News

ਮੋਗਾ, 18 ਦਸੰਬਰ (ਜਸ਼ਨ)-ਇਲੈਕਟਰੋ ਹੋਮਿਓਪੈਥੀ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ: 404 ਪੰਜਾਬ ਦੀ ਮਹੀਨਾਵਾਰ ਮੀਟਿੰਗ ਚੋਖਾ ਅੰਪਾਇਰ ਹੋਟਲ ਬੁੱਘੀਪੁਰਾ ਚੌਕ ਮੋਗਾ ਵਿਚ ਡਾ. ਜਗਮੋਹਨ ਸਿੰਘ ਧੂੜਕੋਟ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਡਾ. ਜਗਮੋਹਨ ਸਿੰਘ ਨੇ ਦੱਸਿਆ ਕਿ ਇਲੈਕਟਰੋ ਹੋਮਿਓਪੈਥੀ ਦੇ ਪਿਤਾਮਾ ਕਾਊਂਟ ਸੀਜ਼ਰ ਮੈਟੀ ਦੇ 214ਵੇਂ ਜਨਮ ਦਿਨ ਨੂੰ ਸਮਰਪਿਤ ਨੈਸ਼ਨਲ ਪੱਧਰ ਦਾ ਸਮਾਗਮ ਜਨਵਰੀ ਵਿਚ ਕਰਵਾਇਆ ਜਾਵੇਗਾ ,ਜਿਸ ਵਿਚ ਅਲੱਗ ਅਲੱਗ ਸੂਬਿਆਂ ਤੋਂ ਡਾਕਟਰ ਸਾਹਿਬਾਨ...
ਮੋਗਾ, 18 ਦਸੰਬਰ (ਜਸ਼ਨ):ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਆਈ ਏ ਐਸ ਅਤੇ ਮਾਨਯੋਗ ਸਿਵਲ ਸਰਜਨ,ਮੋਗਾ ਡਾ. ਤ੍ਰਿਪਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਅੱਜ ਰਾਸ਼ਟਰੀ ਟੀ.ਬੀ ਖਾਤਮਾ ਪ੍ਰੋਗਰਾਮ ਅਧੀਨ ਵੱਖ ਵੱਖ ਪਿੰਡਾਂ ਵਿੱਚ ਫੀਲਡ ਸਰਵੇ ਸ਼ੁਰੂ ਕਰਵਾਉਣ ਲਈ ਸਿਵਲ ਸਰਜਨ,ਮੋਗਾ ਜੀ ਵੱਲੋਂ ਹਰੀ ਝੰਡੀ ਦਿੱਤੀ ਗਈ. ਇਸ ਮੌਕੇ ਟੀਮਾ ਅਤੇ ਜ਼ਿਲ੍ਹਾ ਟੀ.ਬੀ ਵਿਭਾਗ ਦਾ ਹੌਸਲਾ ਵਧਾਉਂਦੇ ਹੋਏ...
*भारत विरोधी बयान देने के विरुद्ध बिलावल भुट्टों भारत से माफी मांगे मोगा, 18 दिसंबर (जश्न) : पाकिस्तान की आतंकवादी गतिविधियों में लिप्त आई.एस.आई. के इशारे पर बयान देने वाले पाकिस्तान के नए उभर रहे नेता बिलावल भुट्टों भारत विरोधी बयान देकर पाकिस्तान में अपनी छवि बनाने की कोशिश कर रहा है। पर बिलावल भुट्टों को 1971 भारत-पाकिस्तान युद्ध जिसमें 90 हजार से अधिक पाकिस्तान के सैनिकों...
ਬਾਘਾਪੁਰਾਣਾ,18 ਦਸੰਬਰ (ਰਾਜਿੰਦਰ ਸਿੰਘ ਕੋਟਲਾ)ਗੁਰਦੁਆਰਾ ਦੁੱਖ ਭੰਜਣਸਰ ਖੁਖਰਾਣਾ (ਮੋਗਾ)ਵਿਖੇ ਬਾਬਾ ਰੇਸ਼ਮ ਸਿੰਘ ਖੁਖਰਾਣਾ ਦੇ ਨਿਵਾਸ ਅਸਥਾਨ ਤੇ ਪੰਥਕ ਆਗੂ ਸਿੰਘ ਸਾਹਿਬ ਭਾਈ ਅਮਰੀਕ ਸਿੰਘ ਜੀ ਅਜਨਾਲਾ ਖਾੜਕੂ ਸੰਘਰਸ ਦੇ ਰੂਹ-ਏ-ਰਵਾਂ ਭਾਈ ਦਲਜੀਤ ਸਿੰਘ ਬਿੱਟੂ ਇਲਾਕੇ ਦੀਆਂ ਦੋ ਧਾਰਮਿਕ ਸ਼ਖ਼ਸੀਅਤਾਂ ਸੰਤ ਬਾਬਾ ਬਲਦੇਵ ਸਿੰਘ ਦਮਦਮੀ ਟਕਸਾਲ ਜੋਗੇਵਾਲਾ, ਬਾਬਾ ਰੇਸ਼ਮ ਸਿੰਘ ਖੁਖਰਾਣਾ ਮੁੱਖ ਸੇਵਾਦਾਰ ਗੁ: ਦੁਖਭੰਜਨਸਰ ਸਾਹਿਬ ਖੁਖਰਾਣਾ ਦੇ ਵਿਚਕਾਰ ਕਈ ਅਹਿਮ ਪੰਥਕ...
ਮੋਗਾ, 17 ਦਸੰਬਰ (ਜਸ਼ਨ): ਪਾਰਟੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਟੀਮ ਵਿੱਚ ਵਾਧਾ ਕਰਦਿਆਂ 25 ਜਨਰਲ ਸਕੱਤਰਾਂ ਦੀ ਨਿਯੁਕਤੀਆਂ ਕੀਤੀਆਂ ਗਈਆਂ ਹਨ , ਜਿਸ ਤਹਿਤ ਮੋਗਾ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਸ਼੍ਰਮੋਣੀ ਅਕਾਲੀ ਦੱਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ । ਮੱਖਣ ਬਰਾੜ ਦੇ ਜਨਰਲ ਸਕੱਤਰ ਬਨਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ ਅਤੇ...
ਮੋਗਾ, 17 ਦਸੰਬਰ (ਜਸ਼ਨ ) ਅੱਜ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਉਹਨਾਂ ਹਲਕਾ ਮੋਗੇ ਦੇ ਵਸਨੀਕਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਵਿਚਾਰ ਚਰਚਾ ਕੀਤੀ। ਇਸ ਸਮੇਂ ਬਿਜਲੀ ਦੇ ਲੰਬੇ ਕੱਟ, ਸ਼ਹਿਰ ਨੂੰ ਬਿਜਲੀ ਦੀਆਂ ਤਾਰਾਂ ਦੇ ਜਾਲ ਤੋਂ ਫਰੀ ਕਰਨਾ, ਫਸਲਾਂ ਦੀ ਬਿਜਾਈ ਸਮੇਂ ਬਿਜਲੀ ਦੀ ਕਿੱਲਤ ਤੋਂ ਕਿਸਾਨਾਂ ਨੂੰ ਛੁਟਕਾਰਾ ਦਵਾਉਣਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਬਿਜਲੀ ਦੇ ਮੁੱਦੇਆ ਨੂੰ ਬਹੁਤ...
ਚੰਡੀਗੜ੍ਹ, 17 ਦਸੰਬਰ: (ਜਸ਼ਨ ) ਸੂਬੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਣਗਹਿਲੀ ਅਤੇ ਦੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਤੋਂ ਇਲਾਵਾ ਤਿੰਨ ਅਧਿਕਾਰੀਆਂ- ਜਿਨ੍ਹਾਂ ਵਿੱਚ ਦੋ ਸੀਨੀਅਰ ਸਹਾਇਕ ਅਤੇ ਇੱਕ ਸਹਾਇਕ ਅਸਟੇਟ ਅਫ਼ਸਰ ਸ਼ਾਮਲ ਹੈ, ਨੂੰ ਡਿਊਟੀ ’ਚ ਕੁਤਾਹੀ ਕਰਨ ਲਈ ਚਾਰਜਸ਼ੀਟ ਕੀਤਾ ਗਿਆ ਹੈ।ਵਿਭਾਗ ਵੱਲੋਂ...
ਚੰਡੀਗੜ੍ਹ, 17 ਦਸੰਬਰ (ਜਸ਼ਨ ) ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਣਾਇਆ ਗਿਆ ਹੈ। ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ...
ਚੰਡੀਗੜ/ਜਲੰਧਰ, 17 ਦਸੰਬਰ: (ਜਸ਼ਨ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸ਼ਨੀਵਾਰ ਨੂੰ ਆਪਣੇ ਡਿਊਟੀ ਦੌਰਾਨ ਸ਼ਹੀਦੀ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ (1-1 ਕਰੋੜ ਰੁਪਏ) ਦੇ ਦੋ ਚੈੱਕ ਸੌਂਪੇ। 2013 ਬੈਚ ਦਾ ਕਾਂਸਟੇਬਲ ਮਨਦੀਪ ਸਿੰਘ (32) ਜੋ ਕਿ ਸ਼ਾਹਕੋਟ, ਜਲੰਧਰ ਦੇ ਪਿੰਡ ਕੋਟਲੀ ਗਾਜਰਾਂ...
ਮੋਗਾ, 17 ਦਸੰਬਰ (ਜਸ਼ਨ): ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ ਦੀ ਦੇਖ ਰੇਖ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਦੀ ਅਗਵਾਈ ‘ਚ ਚੱਲ ਰਹੀ ਵਿੱਦਿਅਕ ਸੰਸਥਾ, ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ ਲਗਾ ਰਹੀ ਹੈ। ਸਕੂਲ ਦੀ ਹੋਣਹਾਰ ਵਿਦਿਆਰਥਣ ਵੰਦਨਾ ਚੌਥੀ ਜਮਾਤ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਏ 1500 ਮੀਟਰ ਕੁਆਰਡ ਰੋਲਰ ਸਕੇਟਿੰਗ ਦੇ ਸਟੇਟ ਲੈਵਲ ਮੁਕਾਬਲਿਆਂ ਵਿੱਚ...
Tags: CAMBRIDGE INTERNATIONAL SCHOOL

Pages