News

ਬਾਘਾਪੁਰਾਣਾ/ਮੋਗਾ, 29 ਦਸੰਬਰ (ਜਸ਼ਨ ) - ਪਿੰਡ ਰੋਡੇ ਦੇ ਯੂ ਕੇ ਵਸਦੇ ਪ੍ਰਵਾਸੀ ਪੰਜਾਬੀ ਪਰਿਵਾਰ ਨੂੰ ਹੁਣ ਆਸ ਬੱਝ ਗਈ ਹੈ ਕਿ ਉਹਨਾਂ ਦੀ ਨਜਾਇਜ਼ ਕਬਜ਼ੇ ਹੇਠ ਜ਼ਮੀਨ ਨੂੰ ਛੁਡਾ ਕੇ ਜਲਦ ਹੀ ਉਹਨਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ। ਇਸ ਮਾਮਲੇ ਵਿਚ ਅੱਜ ਪੰਜਾਬ ਦੇ ਪ੍ਰਵਾਸੀ ਪੰਜਾਬੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰੋਡੇ ਪਹੁੰਚ ਕੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਹਰ ਸੰਭਵ ਕਾਨੂੰਨੀ...
Tags: GOVERNMENT OF PUNJAB
मोगा, 29 दिसंबर :(जश्न )लड़कियों और लडको को आत्मरक्षा के लिए मजबूत बनाने के लिए शुरू की गयी संस्था 'मास्टर केहर सिंह मार्शल आर्ट्स एकेडमी' के संस्थापक डा. सीमांत गर्ग की पहल पर कराटे, जुडो सहित कई कलाओं से मिलकर बनी मार्शल आर्ट्स की ट्रेनिंग देने के मकसद से विशेष सैमीनार करवाया गया। इस सैमीनार में मोगा जिले के 60 खिलाड़ियों ने भाग लिया। खिलाड़ियों को एसोसिएशन आफ पंजाब के महासचिव...
Tags: SPORTES
मोगा,29 दिसम्बर (जशन): मोगा भाजपा के पूर्व जिला अध्यक्ष विनय शर्मा के श्री मुक्तसर साहिब के सह प्रभारी नियुक्त होने पर भाजपा के महामंत्री बोहड़ सिंह, मंडल प्रधान विक्की सितारा, महामंत्री मनोज अरोड़ा, दीपक कौड़ा, शिव टंडन, अमन शर्मा की तरफ से सम्मानित किया गया। बोहड़ सिंह एवं विक्की सितारा ने बताया कि भाजपा के पूर्व जिलाध्यक्ष विनय शर्मा ने भाजपा पार्टी को ऊंचा उठाने के लिए दिन...
Tags: BHARTI JANTA PARTY
ਮੋਗਾ, 27 ਦਸੰਬਰ (ਜਸ਼ਨ): ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੀਤ ‘‘ਪੁੱਤਰ ਕਲਗੀਧਰ ਦੇ’’ ਇੰਦਰਪਾਲ ਮੋਗਾ ਦੇ ਯੂ ਟਿਊਬ ਚੈਨਲ ਤੋਂ ਰਿਲੀਜ਼ ਹੁੰਦਿਆਂ ਹੀ ਵਾਇਰਲ ਹੋ ਗਿਆ ਹੈ । ਇੰਦਰਪਾਲ ਮੋਗਾ ਅਤੇ ਚੰਨੀ ਨੱਤ ਦੇ ਗਾਏ ਇਸ ਗੀਤ ਦੇ ਬੋਲ ਵੀ ਇੰਦਰਪਾਲ ਮੋਗਾ ਅਤੇ ਚੰਨੀ ਨੱਤ ਦੀ ਕਲਮ ਨੇ ਰਚੇ ਹਨ ਅਤੇ ਇੰਦਰਪਾਲ ਮੋਗਾ ਨੇ ਆਪਣੀ ਆਵਾਜ਼ ਵਿਚ ਖੂਬਸੂਰਤ ਢੰਗ ਨਾਲ...
ਮੋਗਾ, 28 ਦਸੰਬਰ ( ਰਾਜਿੰਦਰ ਸਿੰਘ ਕੋਟਲਾ ਬਾਘਾਪੁਰਾਣਾ ):(ਵੀਡੀਓ ਲਈ ਖ਼ਬਰ ਦੇ ਆਖੀਰ ਵਿਚ ਦਿੱਤਾ ਲਿੰਕ ਕਲਿਕ ਕਰੋ ਜੀ),,ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਚਾਰ ਸ਼ਹਿਬਜਾਦਿਆਂ ਵੱਲੋਂ ਕੀਤੀਆਂ ਗਈਆਂ ਬੇ ਮਿਸਾਲ ਅਤੇ ਲਾਸਾਨੀ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਤੋਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਣੂ ਕਰਾਉਣ ਲਈ 21ਦਸੰਬਰ ਤੋਂ 29 ਦਸੰਬਰ ਤੱਕ ਬਾਘਾਪੁਰਾਣਾ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਨਿੱਕੇ ਨਿੱਕੇ ਬੱਚਿਆਂ ਨੇ ਆਪਣੇ ਨਿੱਕੇ ਨਿੱਕੇ ਹੱਥਾਂ ਵਿੱਚ ਬੈਨਰ...
ਦੁਨੀਆਂ ਦਾ ਇਤਿਹਾਸ ਪੜ੍ਹੀਏ, ਤਾਂ ਪਤਾ ਲੱਗਦਾ ਹੈ ਕਿ ਜਿੰਨੇ ਸ਼ਹੀਦ ਸਿੱਖ ਧਰਮ ਵਿੱਚ ਹੋਏ ਹਨ, ਓਨੇ ਕਿਸੇ ਹੋਰ ਧਰਮ ਵਿੱਚ ਨਹੀਂ ਹੋਏ। ਸਿੱਖ ਧਰਮ ਦੀ ਬੁਨਿਆਦ ਹੀ ਸ਼ਹੀਦੀਆਂ ਤੇ ਰੱਖੀ ਗਈ ਹੈ। ਗੁਰੂ ਗ੍ਰੰਥ ਸਾਹਿਬ ਵਿਚ ਬਾਣੀਕਾਰਾਂ ਨੇ ਸੱਚੀ ਸੁੱਚੀ ਪ੍ਰੀਤ ਦਾ ਆਧਾਰ ਸ਼ਹੀਦੀ ਨੂੰ ਮੰਨਿਆ ਹੈ (ਜਉ ਤਉ ਪ੍ਰੇਮ ਖੇਲਣ ਕਾ ਚਾਉ॥ ਸਿਰ ਧਰ ਤਲੀ ਗਲੀ ਮੇਰੀ ਆਉ॥) ਇਸ ਧਰਮ ਦੇ ਅਨੁਆਈਆਂ ਵਿਚ ਜੇਕਰ ਵੱਡੀ ਉਮਰ ਵਾਲੇ ਅਤੇ ਬਜ਼ੁਰਗਾਂ ਦੀਆਂ ਅਣਗਿਣਤ ਕੁਰਬਾਨੀਆਂ ਹਨ, ਉੱਥੇ ਛੋਟੇ ਅਤੇ...
ਚੰਡੀਗੜ੍ਹ 27 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਕਰਵਾਈ ਗਈ 10ਵੀਂ ਨੈਸ਼ਨਲ ਗੱਤਕਾ (ਲੜਕੇ) ਚੈਂਪੀਅਨਸ਼ਿਪ ਵਿੱਚ ਮੇਜਬਾਨ ਚੰਡੀਗੜ੍ਹ ਦੇ ਗੱਤਕਾ ਖਿਡਾਰੀਆਂ ਨੇ ਓਵਰਆਲ ਟਰਾਫੀ 'ਤੇ ਕਬਜ਼ਾ ਕੀਤਾ। ਇੰਨਾ ਤਿੰਨ ਰੋਜਾ ਗੱਤਕਾ ਮੁਕਾਬਲਿਆਂ ਵਿੱਚ ਪੰਜਾਬ ਉਪ ਜੇਤੂ ਰਿਹਾ ਜਦਕਿ ਹਰਿਆਣਾ ਦੇ ਗੱਤਕੇਬਾਜਾਂ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਚੰਡੀਗੜ੍ਹ ਗੱਤਕਾ...
Tags: ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ
*ਹਰ ਅੋਹਦੇਦਾਰ ਨੂੰ ਸਮਰਪਨ ਅਤੇ ਨਿਸ਼ਠਾ ਦੇ ਨਾਲ ਕੰਮ ਕਰਨ ਦਾ ਮਿਲੇਗਾ ਮੌਕਾ -ਡਾ.ਸੀਮਾਂਤ ਗਰਗ ਮੋਗਾ, 27 ਦਸੰਬਰ(ਜਸ਼ਨ):-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਵਿਨੇ ਸ਼ਰਮਾ ਵੱਲੋਂ ਬੜੇ ਹੀ ਗਰਮ ਜੋਸ਼ੀ ਦੇ ਪਾਰਟੀ ਦੇ ਨਵਨਿਯੁਕਤ ਪ੍ਰਧਾਨ ਡਾ.ਸੀਮਾਂਤ ਗਰਗ ਦਾ ਤਾਜਪੋਸ਼ੀ ਸਮਾਰੋਹ ਆਯੋਜਿਤ ਕੀਤਾ ਗਿਆ | ਉਹਨਾਂ ਡਾ. ਸੀਮਾਂਤ ਗਰਗ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜਬੂਤੀ ਲਈ ਨਵੇਂ ਪ੍ਰਧਾਨ ਦਾ ਹਰ ਸੰਭਵ ਸਹਿਯੋਗ ਕਰਦੇ...
Tags: BHARTI JANTA PARTY
ਮੋਗਾ, 27 ਦਸੰਬਰ :(ਜਸ਼ਨ): ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸੀਨੀਅਰ ਸਿਟੀਜ਼ਨਾਂ ਲਈ ਹੈਲਪ ਲਾਈਨ ਨੰਬਰ 14567 ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀ ਸੁਭਾਸ਼ ਚੰਦਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਦੀ ਮੱਦਦ ਲਈ ਨੈਸ਼ਨਲ ਹੈਲਪਲਾਈਨ 'ਐਲਡਰ ਲਾਈਨ' ਟੋਲ ਫਰੀ ਨੰਬਰ ਜਾਰੀ ਕੀਤਾ ਗਿਆ ਹੈ। ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ, ਬਿਰਧ ਘਰ, ਗਤੀਵਿਧੀ ਕੇਂਦਰ ਅਤੇ ਹੋਰ ਜਾਣਕਾਰੀ ਲਈ ਜਾਂ...
ਕੋਟ ਈਸੇ ਖਾਂ (ਮੋਗਾ), 27 ਦਸੰਬਰ:(ਜਸ਼ਨ): ਭਾਰਤ ਸਰਕਾਰ ਵੱਲੋਂ ਲਿੰਗ ਅਧਾਰਿਤ ਹਿੰਸਾ ਦੇ ਵਿਰੁੱਧ ਵਿੱਚ ਚਲਾਏ ਗਏ ''ਜੈਂਡਰ ਕੰਪੇਨ ਅਗੇਂਸਟ ਜੈਂਡਰ ਵਾਇਓਲੈਂਸ'' ਅਭਿਆਨ ਤਹਿਤ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸ਼ੁਭਾਸ ਚੰਦਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋ ਬਲਾਕ ਕੋਟ-ਈਸੇ-ਖਾਂ ਦੇ ਵੱਖ-ਵੱਖ ਪਿੰਡਾਂ ਵਿੱਚ ਇਸ ਅਭਿਆਨ ਤਹਿਤ ਸੈਲਫ਼ ਹੈਲਪ ਗਰੁੱਪਾਂ ਦੇ ਮੈਂਬਰਾਂ ਨੂੰ ਸੈਮੀਨਾਰ ਦੌਰਾਨ ਮੁਹਿੰਮ ਤਹਿਤ ਜਾਣਕਾਰੀ ਦਿੱਤੀ। ਪੰਜਾਬ...

Pages