ਮੋਗਾ, 25 ਦਸੰਬਰ (ਜਸ਼ਨ): "ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ 81 ਕਰੋੜ ਲੋਕਾਂ ਨੂੰ ਮੁਫ਼ਤ ਅਨਾਜ ਮੁਹੱਈਆ ਕਰਵਾਉਣ ਦਾ ਫ਼ੈਸਲਾ, ਗਰੀਬਾਂ ਲਈ ਵੱਡੀ ਰਾਹਤ ਲੈ ਕੇ ਆਏਗਾ " ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਤੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਨੌਜਵਾਨ ਭਾਜਪਾ ਆਗੂ ਡਾ. ਸੀਮਾਂਤ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ...
News
ਮੋਗਾ, 25 ਦਸੰਬਰ(ਜਸ਼ਨ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ। ਜਿਲ੍ਹਾ ਪ੍ਰਧਾਨ ਹਰਮਨਜੀਤ ਦਿਦਾਰੇਵਾਲਾ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ...
ਮੋਗਾ, 25 ਦਸੰਬਰ(ਜਸ਼ਨ)ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ। ਮੀਡੀਆ ਇੰਚਾਰਜ ਜਿਲ੍ਹਾ ਮੋਗਾ ਅਮਨ ਰਖਰਾ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ...
ਮੋਗਾ, 24 ਦਸੰਬਰ (ਜਸ਼ਨ): ਭਾਰਤੀ ਜਨਤਾ ਪਾਰਟੀ ਦੇ ਜਿਲਾ ਪ੍ਰਧਾਨ ਡਾਕਟਰ ਸੀਮਾਂਤ ਗਰਗ ਨੂੰ ਭਾਜਪਾ ਸ਼ਹਿਰੀ ਮੰਡਲ ਦੇ ਪ੍ਰਧਾਨ ਵਿੱਕੀ ਸਿਤਾਰਾ ਦੀ ਅਗਵਾਈ ਹੇਠ ਸਨਮਾਨਿਤ ਕਾਰਨ ਪੁਜੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਡਾਕਟਰ ਸੀਮਾਂਤ ਗਰਗ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਵੱਲੋ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰੂਦਵਾਰਾ ਬੀਬੀ ਕਾਹਨ ਕੌਰ ਵਿਖੇ ਕਰਵਾਇਆ ਜਾਏਗਾ । ਉਹਨਾਂ ਆਖਿਆ ਕਿ ਦੇਸ਼ ਲਈ ਗੁਰੂ ਸਾਹਿਬਾਨ ਅਤੇ ਉਹਨਾਂ ਦੇ ਸਮੁੱਚੇ...
मोगा, 24 दिसंबर (जश्न ) भारतीय जनता पार्टी के नव नियुक्त जिला अध्यक्ष डा.सीमांत गर्ग पहले ही दिन से वर्किंग मोडा में दिखाई दिए, निहालसिंह वाला में भाजपा कार्यकर्ताओं ने वहां डा.सीमांत का जोशीला स्वागत किया। अध्यक्ष बनने की चर्चाओं के बीच डा.सीमांत पर सबसे ज्यादा यही सवाल उठाए जा रहे थे कि शहर में तो डा.सीमांत गर्ग का ठीक है, लेकिन ग्रामीण क्षेत्र में कैसे काम कर पाएंगे, डा...
ਚੰਡੀਗੜ੍ਹ, 24 ਦਸੰਬਰ: (ਜਸ਼ਨ): ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲੇ ਦੇ ਥਾਣਾ ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਐਸ.ਐਚ.ਓ ਵਜੋਂ ਤਾਇਨਾਤ ਸਬ ਇੰਸਪੈਕਟਰ (ਐਸਆਈ) ਹਰਪਾਲ ਸਿੰਘ (82/ਜਲੰਧਰ) ਅਤੇ ਉਸ ਦੇ ਅਧੀਨ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਵੰਤ ਸਿੰਘ (405/ਕਪੂਰਥਲਾ) ਨੂੰ 6,500 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ...
ਜਗਰਾਉਂ,24 ਦਸੰਬਰ:(ਜਸ਼ਨ): ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਹਲਕੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਅਤੇ ਬਿਜਲੀ ਵਿਭਾਗ ਨਾਲ ਸਬੰਧਿਤ ਹੋਰ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹਨ। ਬੀਬੀ ਮਾਣੂੰਕੇ ਵੱਲੋਂ ਗਾਲਿਬ ਕਲਾਂ ਗਰਿੱਡ ਤੋਂ ਨਵਾਂ ਸ਼ੇਖਦੌਲਤ ਫੀਡਰ ਅਤੇ ਬਿਜਲੀ ਦੇ ਸੜੇ ਹੋਏ ਟਰਾਸਫਾਰਮਰ ਬਦਲੀ ਕਰਨ ਲਈ ਟੀ.ਆਰ.ਵਾਈ.ਉਪ ਮੰਡਲ ਚਾਲੂ ਕਰਨ ਤੋਂ ਬਾਅਦ ਹੁਣ ਬਾਬਾ ਨੰਦ ਸਿੰਘ ਦੀ ਵਰੋਸਾਈ ਧਰਤੀ ਨਾਨਕਸਰ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ...
ਮੋਗਾ, 24 ਦਸੰਬਰ:(ਜਸ਼ਨ): ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜਿ਼ਲ੍ਹਾ ਮੋਗਾ ਦੇ ਸਿੱਖਿਆ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਬੈਂਸ ਦੀ ਰਹਿਨੁਮਾਈ ਹੇਠ ਸਮੂਹ ਸਰਕਾਰੀ ਸਕੂਲਾਂ ਵਿੱਚ ਅੱਜ 24 ਦਸੰਬਰ ਦਿਨ ਸ਼ਨੀਵਾਰ ਨੂੰ ਮਾਪੇ ਅਧਿਆਪਕ...
मोगा, 24 दिसंबर (जश्न ) समाजसेवी देवप्रिय त्यागी ने डॉक्टर सीमांत गर्ग को भाजपा जिला अध्यक्ष बनने पर दी वधाई दी और बुके व् मिठाई खिलाकर स्वागत किया। देवप्रिय त्यागी ने बताया कि भाजपा का यह बहुत ही सराहनीय कदम है कि डॉ सीमांत गर्ग जैसे ऊर्जावान और प्रतिभावान व्यक्ति को यह जिम्मेदारी दी है। उन्होंने कहा कि डॉक्टर सीमांत पहले विश्व हिंदू परिषद में भी अपनी सेवाएं दे चुके हैं और...
ਮੋਗਾ,24 ਦਸੰਬਰ(ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ,ਸਟੱਡੀ ਵੀਜ਼ਾ,ਸੁਪਰ ਵੀਜ਼ਾ,ਪੀ.ਆਰ ਵੀਜ਼ਾ,ਬਿਜਨਸ ਵੀਜ਼ਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਗਗਨਦੀਪ ਕੌਰ ਖੋਸਾ ਦਾ ਕੈਨੇਡਾ ਦਾ ਸਟੂਡੈਂਟ ਵੀਜਾ ਲਗਵਾ...