ਚੰਡੀਗੜ੍ਹ, 3 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਖਿਲਾਫ਼ ਜੰਗ ਹੋਰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਦੇ ਘਿਨਾਉਣੇ ਜੁਰਮ ਵਿਚ ਸ਼ਾਮਲ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਦਿੱਤੇ ਹਨ। ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਨਸ਼ਿਆਂ ਦੇ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ।...
News
ਚੰਡੀਗੜ੍ਹ, 3 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਬੀ.ਐਂਡ.ਆਰ, ਨਾਭਾ, ਜਿਲਾ ਪਟਿਆਲਾ ਦੇ ਦਫ਼ਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਕੁਲਜੀਤ ਕੁਮਾਰ 5,000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ...
मोगा, 3 जनवरी (जश्न) : भारतीय जनता पार्टी के जिलाध्यक्ष सीमांत गर्ग ने नोट बंदी पर आए सुप्रीम कोर्ट के फैसले का स्वागत करते हुए कांग्रेस नेताओं से देश हित में लिए गए इस फैसले पर सवाल खड़े करने के लिए मुआफी मांगने को कहा है। भाजपा जिलाध्यक्ष डा.सीमांत गर्ग ने कहा है कि कांग्रेस पार्टी अपने शासनकाल में जो कुछ करती रही है, भाजपा की मोदी सरकार आने के बाद केन्द्र के फैसले पर उसी...
ਮੋਗਾ, 3 ਜਨਵਰੀ (ਜਸ਼ਨ): :ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਪਸ਼ੂ ਪਾਲਕਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੋਹ ਮਾਘ ਦੇ ਮਹੀਨੇ ਵਿੱਚ ਬਹੁਤ ਸਰਦੀ ਅਤੇ ਕੋਰੇ ਕਾਰਣ ਪਸ਼ੁਆਂ ਵਿੱਚ ਹਾਈਪੋਥਰਮੀਆ, ਮੋਕ, ਬੁਖਾਰ, ਨਮੂਨੀਆ ਆਦਿ ਬਿਮਾਰੀਆਂ ਹੋਣ ਦਾ ਖਤਰਾ ਰਹਿੰਦਾ ਹੈ। ਲਵੇਰਿਆਂ ਲਈ ਢੁਕਵਾਂ ਤਾਪਮਾਨ 20-25 ਡਿਗਰੀ ਅਤੇ ਨਮੀ ਲਗਭਗ 70 ਫੀਸਦੀ ਹੁੰਦੀ ਹੈ। ਇਹ ਤਾਪਮਾਨ ਵਿੱਚ ਗਿਰਾਵਟ ਅਤੇ ਨਮੀ ਦਾ ਵਧਣਾ ਪਸ਼ੂਆਂ ਤੇ ਸਟਰੈੱਸ ਲੈਵਲ...
ਮੋਗਾ, 3 ਜਨਵਰੀ(ਜਸ਼ਨ): ਡਿਪਟੀ ਕਮਿਸ਼ਨਰ ਮੋਗਾ ਸ੍ਰੀਮਤੀ ਪੂਨਮਦੀਪ ਕੌਰ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਆਪਣਾ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਆਧਾਰ ਕਾਰਡ ਧਾਰਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਪਿਛਲੇ 8 ਸਾਲਾਂ ਤੋਂ ਆਪਣਾ ਆਧਾਰ ਅਪਡੇਟ ਨਹੀਂ ਕੀਤਾ ਹੈ, ਉਹ ਆਪਣੇ ਆਧਾਰ ਕਾਰਡ ਆਨਲਾਈਨ ਪੋਰਟਲ ਜਾਂ m.adhaar ਐਪ ਰਾਹੀਂ ਜਾਂ ਆਫ਼ਲਾਈਨ ਨੇੜੇ ਦੇ ਆਧਾਰ ਸੈਂਟਰ ਵਿਖੇ ਜਾ ਕੇ ਆਪਣੇ ਪਛਾਣ ਦੇ ਪ੍ਰਮਾਣ ਅਤੇ ਪਤੇ ਦੇ ਸਬੂਤ ਤੇ...
ਚੰਡੀਗੜ੍ਹ, 2 ਜਨਵਰੀ:(ਜਸ਼ਨ):ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਬਹੁ-ਕਰੋੜੀ ਢੋਆ-ਢੁਆਈ ਸਬੰਧੀ ਟੈਂਡਰ ਘੁਟਾਲੇ ਦੇ ਭਗੌੜੇ ਮੁਲਜ਼ਮ ਇੰਦਰਜੀਤ ਸਿੰਘ ਇੰਦੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂ ਉਸ ਨੇ ਲੁਧਿਆਣਾ ਸਥਿਤ ਬਿਊਰੋ ਦੇ ਦਫ਼ਤਰ ਵਿਖੇ ਆਤਮ-ਸਮਰਪਣ ਕੀਤਾ। ਇਹ ਮੁਲਜ਼ਮ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਪ੍ਰਾਈਵੇਟ ਤੌਰ ‘ਤੇ ਨਿੱਜੀ ਸਹਾਇਕ (ਪੀ.ਏ.) ਵਜੋਂ ਕੰਮ ਕਰਦਾ ਰਿਹਾ ਹੈ। ਇਸ...
ਮੋਗਾ, 2 ਜਨਵਰੀ (ਜਸ਼ਨ): :- ਓਲਡ ਕੋਰਟ ਰੋਡ ਮੇਨ ਬਜ਼ਾਰ ਮੋਗਾ ‘ਚ ਸਥਿਤ ਕੌਰ ਇੰਮੀਗਰੇਸ਼ਨ ਐਂਡ ਐਜੂਕੇਸ਼ਨ ਨੇ 29 ਦਿਨਾਂ ‘ਚ ਜਸਪ੍ਰੀਤ ਕੱਤਰੀ ਦਾ ਕੈਨੇਡਾ ਦਾ ਸਪਾਊਸ ਵੀਜ਼ਾ ਦਿਵਾ ਕੇ ਉਸ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਚੂਹੜਚੱਕ ਵਾਸੀ ਜਸਪ੍ਰੀਤ ਅਤੇ ਉਸ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਸੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਰ ਇੰਮੀਗਰੇਸ਼ਨ ਐਂਡ ਐਜੂਕੇਸ਼ਨ ਸੰਸਥਾ ਦੇ ਸੀ ਈ ਓ ਰਸ਼ਪਾਲ ਸੋਸਣ ਅਤੇ ਸੰਸਥਾ ਦੀ ਐੱਮ ਡੀ ਮੈਡਮ ਕੁਲਵਿੰਦਰ ਕੌਰ ਨੇ ਦੱਸਿਆ ਕਿ...
ਮੋਗਾ, 2 ਜਨਵਰੀ (ਜਸ਼ਨ): ਮਾਈਕਰੋ ਗਲੋਬਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਸਰਵਿਸਜ਼ ਮੋਗਾ ਦੀ ਸਫਲ ਅਤੇ ਨੰਬਰ 1 ਸੰਸਥਾ ਹੈ। ਸੰਸਥਾ ਦੇ ਮੁਖੀ ਚਰਨਜੀਤ ਸਿੰਘ ਝੰਡੇਆਣਾ ਆਏ ਦਿਨੀਂ ਹੀ ਆਪਣੀਆਂ ਸਫਲਤਾਵਾਂ ਸਾਂਝੀਆਂ ਕਰਦੇ ਰਹਿੰਦੇ ਹਨ। ਲਗਾਤਾਰ ਇੱਕ ਸਾਲ ਤੋਂ ਸੰਸਥਾ ਨੇ ਅਣਗਿਣਤ ਵੀਜ਼ਾ ਪ੍ਰਾਪਤ ਕਰਕੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕੀਤਾ। ਇਸੇ ਹੀ ਤਰ੍ਹਾਂ ਅੱਜ ਸੰਸਥਾ ਨੇ ਸਫ਼ਲਤਾ ਦੀ ਲੜੀ ਵਿੱਚ ਵਾਧਾ ਕਰਦਿਆਂ 10 ਕੈਨੇਡਾ ਦੇ ਸਟੂਡੈਂਟ ਵੀਜ਼ਾ ਪ੍ਰਾਪਤ ਕੀਤੇ...
ਚੰਡੀਗੜ੍ਹ, 1 ਜਨਵਰੀ(ਜਸ਼ਨ): ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਪਹਿਲਾਂ ਐਲਾਨੇ ਅਨੁਸਾਰ 2 ਜਨਵਰੀ ਨੂੰ ਨਹੀਂ ਖੁੱਲ੍ਹਣੇ ਸਨ ਪ੍ਰੰਤੂ ਹੁਣ ਸਕੂਲ 9 ਜਨਵਰੀ 2023 ਨੂੰ ਖੁੱਲ੍ਹਣਗੇ। ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ...
ਮੋਗਾ, 1 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼) : ਮੋਗਾ ਦੇ ਪਿੰਡ ਖੋਸਾ ਪਾਂਡੋ ਵਿਚ ਜ਼ਰਾਇਮ ਪੇਸ਼ ਵਿਅਕਤੀਆਂ ਨੇ ਸਟੇਟ ਬੈਂਕ ਦੀ ਏ.ਟੀ.ਐਮ ਨੂੰ ਭੰਨਣ ਦੀ ਘਟਨਾ ਨੂੰ ਅੰਜਾਮ ਦਿੱਤਾ।ਸਹਾਇਕ ਥਾਣੇਦਾਰ ਬਸੰਤ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਕਰਨੈਲ ਸਿੰਘ ਨੇ ਆਪਣੀਆਂ ਦੁਕਾਨਾਂ ਕਿਰਾਏ ਤੇ ਦਿਤੀਆਂ ਹੋਇਆਂ ਨੇ ਜਿਨਾਂ ਵਿਚੋਂ ਇਕ ਵਿਚ ਸਟੇਟ ਬੈਂਕ ਦੀ ਏ.ਟੀ.ਐਮ ਮਸ਼ੀਨ ਲੱਗੀ ਹੋਈ ਹੈ। ਸ਼ੁਕਰ ਸ਼ਨੀਵਾਰ ਦੀ ਵਿਚਕਾਰਲੀ ਰਾਤ ਨੂੰ ਸ਼ਰਾਰਤੀਆਂ ਨੇ ਏ.ਟੀ.ਐਮ ਵਾਲੀ ਮਸ਼ੀਨ ਦੇ ਸ਼ਟਰ ਦਾ ਜਿੰਦਾ...