ਜਗਰਾਉਂ , 15 ਜਨਵਰੀ (ਕੁਲਦੀਪ ਲੋਹਟ ):ਸਾਹਿਤ ਸਭਾ ਜਗਰਾਉਂ ਦੀ ਮਾਸਿਕ ਇਕੱਤਰਤਾ ਪ੍ਰਭਜੋਤ ਸੋਹੀ ਦੀ ਪ੍ਰਧਾਨਗੀ ਹੇਠ ਹੇਠ ਹੋਈ,ਜਿਸ ਵਿੱਚ ਸਭਾ ਦੇ ਸਲਾਨਾ ਸਨਮਾਨ ਸਮਾਰੋਹ ਸਬੰਧੀ ਰੂਪ ਰੇਖਾ ਉਲੀਕੀ ਗਈ । ਸਮਾਗਮ ਲਈ 5 ਮਾਰਚ 2023 ਐਤਵਾਰ ਦਾ ਦਿਨ ਤੈਅ ਕੀਤਾ ਗਿਆ । ਹਰ ਵਰ੍ਹੇ ਦਿੱਤੇ ਜਾਣ ਵਾਲੇ ਪੁਰਸਕਾਰਾਂ ਸਬੰਧੀ ਪੁਰਸਕਾਰ ਚੋਣ ਕਮੇਟੀ ਵੱਲੋਂ ਫੈਸਲਾ ਸਾਂਝਾ ਕੀਤਾ ਗਿਆ । ਪੁਰਸਕਾਰ ਚੋਣ ਕਮੇਟੀ ਦੇ ਫ਼ੈਸਲੇ ਨੂੰ ਅੰਤਿਮ ਛੋਹਾਂ ਦਿੰਦਿਆਂ ਇਸ ਫ਼ੈਸਲੇ ਨੂੰ ਸਭਾ ਦੇ...
News
ਮੋਗਾ, 14 ਜਨਵਰੀ (ਜਸ਼ਨ ): ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਵੱਲੋਂ ਨੌਜਵਾਨਾਂ ਦੀ ਬਹੁਪੱਖੀ ਸ਼ਖਸੀਅਤ ਦੇ ਨਿਰਮਾਣ ਲਈ ਲਗਾਏ ਤਿੰਨ ਰੋਜ਼ਾ ਟਰੇਨਿੰਗ ਆਨ ਯੂਥ ਲੀਡਰਸ਼ਿੱਪ ਅਤੇ ਕਮਿਊਂਨਿਟੀ ਡਿਵੈੱਲਪਮੈਂਟ ਪ੍ਰੋਗਰਾਮ ਦਾ ਉਦਘਾਟਨ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾਂ ਨੇ ਕੀਤਾ। ਨਹਿਰੂ ਯੁਵਾ ਕੇਂਦਰ ਮੋਗਾ ਦੇ ਜ਼ਿਲ੍ਹਾ ਯੂਥ ਅਫਸਰ ਗੁਰਵਿੰਦਰ ਸਿੰਘ ਅਤੇ ਮੋਗਾ ਦੇ 20 ਪਿੰਡਾਂ ਦੇ ਨੌਜਵਾਨਾਂ ਨੇ ਵਿਧਾਇਕਾ ਡਾ: ਅਮਨਦੀਪ ਕੌਰ ਅਤੇ ਡਾ: ਰਾਕੇਸ਼ ਅਰੋੜਾ ਦੇ ਰਾਜੀਵ ਗਾਂਧੀ...
मोगा,15 जनवरी (प्रेरणादायक कहानी ) एक राजा था । उसने 10 खूंखार जंगली कुत्ते पाल रखे थे ।जिनका इस्तेमाल वह लोगों को उनके द्वारा की गयी गलतियों पर मौत की सजा देने के लिए करता था । एक बार कुछ ऐसा हुआ कि राजा के एक पुराने मंत्री से कोई गलती हो गयी। अतः क्रोधित होकर राजा ने उसे शिकारी कुत्तों के सम्मुख फिकवाने का आदेश दे डाला। सजा दिए जाने से पूर्व राजा ने मंत्री से उसकी आखिरी...
ਬਾਘਾਪੁਰਾਣਾ,15 ਜਨਵਰੀ(ਰਾਜਿੰਦਰ ਸਿੰਘ ਕੋਟਲਾ)- ਤਿੰਨ ਗੁਰੂਆਂ ਸਹਿਬਾਨਾਂ ਦੀ ਚਰਨਛੋਹ ਪਰਾਪਤ ਧਰਤੀ ਗੁਰਦੁਆਰਾ ਤਖਤੂਪੁਰਾ ਸਾਹਿਬ ਨੇੜੇ ਨਿਹਾਲ ਸਿੰਘ ਵਾਲਾ ਜਿਲਾ ਮੋਗਾ ਵਿਖੇ ਮਾਘੀ ਦੇ ਜੋੜ ਮੇਲੇ ਨੂੰ ਮੁੱਖ ਰੱਖਦਿਆਂ ਸੋ੍ਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ ਮਿਤੀ 15 ਜਨਵਰੀ ਨੂੰ ਇਕ ਵਿਸ਼ਾਲ ਮੀਰੀ ਪੀਰੀ ਕਾਨਫਰੰਸ ਕੀਤੀ ਜਾ ਰਹੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋ੍ਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਆਗੂ ਜੱਥੇ:ਹਰਪਾਲ ਸਿੰਘ ਕੁੱਸਾ, ਭਾਈ ਮਨਜੀਤ ਸਿੰਘ ਮੱਲਾ,ਬਲਰਾਜ...
ਮੋਗਾ 14 ਜਨਵਰੀ (ਜਸ਼ਨ )ਭਗਤ ਸਿੰਘ ਮਾਰਕਿਟ ਮੋਗਾ ਵਿੱਚ ਸਥਿਤ ਗੋਲਡਨ ਐਜੂਕੇਸ਼ਨਜ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮਾਲਵੇ ਦੀਆਂ ਅਹਿਮ ਸੰਸਥਾਵਾਂ ਵਿਚ ਸ਼ੁਮਾਰ ਕੀਤੀ ਜਾਂਦੀ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ।ਪਿਛਲੇ ਦਿਨੀਂ ਸੰਸਥਾ ਨੇ ਅਮਨਦੀਪ ਦੌਰ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਦਿੱਤਾ । ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ...
ਜਲੰਧਰ, 14 ਜਨਵਰੀ (ਜਸ਼ਨ ) ਭਾਰਤ ਜੋੜੋ ਯਾਤਰਾ ਦੌਰਾਨ ਉਦਾਸ ਪਾਲ ਦੇਖਣ ਨੂੰ ਮਿਲੇ ਜਦੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ । ਉਹ ਭਾਰਤ ਜੋੜੋ ਯਾਤਰਾ ਦੌਰਾਨ ਫਿਲੌਰ ਵਿਚ ਹੇਠਾਂ ਡਿੱਗ ਪਏ ਤੇ ਤੁਰੰਤ ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ । ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦਾ ਦਿਹਾਂਤ ਹੋਣ ਤੋਂ ਬਾਅਦ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਵਿਚਾਲੇ ਰੋਕ...
ਮੋਗਾ, 13 ਜਨਵਰੀ (ਜਸ਼ਨ): ਸ਼੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਪੰਜਾਬ ਦਾ ਹਰਮਨ ਪਿਆਰਾ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਤਿਓਹਾਰ ਮਾਘੀ ਤੋਂ ਇੱਕ ਦਿਨ ਪਹਿਲਾ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਇਹ ਤਿਉਹਾਰ ਇਸ ਲਈ ਵੀ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿ ਇਸ ਉਪਰੰਤ ਮੌਸਮ ‘ਚ ਬਦਲਾਅ ਵੀ ਆਉਂਦਾ ਹੈ...
* ਪ੍ਰਿੰਟਿੰਗ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਨਵੀਨਤਮ ਤਕਨਾਲੋਜੀ ਅਪਣਾਉਂਦਿਆਂ ਡਿਜ਼ੀਟਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ ਚੰਡੀਗੜ੍ਹ, 13 ਜਨਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼) ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵਜੋਂ ਵੀ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਮੰਤਰੀ ਮੰਡਲ ਵਿੱਚ ਹਾਲ ਹੀ...
ਮੋਗਾ, 13 ਜਨਵਰੀ (ਜਸ਼ਨ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਵਿਦਿਆਰਥੀਆਂ ਨੂੰ ਆਪਣੇ ਮਹਾਨ ਵਿਰਸੇ ਤੇ ਇਤਿਹਾਸ ਨਾਲ ਜੋੜਨ ਦੇ ਉਦੇਸ਼ ਨਾਲ ਆਪਸੀ ਭਾਈਚਾਰੇ ਤੇ ਸਦਭਾਵਨਾ ਦਾ ਪ੍ਰਤੀਕ ਤਿਉਹਾਰ ‘ਲੋਹੜੀ’ ਬੜੇ ਹੀ ਚਾਅ ਤੇ ਜੋਸ਼ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੂੰ ਲੋਹੜੀ ਤੇ ਮਾਘੀ ਦੇ ਤਿਉਹਾਰ ਦੀ ਇਤਿਹਾਸਕ ਮਹੱਤਤਾ ਦੱਸੀ ਗਈ। ਲੋਹੜੀ ਦੀ ਪਵਿੱਤਰ ਧੂਣੀ ਬਾਲੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ, ਜਨਰਲ...
*ਪੁੱਤਰਾਂ ਵਾਂਗ ਧਨ- ਦੌਲਤ ਜਾਇਦਾਦਾਂ ਵੰਡਾਉਣ ਦੀ ਥਾਂ ਧੀਆਂ ਵੰਡਾਉਂਦੀਆਂ ਹਨ, ਮਾਪਿਆਂ ਦੇ ਦੁੱਖ:ਬਾਬਾ ਸੁੰਦਰ ਦਾਸ ਮੋਗਾ, 13 ਜਨਵਰੀ (ਜਸ਼ਨ)- ਜੇਕਰ ਅਸੀਂ ਧੀਆਂ ਦੀ ਲੋਹੜੀ ਮਨਾਵਾਂਗੇ ਤਾਹੀਓਂ ਤਾਂ ਪੁੱਤਾਂ ਦੀ ਘੋੜੀ ਗਾ ਕੇ ਸ਼ਗਨ ਮਨਾਏ ਜਾ ਸਕਣਗੇ। ਸਾਡੇ ਸਮਾਜ ਦੀ ਮੁੰਡੇ ਕੁੜੀਆਂ ਵਿੱਚ ਅਸਮਾਨਤਾ ਵਾਲੀ ਭਾਵਨਾ ਲੋਹੜੀ ਦੇ ਤਿਉਹਾਰ ਦੀ ਪਵਿੱਤਰਤਾ ਭੰਗ ਕਰਦੀ ਜਾਪਦੀ ਹੈ, ਕਿਉਂਕਿ ਜੇਕਰ ਕਿਸੇ ਘਰ ਪੁੱਤ ਜੰਮਿਆ ਤਾਂ ਇਸ ਤਿਉਹਾਰ ਨੂੰ ਵਧੇਰੇ ਖੁਸ਼ੀ ਨਾਲ ਮਨਾ ਲਿਆ ਤੇ ਜੇਕਰ...