਦੇ ਪਹਿਲੇ ਚਾਰ ਕਾਵਿ ਸੰਗ੍ਰਹਿ ਵਿਸ਼ਵ ਭਰ ਦੇ ਪੰਜਾਬੀ ਪਾਠਕ ਬੜੇ ਸ਼ੌਕ ਤੇ ਉਤਸੁਕਤਾ ਨਾਲ ਪੜ ਰਹੇ ਹਨ...