ਮੋਗਾ, 10 ਜੁਲਾਈ (ਜਸ਼ਨ)- ਮਾੳੂਂਟ ਲਿਟਰਾ ਜ਼ੀ ਸਕੂਲ ਵਿਚ ਅੱਜ ਬੱਚਿਆਂ ਦੇ ਵੱਖ-ਵੱਖ ਪ੍ਰਕਾਰ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਨੇ ਰੀਬਨ ਕੱਟ ਕੇ ਕੀਤੀ। ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਅਨੁਜ ਗੁਪਤਾ ਨੇ ਦੱਸਿਆ ਕਿ ਬੱਚੇ ਆਪਣੀ ਰੁਚੀ ਨੂੰ ਵੇਖਦੇ ਹੋਏ ਸਾਇੰਸ ਲੈਬ, ਮੈਥ ਲੈਬ, ਲਿਟਰੇਰੀ ਕੱਲਬ ਅਤੇ ਸੋਸ਼ਲ ਸਾਇੰਸ ਕੱਲਬ ਵਿਚੋਂ ਆਪਣੇ ਪਸੰਦੀਦਾ ਕੱਲਬ ਚੁਣ ਲੈਂਦੇ ਹਨ। ਉਹਨਾਂ ਦੱਸਿਆ ਕਿ ਕੱਲਬ ਵਿਚ...
News
ਮੋਗਾ 10 ਜੁਲਾਈ (ਜਸ਼ਨ)-ਜ਼ਿਲਾ ਮੋਗਾ ‘ਚ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਪੌਸ਼ਟਿਕ ਆਹਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਮੰਤਵ ਲਈ ਚਾਲੂ ਮਾਲੀ ਸਾਲ ਦੀ ਪਹਿਲੀ ਤਿਮਾਹੀ ਲਈ 1 ਕਰੋੜ 23 ਲੱਖ 48 ਹਜ਼ਾਰ ਰੁਪਏ ਦੇ ਫੰਡ ਪ੍ਰਾਪਤ ਹੋ ਚੁੱਕੇ ਹਨ ਅਤੇ ਇਸ ਸਾਲ ਦੌਰਾਨ ਲਗਭੱਗ 4 ਕਰੋੜ 93 ਲੱਖ 92 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ...
ਨਿਹਾਲ ਸਿੰਘ ਵਾਲਾ, 9ਜੁਲਾਈ (ਜਸ਼ਨ): ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੀ ਮੈਟ੍ਰਿਕ ਪ੍ਰੀਖਿਆ ਮਾਰਚ 2017 'ਚੋਂ ਮੈਰਿਟ ਵਿਚ 21ਵਾਂ ਰੈਂਕ ਹਾਸਲ ਕਰਨ ਵਾਲੀ ਹੋਣਹਾਰ ਵਿਦਿਆਰਥਣ ਕਮਲਜੀਤ ਕੌਰ ਨੂੰ ਪੰਜਾਬ ਸਕੂਲ ਸਿੱÎਖਆ ਬੋਰਡ ਵੱਲੋਂ ਜਾਰੀ ਕੀਤਾ ਮੈਰਿਟ ਸਰਟੀਫਿਕੇਟ ਵਿਧਾਇਕ ਮਨਜੀਤ ਸਿੰਘ ਨੇ ਹੋਰਨਾਂ ਹਸਤੀਆਂ ਦੇ ਸਹਿਯੋਗ ਨਾਲ ਜਾਰੀ ਕੀਤਾ। ਇਸ ਮੌਕੇ ਪ੍ਰਿੰ: ਮਹਿੰਦਰ ਕੌਰ ਢਿੱਲੋਂ, ਭੁਪਿੰਦਰ ਸਿੰਘ ਢਿੱਲੋਂ, ਪ੍ਰਧਾਨ ਜਗਸੀਰ ਸ਼ਰਮਾ,...
ਮੋਗਾ, 9ਜੁਲਾਈ (ਜਸ਼ਨ): ਕੱਲ ਬੇਰੁਜ਼ਗਾਰ ਕੰਪਿਊਟਰ ਯੂਨੀਅਨ ਮੋਗਾ ਵੱਲੋਂ ਕੀਤੀ ਮੀਟਿੰਗ ਦੌਰਾਨ ਮੈਂਬਰਾਂ ਨੇ ਪੰਜਾਬ ਸਰਕਾਰ ਨਾਲ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 4 ਸਾਲਾਂ ਤੋਂ ਕੰਪਿਊਟਰ ਅਧਿਆਪਿਕਾਂ ਦੀ ਕੋਈ ਭਰਤੀ ਨਹੀ ਕੀਤੀ, ਜਦ ਕਿ ਕਈ ਸਕੂਲਾਂ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਉਹਨਾਂ ਕਿਹਾ ਕਿ ਹਰ ਸਾਲ ਕੰਪਿਊਟਰ ਦੀ ਡਿਗਰੀ ਕਰਨ ਉਪਰੰਤ ਵਿਦਿਆਰਥੀਆਂ ਨੂੰ ਰੋਜ਼ਗਾਰ ਨਹੀਂ ਮਿਲ ਰਿਹਾ। ਉਹਨਾਂ ਕਿਹਾ ਕਿ ਖਜਾਨਾ ਮੰਤਰੀ...
ਪੱਤਰ ਪੇ੍ਰਰਕ 9ਜੁਲਾਈ, ਨਿਹਾਲ ਸਿੰਘ ਵਾਲਾ: ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਨੇ ਜਗਰਾਉਂ ਤੋਂ ਸਾਬਕਾ ਵਿਧਾਇਕ ਐਸ ਆਰ ਕਲੇਰ ਨੂੰ ਸਾਹਿਤਕ ਪੁਸਤਕਾਂ ਦਾ ਸੈੱਟ ਭੇਂਟ ਕੀਤਾ। ਨਿਹਾਲ ਸਿੰਘ ਵਾਲਾ ਵਿਖੇ ਇੱਕ ਮਿਲਣੀ ਦੌਰਾਨ ਸੇਵਾ ਮੁਕਤ ਏ ਡੀ ਸੀ ਐਸ ਆਰ ਕਲੇਰ ਨੂੰ ਪ੍ਰਸਿੱਧ ਵਿਦਵਾਨਾਂ, ਲੇਖਕਾਂ ਸ਼ੇਖ ਸਾਅਦੀ ਦੇ ਜੀਵਨ ਤੱਤ, ਮਿਰਜ਼ਾ ਗਾਲਿਬ ਦੀ ਸ਼ਾਇਰੀ ਅਤੇ ਹੋਰ ਸਾਹਿਤਕਾਂ ਦੀਆਂ ਪੁਸਤਕਾਂ ਭੇਂਟ ਕੀਤੀਆਂ। ਇਸ ਮੌਕੇ ਅਜੀਤ ਸਿੰਘ ਸ਼ਾਂਤ ਨੇ ਕਿਹਾ ਕਿ...
ਸਮਾਲਸਰ, 9ਜੁਲਾਈ (ਜਸਵੰਤ ਗਿੱਲ): ਨਜ਼ਦੀਕੀ ਪਿੰਡ ਲਧਾਈਕੇ ਦੇ ਦਿਮਾਗੀ ਤੌਰ ‘ਤੇ ਪੇ੍ਰਸ਼ਾਨ ਵਿਅਕਤੀ ਵੱਲੋਂ ਨਹਿਰ ਵਿੱਚ ਛਾਲ ਮਾਰਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਚੰਦ ਸਿੰਘ (62) ਪੁੱਤਰ ਬਚਨ ਸਿੰਘ ਵਾਸੀ ਪਿੰਡ ਲਧਾਈਕੇ 7 ਜੁਲਾਈ ਨੂੰ ਘਰੋਂ ਚਲਾ ਗਿਆ ਸੀ, ਜਿਸ ਦੀ ਲਾਸ਼ ਅੱਜ ਸਵੇਰੇ ਕਸਬਾ ਸਮਾਲਸਰ ਦੇ ਮੱਲਕੇ ਲਿੰਕ ਸੜਕ ‘ਤੇ ਬਣੇ ਘਰਾਟਾ ਵਾਲੇ ਪੁਲ ਅਬੋਹਰ ਬਰਾਂਚ ਨਹਿਰ ‘ਚੋਂ ਮਿਲ ਗਈ ਹੈ। ਮਿ੍ਰਤਕ ਦੇ ਬੇਟੇ ਲਖਵਿੰਦਰ ਸਿੰਘ ਲੱਖਾ...
ਮੋਗਾ, 9ਜੁਲਾਈ (ਜਸ਼ਨ): ਬਾਬਾ ਭਾਈ ਰੂਪ ਚੰਦ ਜੀ ਦੇ ਬਰਸੀ ਸਮਾਗਮਾਂ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਸਮਾਧ ਭਾਈ ਵਿਖੇ ਭਾਈ ਰੂਪ ਚੰਦ ਟਰੱਸਟ ਸਮਾਧ ਭਾਈ ਵੱਲੋਂ ਰੂਰਲ ਐਨ.ਜੀ.ਓ. ਮੋਗਾ ਦੀ ਟੀਮ ਇੰਚਾਰਜ ਡਾ. ਸੁਮੀ ਗੁਪਤਾ ਤੇ ਸੁਪਰਵਾਈਜਰ ਸਟੀਫਨ ਸਿੱਧੂ ਦੇ ਸਹਿਯੋਗ ਨਾਲ ਲਗਵਾਏ ਗਏ ਦੂਸਰੇ ਵਿਸ਼ਾਲ ਖੂਨਦਾਨ ਵਿੱਚ 217 ਲੋਕਾਂ ਨੇ ਖੂਨਦਾਨ ਕੀਤਾ। ਇਸ ਕੈਂਪ ਦਾ ਉਦਘਾਟਨ ਬਾਘਾ ਪੁਰਾਣਾ ਦੇ ਨਾਇਬ ਤਹਿਸੀਲਦਾਰ ਸ਼੍ਰੀ ਵਿਜੇ ਬਹਿਲ ਜੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ...
ਮੋਗਾ, 9ਜੁਲਾਈ (ਜਸ਼ਨ): ਅੱਜ ਮੋਗਾ ਵਿੱਚ ਪਨਸਪ ਮੁਲਾਜ਼ਮ ਯੂਨੀਅਨ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਪੰਜਾਬ ਪ੍ਰਧਾਨ ਰਣਜੀਤ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸ਼ਾਮਲ ਆਗੂਆਂ ਵੱਲੋਂ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680, 22-ਬੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਫੈਡਰੇਸ਼ਨ ਦੇ ਸੂਬਾਈ ਡਿਪਟੀ ਜਨਰਲ ਸਕੱਤਰ ਕਾ. ਜਗਦੀਸ਼ ਸਿੰਘ ਚਾਹਲ, ਜ਼ਿਲ੍ਹਾ ਮੋਗਾ ਦੇ ਜਨਰਲ ਸਕੱਤਰ ਭੁਪਿੰਦਰ ਸੇਖੋਂ ਅਤੇ 'ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼...
ਮੋਗਾ, 9ਜੁਲਾਈ (ਜਸ਼ਨ): ਇਨਰ ਵਹੀਲ ਕਲੱਬ ਮੋਗਾ ਰੋਇਲ ਦੇ ਵੱਲੋਂ ਅੱਜ ਮੋਗਾ ਦੇ ਗਾਂਧੀ ਰੋਡ ਤੇ ਗੋਪਾਲ ਗਊਸ਼ਾਲਾ ਵਿੱਚ ਗਊਆਂ ਨੂੰ ਹਰਾ ਚਾਰਾ ਪਾ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਤੇ ਕਲੱਬ ਦੀ ਨਵੀਂ ਪ੍ਰਧਾਨ ਨਲਿਨੀ ਜਿੰਦਲ ਨੇ ਜਿੱਥੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਉਥੇ ਉਹਨਾਂ ਕਿਹਾ ਕਿ ਉਹਨਾਂ ਨੂੰ ਕਲੱਬ ਦੇ ਵੱਲੋਂ ਜੋ ਵੀ ਜਿੰਮੇਵਾਰੀ ਦਿੱਤੀ ਗਈ ਹੈ ਉਹ ਉਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਉਹਨਾਂ ਨੇ ‘ਸਾਡਾ ਮੋਗਾ ਡੌਟ ਕੌਮ’...
ਪੱਤਰ ਪ੍ਰੇਰਕ 8ਜੁਲਾਈ, ਅਜੀਤਵਾਲ : ਜ਼ਿਲਾ ਸਿੱਖਿਆ ਅਫਸਰ ਮੋਗਾ (ਸ) ਗੁਰਦਰਸ਼ਨ ਸਿੰਘ ਬਰਾੜ ਦਾ ਬਾਬਾ ਪਾਖਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੁੱਡੀਕੇ ਵਿਖੇ ਸਕੂਲ ਸਟਾਫ, ਲਾਲਾ ਲਾਜਪਤ ਰਾਏ ਜਨਮ ਸਥਾਨ ਕਮੇਟੀ, ਗ੍ਰਾਮ ਪੰਚਾਇਤ ਵੱਲੋਂ ਸਵੇਰ ਦੀ ਸਭਾ ਵਿੱਚ ਸਨਾਮਾਨ ਕੀਤਾ ਗਿਆ। ਸਟੇਜ ਦੀ ਕਾਰਵਾਈ ਕਰਦੇ ਹੋਏ ਸਟੇਟ ਅਵਾਰਡੀ ਮਾ. ਗੁਰਚਰਨ ਸਿੰਘ ਬਰਾੜ ਨੇ ਦੱਸਿਆ ਕਿ ਗੁਰਦਰਸ਼ਨ ਸਿੰਘ ਬਰਾੜ ਨੇ ਢੁੱਡੀਕੇ ਸਕੂਲ ਵਿੱਚ 20 ਸਾਲ ਨੌਕਰੀ ਲੈਕਚਰਾਰ ਵੈਕੋਸ਼ਨਲ ਦੇ ਤੌਰ ਤੇ ਕੀਤੀ...