News

ਮੋਗਾ, 25 ਸਤੰਬਰ (ਜਸ਼ਨ): ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਉਨਾਂ ਦੇ ਦਫ਼ਤਰ ਅਤੇ ਉਨਾਂ ਦੇ ਨਾਮ ਤੇ ਨਿਗੁਣੀ ਜਿਹੀ ਰਕਮ ਮੰਗ ਕੇ ਲੋਕਾਂ ਨਾਲ ਠੱਗੀਆਂ ਮਾਰਨ ਦੀਆਂ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਡਾ. ਹਰਜੋਤ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਇਹ ਮਾਮਲਾ ਉਹਨਾਂ ਦੇ ਸਾਹਮਣੇ ਆਇਆ ਹੈ ਕਿ ਕੁਝ ਵਿਅਕਤੀ ਉਹਨਾਂ ਦਾ ਅਤੇ ਦਫ਼ਤਰ ਦਾ ਨਾਮ ਲੈ ਕੇ ਪੈਸਿਆਂ ਦੀ ਠੱਗੀ ਮਾਰ ਰਹੇ ਹਨ। ਡਾ. ਹਰਜੋਤ ਨੇ ਆਮ ਲੋਕਾਂ ਨੂੰ...
ਐਸ.ਏ.ਐਸ.ਨਗਰ: 24 ਸਤੰਬਰ (ਜਸ਼ਨ)-ਸੀਨੀਅਰ ਪੱਤਰਕਾਰ ਕੇ.ਜੇ ਸਿੰਘ ਅਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਜਿਨ੍ਹਾਂ ਦੀ ਕਿ ਮੋਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ ਤੇ 22 ਅਤੇ 23 ਸਤੰਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤਿਆਂ ਵੱਲੋਂ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਬੇਰਿਹਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਮਿ੍ਰਤਕ ਦੇਹਾਂ ਦਾ ਅੱਜ ਸਰਕਾਰੀ ਸਿਵਲ ਹਸਪਤਾਲ ਮੋਹਾਲੀ ਵਿਖੇ ਪੋਸਟਮਾਟਮ ਕਰਨ ਉਪਰੰਤ ਪੁਰੀਆਂ ਧਾਰਮਿਕ ਰਹੁ ਰੀਤਾਂ ਨਾਲ ਮੋਹਾਲੀ (ਬਲੌਗੀ) ਸਥਿਤ ਸਮਸ਼ਾਨ ਘਾਟ ਵਿਖੇ...
ਬਰਗਾੜੀ 24 ਸਤੰਬਰ (ਸਤਨਾਮ ਬਰਗਾੜੀ) ਪੰਜਾਬੀ ਸਾਹਿਤ ਸਭਾ ਬਰਗਾੜੀ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਬਰਗਾੜੀ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਸਾਹਿਤ ਸਭਾ ਬਰਗਾੜੀ ਦੇ ਪ੍ਰਧਾਨ ਸਤਨਾਮ ਬੁਰਜ ਹਰੀਕਾ ਅਤੇ ਨੌਜਵਾਨ ਲੇਖਕ ਮਨਪ੍ਰੀਤ ਸਿੰਘ ਬਰਗਾੜੀ ਦੇ ਵਿਸ਼ੇਸ਼ ਯਤਨਾ ਸਦਕਾ ਪੰਜਾਬੀ ਦੇ ਸਿਰਮੌਰ ਗਾਇਕ ਹਰਭਜਨ ਮਾਨ ਅਤੇ ਗੁਰਸੇਵਕ ਮਾਨ ਵੱਲੋਂ ਤਿਆਰ ਕੀਤੀ ਗਈ ਅੱਠ ਗੀਤਾਂ ਦੀ ਐਲਬੰਮ ‘ਸਤਰੰਗੀ ਪੀਂਘ 3’ ਦਾ ਰੰਗਦਾਰ ਪੋਸਟਰ ਸਾਹਿਤ ਸਭਾ ਬਰਗਾੜੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ...
ਨੱਥੂਵਾਲਾ ਗਰਬੀ , 24 ਸਤੰਬਰ (ਪੱਤਰ ਪਰੇਰਕ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸੀ ਸਰਕਾਰ ਵੋਟਾਂ ਮੌਕੇ ਕਿਸਾਨ-ਮਜਦੂਰਾਂ ਨਾਲ ਕਰਜ਼ਾ ਮੁਆਫੀ ਦੇ ਕੀਤੇ ਹੋਏ ਵਾਅਦੇ ਨੂੰ ਪੂੁਰਾ ਕਰਨ ਦੀ ਬਜਾਏ ਨਿੱਤ ਨਵੇ ਸ਼ੋਸ਼ੇ ਛੱਡ ਰਹੀ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸ਼ਿੰਦਰ ਸਿੰਘ ਨੱਥੂਵਾਲਾ ਨੇ ਪਿੰਡ ਨੱਥੂਵਾਲਾ ਗਰਬੀ ਵਿੱਚ ਕਿਸਾਨ ਚੇਤਨਾ ਰੈਲੀ ਦੌਰਾਨ ਕੀਤਾ। ਉਹਨਾਂ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦੇ ਨੂੰ...
ਸਮਾਲਸਰ, 24 ਸਤੰਬਰ (ਗਗਨਦੀਪ)- ਆਪਣੀ ਇਮਾਨਦਾਰੀ, ਸਮਾਜ ਸੇਵਾ ਅਤੇ ਨਿਮਰਤਾ ਦੇ ਸਿਰ ‘ਤੇ ਇਲਾਕੇ ਦੇ ਲੋਕਾਂ ਵਿੱਚ ਆਪਣੀ ਖਾਸ ਪਛਾਣ ਬਣਾ ਚੁੱਕੇ ਰੈਵਿਨਿਊ ਵਿਭਾਗ ਦੇ ਪਟਵਾਰੀ ਗੁਰਚਰਨ ਸਿੰਘ ਨੇ ਪਿੰਡ ਸੇਖਾ ਕਲਾਂ ਦੀ ਸਾਫ ਸਫਾਈ ਲਈ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ੇਸ਼ ਉਪਰਾਲਾ ਕੀਤਾ ਹੈ। ਸਮਾਜ ਸੇਵੀ ਡਾ. ਰਾਜਦੁਲਾਰ ਸਿੰਘ, ਯੰਗ ਸਪੋਰਟਸ ਐਂਡ ਵੈਲਫੇਅਰ ਕਲੱਬ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੈਲਫੇਅਰ ਕਲੱਬ ਦੇ ਨਾਲ ਮਿਲ ਕੇ ਐਤਵਾਰ ਦੇ ਦਿਨ ਸੇਖਾ ਕਲਾਂ ਵਿੱਚ...
ਮੋਗਾ, 24 ਸਤੰਬਰ (ਜਸ਼ਨ)-ਰਾਜਪੂਤ ਭਲਾਈ ਸੰਸਥਾ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਲੜੀ ਤਹਿਤ ਮੋਗਾ ਦੇ ਨੇਚਰ ਪਾਰਕ ਵਿਖੇ ਮੁੱਫਤ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਚੈੱਕਅੱਪ ਕੈਂਪ ਲਾਇਆ ਗਿਆ। ਸਭਾ ਦੇ ਸਰਪ੍ਰਸਤ ਡਾ: ਪ੍ਰੇਮ ਸਿੰਘ ਦੀ ਅਗਵਾਈ ਹੇਠ ਲਗਾਏ ਕੈਂਪ ਦੌਰਾਨ ਪ੍ਰੇਮ ਹਸਪਤਾਲ ਵੱਲੋਂ ਲੈਬਰਾਟਰੀ ਸੇਵਾਵਾਂ ਮੁਹੱਈਆ ਕਰਵਾਉਂਦਿਆਂ ਮਾਹਰ ਤਕਨੀਸ਼ੀਅਨਾਂ ਵੱਲੋਂ 200 ਮਰੀਜ਼ਾਂ ਦਾ ਬਲੱਡ ਪ੍ਰੈਸ਼ਰ ਚੈੱਕ ਕਰਨ ਦੇ ਨਾਲ ਨਾਲ ਸ਼ੂਗਰ ਲੈਬਲ ਚੈੱਕ ਕੀਤਾ ਗਿਆ । ਇਸ ਮੌਕੇ ਡਾ...
ਮੋਗਾ,23 ਸਤੰਬਰ (ਜਸ਼ਨ)- ਪੰਜਾਬ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਵਿਸ਼ਵ ਪੱਧਰ ਦੀ ਇੰਮੀਗ੍ਰੇਸ਼ਨ ਵਿਚ ਮੋਹਰੀ ਸੰਸਥਾ ਮੈਕਰੋ ਗਲੋਬਲ ਇੰਮੀਗ੍ਰੇਸ਼ਨ ਸਰਵਿਸਜ਼ ਹਜ਼ਾਰਾਂ ਵਿਦਿਆਰਥੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ ਭੇਜ ਚੁੱਕੀ ਹੈ। ਇਸੇ ਕੜੀ ਤਹਿਤ ਸਮਰੱਥ ਚੀਮਾ ਪੁੱਤਰੀ ਸਿਕੰਦਰ ਸਿੰਘ ਸਰਪੰਚ ਰੱਜੀਵਾਲਾ ਦਾ ਕੈਨੇਡਾ ਦੇ ਉੱਚ ਕੋਟੀ ਦੇ ਕਾਲਜ ਸ਼ੈਰੀਡਨ ਕਾਲਜ ਵਿਚ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਗਿਆ। ਇਸ ਮੌਕੇ ਕਮਲਜੀਤ ਸਿੰਘ ਐਮਡੀ ਅਤੇ ਡਾਇਰੈਕਟਰ...
ਨਿਹਾਲ ਸਿੰਘ ਵਾਲਾ,24 ਸਤੰਬਰ (ਜਸ਼ਨ)-ਡਾ. ਜੈ ਸਿੰਘ ਮਠਾੜੂ ਬਲੱਡ ਡੋਨਰਜ਼ ਕਲੱਬ ਦੀਪਗੜ੍ਹ ਵੱਲੋਂ ਲਗਾਏ ਗਏ 10ਵੇਂ ਖ਼ੂਨਦਾਨ ਕੈਂਪ ਦੌਰਾਨ ਪੰਜਾਹ ਯੂਨਿਟ ਖ਼ੂਨਦਾਨ ਕੀਤਾ ਗਿਆ। ਮਰਹੂਮ ਡਾ. ਜੈ ਸਿੰਘ ਮਠਾੜੂ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਵਿਖੇ ਕਾਲੇ ਪੀਲੀਏ ਦੇ ਮੁੱਖ ਟੈਸਟ ਦੇ ਕੈਂਪ ਦੌਰਾਨ 120 ਵਿਅਕਤੀਆਂ ’ਚੋਂ 120 ਨਮੂਨੇ ਪਾਜੇਟਵ ਪਾਏ ਗਏ। ਮੁੱਖ ਮਹਿਮਾਨ ਵਜੋਂ ਪਹੁੰਚੇ ਉੱਘੇ ਸਮਾਜ ਡਾ. ਮਨਪ੍ਰੀਤ ਸਿੰਘ ਸਿੱਧੂ ਐਮਡੀ ਨੇ ਕਲੱਬ ਵੱਲੋਂ ਲਗਾਤਾਰ ਸਮਾਜ ਸੇਵਾ ਦੇ ਖੇਤਰ...
ਬਰਗਾੜੀ, 23 ਸਤੰਬਰ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ)- ਪੰਜਾਬੀ ਸਾਹਿਤ ਸਭਾ ਬਰਗਾੜੀ ਵੱਲੋਂ ਆਪਣੇ ਸਾਹਿਤਕ ਸਮਾਗਮਾ ਦੀ ਲੜੀ ਨੂੰ ਅੱਗੇ ਤੋਰਦਿਆ ਸਰਕਾਰੀ ਐਲੀਮੈਟਰੀ ਸਕੂਲ ਬਰਗਾੜੀ-1 ਵਿਖੇ 24 ਸਤੰਬਰ ਨੂੰ ਸਵੇਰੇ 11 ਵਜੇ ਰੂਬਰੂ ਪ੍ਰੋਗਰਾਮ ਕਰਵਾਇਆਂ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਬੁਰਜ ਹਰੀਕਾ ਅਤੇ ਨੌਜਵਾਨ ਲੇਖਕ ਮਨਪ੍ਰੀਤ ਸਿੰਘ ਬਰਗਾੜੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਖਿਤਾਬ ਗੀਤ ਨਾਲ ਚਰਚਾ ਵਿੱਚ ਆਏ...
ਮੋਗਾ, 23 ਸਤੰਬਰ (ਜਸ਼ਨ)-ਅੱਜ ਮਹਿਲਾ ਕਾਂਗਰਸ ਮੋਗਾ ਵਲੋਂ ਬੀਬੀ ਰੁਪਿੰਦਰ ਕੌਰ (ਕੋਕਰੀ ਫੂਲਾ ਸਿੰਘ) ਨੂੰ ਬਲਾਕ ਅਜੀਤਵਾਲ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਕਾਂਗਰਸ ਦੇ ਜ਼ਿਲਾ ਪ੍ਧਾਨ ਕਰਨਲ ਬਾਬੂ ਸਿੰਘ, ਮਹਿਲਾ ਕਾਂਗਰਸ ਜ਼ਿਲਾ ਪ੍ਰਧਾਨ ਬੀਬੀ ਵੀਰਪਾਲ ਕੌਰ ਜੌਹਲ ਅਤੇ ਹੋਰ ਬਹੁਤ ਸਾਰੇ ਪਾਰਟੀ ਦੇ ਵਰਕਰ ਵਿਸ਼ੇਸ਼ ਤੌਰ ਤੇ ਪਹੁੰਚੇੇ। ਇਸ ਮੌਕੇ ਜ਼ਿਲਾ ਪ੍ਧਾਨ ਕਰਨਲ ਬਾਬੂ ਸਿੰਘ ਨੇ ਮਹਿਲਾ ਕਾਰਜਕਰਤਾਵਾਂ ਨੂੰ ਪਿੰਡਾਂ ਵਿੱਚ ਵਿਚਰਦਿਆਂ ਪਾਰਟੀ ਦਾ ਪ੍ਰਚਾਰ ਕਰਨ ਲਈ...

Pages