*ਭਾਜਪਾ ਮੋਗਾ ਨਗਰ ਨਿਗਮ ਦੇ ਅੰਦਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦੇਵੇਗੀ ਮੋਗਾ, 24 ਮਈ (JASHAN ) : ਮੋਗਾ ਨਗਰ ਨਿਗਮ ਚੋਣਾਂ ਵਿੱਚ, ਭਾਜਪਾ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣ, ਆਪਣਾ ਮੇਅਰ ਚੁਣਨ ਅਤੇ - ਨਿਗਮ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ - ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਤਰਜੀਹ ਦੇਣ ਲਈ ਤਿਆਰ ਹਨ। ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਵਾਰਡ ਨੰਬਰ 38 (...
News
ਕਿਹਾ, ਸ਼ਹਿਰ ਵਾਸੀਆਂ ਵਲੋਂ ਆਪ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਸਾਬਤ ਕਰਦਾ ਜਿੱਤ ਯਕੀਨੀ ਮੋਗਾ, 24 ਮਈ ( jashan )-ਆਪ ਪਾਰਟੀ ਵਲੋਂ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਮੋਗਾ ਦੇ 50 ਵਾਰਡਾਂ ਦੀਆਂ ਚੋਣਾਂ ਲਈ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ ਤੇ ਸ਼ਹਿਰ ਵਾਸੀਆਂ ਵਲੋਂ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਸਾਬਤ ਕਰਦਾ ਹੈ ਕਿ ਸਾਰੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ ਤੇ ਮੋਗਾ ਨਗਰ ਨਿਗਮ ਦਾ ਮੇਅਰ ਆਪ ਪਾਰਟੀ ਦਾ ਹੋਵੇਗਾ। ਇਹ...
ਮੋਗਾ, 22 ਮਈ ( jashan ) : ਮੋਗਾ ਨਗਰ ਨਿਗਮ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਹੋਣ ਤੋਂ ਬਾਅਦ, ਭਿਆਨਕ ਗਰਮੀ ਦੇ ਬਾਵਜੂਦ ਘਰ-ਘਰ ਪ੍ਰਚਾਰ ਪੂਰੇ ਜੋਸ਼ ਨਾਲ ਸ਼ੁਰੂ ਹੋ ਗਿਆ ਹੈ। ਇਸ ਕੋਸ਼ਿਸ਼ ਦੀ ਅਗਵਾਈ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਕਰ ਰਹੇ ਹਨ, ਜੋ ਸ਼ਹਿਰ ਭਰ ਦੇ ਵੱਖ-ਵੱਖ ਵਾਰਡਾਂ ਵਿੱਚ ਖੜ੍ਹੇ ਭਾਜਪਾ ਉਮੀਦਵਾਰਾਂ ਲਈ ਘਰ-ਘਰ ਜਾ ਕੇ ਸਰਗਰਮੀ ਨਾਲ ਪ੍ਰਚਾਰ ਕਰ ਰਹੇ ਹਨ। ਇਸ ਪਹਿਲਕਦਮੀ ਦੇ ਹਿੱਸੇ ਵਜੋਂ,ਡਾ. ਸੀਮਾਂਤ ਗਰਗ...
ਮੋਗਾ, 22 ਮਈ (ਜਸ਼ਨ ) ਵਿਧਾਨ ਸਭਾ ਹਲਕਾ ਮੋਗਾ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਰਾਜਨੀਤਿਕ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਇਸ ਤਹਿਤ ਕਾਂਗਰਸ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਦੇ ਹੋਏ ਹਲਕਾ ਇੰਚਾਰਜ ਮਾਲਵਿਕਾ ਸੂਦ ਵੱਲੋਂ ਆਪਣੇ ਸਾਥੀਆਂ ਸਮੇਤ ਡੋਰ ਟੂ ਡੋਰ ਮੁਹਿੰਮ ਚਲਾਈ ਗਈ। ਇਸ ਦੌਰਾਨ ਮਾਲਵਿਕਾ ਸੂਦ ਨੇ ਇਲਾਕਾ ਨਿਵਾਸੀਆਂ ਨਾਲ ਸਿੱਧੀ ਗੱਲਬਾਤ ਕਰਦੇ...
ਮੋਗਾ, 23 ਮਈ (JASHAN ) : ਮੋਗਾ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਭਾਜਪਾ ਉਮੀਦਵਾਰਾਂ ਨੂੰ ਚੁਣੋ। ਇਸ ਨਾਲ ਭਾਜਪਾ ਦੀ ਅਗਵਾਈ ਵਾਲੀ ਨਗਰ ਨਿਗਮ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੁਆਰਾ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਨੂੰ ਖਤਮ ਕਰ ਸਕੇਗੀ, ਜਿਸ ਨਾਲ ਮੋਗਾ ਪੰਜਾਬ ਦੇ ਅੰਦਰ ਇੱਕ ਸੱਚਮੁੱਚ ਵਿਕਾਸਸ਼ੀਲ ਸ਼ਹਿਰ ਵਜੋਂ ਉਭਰ ਸਕੇਗਾ। ਸਾਬਕਾ ਵਿਧਾਇਕ ਅਤੇ ਮੋਗਾ ਨਗਰ ਨਿਗਮ ਦੇ ਭਾਜਪਾ ਇੰਚਾਰਜ, ਕੇ.ਡੀ. ਭੰਡਾਰੀ ਨੇ "ਅੰਤਰਰਾਸ਼ਟਰੀ ਪੰਜਾਬੀ...
ਮੋਗਾ,22 ਮਈ(ਜਸ਼ਨ )ਨਗਰ ਨਿਗਮ ਚੋਣਾਂ ਨੂੰ ਲੈ ਕੇ ਰਾਜਨੀਤਿਕ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ ਅਤੇ ਵੱਖ-ਵੱਖ ਧਿਰਾਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ"ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਸਮਾਜਸੇਵੀ ਅਤੇ ਸ਼ਿਵਸੈਨਾ ਹਿੰਦੁਸਤਾਨ ਦੇ ਪੰਜਾਬ ਉੱਪ ਪ੍ਰਧਾਨ ਗਗਨ ਨੌਰੀਆ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 26 ਤਰੀਕ ਨੂੰ ਪੈਣ ਵਾਲੀਆਂ ਨਗਰ ਨਿਗਮ ਚੋਣਾਂ ਦੀਆਂ ਵੋਟਾਂ ਦੌਰਾਨ ਸਾਫ਼-ਸੁਥਰੇ ਅਤੇ...
ਵਾਰਡ ਵਾਈਜ਼ ਕੀਤੇ ਜਾ ਰਹੇ ਡੋਰ ਟੂ ਡੋਰ ਪ੍ਰਚਾਰ ਦੌਰਾਨ ਮਿਲ ਰਿਹਾ ਮੋਗਾ ਵਾਸੀਆਂ ਵੱਡਾ ਸਮਰਥਨ ਮੋਗਾ, 21 ਮਈ ( jashan ) ਵਿਧਾਨ ਸਭਾ ਹਲਕਾ ਮੋਗਾ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਗਿਆ ਹੈ। ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਵਾਰਡ ਵਾਈਜ਼ ਡੋਰ-ਟੂ-ਡੋਰ ਧੂੰਆਂਧਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ...
ਮੋਗਾ , 20 ਮਈ(ਜਸ਼ਨ ) ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਅੱਜ ਬੀ.ਬੀ.ਐੱਸ. ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਸਕੂਲ ਵਿੱਚ ਮਾਤਾ ਭਗਵੰਤੀ ਮੈਮੋਰਿਅਲ ਸਕਾਲਰਸ਼ਿਪ ਟੈਸਟ ਆਯੋਜਿਤ ਕਰਵਾਇਆ ਗਿਆ। ਇਸ ਸਕਾਲਰਸ਼ਿਪ ਟੈਸਟ ਵਿੱਚ ਤੀਜੀ ਕਲਾਸਤੋਂ ਲੈ ਕੇ ਬਾਰਵੀਂ ਜਮਾਤ ਦੇ ਤਕਰੀਬਨ 400 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ "ਇੰਟਰਨੈਸ਼ਨਲ ਪੰਜਾਬੀ...
ਨਿਹਾਲ ਸਿੰਘ ਵਾਲਾ, 20 ਮਈ(ਜਸ਼ਨ ) ਪਿਛਲੇ ਚਾਰ ਸਾਲਾਂ ਤੋਂ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ ਉਦੋਂ ਤੋਂ ਹੀ ਹਰ ਵਰਗ ਦੇ ਇਨਸਾਨ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਦਿਨੋਂ ਦਿਨ ਪਾਰਟੀ ਦਾ ਕਾਫਲਾ ਵੱਡਾ ਹੋ ਰਿਹਾ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਮਧੇਕੇ ਵਿਖੇ ਦਰਜਨਾਂ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਾਉਣ ਵੇਲੇ ਕੀਤਾ । ਅੱਜ ਹਲਕੇ ਦੇ ਇਤਿਹਾਸਕ ਪਿੰਡ ਮਧੇਕੇ ਤੋਂ...
ਮੋਗਾ, 17 ਮਈ (ਜਸ਼ਨ ) : ਵਾਰਡ ਨੰਬਰ 42 ਤੋਂ ਗੌਰਵ ਗੁੱਡੂ ਗੁਪਤਾ ਦੀ ਪਤਨੀ ਵ੍ਰਿਧੀ ਗੁਪਤਾ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ।ਜ਼ਿਕਰਯੋਗ ਹੈ ਕਿ ਗੌਰਵ ਗੁੱਡੂ ਗੁਪਤਾ ਨੇ ਆਪਣੇ ਕੌਂਸਲਰ ਹੋਣ ਦੇ ਕਾਰਜਕਾਲ ਦੌਰਾਨ ਇਲਾਕੇ ਦਾ ਭਰਪੂਰ ਵਿਕਾਸ ਕਰਵਾਇਆ ਅਤੇ ਆਪਣੇ ਨਿੱਜੀ ਰਸੂਖ ਨਾਲ ਹਰ ਸ਼ਖਸ ਦੇ ਕੰਮ ਕਰਵਾਉਂਦੇ ਰਹੇ। ਇਲਾਕੇ ਵਿਚ ਤਾਮੀਰ ਕਰਵਾਏ ਪਾਰਕ ਅਤੇ ਵਾਤਾਵਰਨ ਲਈ ਪਲਾਂਟੇਸ਼ਨ ਉਹਨਾਂ ਦੀ ਵੱਡੀ ਪ੍ਰਾਪਤੀ ਰਹੀ । ਏਹੀ ਵਜ੍ਹਾ ਹੈ ਕਿ ਹੁਣ ਲੋਕ ਆਪ ਮੁਹਾਰੇ ਗੁਪਤਾ...

