ਮੋਗਾ, 19 ਜਨਵਰੀ (ਜਸ਼ਨ):ਕੌਰ ਇੰਮੀਗ੍ਰੇਸ਼ਨ ਮੋਗਾ ਨੇ ਉਸ ਸਮੇਂ ਵੱਡੀ ਪੁਲਾਂਘ ਪੁਟੀ ਜਦੋਂ ਸੰਸਥਾ ਵਲੋਂ ਜਲੰਧਰ ਜ਼ਿਲੇ ਦੇ ਪਿੰਡ ਨਵਾਂ ਕਿਲੇ ਦੇ ਨਵਪ੍ਰੀਤ ਸਿੰਘ ਦਾ ਅੱਪਲਾਈ ਕੀਤਾ ਕੈਨੇਡਾ ਦਾ ਸਪਾਊਸ ਵੀਜ਼ਾ 30 ਦਿਨ੍ਹਾਂ ਵਿੱਚ ਮਨਜ਼ੂਰ ਹੋ ਗਿਆ ਹੈ। ‘ਕੌਰ ਇੰਮੀਗਰੇਸ਼ਨ’ ਦੀ ਐੱਮ ਡੀ ਮੈਡਮ ਕੁਲਵਿੰਦਰ ਕੌਰ ਨੇ ਦੱਸਿਆ ਕਿ ਨਵਪ੍ਰੀਤ ਸਿੰਘ ਦੀ ਫਾਈਲ 12 ਦਸੰਬਰ 2022 ਨੂੰ ਲੱਗੀ ਸੀ ਅਤੇ 12 ਜਨਵਰੀ 2023 ਨੂੰ ਵੀਜ਼ਾ ਆ ਗਿਆ । ਨਵਪ੍ਰੀਤ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਕੈਨੇਡਾ ਦੇ...
News
*ਮੋਗਾ ਵਿਖੇ ਐਸ.ਸੀ. ਮੋਰਚਾ ਦੇ ਭਾਰੀ ਗਿਣਤੀ ਵਿਚ ਹੋਏ ਆਗੂ ਭਾਜਪਾ ਵਿਚ ਸ਼ਾਮਲ ਮੋਗਾ, 19 ਜਨਵਰੀ (ਜਸ਼ਨ)-ਭਾਰਤੀ ਜਨਤਾ ਪਾਰਟੀ ਹੀ ਦੇਸ਼ ਦੀ ਇਕ ਅਜਿਹੀ ਪਾਰਟੀ ਹੈ, ਜੋ ਗਰੀਬਾਂ ਅਤੇ ਪਿਛੜੇ ਲੋਕਾਂ ਨੂੰ ਸਹੂਲਤਾਂ ਮੁੱਹਈਆ ਕਰਵਾ ਕੇ ਉਹਨਾਂ ਦੀ ਆਰਥਿਕ ਦਸ਼ਾ ਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਦਾ ਕੰਮ ਕਰ ਰਹੀ ਹੈ | ਜਦ ਕਿ ਦੂਜੀ ਰਾਜਨੀਤਿਕ ਪਾਰਟੀਆ ਨੇ ਪਿਛੜੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਕੋਈ ਧਿਆਨ ਨਹੀਂ ਦਿੱਤਾ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ...
ਜਗਰਾਉਂ 18 ਜਨਵਰੀ (ਜਸ਼ਨ) ਵਿਦਿਆਰਥੀਆਂ ਵਿੱਚ ਸਿੱਖ ਵਿਰਸੇ ਪ੍ਰਤੀ ਚੇਤਨਤਾ ਪੈਦਾ ਕਰਨ ਦੇ ਸੰਕਲਪ ਅਧੀਨ ਸਰਕਾਰੀ ਸੈਕੰਡਰੀ ਸਕੂਲ ਅਖਾੜਾ ਵੱਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਪ੍ਰਿ: ਸਰਬਦੀਪ ਕੌਰ ਚੌਕੀਮਾਨ ਦੀ ਦੇਖ ਰੇਖ ਹੇਠ ਹੋਏ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਦਿਆਰਥੀ ਕੇਸਰੀ ਪੁਸ਼ਾਕਾਂ ਵਿੱਚ ਸਜ ਕੇ ਆਏ ਤੇ ਵਿਦਿਆਰਥੀਆਂ ਨੇ ਗੁਰਮਤਿ ਮਰਿਯਾਦਾ ਅਨੁਸਾਰ ਸਿੱਖ ਵਿਰਸੇ ਦੀ ਮਹਾਨਤਾ ਨੂੰ ਪੇਸ਼...
ਮੋਗਾ, 17 ਜਨਵਰੀ (ਜਸ਼ਨ)- ਮੋਗੇ ਦੀ ਧਰਤੀ ਦੇ ਜਾਏ ਗਾਇਕ, ਇੰਦਰਪਾਲ ਸਿੰਘ ਮੋਗਾ ਨੇ ਆਪਣੇ ਚਰਚਿਤ ਗੀਤ ‘ਡਾਕੂ’ ਨਾਲ ਪ੍ਰਸਿੱਧੀ ਹਾਸਲ ਕੀਤੀ ਤੇ ਹੁਣ ਉਸ ਦੇ ਚਾਹੁਣ ਵਾਲਿਆਂ ‘ਚ ਦੇਸ਼ਾਂ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੇ ਨਾਲ ਨਾਲ ਪੰਜਾਬ ‘ਚੋਂ ਵੀ ਵੱਡੀ ਗਿਣਤੀ ‘ਚ ਨੌਜਵਾਨ ਇੰਦਰਪਾਲ ਮੋਗਾ ਨੂੰ ਪਸੰਦ ਕਰ ਰਹੇ ਹਨ। ਇੰਦਰਪਾਲ ਸਿੰਘ ਮੋਗਾ ਦੀ ਭਾਰਤ ਫੇਰੀ ਨਾਲ ਉਸ ਦੇ ਚਾਹੁਣ ਵਾਲਿਆਂ ‘ਚ ਭਾਰੀ ਉਤਸ਼ਾਹ ਹੈ। ਜ਼ਿਕਰਯੋਗ ਹੈ ਕਿ ਇੰਦਰਪਾਲ ਸਿੰਘ, ਮੋਗਾ ਸ਼ਹਿਰ ਦਾ ਜੰਮਪਲ ਹੈ ਅਤੇ...
ਮੋਗਾ, 17 ਜਨਵਰੀ:(ਜਸ਼ਨ):ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਤਿੰਨ ਰੋਜ਼ਾ ਯੂਥ ਲੀਡਰਸ਼ਿਪ ਅਤੇ ਸਮੁਦਾਇਕ ਵਿਕਾਸ ਕੈਂਪ ਦਾ ਆਯੋਜਨ ਰਾਜੀਵ ਗਾਂਧੀ ਰਾਸ਼ਟਰੀ ਯੁਵਾ ਸੰਸਥਾਨ ਵਿਖੇ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਜ਼ਿਲ੍ਹਾ ਯੂਥ ਅਫ਼ਸਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਮੋਗਾ ਜ਼ਿਲ੍ਹੇ ਦੇ 20 ਤੋਂ ਜ਼ਿਆਦਾ ਪਿੰਡਾਂ ਦੇ ਨੌਜਵਾਨਾਂ ਨੇ ਹਿੱਸਾ ਲਿਆ। ਵੱਖ-ਵੱਖ ਵਿਭਾਗਾਂ ਅਤੇ ਯੂਨੀਵਰਸਿਟੀਆਂ ਤੋਂ ਆਏ ਮਾਹਿਰਾਂ ਨੇ ਨੌਜਵਾਨਾਂ...
ਮੋਗਾ, 17 ਜਨਵਰੀ (ਜਸ਼ਨ )-ਆਮ ਆਦਮੀ ਪਾਰਟੀ ਜਿਲ੍ਹਾ ਮੋਗਾ ਦੇ ਚਾਰੇ ਵਿਧਾਇਕਾਂ ਡਾ. ਅਮਨਦੀਪ ਕੌਰ ਅਰੋੜਾ, ਦਵਿੰਦਰ ਜੀਤ ਸਿੰਘ ਲਾਡੀ ਢੋਸ, ਮਨਜੀਤ ਸਿੰਘ ਬਿਲਾਸਪੁਰ ਅਤੇ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਸਰਕਾਰ ਦੇ ਇਸ ਫੈਂਸਲੇ ਨੂੰ ਲੋਕ ਹਿਤ 'ਚ ਲਿਆ ਗਿਆ ਫੈਂਸਲਾ ਕਿਹਾ ਹੈ । ਉਹਨਾਂ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਲਈ ਹਮੇਸ਼ਾ ਲੋਕ ਹਿੱਤਾਂ ਵਿੱਚ ਫੈਂਸਲੇ ਲੈਣ ਲਈ ਜਾਣੀ ਜਾਂਦੀ ਹੈ।...
DASUYA (HOSHIARPUR), (JASHAN )January 17: Congress leader Rahul Gandhi today asserted that Bharat Jodo Yatra was building up a narrative of love and harmony against the narrative of hatred, fear and violence paddled by the Bharatiya Janata Party. Addressing a press conference here today, as part of his Bharat Jodo Yatra, Rahul said, he had special affection for Punjab, Sikhs...
ਮੋਗਾ, 17 ਜਨਵਰੀ: (ਜਸ਼ਨ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰ. ਗੁਲਨੀਤ ਸਿੰਘ ਖੁਰਾਨਾ ਦੀ ਦੇਖ ਰੇਖ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਸੜਕ ਸੁਰੱਖਿਆ ਹਫ਼ਤਾ-2023 ਤਹਿਤ ਵੱਖ ਵੱਖ ਥਾਵਾਂ ਤੇ ਨਿੱਤ ਦਿਨ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਦੇ ਇੰਚਾਰਜ ਸ੍ਰ. ਕੇਵਲ ਸਿੰਘ ਨੇ ਦੱਸਿਆ ਕਿ ਉਕਤ ਦੀ ਲਗਾਤਾਰਤਾ ਵਿੱਚ ਅੱਜ ਡੀ.ਐਸ.ਪੀ...
ਮੋਗਾ, 17 ਜਨਵਰੀ (ਜਸ਼ਨ): ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਬੀ.ਐੱਡ. ਸਮੈਸਟਰ ਦੂਜਾ ਦੇ ਨਤੀਜੇ ਵਿੱਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ ਦਾ ਨਤੀਜਾ ਸ਼ਾਨਦਾਰ ਰਿਹਾ।ਧੀਰਤੀ ਅਗਰਵਾਲ ਪੁੱਤਰੀ ਸੁਸ਼ੀਲ ਕੁਮਾਰ ਨੇ 380, ਅਮਨਦੀਪ ਕੌਰ ਪੁੱਤਰੀ ਕੁਲਵੀਰ ਸਿੰਘ ਨੇ 379 ਅਤੇ ਮਨਪ੍ਰੀਤ ਕੌਰ ਪੁੱਤਰੀ ਅੰਮ੍ਰਿਤ ਸਿੰਘ ਨੇ 373 ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਕਾਲਜ ਦੀਆਂ...
ਮੋਗਾ, 17 ਜਨਵਰੀ: (ਜਸ਼ਨ)- ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਤਿੰਨ ਰੋਜ਼ਾ ਯੂਥ ਲੀਡਰਸ਼ਿਪ ਅਤੇ ਸਮੁਦਾਇਕ ਵਿਕਾਸ ਕੈਂਪ ਦਾ ਆਯੋਜਨ ਰਾਜੀਵ ਗਾਂਧੀ ਰਾਸ਼ਟਰੀ ਯੁਵਾ ਸੰਸਥਾਨ ਵਿਖੇ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਜ਼ਿਲ੍ਹਾ ਯੂਥ ਅਫ਼ਸਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਮੋਗਾ ਜ਼ਿਲ੍ਹੇ ਦੇ 20 ਤੋਂ ਜ਼ਿਆਦਾ ਪਿੰਡਾਂ ਦੇ ਨੌਜਵਾਨਾਂ ਨੇ ਹਿੱਸਾ ਲਿਆ। ਵੱਖ-ਵੱਖ ਵਿਭਾਗਾਂ ਅਤੇ ਯੂਨੀਵਰਸਿਟੀਆਂ ਤੋਂ ਆਏ ਮਾਹਿਰਾਂ ਨੇ ਨੌਜਵਾਨਾਂ...