ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਦਸੰਬਰ, (ਜਸ਼ਨ ):ਬੋਰਡ ਪ੍ਰੀਖਿਆ 2023 ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਤੋਂ ਬੇਹਤਰੀਨ ਨਤੀਜੇ ਹਾਸਿਲ ਕਰਨ ਦੇ ਉਦੇਸ਼ ਨਾਲ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰੰਘ ਬੈਂਸ ਵੱਲੋਂ ਅੱਜ ‘ਮਿਸ਼ਨ-100%: 'ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਗਲੇ ਸਾਲ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ...
News
ਮੋਗਾ, 3 ਦਸੰਬਰ (ਜਸ਼ਨ) : ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜਾ, ਮਲਟੀਪਲ ਵੀਜਾ,ਸਟੱਡੀ ਵੀਜਾ,ਸੁਪਰ ਵੀਜਾ,ਪੀ.ਆਰ ਵੀਜਾ,ਬਿਜਨਸ ਵੀਜਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਪਲਵਿੰਦਰ ਪਾਲ ਸਿੰਘ ਅਤੇ ਕੰਵਲਜੀਤ ਕੌਰ ਦਾ ਸੁਪਰ ਵੀਜ਼ਾ...
ਚੰਡੀਗੜ੍ਹ, 2 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਅੱਜ ਪੁਰਾਣੀ ਅੰਬਾਲਾ ਰੋਡ ਢਕੋਲੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਬੰਟੀ ਵਾਸੀ ਜੈਨ ਚੌਕ, ਤੇਲੀਵਾੜਾ, ਜ਼ਿਲ੍ਹਾ ਭਿਵਾਨੀ (ਹਰਿਆਣਾ) ਵਜੋਂ ਹੋਈ ਹੈ, ਜੋ ਕਿ...
ਬਾਘਾਪੁਰਾਣਾ, 2 ਦਸੰਬਰ (ਰਾਜਿੰਦਰ ਸਿੰਘ ਕੋਟਲਾ)ਮੋਗਾ ਨੇੜੇ ਸਿੰਘਾ ਵਾਲਾ ਬਿਜਲੀ ਘਰ ਕੋਲ ਡੱਬਵਾਲੀ ਟਰਾਂਸਪੋਰਟ ਕੰਪਨੀ ਦੀ ਬੱਸ ਨੰਬਰ ਪੀ ਬੀ 03Y0114 ਜੋ ਮੁਕਤਸਰ ਤੋਂ ਮੋਗਾ ਜਾ ਰਹੀ ਸੀ, ਨੇ ਬਿਜਲੀ ਘਰ ਨੇੜੇ ਇੱਕ ਮੋਟਰਸਾਇਕਲ ਸਵਾਰ ਨੂੰ ਆਪਣੀ ਲਪੇਟ 'ਚ ਲੈ ਲਿਆ। ਮੌਕੇ ਦੇ ਗਵਾਹਾਂ ਮੁਤਾਬਕ ਬੱਸ ਤੇਜ ਰਫਤਾਰ ਨਾਲ ਜਾ ਰਹੀ ਸੀ। ਟੱਕਰ ਇਨੀ ਭਿਆਨਕ ਸੀ ਮੋਟਰਸਾਇਕਲ ਮੂਹਰਲੇ ਟਾਇਰਾਂ ਥੱਲੇ ਬੁਰੀ ਤਰ੍ਹਾਂ ਟੁੱਟਕੇ ਫਸ ਗਿਆ ਅਤੇ ਆਦਮੀ ਦੀ ਮਗਰਲੇ ਟਾਇਰਾਂ ਥੱਲੇ ਆਕੇ ਮੌਤ ਹੋ...
ਚੰਡੀਗੜ, 1 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ: ਸਤਨਾਮ ਸਿੰਘ (ਹੁਣ ਸੇਵਾਮੁਕਤ) ਵਿਰੁੱਧ 1,15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਮ.ਓ, ਵਾਸੀ ਫਰੈਂਡਜ਼ ਐਵੀਨਿਊ...
ਮੋਗਾ, 1 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਪਣੇ ਸਾਊ ਸੁਭਾਅ ਲਈ ਜਾਣੇ ਜਾਂਦੇ ਡਿਪਟੀ ਕਮਿਸ਼ਨਰ ਮੋਗਾ ਸ. ਕੁਲਵੰਤ ਸਿੰਘ ਨੇ ਅੱਜ ਦਰਿਆ ਦਿਲੀ ਦਿਖਾਉਂਦਿਆਂ, ਅਹੁਦਾ ਸੰਭਾਲਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚੇ ਜ਼ਿਲ੍ਹਾ ਸਿੱਖਿਆ ਅਫਸਰ ਸ. ਚਮਕੌਰ ਸਿੰਘ ਨੂੰ ‘ਜੀ ਆਇਆਂ’ ਆਖਿਆ । ਦਰਅਸਲ ਜ਼ਿਲ੍ਹਾ ਸਿੱਖਿਆ ਅਫਸਰ ਦੇ ਸਵਾਗਤ ਲਈ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਦੇ ਬਾਹਰ, ਸਿੱਖਿਆ ਵਿਭਾਗ ਦੇ ਪ੍ਰਿੰਸੀਪਲ ਅਤੇ ਲੈਕਚਰਾਰ ਖੜ੍ਹੇ ਸਨ ਅਤੇ ਜਿਉਂ ਹੀ ਸ. ਚਮਕੌਰ ਸਿੰਘ ਉੱਥੇ...
ਮੋਗਾ, 1 ਦਸੰਬਰ (ਜਸ਼ਨ) : ਪੰਜਾਬ ਸਰਕਾਰ ਦੇ ਸਿਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਮੁਤਾਬਿਕ ਪ੍ਰਿੰਸੀਪਲ ਸ. ਨਿਸ਼ਾਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਮੋਗਾ ਹੋਣਗੇ। ਪ੍ਰਬੰਧਕੀ ਜ਼ਰੂਰਤਾਂ ਅਤੇ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਸਿਖਿਆ ਵਿਭਾਗ ਵਿਚ ਸੇਵਾ ਨਿਭਾ ਰਹੇ ਪੀ ਈ ਐੱਸ ਗਰੁੱਪ ਏ ਕਾਡਰ ਦੇ ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ ਅਤੇ ਤਾਇਨਾਤੀਆਂ ਦੀ ਜਾਰੀ ਲਿਸਟ ਮੁਤਾਬਿਕ ਪ੍ਰਿੰਸੀਪਲ ਨਿਸ਼ਾਨ ਸਿੰਘ ਦੀ ਤਾਇਨਾਤੀ ਬਤੌਰ ਉਪ ਜ਼ਿਲ੍ਹਾ ਸਿੱਖਿਆ...
ਮੋਗਾ, 1 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਸ. ਚਮਕੌਰ ਸਿੰਘ ਨੇ ਅੱਜ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਅਹੁਦਾ ਸੰਭਾਲ ਲਿਆ। ਇਸ ਮੌਕੇ ਸਿੱਖਿਆ ਵਿਭਾਗ ਦੀਆਂ ਅਹਿਮ ਸ਼ਖਸੀਅਤਾਂ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਹਨਾਂ ਨਾਲ ਫਿਰੋਜ਼ਪੁਰ ਤੋਂ ਡਾ: ਸਤਿੰਦਰ ਸਿੰਘ, ਡਿਪਟੀ ਡੀ ਈ ਓ ਕੋਮਲ ਕੁਮਾਰ, ਪ੍ਰਿੰ: ਕਰਮਜੀਤ ਸਿੰਘ, ਪ੍ਰਿੰ: ਅਰਵਿੰਦ ਧਵਨ, ਪ੍ਰਿੰ: ਗੁਰਪ੍ਰੀਤ ਸਿੰਘ, ਵਰੁਨ, ਮੇਹਰ ਸਿੰਘ ਸੰਧੂ ਬੁਕਣਵਾਲਾ,ਹਰਚਰਨਪਾਲ ਸਿੰਘ ਅਤੇ ਲਵਪ੍ਰੀਤ...
मोगा, 1 दिसंबर (जश्न ) जय श्री राधे श्याम सेवा मंडल की तरफ से वीरवार को 60 श्रद्धालुओं के जत्थे को तीर्थ धामों के दर्शनों के लिए ग्रेट पंजाब प्रिंटर के एमडी नवीन सिंगला ने हरी झंडी देकर रवाना किया। रवानगी से पहले पुजारी जसमेर गौड़ की अध्यक्षता में नवीन सिंगला व मंडल के सदस्यों द्वारा नवग्रह पूजन किया गया। श्रद्धालुओं को रवाना करते नवीन सिंगला ने कहा कि तीर्थ धामों की यात्रा...
ਮੋਗਾ, 30 ਨਵੰਬਰ (ਜਸ਼ਨ): ਜਸਵੰਤ ਸਿੰਘ ਬੜੈਚ ਨੇ ਅੱਜ ਉੱਪ ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ ਵਜੋਂ ਅਹੁੱਦਾ ਸੰਭਾਲ ਲਿਆ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ, ਸੁਨੀਲ ਕੁਮਾਰ ਨਾਰੰਗ ਸੁਪਰਡੈਂਟ, ਮਨਮੀਤ ਸਿੰਘ ਸੁਪਰਡੈਂਟ (ਡੀ ਡੀ ਪੀ ਓ ਦਫਤਰ), ਮਨੋਜ ਕੁਮਾਰ ਡੀ ਸੀ ਐੱਮ, ਪਰਵਿੰਦਰ ਸਿੰਘ, ਨਵਜੋਤ ਕੌਰ ਡੀ ਪੀ ਐੱਮ ਨੇ ਜਸਵੰਤ ਸਿੰਘ ਬੜੈਚ ਨੂੰ ਜੀ ਆਇਆਂ ਆਖਿਆ ਅਤੇ ਨਵਾਂ ਅਹੁੱਦਾ ਸੰਭਾਲਣ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਜਸਵੰਤ ਸਿੰਘ...