News

ਮੋਗਾ,15 ਅਗਸਤ (ਜਸ਼ਨ)- ਮੋਗਾ ਜ਼ਿਲਾ ਦੇ ਹਲਕਾ ਧਰਮਕੋਟ ਦੇ ਪਿੰਡ ਜਲਾਲਾਬਾਦ ਪੂਰਬੀ ਦੇ ਸਾਬਕਾ ਸਰਪੰਚ ਨੱਥਾ ਸਿੰਘ ਜਲਾਲਾਬਾਦ ਨੇ ਦੇਸ਼ ਵਾਸੀਆਂ ਨੂੰ 71ਵੇਂ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਆਖਿਆ ਕਿ ਦੇਸ਼ ਲਈ ਹੱਸ ਹੱਸ ਕੇ ਜਾਨਾਂ ਵਾਰਨ ਵਾਲੇ ਸ਼ਹੀਦਾਂ ’ਤੇ ਸਮੂਹ ਦੇਸ਼ਵਾਸੀਆਂ ਨੂੰ ਮਾਣ ਹੈ ਇਸੇ ਕਰਕੇ ਹਰ ਸਾਲ ਆਜ਼ਾਦੀ ਦਿਹਾੜੇ ’ਤੇ ਦੇਸ਼ ਵਾਸੀ ਫ਼ਖਰ ਨਾਲ ਸ਼ਹੀਦਾਂ ਦੀਆਂ ਪ੍ਰਾਪਤੀਆਂ ’ਤੇ ਮਾਣ ਮਹਿਸੂਸ ਕਰਦੇ ਹਨ । ਉਹਨਾਂ ਆਖਿਆ ਕਿ ਜਿਥੇ ਸ਼ਹੀਦਾਂ ਨੇ ਆਪਣਾ ਲਹੂ ਡੋਲ ਕੇ ਸਾਨੂੰ...
ਨਿਹਾਲ ਸਿੰਘ ਵਾਲਾ,15 ਅਗਸਤ (ਜਸ਼ਨ)-ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰੀ ਨੇ ਮੋਗਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ 71ਵੀਂ ਵਰੇਗੰਢ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਮਹਿੰਗੇ ਮੁੱਲ ਮਿਲੀ ਆਜ਼ਾਦੀ ਨੂੰ ਸੰਭਾਲ ਕੇ ਰੱਖਣ ਦੀ ਲੋੜ ਹੈ ਕਿਉਂਕਿ ਸ਼ਹੀਦਾਂ ਨੇ ਆਪਣਾ ਖੂਨ ਵਹਾਅ ਕੇ ਸਾਨੂੰ ਇਸ ਕਾਬਲ ਬਣਾਇਆ ਕਿ ਅੱਜ ਅਸੀਂ ਆਪਣੇ ਰਾਸ਼ਟਰੀ ਝੰਡੇ ਨੂੰ ਮਾਣ ਨਾਲ ਲਹਿਰਾਉਂਦੇ ਆਜ਼ਾਦ ਹੋਣ ਦਾ ਫ਼ਖਰ ਮਹਿਸੂਸ ਕਰਦੇ ਹਾਂ । ਮਨਜੀਤ ਸਿੰਘ ਬਿਲਾਸਪੁਰੀ ਨੇ ਕਿਹਾ ਕਿ ਸਾਡਾ...
ਬਾਘਾਪੁਰਾਣਾ,15 ਅਗਸਤ (ਜਸ਼ਨ)- ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਦੇਸ਼ ਵਾਸੀਆਂ ਨੂੰ 71ਵੇਂ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਆਖਿਆ ਕਿ ਸਾਨੂੰ ਸ਼ਹੀਦਾਂ ’ਤੇ ਮਾਣ ਹੈ , ਜਿਨਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ । ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਨੇ ਆਖਿਆ ਕਿ ਦੇਸ਼ ਵਿਚ ਰਾਜ ਕਰਨ ਵਾਲੀ ਰਾਸ਼ਟਰੀ ਪਾਰਟੀ ਕਾਂਗਰਸ ਨੇ ਭਾਰਤ ਵਿਚ ਸਭ ਤੋਂ ਵੱਧ ਸਮਾਂ ਰਾਜ ਕੀਤਾ ਅਤੇ ਆਪਣੇ ਰਾਜ ਦੌਰਾਨ ਦੇਸ਼ ਦੀ ਆਰਥਿਕ ਹਾਲਤ ਨੂੰ ਪੈਰਾਂ ਸਿਰ ਲਿਆਉਣ ਲਈ ਕਈ ਪ੍ਰੋਗਰਾਮ ਅਤੇ...
ਸਮਾਲਸਰ,14 ਅਗਸਤ (ਜਸਵੰਤ ਗਿੱਲ)- ਕਸਬਾ ਸਮਾਲਸਰ ਦੇ ਮੇਨ ਬਜ਼ਾਰ ਵਿੱਚ ਕਿਰਾਏ ਤੇ ਰਹਿ ਰਹੇ ਇੱਕ ਪ੍ਰਵਾਸੀ ਮਜ਼ਦੂਰ ਦੇ ਦੋ ਬੱਚਿਆਂ ਦੀ ਘਰ ਅੱਗੇ ਖੜੀ ਗੱਡੀ ਵਿੱਚ ਦਮ ਘੁੱਟਣ ਨਾਲ ਮੌਤ ਹੋ ਜਾਣ ਨਾਲ ਪੂਰੇ ਇਲਾਕੇ ਅੰਦਰ ਗਮ ਦੀ ਲਹਿਰ ਦੌੜ ਗਈ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਸਬਾ ਸਮਾਲਸਰ ਦੇ ਮੇਨ ਬਜ਼ਾਰ ਵਿੱਚ ਸਥਿਤ ਮਾਸਟਰ ਗੁਰਦੇਵ ਸਿੰਘ ਜੋ ਕਿ ਵਿਦੇਸ ਵਿੱਚ ਰਹਿ ਰਹੇ ਹਨ ਦੇ ਮਕਾਨ ਦਾ ਇੱਕ ਹਿੱਸਾ ਪ੍ਰਵਾਸੀ ਮਜ਼ਦੂਰ ਓਮੇਸ਼ ਕੁਮਾਰ ਵਾਸੀ ਬਿਹਾਰ ਕੋਲ ਕਿਰਾਏ ‘ਤੇ ਹੈ...
ਫਿਰੋਜ਼ਪੁਰ,14 ਅਗਸਤ (ਜਸ਼ਨ )-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਵਿਚਲੀਆਂ ਇਤਿਹਾਸਕ ਮਹੱਤਤਾ ਵਾਲੀਆਂ ਪੁਰਾਤਨ ਥਾਵਾਂ/ਇਮਾਰਤਾਂ ਦੀ ਵਿਸ਼ੇਸ਼ ਤੋਰ ਤੇ ਸਾਂਭ ਸੰਭਾਲ ਕਰ ਕੇ ਉਨਾਂ ਨੂੰ ਸੈਲਾਨੀ ਕੇਂਦਰਾਂ ਵੱਜੋ ਵਿਕਸਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੰੂ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ਤੇ ਸਾਡੇ ਗੌਰਵਮਈ ਇਤਿਹਾਸ ਬਾਰੇ ਜਾਣਕਾਰੀ ਮਿਲ ਸਕੇ। ਇਹ ਪ੍ਰਗਟਾਵਾ ਸ. ਨਵਜੋਤ ਸਿੰਘ ਸਿੱਧੂ ਕੈਬਿਨਟ ਮੰਤਰੀ ਸਥਾਨਕ ਸਰਕਾਰਾਂ,...
ਸਮਾਲਸਰ,14 ਅਗਸਤ (ਜਸਵੰਤ ਗਿੱਲ)-ਕਸਬਾ ਸਮਾਲਸਰ ਵਿਖੇ ਇੱਕ ਗਰੀਬ ਮਜ਼ਦੂਰ ਦੀ ਸੱਪ ਦੇ ਡੱਸਣ ਨਾਲ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਰਦੋਂ ਕਸਬਾ ਸਮਾਲਸਰ ਵਾਸੀ ਗੁਰਮੇਲ ਸਿੰਘ (60) ਪੁੱਤਰ ਬਿੱਕਰ ਸਿੰਘ ਸਾਲ ਆਪਣੇ ਘਰ ਵਿੱਚ ਪਸ਼ੂਆਂ ਨੂੰ ਪੱਠੇ ਆਦਿ ਪਾਉਣ ਲਈ ਪਸ਼ੂਆਂ ਵਾਲੇ ਆਰਜੀ ਵਰਾਂਡੇ ਵਿੱਚ ਗਿਆ ਤਾਂ ਉੱਥੇ ਉਸ ਨੂੰ ਜਹਿਰੀਲੇ ਸੱਪ ਨੇ ਡੱਸ ਲਿਆ,ਜਿਸ ਨਾਲ ਉਸ ਦੀ ਮੌਤ ਹੋ ਗਈ। ਮਨਦੀਪ ਸਿੰਘ ਉਰਫ ਮਚਾਕੀ,ਬੋਹੜ ਸਿੰਘ ਅਤੇ ਸੁੱਖਾ ਸਿੰਘ ਨੇ ਦੱਸਿਆਂ ਕਿ ਉਨ੍ਹਾਂ ਦੇ...
ਮੋਗਾ, 14 ਅਗਸਤ (ਜਸ਼ਨ): ਪ੍ਰਸਿੱਧ ਸਮਾਜ ਸੇਵੀ ਡਾ: ਰਜਿੰਦਰ ਕੌਰ ਕਮਲ ਧਰਮਪਤਨੀ ਵਿਧਾਇਕ ਡਾ. ਹਰਜੋਤ ਕਮਲ ਨੇ ਸੁਤੰਤਰਤੀ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਡਾ ਦੇਸ਼ ਸ਼ਹੀਦਾ ਦੀ ਬਦੌਲਤ ਹੀ ਆਜ਼ਾਦ ਹੋਇਆ ਹੈ। ਉਨਾਂ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਸ਼ਹੀਦਾ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਡਾ. ਰਜਿੰਦਰ ਕਮਲ ਨੇ ਕਿਹਾ ਕਿ ਚਾਹੇ ਸਾਡਾ ਦੇਸ਼ ਗੁਲਾਮੀ ਦੀਆਂ ਜੰਜੀਰਾਂ ਤੋਂ ਆਜ਼ਾਦ ਹੋ ਚੁੱਕਾ ਹੈ ਪਰ ਫਿਰ ਵੀ ਅੱਜ ਸਾਡਾ ਦੇਸ਼ ਨਸ਼ੇ ਦੀਆਂ...
ਮੋਗਾ 14 ਅਗਸ਼ਤ(ਸਰਬਜੀਤ ਰੌਲੀ) ਪਿੰਡ ਰੋਲੀ ਦੇ ਸਾਬਕਾ ਸਰਪੰਚ ਜੋਗਿੰਦਰ ਸਿੰਘ ਦੇ ਪਿਤਾ ਜੀ ਅਤੇ ਪ੍ਰਸਿੱਧ ਗਾਇਕ ਅਤੇ ਫਿਲਮ ਅਭਿਨੇਤਾ ਸਿੱਪੀ ਗਿੱਲ ਦੇ ਸਤਿਕਾਰ ਯੋਗ ਦਾਦਾ ਜੀ ਗੁਲਵੰਤ ਸਿੰਘ ਗਿੱਲ ਦਾ ਕਨੈਡਾ ਵਿੱਚ ਦਿਹਾਂਤ ਹੋ ਗਿਆ । ਸ ਗੁਲਵੰਤ ਸਿੰਘ ਦੇ ਦਿਹਾਂਤ ਦੀ ਖਬਰ ਜਦੋ ਪਿੰਡ ਪੁੱਜੀ ਤਾ ਸਮੁੱਚੇ ਨਗਰ ਵਿੱਚ ਸ਼ੋਕ ਦੀ ਲਹਿਰ ਦੋੜ ਗਈ। ਸ:ਗੁਲਵੰਤ ਸਿੰਘ ਸਾਫ ਦਿਲ ਤੇ ਹਸਮੁੱਖ ਇਨਸਾਨ ਸਨ ਜਿੰਨਾ ਨੇ ਆਪਣਾ ਸਾਰਾ ਜੀਵਨ ਸਾਦੇ ਢੰਗ ਨਾਲ ਬਤੀਤ ਕੀਤਾ ਅਤੇ ਉਹਨਾਂ ਦੀ...
ਮੋਗਾ 14 ਅਗਸਤ (ਜਸ਼ਨ)-ਦੇਸ਼ ਦੀ ਅਜ਼ਾਦੀ ਦੇ 71ਵੇਂ ਸੁਤੰਤਰਤਾ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਰੋਹ ਸਥਾਨਕ ਅਨਾਜ ਮੰਡੀ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਇਸ ਮੌਕੇ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਆਜ਼ਾਦੀ ਦਿਹਾੜੇ ਮੌਕੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਉਹ ਜ਼ਿਲਾ ਵਾਸੀਆਂ ਦੇ ਨਾਂ ਆਪਣਾ ਸੰਦੇਸ਼ ਦੇਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੇ ਦੱਸਿਆ ਕਿ ਇਸ...
* 71ਵੇਂ ਸੁਤੰਤਰਤਾ ਦਿਵਸ ਦੀਆਂ ਵਿਧਾਇਕ ਡਾ. ਹਰਜੋਤ ਨੇ ਦਿੱਤੀਆਂ ਮੁਬਾਰਕਾਂ ਮੋਗਾ, 14 ਅਗਸਤ (ਜਸ਼ਨ): ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਨੇ 71ਵੇਂ ਸੁਤੰਤਰਤਾ ਦਿਵਸ ਦੀ ਵਧਾਈ ਦਿੰਦੇ ਹੋਏ ਕਾਮਨਾ ਕੀਤੀ ਕਿ ਭਾਰਤ ਦੇਸ਼ ਪੂਰੀ ਦੁਨੀਆਂ ਵਿੱਚ ਖੂਬ ਤਰੱਕੀ ਕਰੇ ਅਤੇ ਉੱਚੀਆਂ ਮੰਜਿਲਾ ਨੂੰ ਸਰ ਕਰੇ। ਡਾ. ਹਰਜੋਤ ਨੇ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਾਰੇ ਹੀ ਉਨਾਂ ਸ਼ਹੀਦਾਂ, ਸੁਤੰਤਰਤਾ ਸੈਨਾਨੀਆਂ ਨੂੰ ਸਰਧਾਂਜਲੀ ਭੇਂਟ ਕਰਦੇ ਹੋਏ ਕਿਹਾ ਕਿ...

Pages