ਚੰਡੀਗੜ, 7 ਦਸੰਬਰ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਪੰਜਾਬ ਨੇ ਬੁੱਧਵਾਰ ਨੂੰ ਪੰਜਾਬ ਮਾਰਕਫੈੱਡ ਦੇ ਐਮ.ਆਰ.ਐਮ ਕੰਪਲੈਕਸ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿਖੇ ਕਣਕ ਦੇ ਸਟਾਕ ਵਿੱਚ ਵੱਡਾ ਗਬਨ ਕਰਨ ਦੇ ਦੋਸ਼ ਹੇਠ ਸੀਨੀਅਰ ਬਰਾਂਚ ਅਧਿਕਾਰੀ ਰਾਜਬੀਰ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਕਤ ਮਾਮਲੇ ਵਿੱਚ ਰਾਜਬੀਰ ਸਿੰਘ ਬੈਂਸ ਸਮੇਤ ਸ਼ਾਮਲ ਮਾਰਕਫੈਡ ਦੇ ਚਾਰ ਮੁਲਜ਼ਮਾਂ ਨੇ ਐਮ.ਆਰ.ਐਮ...
News
ਮੋਗਾ, 6 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪਿਛਲੇ ਦਿਨੀਂ ਮੋਗਾ ਅਤੇ ਫਿਰੋਜ਼ਪੁਰ ਜਿ਼ਲ੍ਹਿਆਂ ਦੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਫਿਰੌਤੀਆਂ ਹਾਸਲ ਕਰਨ ਲਈ ਧਮਕੀਆਂ ਦਿੱਤੀਆਂ ਜਾ ਰਹੀਆ ਸਨ। ਵਰਿੰਦਰ ਕੁਮਾਰ ਗਰੋਵਰ ਪੁੱਤਰ ਤਰਸੇਮ ਲਾਲ ਵਾਸੀ ਸੁਭਾਸ਼ ਕਲੋਨੀ, ਜ਼ੀਰਾ ਜਿਸ ਦਾ ਤਲਵੰਡੀ ਭਾਈ ਵਿਖੇ ਮੈਡੀਕਲ ਸਟੋਰ ਹੈ, ਪਾਸੋਂ 4 ਲੱਖ 20 ਹਜ਼ਾਰ ਰੁਪੈ ਫਿਰੌਤੀ ਹਾਸਲ ਕੀਤੀ ਸੀ। ਸੀਨੀਅਰ ਕਪਤਾਨ ਪੁਲਿਸ ਮੋਗਾ ਅਤੇ ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਵੱਲੋਂ ਫਿਰੌਤੀ ਹਾਸਲ...
ਚੰਡੀਗੜ੍ਹ, 6 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹਾ ਡਿਪਟੀ ਅਟਾਰਨੀ (ਕਾਨੂੰਨੀ) ਦੇ ਨਾਲ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਮੇਸ਼ ਕੁਮਾਰ ਵਿਰੁੱਧ ਦਸ ਹਜ਼ਾਰ ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਭ੍ਰਿਸ਼ਟਾਚਾਰ...
ਮੋਗਾ, 5 ਦਸੰਬਰ (ਜਸ਼ਨ): ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਡਾ.ਹਰਜੋਤ ਕਮਲ ਨੇ ਆਪਣੇ ਸੈਕਟਰੀ ਚੁਣੇ ਜਾਣ ਉਪਰੰਤ ਅੱਜ ਭਾਰਤੀ ਜਨਤਾ ਪਾਰਟੀ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਨਿਧੜਕ ਲੀਡਰ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਤੇ ਮਿਲ ਕੇ ਰਾਸ਼ਟਰੀ ਬੀ.ਜੇ.ਪੀ. ਵਿੱਚ ਅਹਿਮ ਸਥਾਨ ਮਿਲਣ ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਡਾ.ਹਰਜੋਤ ਕਮਲ ਨੂੰ ਆਦਰ ਸਨਮਾਨ ਦਿੰਦਿਆਂ ਬੀ.ਜੇ.ਪੀ. ਪੰਜਾਬ ਦੀ ਬਾਡੀ ਵਿੱਚ ਬਤੌਰ ਸੈਕਟਰੀ ਚੁਣੇ ਜਾਣ...
ਚੰਡੀਗੜ੍ਹ, 5 ਦਸੰਬਰ(ਜਸ਼ਨ):ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਮ.ਐਚ.1 ਨਿਊਜ਼ ਚੈਨਲ ਦੇ ਪੰਜਾਬ ਬਿਊਰੋ ਚੀਫ਼ ਸ੍ਰੀ ਦੀਪਕ ਸ਼ਰਮਾ ਦੀ ਮਾਤਾ ਸ੍ਰੀਮਤੀ ਸ਼ਾਂਤੀ ਦੇਵੀ ਸ਼ਰਮਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ਼੍ਰੀਮਤੀ ਸ਼ਾਂਤੀ ਦੇਵੀ ਸ਼ਰਮਾ, ਜੋ 80 ਵਰ੍ਹਿਆਂ ਦੇ ਸਨ, ਨੇ ਸੰਖੇਪ ਬਿਮਾਰੀ ਉਪਰੰਤ ਕੱਲ੍ਹ ਬਾਅਦ ਦੁਪਹਿਰ ਪੀ.ਜੀ.ਆਈ. ਵਿਖੇ ਆਖ਼ਰੀ ਸਾਹ ਲਿਆ। ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ...
ਮੋਗਾ, 5 ਦਸੰਬਰ (ਜਸ਼ਨ): ਸ਼੍ਰੀ ਸਾਲਾਸਰ ਧਾਮ ਵੱਲੋਂ ਲੋੜਵੰਦ ਲੜਕੀਆਂ ਦੇ ਵਿਆਹਾਂ ਲਈ ਕੰਨਿਆ ਦਾਨ ਸਮਾਗਮ ਸ਼੍ਰੀ ਸਾਲਾਸਰ ਧਾਮ ਵਿਖੇ ਕਰਵਾਇਆ ਗਿਆ। ਮੰਦਿਰ ਦੇ ਸੰਸਥਾਪਕ ਸ਼੍ਰੀ ਸੁਸ਼ੀਲ ਕੁਮਾਰ ਮਿੱਡਾ ਦੀ ਪ੍ਰਧਾਨਗੀ ਵਿਚ ਹੋਏ ਕੰਨਿਆ ਦਾਨ ਸਮਾਗਮ ਵਿਚ 8 ਲੜਕੀਆਂ ਦੇ ਹਿੰਦੂ ਰੀਤੀ ਰਿਵਾਜ ਨਾਲ ਵਿਆਹ ਕਾਰਜ ਸੰਪਨ ਹੋਏ। ਸਮਾਗਮ ਦੌਰਾਨ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਅਤੇ ਉਹਨਾਂ ਦੇ ਹਮਸਫ਼ਰ ਡਾ: ਰਾਕੇਸ਼ ਅਰੋੜਾ ਨੇ ਸ਼ਿਰਕਤ ਕਰਦਿਆਂ ਸ਼੍ਰੀ ਸਾਲਾਸਰ ਧਾਮ ਵੱਲੋਂ ਕਰਵਾਏ...
ਚੰਡੀਗੜ੍ਹ, 05 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਤ ਵਿਭਾਗ ਨੇ ਸੂਬੇ ਦੇ ਖਜ਼ਾਨਾ ਦਫਤਰਾਂ ਸਬੰਧੀ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ 'ਤੇ ਸਖਤ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਸਹਾਇਕ ਨੂੰ ਮੁਅੱਤਲ ਕਰਨ ਤੋਂ ਇਲਾਵਾ ਕਈ ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਦੋਂਕਿ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਵਾਲੇ ਇਸ...
ਮੋਗਾ, 5 ਦਸੰਬਰ (ਜਸ਼ਨ) : ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਮੋਹਾਲੀ ਵਿਖੇ ਚਲਾਈ ਜਾ ਰਹੀ ਹੈ। ਇਸ ਸੰਸਥਾ ਦੁਆਰਾ ਵਿਦਿਆਰਥੀਆਂ ਨੂੰ ਐਨ.ਡੀ.ਏ./ਡਿਫੈਂਸ ਸਰਵਿਸ਼ਜ ਦੇ ਦਾਖਲੇ ਲਈ ਲਿਖਤੀ ਅਤੇ ਸਰੀਰਿਕ ਟੈਸਟ ਦੀ ਤਿਆਰੀ ਕਰਵਾਉਣ ਤੋਂ ਇਲਾਵਾ ਵਿਦਿਆਰਥੀਆਂ ਨੂੰ ਚੰਗੇ ਸਿੱਖਿਆ ਪੱਧਰ ਦੇ ਸਕੂਲਾਂ ਵਿੱਚੋਂ 11ਵੀਂ ਅਤੇ 12ਵੀਂ ਦੀ ਪੜ੍ਹਾਈ ਵੀ ਕਰਵਾਈ ਜਾਂਦੀ ਹੈ। ਜਾਣਕਾਰੀ ਦਿੰਦਿਆਂ ਡਿਪਟੀ...
ਮੋਗਾ, 5 ਦਸੰਬਰ (ਜਸ਼ਨ) ਸੰਯੁਕਤ ਕਿਸਾਨ ਮੋਰਚਾ ਨੇ 11 ਦਸੰਬਰ ਨੂੰ ਦੇਸ਼ ਦੇ ਸੰਸਦਾਂ ਅਤੇ ਵਿਧਾਇਕਾਂ ਨੂੰ ਕਿਸਾਨੀ ਮਸਲਿਆਂ ਸੰਬੰਧੀ ਚੇਤਾਵਨੀ ਪੱਤਰ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਸੰਬੰਧੀ ਅੱਜ ਇੱਥੇ ਜਿਲ੍ਹਾ ਮੋਗਾ ਦੀਆਂ ਕਿਸਾਨ ਯੂਨੀਅਨਾਂ ਦੀ ਸਾਂਝੀ ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਪ੍ਰਗਟ ਸਿੰਘ ਸਾਫੂਵਾਲਾ, ਭੁਪਿੰਦਰ ਸਿੰਘ ਦੌਲਤਪੁਰਾ ਅਤੇ ਸੁਖਜਿੰਦਰ ਸਿੰਘ ਮਹੇਸਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਨੇ ਦਿੱਲੀ ਦੀਆਂ ਬਰੂਹਾਂ...
ਬਾਘਾ ਪੁਰਾਣਾ 4 ਦਸੰਬਰ (ਰਾਜਿੰਦਰ ਸਿੰਘ ਕੋਟਲਾ) ਗੁਰਦੁਆਰਾ ਹਰਗੋਬਿੰਦ ਸਾਹਿਬ ਲੰਗਿਆਣਾ ਪੁਰਾਣਾ ਮੋਗਾ ਵਿਖੇ ਮਹਾਨ ਗੁਰਮਤਿ ਵਿਸਾਲ ਸਮਾਗਮ ਕਰਵਾਇਆ ਗਿਆ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦਿਆਂ ਅਤੇ ਸੱਚਖੰਡ ਵਾਸੀ ਬਾਬਾ ਪ੍ਰਤਾਪ ਸਿੰਘ ਜੀ ਦੀ 5ਵੀਂ ਬਰਸੀ ਅਤੇ ਭਾਈ ਵੀਰ ਸਿੰਘ ਜੀ ਦੀ 18ਵੀਂ ਬਰਸੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...