ਧਰਮਕੋਟ, 11 ਸਤੰਬਰ (ਜਸ਼ਨ)–ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨਾਂ ’ਤੇ ਕਬਜ਼ੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ। ਇਹ ਕਦਮ ਸਿਰਫ ਜ਼ਮੀਨ ਛੁਡਾਉਣ ਲਈ ਨਹੀਂ, ਸਗੋਂ ਇਲਾਕੇ ਦੇ ਵਿਕਾਸ ਦੇ ਲਿਹਾਜ਼ ਨਾਲ ਵੀ ਮਹੱਤਵਪੂਰਨ ਹਨ। ਲਾਡੀ ਢੋਸ ਨੇ ਕਿਹਾ ਇਹ ਸਭ ਕੁਝ ਇਲਾਕੇ ਦੇ ਲੋਕਾਂ ਦੀ ਭਲਾਈ ਲਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਰਹਿੰਦੇ ਹਨ, ਤਦੋਂ...
News
* ਗੁਰਪ੍ਰੀਤ ਕੰਬੋਜ ਨੇ ਵਿਧਾਇਕ ਲਾਡੀ ਢੋਸ ਦੇ ਉਦਮਾਂ ਨਾਲ ਵੱਡਮੁੱਲੀ ਪ੍ਰਾਪਤੀ ਦਾ ਨਵਾਂ ਸਫਾ ਲਿਖਿਆ ਧਰਮਕੋਟ, 11 ਸਤੰਬਰ (ਜਸ਼ਨ)–ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਦਿਸ਼ਾ ਨਿਰਦੇਸ਼ਾਂ ਅਧੀਨ, ਆਮ ਆਦਮੀ ਪਾਰਟੀ ਬਲਾਕ ਫਤਿਹਗੜ੍ਹ ਪੰਜਤੂਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਕੰਬੋਜ ਨੇ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਕਈ ਸਾਲਾਂ ਤੋਂ ਹੋ ਰਹੇ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਦਾ ਸੰਘਰਸ਼ ਸ਼ੁਰੂ ਕੀਤਾ ਹੈ। ਇਸ ਕਾਰਵਾਈ ਨਾਲ ਕਰੋੜਾਂ ਰੁਪਏ ਦੀ ਕੀਮਤੀ ਜ਼ਮੀਨ...
ਮੋਗਾ, 11 ਸਤੰਬਰ (ਜਸ਼ਨ) - ਐਡਵੋਕੇਟ ਪਰਉਪਕਾਰ ਸਿੰਘ ਸੰਘਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੀ ਮਾਤਾ, ਸਰਦਾਰਨੀ ਮਲਕੀਤ ਕੌਰ ਪਤਨੀ ਸਵਰਗਵਾਸੀ ਪਾਖਰ ਸਿੰਘ ਸੰਘਾ, ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਕੇ ਗੁਰੂ ਮਹਾਰਾਜ ਦੇ ਚਰਨਾ ਵਿਚ ਜਾ ਬਿਰਾਜੇ । ਉਹਨਾਂ ਦੇ ਅਕਾਲ ਚਲਾਣੇ ’ਤੇ ਮੋਗਾ ਜ਼ਿਲ੍ਹੇ ਦੀਆਂ ਵੱਖ ਵੱਖ ਸ਼ਖਸੀਅਤਾਂ ਅਤੇ ਸ਼ਹਿਰ ਦੇ ਉੱਘੇ ਵਕੀਲਾਂ ਨੇ, ਸੰਘਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਮਾਤਾ ਮਲਕੀਤ ਕੌਰ ਬਹੁਤ ਨੇਕ ਦਿਲ ਅਤੇ...
ਬਾਘਾਪੁਰਾਣਾ, 11 ਸਤੰਬਰ (ਜਸ਼ਨ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ‘ਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਆਰੰਭ ਕੀਤੀ ਗਈ ਮੁਹਿੰਮ ਨੂੰ ਜ਼ਿਲ੍ਹਾ ਮੋਗਾ ਵਿੱਚ ਸਫਲ ਬਣਾਉਣ ਦਾ ਸੱਦਾ ਦਿੰਦਿਆਂ ਡੀ.ਆਈ.ਜੀ ਫ਼ਰੀਦਕੋਟ ਰੇਂਜ ਸ਼੍ਰੀ ਅਸ਼ਵਨੀ ਕਪੂਰ ਨੇ ਕਿਹਾ ਹੈ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਅੱਜ ਸਥਾਨਕ ਮੈਰਿਜ ਪੈਲੇਸ ਵਿਖੇ ਰੱਖੇ ਇਕ ਭਰਵੇਂ ਇਕੱਠ...
* 2 ਅਕਤੂਬਰ ਨੂੰ 24 ਧਾਮਾਂ ਤੋਂ ਲਿਆਂਦੀ ਮਾਂ ਭਗਵਤੀ ਦੀਆਂ ਪਵਿੱਤਰ ਜੋਤਾਂ ਦੀ ਸ਼ੋਭਾ ਯਾਤਰਾ ਦੇਖਣਯੋਗ ਹੋਵੇਗੀ : ਰਾਜੇਸ਼ ਅਰੋੜਾ ਮੋਗਾ, 11 ਸਤੰਬਰ (ਜਸ਼ਨ)- ਅਨਮੋਲ ਵੈਲਫੇਅਰ ਕਲੱਬ ਮੋਗਾ ਸਿਟੀ ਵੱਲੋਂ 2 ਅਕਤੂਬਰ ਤੋਂ 11 ਅਕਤੂਬਰ ਤੱਕ ਪੁਰਾਣੀ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ ਮੇਲਾ ਮਾਈਆ ਸਮਾਗਮ ਲਈ ਸੱਦਾ ਪੱਤਰ ਵੰਡਣ ਦਾ ਕੰਮ ਅੱਜ ਸ਼ੁਰੂ ਕੀਤਾ ਗਿਆ। ਅੱਜ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਦੀ ਅਗਵਾਈ ਹੇਠ ਕਲੱਬ ਦੇ ਅਹੁਦੇਦਾਰਾਂ ਵੱਲੋਂ ਕਾਂਸਲ ਨਰਸਿੰਗ ਹੋਮ ਦੇ ਡਾ:...
*ਕੂੜਾ ਚੁੱਕ ਕੇ ਕਲੀ-ਚੂਨੇ ਦਾ ਵੀ ਕੀਤਾ ਜਾਂਦਾ ਛਿੜਕਾਓ-ਸਹਾਇਕ ਕਮਿਸ਼ਨਰ ਨਗਰ ਨਿਗਮ ਮੋਗਾ, 11 ਸਤੰਬਰ (ਜਸ਼ਨ) ਨਗਰ ਨਿਗਮ ਮੋਗਾ ਵੱਲੋਂ ਸ਼ਹਿਰ ਦੇ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਕੰਮ ਵਿੱਚ ਨਿਗਮ ਦਾ ਸਫਾਈ ਅਮਲਾ ਵੀ ਆਪਣੀ ਡਿਊਟੀ ਕਰ ਰਿਹਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨਗਰ ਨਿਗਮ ਮੋਗਾ ਦੇ ਸਹਾਇਕ ਕਮਿਸ਼ਨਰ-ਕਮ-ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਨਿਊ ਟਾਊਨ ਨੇੜੇ ਥਾਣਾ ਸਿਟੀ...
*ਕੂੜਾ ਚੁੱਕ ਕੇ ਕਲੀ-ਚੂਨੇ ਦਾ ਵੀ ਕੀਤਾ ਜਾਂਦਾ ਛਿੜਕਾਓ-ਸਹਾਇਕ ਕਮਿਸ਼ਨਰ ਨਗਰ ਨਿਗਮ ਮੋਗਾ, 11 ਸਤੰਬਰ (ਜਸ਼ਨ) ਨਗਰ ਨਿਗਮ ਮੋਗਾ ਵੱਲੋਂ ਸ਼ਹਿਰ ਦੇ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਕੰਮ ਵਿੱਚ ਨਿਗਮ ਦਾ ਸਫਾਈ ਅਮਲਾ ਵੀ ਆਪਣੀ ਡਿਊਟੀ ਕਰ ਰਿਹਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨਗਰ ਨਿਗਮ ਮੋਗਾ ਦੇ ਸਹਾਇਕ ਕਮਿਸ਼ਨਰ-ਕਮ-ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਨਿਊ ਟਾਊਨ ਨੇੜੇ ਥਾਣਾ ਸਿਟੀ...
*ਡਿਊਟੀ ਸਮੇਂ ਦੌਰਾਨ ਮੈਡੀਕੇਅਰ ਅਤੇ ਪੈਰਾਮੈਡਿਕ ਪੇਸ਼ੇਵਰਾਂ ਦੇ ਹਿੱਤਾਂ ਦੀ ਰਾਖੀ ਲਈ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਮੋਗਾ, 11 ਸਤੰਬਰ (ਜਸ਼ਨ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਮੀਟਿੰਗ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਡਿਊਟੀ ਸਮੇਂ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ‘ਤੇ ਕੰਮ...
* ਹਲਕਾ ਮੋਗਾ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਮੋਗਾ, 11 ਸਤੰਬਰ (ਜਸ਼ਨ) - ਮੋਗਾ ਖੇਤਰ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਮੋਗਾ ਖੇਤਰ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਸ਼ਹਿਰ ਦੇ ਵਾਰਡ ਨੰ: 38 ਦੇ ਸਰਾਫ਼ਾ ਬਾਜ਼ਾਰ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ...
*ਆਖਿਆ, ਸ਼ਹਿਰੀ ਅਤੇ ਪੇਂਡੂ ਵਿਕਾਸ ਕਰਵਾਉਣਾ ਹੀ ਮੁੱਖ ਮੰਤਵ ਮੋਗਾ, 10 ਸਤੰਬਰ (ਜਸ਼ਨ) -ਮੋਗਾ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਹਲਕਾ ਮੋਗਾ ਵਿੱਚ ਵਿਕਾਸ ਦੇ ਕੰਮ ਨਿਰੰਤਰ ਜਾਰੀ ਹਨ। ਅੱਜ ਪ੍ਰੈੱਸ ਨਾਲ ਗੱਲ ਕਰਦਿਆਂ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੋਰ ਅਰੋੜਾ ਨੇ ਕਿਹਾ ਪਿੰਡ/ਸ਼ਹਿਰ ਦੇ ਹਰ ਵਾਰਡ ਵਿੱਚ ਹਰ ਗਲੀ ਮੁਹੱਲੇ ਵਿੱਚ ਲਗਾਤਾਰ ਕੰਮ ਚੱਲ ਰਹੇ ਹਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹਾਂ ਉੱਨਾ...