News

ਮੋਗਾ, 13 ਸਤੰਬਰ (ਜਸ਼ਨ) ਮਾਲਵਾ ਖੇਤਰ ਦੀ ਸਭ ਦੀ ਪਹਿਲੀ ਪਸੰਦ ਆਰ.ਆਈ.ਈ.ਸੀ. ਇਮੀਗਰੇਸ਼ਨ ਸੰਸਥਾ ਬਣੀ ਹੋਈ ਹੈ ਕਿਉਂਕਿ ਇਹ ਸੰਸਥਾ ਆਪਣੀ ਵਧੀਆ ਕਾਰਗੁਜ਼ਾਰੀ ਕਰਕੇ ਜਾਣੀ ਜਾਂਦੀ ਹੈ। ਸੰਸਥਾ ਵਿਖੇ ਜੇਕਰ ਕੋਈ ਵਿਦਿਆਰਥੀ ਕਿਸੇ ਹੋਰਨਾਂ ਸੰਸਥਾਵਾਂ ਤੋਂ ਨਿਰਾਸ਼ ਹੋ ਕੇ ਆਉਂਦਾ ਹੈ ਤਾਂ ਉਸ ਦਾ ਵਿਦੇਸ਼ ਜਾਣ ਦਾ ਸੁਪਨਾ ਇਥੇ ਸਾਕਾਰ ਕੀਤਾ ਜਾਂਦਾ ਹੈ ਅਤੇ ਪੜਾਈ ਦੇ ਹਿਸਾਬ ਨਾਲ ਵਿਦੇਸ਼ ਦਾ ਵੀਜ਼ਾ ਲਗਵਾਇਆ ਜਾਂਦਾ ਹੈ। ਸੰਸਥਾ ਵੱਲੋਂ ਆਏ ਦਿਨ ਲਗਾਤਾਰ ਵੀਜ਼ੇ ਲਗਵਾਏ ਜਾ ਰਹੇ ਹਨ।...
ਮੋਗਾ, 13 ਸਤੰਬਰ (ਜਸ਼ਨ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬਾ ਸਰਕਾਰ ਵੱਲੋਂ ਕਿਰਸਾਨੀ ਕਰਜ਼ਿਆਂ ਦੀ ਮੁਆਫ਼ੀ ਦੇ ਐਲਾਨ ਦੇ ਬਾਵਜੂਦ ਕਰਜ਼ੇ ਦੇ ਬੋਝ ਹੇਠ ਦੱਬੀ ਕਿਰਸਾਨੀ ਅਜੇ ਵੀ ਖੁਦਕੁਸ਼ੀਆਂ ਦੇ ਰਾਹ ਪੈਣ ਤੋਂ ਗੁਰੇਜ਼ ਨਹੀਂ ਕਰ ਰਹੀ ਤੇ ਇੰਝ ਨਾ ਸਿਰਫ਼ ਕੀਮਤੀ ਜ਼ਿੰਦਗੀਆਂ ਦਾ ਘਾਣ ਹੋ ਰਿਹੈ ਬਲਕਿ ਮਿ੍ਰਤਕ ਕਿਸਾਨਾਂ ਦੇ ਪਰਿਵਾਰਾਂ ’ਤੇ ਦੁੱਖਾਂ ਦੇ ਟੁੱਟਦੇ ਪਹਾੜਾਂ ਨਾਲ ਦੋ ਚਾਰ ਹੁੰਦਿਆਂ ਉਹਨਾਂ ਨੂੰ ਸਿਵਾਏ ਹਨੇਰੇ ਦੇ ਹੋਰ ਕੁਝ ਵੀ ਦਿਖਾਈ ਨਹੀਂ ਦਿੰਦਾ । ਅਜਿਹੀ ਹੀ...
ਮੋਗਾ,13 ਸਤੰਬਰ (ਜਸ਼ਨ)-ਅੱਜ ਪੰਜਾਬ ਰੋਡਵੇਜ਼/ ਪਨਬੱਸ ਮੁਲਾਜ਼ਮਾਂ ਵੱਲੋਂ ਪੰਜਾਬ ਰੋਡਵੇਜ਼ ਪਨਬੱਸ ਵਰਕਰਜ਼/ ਮੁਲਾਜ਼ਮਾ ਦੀ ਐਕਸ਼ਨ ਕਮੇਟੀ ਦੇ ਸੱਦੇ’ਤੇ ਭਰਵੀਂ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਦੇ ਸੂਬਾਈ ਜਨਰਲ ਸਕੱਤਰ ਜਗਦੀਸ਼ ਸਿੰਘ ਚਾਹਲ, ਮੁੱਖ ਸਲਾਹਕਾਰ ਦਰਸ਼ਨ ਸਿੰਘ ਟੂਟੀ,ਰੋਡਵੇਜ਼ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਮੌਜਗੜ ਨੇ ਕਿਹਾ ਕਿ ਪੰਜਾਬ ਰੋਡਵੇਜ਼ ਤੇ ਪਨਬਸ ਕਾਮਾ 29 ਸਤੰਬਰ ਨੂੰ ਆਪਣੀਆਂ ਮੰਗਾਂ ਆਊਟ...
ਬਰਗਾੜੀ 12 ਸਤੰਬਰ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ) ਚੜਦੀ ਕਲਾ ਸੇਵਾ ਜੱਥਾ ਸਿਬੀਆਂ ਅਤੇ ਅੰਗਰੇਜ ਸਿੰਘ ਮੱਲਕੇ, ਗੁਰਵਿੰਦਰ ਸਿੰਘ ਖਾਲਸਾ ਦੇ ਵਿਸ਼ੇਸ਼ ਸਹਿਯੋਗ ਸਦਕਾ ਅਸੂਲ ਮੰਚ ਪੰਜਾਬ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਣੂੰ ਕਰਵਾਉਣ ਲਈ 1 ਅਕਤੂਬਰ ਨੂੰ ਮੋਗਾ ਵਿਖੇ ਰੈਲੀ ਕੀਤੀ ਜਾ ਰਹੀ ਹੈ, ਜਿਸ ਸਬੰਧੀ ਅਸੂਲ ਮੰਚ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਅਤੇ ਅਸੂਲ ਮੰਚ ਦੇ ਹੋਰ ਆਗੂਆਂ ਨੇ ਪਿੰਡ ਸਿਵੀਆਂ ਦੇ ਗੁਰਦੁਆਰਾ ਬਾਬਾ ਮਸਤ...
ਚੰਡੀਗੜ੍ਹ, 12 ਸਤੰਬਰ:--- ਭਾਰਤੀ ਚੋਣ ਕਮਿਸ਼ਨ ਨੇ ਅੱਜ ਲੋਕ ਸਭਾ ਹਲਕਾ ਗੁਰਦਾਸਪੁਰ-1 ਦੀ ਜ਼ਿਮਨੀ ਚੋਣ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫਤਰ ਮੁੱਖ ਚੋਣ ਅਫਸਰ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਜ਼ਿਮਨੀ ਚੋਣ ਸਬੰਧੀ ਨੋਟੀਫਿਕੇਸ਼ਨ ਮਿਤੀ 15 ਸਤੰਬਰ, 2017 ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਅੰਤਿਮ ਮਿਤੀ 22 ਸਤੰਬਰ, 2017 ਨਿਰਧਾਰਿਤ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ਾਂ ਦੀ...
ਨੱਥੂਵਾਲਾ ਗਰਬੀ 12 ਸਤੰਬਰ (ਪੱਤਰ ਪਰੇਰਕ)-ਧੰਨ ਧੰਨ ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਜੀ ਖੋਸਾ ਜੀ ਦੀ ਯਾਦ ਵਿੱਚ ਤਿੰਨ ਅਕਤੂਬਰ (ਮੰਗਲਵਾਰ) ਨੂੰ ਜੋੜ ਮੇਲਾ ਗੁਰਦੁਆਰਾ ਸਾਹਿਬ ਸ਼ਹੀਦ ਗੰਜ ਸਲੀਣਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮਹੰਸ ਸੰਤ ਗੁਰਜੰਟ ਸਿੰਘ ਜੀ ਨੇ ਦੱਸਿਆ ਕਿ 27 ਸਤੰਬਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋਵੇਗੀ ਜਿਸ ਦੇ ਭੋਗ 29 ਸਤੰਬਰ ਨੂੰ ਪਾਏ ਜਾਣਗੇ...
ਸੁਖਾਨੰਦ,12 ਸਤੰਬਰ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਵਿੱਚ ਐੱਮ.ਏ ਭਾਗ ਦੂਜਾ (ਸਮਾਜ ਸ਼ਾਸਤਰ) ਦਾ ਨਤੀਜਾ 100 ਫੀਸਦੀ ਰਿਹਾ ਹੈ। ਸਮਾਜ ਸ਼ਾਸਤਰ ਦੀ ਵਿਦਿਆਰਥਣ ਚਰਨਜੀਤ ਕੌਰ ਨੇ 74.93% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਹਰਪ੍ਰੀਤ ਕੌਰ ਨੇ 71.87% ਅੰਕ ਪ੍ਰਪਤ ਕਰਕੇ ਦੂਜਾ ਅਤੇ ਕੰਵਲਦੀਪ ਕੌਰ ਨੇ 67.68% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ...
ਮੋਗਾ, 12 ਸਤੰਬਰ (ਜਸ਼ਨ): ਆਸ਼ਾ ਫੈਸਲੀਟੇਟਰ ਅਤੇ ਆਸ਼ਾ ਵਰਕਰਾਂ ਵਲੋਂ ਯੂਨੀਅਨ ਦੀ ਪ੍ਰਧਾਨ ਹਰਮੰਦਰ ਕੌਰ ਦੀ ਪ੍ਰਧਾਨਗੀ ਹੇਠ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਮੋਗਾ ਹਲਕੇ ਦੇ ਐਮ.ਐਲ.ਏ. ਡਾ: ਹਰਜੋਤ ਦੇ ਦਫ਼ਤਰ ਵਿੱਚ ਉਨਾਂ ਦੇ ਪੀ.ਏ. ਡਾ. ਜੀ.ਐਸ. ਗਿੱਲ ਨੂੰ ਸੌਂਪਿਆ ਗਿਆ। ਇਸ ਮੌਕੇ ਤੇ ਯੂਨੀਅਨ ਦੀ ਪ੍ਰਧਾਨ ਹਰਮੰਦਰ ਕੌਰ ਨੇ ਦੱਸਿਆ ਕਿ ਉਨਾਂ ਦੀ ਭਰਤੀ 2008 ਤੋਂ ਕੀਤੀ ਗਈ ਸੀ, ਉਨਾਂ ਵਿੱਚੋਂ ਕੁਝ ਆਸ਼ਾ ਫੈਸਲੀਟੇਟਰਾਂ ਨੂੰ ਚੁਣਿਆ ਗਿਆ ਸੀ, ਜੋਕਿ 20 ਆਸ਼ਾ ਵਰਕਰਾਂ ਪਿੱਛੇ...
ਮੋਗਾ 12 ਸਤੰਬਰ(ਜਸ਼ਨ)-ਦਹੇਜ ਉਤਪੀੜਨ ਦੀਆਂ ਵਧਦੀਆਂ ਸਿਕਾਇਤਾਂ ਦੇ ਮੱਦੇਨਜਰ ਸ਼ਿਕਾਇਤਾਂ ਦੀ ਪੜਚੋਲ ਕਰਨ ਲਈ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ‘ਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਇੰਚਾਰਜ ਜਿਲਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਰਾਜਿੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਮੋਗਾ ਜਿਲੇ ਵਿੱਚ ਇੱਕ ਫੈਮਲੀ ਵੈਲਫੇਅਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਬਾਰੇ ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ...
ਮੋਗਾ, 12 ਸਤੰਬਰ (ਜਸ਼ਨ): ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਨੇ ਸਾਰਾਗੜੀ ਦੀ ਜੰਗ ਵਿੱਚ ਸ਼ਹੀਦ ਹੋਏ 22 ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਉਨਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਕਿਹਾ ਕਿ ਸਿੱਖਾਂ ਦੀ ਇਹ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਵੇਗਾ। ਡਾ. ਹਰਜੋਤ ਕਮਲ ਵਲੋਂ ਮੋਗਾ ਜਿਲੇ ਦੇ ਪਿੰਡ ਘੱਲ ਕਲਾਂ ਦੇ ਮਨਜੀਤ ਸਿੰਘ ਵਲੋਂ ਸ਼ਹੀਦਾ ਦੀ ਯਾਦਗਾਰ ਤੇ ਸ਼ਰਧਾਂਜਲੀ ਅਰਪਿੱਤ ਕੀਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਡਾ. ਹਰਜੋਤ ਨੇ ਕਿਹਾ ਕਿ 12 ਹਜ਼ਾਰ...

Pages