*ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਚੰਗੇ ਸਮਾਜ ਦੀ ਉਸਾਰੀ ਲਈ ਪ੍ਰੇਰਿਤ ਕਰ ਰਹੀ ਹੈ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਮੋਗਾ, 10 ਸਤੰਬਰ (ਜਸ਼ਨ) : ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਇੱਕ ਛੋਟਾ ਜਿਹਾ ਉਪਰਾਲਾ ਕੀਤਾ ਗਿਆ। ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਉਪਰਾਲੇ ਕੀਤੇ ਜਾਣਗੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਨਿਧਾਵਾਲਾ ਦੀ...
News
ਡਿਪਟੀ ਕਮਿਸ਼ਨਰ ਨੇ ਪਰਾਲੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ 334 ਨੋਡਲ ਅਫਸਰਾਂ ਤੇ 22 ਕਲਸਟਰ ਅਫਸਰਾਂ ਦੀਆਂ ਬਣਾਈਆਂ ਟੀਮਾਂ
ਮੋਗਾ, 10 ਸਤੰਬਰ,(ਜਸ਼ਨ) ਪੰਜਾਬ ਸਰਕਾਰ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ ਪ੍ਰਦੂਸ਼ਣ) ਐਕਟ, 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਦੇ ਵਿੱਚ ਫਸਲਾਂ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਹਿੱਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਹੋਈਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਫਸਲਾਂ ਦੀ...
ਮੋਗਾ, 10 ਸਤੰਬਰ (ਜਸ਼ਨ) - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਕਿਹਾ ਕਿ ਜੋ ਕੰਮ ਸੈਂਕਸ਼ਨ ਹੋ ਗਏ ਹਨ ਅਤੇ ਉਹਨਾਂ ਦੇ ਫੰਡ ਪ੍ਰਾਪਤ ਹੋ ਚੁੱਕੇ ਹਨ, ਉਹਨਾਂ ਵਿੱਚ ਦੇਰੀ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰੇਕ ਕੰਮ ਚਾਲੂ ਕਰਨ ਅਤੇ ਮੁਕੰਮਲ ਕਰਨ ਲਈ ਤੈਅ ਕੀਤੀ ਸਮਾਂ ਸੀਮਾ ਦੀ...
ਮੋਗਾ, ਸਤੰਬਰ (ਜਸ਼ਨ) - ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਬਘੇਲੇ ਵਾਲਾ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਭੋਲਾ ਸਿੰਘ ਨੂੰ ਚਾਰ ਮਹਿਨੇ ਤੇ 15 ਦਿਨਾਂ ਚ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਭੋਲਾ ਸਿੰਘ ਦੀ ਇੱਕ ਰਿਫਿਊਜ਼ਲ ਵਿਜ਼ਟਰ ਵੀਜ਼ਾ ਦੀ ਕਿਸੇ ਹੋਰ ਏਜੰਸੀ ਤੋਂ ਆਈ ਸੀ...
ਮੋਗਾ, ਸਤੰਬਰ (ਜਸ਼ਨ) - ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਬਘੇਲੇ ਵਾਲਾ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਭੋਲਾ ਸਿੰਘ ਨੂੰ ਚਾਰ ਮਹਿਨੇ ਤੇ 15 ਦਿਨਾਂ ਚ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਭੋਲਾ ਸਿੰਘ ਦੀ ਇੱਕ ਰਿਫਿਊਜ਼ਲ ਵਿਜ਼ਟਰ ਵੀਜ਼ਾ ਦੀ ਕਿਸੇ ਹੋਰ ਏਜੰਸੀ ਤੋਂ ਆਈ ਸੀ...
*ਮੋਗਾ ਹਲਕੇ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਮੋਗਾ, 7 ਸਤੰਬਰ (ਜਸ਼ਨ) ਮੋਗਾ ਮੰਡੀ ਚ ਅੱਜ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਰੈਸਟ ਹਾਊਸ ਦੀਆਂ ਇੰਟਰਲਾਕਿੰਗ ਟਾਈਲਾਂ ਅਤੇ ਚਾਰਦੀਵਾਰੀ ਦਾ ਉਦਘਾਟਨ ਕੀਤਾ ੍ਟ ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਟਰੱਕ ਯੂਨੀਅਨ ਦੇ ਪ੍ਰਧਾਨ ਅਗਿਆ ਪਾਲ ਸਿੰਘ, ਲਾਈਟ ਟਰੱਕ ਯੂਨੀਅਨ...
*ਮਾਨ ਸਰਕਾਰ ਦਾ ਮੁੱਖ ਟੀਚਾ ਹਰ ਖੇਤ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣਾ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਮੋਗਾ, 9 ਸਤੰਬਰ (ਜਸ਼ਨ) : ਅੱਜ ਮੋਗਾ ਹਲਕੇ ਦੇ ਪਿੰਡ ਘੱਲਕਲਾਂ ਅਤੇ ਸਫੂਵਾਲਾ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਹਿਰੀ ਪਾਣੀ ਪ੍ਰੋਜੈਕਟ ਦਾ ਉਦਘਾਟਨ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਕਮਲ ਦੇ ਫੁੱਲਾਂ ਨਾਲ ਕੀਤਾ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਦਾ ਪਿੰਡ ਪਹੁੰਚਣ 'ਤੇ ਪਾਰਟੀ ਵਲੰਟੀਅਰਾਂ ਅਤੇ ਅਧਿਕਾਰੀਆਂ ਵੱਲੋਂ...
ਮੋਗਾ, 9 ਸਤੰਬਰ (ਜਸ਼ਨ) : ਕੈਬਰਿਜ ਇੰਟਰਨੈਸ਼ਨਲ ਸਕੂਲ,ਮੋਗਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਸਾਰੇ ਵਿਦਿਆਰਥੀ ਸਟੇਟ ਲੈਵਲ ਦੇ ਮੁਕਾਬਲਿਆਂ ਲਈ ਚੁਣੇ ਗਏ।ਸਕੂਲ ਦੇ ਵਿਦਿਆਰਥੀ ਜਸ਼ਨ ਕੁਮਾਰ ਨੇ 11 ਸਾਲ ਉਮਰ ਵਰਗ ਅਧੀਨ ਇਨਲਾਈਨ ਵਿੱਚ ਸਿਲਵਰ ਮੈਡਲ ਹਾਸਲ ਕੀਤਾ । 14 ਸਾਲ ਉਮਰ ਵਰਗ ਅਧੀਨ ਵੰਦਨਾ ਨੇ ਕੁਆਰਡ ਵਿੱਚ ਅਤੇ ਸਕਸ਼ਮ ਅਰੋੜਾ ਨੇ ਇਨਲਾਈਨ ਵਿੱਚ ਗੋਲਡ ਮੈਡਲ ਹਾਸਲ ਕੀਤਾ । 14 ਸਾਲ ਉਮਰ ਵਰਗ ਵਿੱਚ ਖੁਸ਼ੀ...
ਮੋਗਾ, 9 ਸਤੰਬਰ (ਜਸ਼ਨ) : ਸੀਬੀਐਸਈ ਤੋ ਮਾਨਤਾ ਪ੍ਰਾਪਤ ਸਕੂਲਾਂ ਵੱਲੋਂ ਬਣਾਇਆ ਗਿਆ ਮੋਗਾ ਸਹੋਦਿਆ ਕੰਪਲੈਕਸ ਦੁਆਰਾ ਮੋਗਾ ਸ਼ਹਿਰ ਦੇ ਸੀਬੀਐਸਈ ਸਕੂਲਾਂ ਦੇ ਟੀਚਰਾਂ ਲਈ ਬੈਸਟ ਟੀਚਰ ਅਵਾਰਡ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਅਧਿਆਪਕ ਦਿਵਸ ਨੂੰ ਸਮਰਪਿਤ ਬਲੂਮਿੰਗ ਬਡਜ਼ ਸਕੂਲ ਵਿੱਚ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸੋਸ਼ਲ ਵਰਕਰ ਤੇ ਕਾਂਗਰਸ ਹਲਕਾ ਇੰਚਾਰਜ ਮੈਡਮ ਮਾਲਵੀਕਾ ਸੂਦ ਸਚਰ ਅਤੇ ਬਲੂਮਿੰਗ ਬਡਜ਼ ਗਰੁਪ ਆਫ ਸਕੂਲਸ ਦੇ...
ਮੋਗਾ, 9 ਸਤੰਬਰ (ਜਸ਼ਨ) : ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਅਧਿਆਪਕਾ ਸੀਮਾ ਸ਼ਰਮਾ (ਮੁਖੀ ਅੰਗਰੇਜ਼ੀ ਵਿਭਾਗ) ਨੂੰ ਉਨ੍ਹਾਂ ਦੀਆਂ ਅਣਥੱਕ ਸੇਵਾਵਾਂ, ਲਗਨ ਤੇ ਮਿਹਨਤ ਸਦਕਾ ਸਹੋਦਿਆ ਮੋਗਾ ਵੱਲੋਂ ਬੈਸਟ ਟੀਚਰ ਅਵਾਰਡ ਨਾਲ ਸਨਮਾਨਤ ਕੀਤਾ ਗਿਆ। ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਅਧਿਆਪਕਾ ਸੀਮਾ ਸ਼ਰਮਾ ਅਧਿਆਪਨ ਕਿੱਤੇ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਅਧਿਆਪਕ ਹੈ। ਉਹ ਸਕੂਲ ਵਿੱਚ ਪਿਛਲੇ 17 ਸਾਲਾਂ ਤੋਂ ਆਪਣੀਆਂ ਸੇਵਾਵਾਂ ਦੇ ਰਹੀ ਹੈ ਉਸ ਦੀ ਅਧਿਆਪਨ ਕਿੱਤੇ ਪ੍ਰਤੀ...